Tuesday, November 24, 2026

Monthly Archives: December 2017

ਹਲਕਾ ਜੰਡਿਆਲਾ ਵਿਧਾਇਕ ਡੈਨੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਜੰਡਿਆਲਾ ਗੁਰੂ, 15 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਹਲਕਾ ਜੰਡਿਆਲਾ ਗੁਰੂ ਤੋਂ ਚੁਣੇ ਗਏ ਨੋਜਵਾਨ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਇਲਾਕੇ ਵਿਚ ਖੁੱਦ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਮੌਕੇ `ਤੇ ਹੀ ਹੱਲ ਕਰਵਾਇਆ ਜਾ ਰਿਹਾ ਹੈ ਅਤੇ ਬਾਕੀ ਕੰਮਾਂ ਲਈ ਸਰਕਾਰੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਜਨਤਾ ਨੂੰ ਕਿਸੇ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦਾ ਇਨਾਮ ਵੰਡ ਸਮਾਰੋਹ ਹੋਇਆ

ਜੰਡਿਆਲਾ ਗੁਰੂ, 15 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਨੇ `ਰਿਪਲ… ਵੇਵਜ਼ ਅੱਫ ਲਾਈਫ` ਥੀਮ ਤਹਿਤ 20ਵਾਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਪਰਮਪਾਲ ਸਿੰਘ ਦੀ ਗੈਰ ਹਾਜਰੀ ਵਿੱਚ ਡੀ.ਐਸ.ਪੀ ਜੰਡਿਆਲਾ ਗੁਰੂ ਮਨਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ।ਏ.ਸੀ.ਓ.ਟੀ ਦੇ ਐਮ.ਡੀ ਰਜਨੀਸ਼ ਅਰੋੜਾ ਨੇ ਸ਼ਮਾ ਰੋਸ਼ਨ ਕੀਤੀ ਤੇ ਮਸ਼ਹੂਰ ਕਲਾਕਾਰ ਅਰਵਿੰਦਰ ਸਿੰਘ ਭੱਟੀ …

Read More »

ਨਗਰ ਨਿਗਮ ਚੋਣਾਂ ਵਿੱਚ ਭਾਜਪਾ ਤੇ ਅਕਾਲੀ ਉਮੀਦਵਾਰ ਹੀ ਜਿੱਤਣਗੇ – ਗਿੱਲ

ਜੰਡਿਆਲਾ ਗੁਰੂ, 15 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – 17 ਦਸੰਬਰ ਨੰੁ ਹੋਣ ਜਾ ਰਹੀਆਂ ਨਗਰ ਨਿਗਮ ਚੋਣਾ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਉਮੀਦਵਾਰ ਭਾਰੀ ਵੋਟਾਂ ਦੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਐਸ.ਸੀ ਸੈਲ ਪੰਜਾਬ ਦੇ ਵਾਇਸ ਪ੍ਰਧਾਨ ਅਤੇ ਚੇਅਰਮੈਨ ਘੱਟ ਗਿਣਤੀ ਲੋਕ ਸੰਸਥਾ ਬਲਵਿੰਦਰ ਗਿੱਲ ਨੇ ਪੱਤਰਕਾਰਾਂ ਨਾਲ ਕੀਤਾ।ਗਿੱਲ ਨੇ ਕਿਹਾ …

Read More »

ਮਿਡਲ ਪਾਸ ਲੜਕੀਆਂ ਲਈ ਆਨਲਾਈਨ ਦਾਖਲਾ 29 ਦਸੰਬਰ ਤੱਕ

ਅੰਮ੍ਰਿਤਸਰ 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (6 ਮਹੀਨਿਆਂ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ।ਇਹਨਾਂ ਕੋਰਸਾਂ …

Read More »

ਸੂਚਨਾ ਤੇ ਸੰਚਾਰ ਤਕਨੀਕ ਵਿਸ਼ੇ ‘ਤੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਸੰਪੰਨ

ਅੰਮ੍ਰਿਤਸਰ 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਇੰਟਰਨੈਟ ਸਰੋਤ ਅਤੇ ਖੋਜ ਤੇ ਅਧਿਆਪਨ ਵਿਚ ਸੂਚਨਾ ਤੇ ਸੰਚਾਰ ਤਕਨੀਕ ਵਿਸ਼ੇ ‘ਤੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਸੰਪੰਨ ਹੋ ਗਿਆ। ਇਸ ਵਿਚ ਦੇਸ਼ ਭਰ ਤੋਂ 56 ਯੂਨੀਵਰਸਿਟੀ ਤੇ ਕਾਲਜ ਅਧਿਆਪਕਾਂ ਨੇ ਭਾਗ ਲਿਆ। ਪ੍ਰੋ. ਟੀ.ਐਸ ਬੇਨੀਪਾਲ ਡੀਨ ਕਾਲਜ …

Read More »

16 ਦਸੰਬਰ ਨੂੰ ਮਨਾਇਆ ਜਾਵੇਗਾ ਵਿਜੈ ਦਿਵਸ ਚਾਹਲ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – 1971 ਦੀ ਲੜਾਈ ਵਿੱਚ ਜਿੱਤ ਪ੍ਰਾਪਤ ਕਰਨ ਅਤੇ ਬੰਗਲਾ ਦੇਸ਼ ਦੀ ਅਜਾਦੀ ਨੂੰ ਸਮਰਪਿਤ ਵਿਜੈ ਦਿਵਸ 16 ਦਸੰਬਰ 2017 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਕਮ ਮਿਊਜੀਅਮ ਵਿਖੇ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ  ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ …

Read More »

ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਤੇ ਖੇਤ ਮਜਦੂਰਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕਮੇਟੀ ਦੀ ਮੀਟਿੰਗ ਹੋਈ

ਅੰਮਿ੍ਤਸਰ, 15 ਦਸੰਬਰ (ਮਨਜੀਤ ਸਿੰਘ) – ਕਿਸਾਨਾਂ/ ਖੇਤ ਮਜਦੂਰਾਂ ਵਲੋਂ ਖੁਦਕੁਸ਼ੀਆਂ ਕਰਨ ਉਪਰੰਤ ਉਨ੍ਹਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਸਿਵਲ ਸਰਜਨ ਅਤੇ ਐਸ.ਡੀ.ਐਮ ਨੂੰ ਹਦਾਇਤਾਂ ਕੀਤੀਆਂ ਕਿ ਮੀਟਿੰਗ ਹਰ ਮਹੀਨੇ ਦੀ 5 ਤਰੀਕ ਨੂੰ ਕੀਤੀ ਜਾਵੇ, ਤਾਂ ਜੋ ਸਮੇਂ ਸਿਰ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਇਆ ਊਰਜਾ ਬਚਾਓ ਦਿਵਸ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ ਵਿੱਚ ਊਰਜਾ ਬਚਾਓ ਦਿਵਸ ਮਨਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਊਰਜਾ ਦੇ ਮਨੁੱਖੀ ਜੀਵਨ ਵਿੱਚ ਮਹੱਤਵ ਤੋਂ ਜਾਗਰੁਕ ਕਰਵਾਇਆ।ਭਾਸ਼ਨ ਵਿੱਚ ਊਰਜਾ ਦੇ ਮਹੱਤਵ, ਊਰਜਾ ਬਚਾਉਣ ਦੇ ਢੰਗ ਤਰੀਕੇ ਅਤੇ ਭਵਿੱਖ ਵਿੱਚ ਇਸ ਦੀ ਜਰੂਰਤ `ਤੇ ਚਾਨਣਾ ਪਾਇਆ ਤੇ ਦੱਸਿਆ ਕਿ ਕਿਵੇਂ ਊਰਜਾ ਦੀ ਘੱਟ …

Read More »

ਕੁਰਆਨ ਸ਼ਰੀਫ ਦੀ ਪੜ੍ਹਾਈ ਮੁਕੰਮਲ ਕਰਨ ਵਾਲੇ ਸਕੂਲੀ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ

ਮਾਲੇਰਕੋਟਲਾ, 15 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ) – ਸਥਾਨਕ ਅਲ ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਕੁਰਆਨ ਸ਼ਰੀਫ ਦੀ ਪੜ੍ਹਾਈ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਮੁਫਤੀ ਏ ਆਜ਼ਮ ਪੰਜਾਬ, ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਮੈਂਬਰ ਹਜ਼ਰਤ ਮੌਲਾਨਾ ਮੁਫਤੀ ਫਜ਼ੈਲ ਉਰ ਰਹਿਮਾਨ …

Read More »

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸੰਸਾਰ ਜੰਗਾਂ `ਚ ਸਿੱਖਾਂ ਦੇ ਯੋਗਦਾਨ’ਤੇ ਸੈਮੀਨਾਰ

ਅੰਮ੍ਰਿਤਸਰ 14 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਧਾਰਮਿਕ ਸੰਸਥਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਸੰਸਾਰ ਦੀ ਪਹਿਲੀ ਅਤੇ ਦੂਜੀ ਜੰਗ ਸਮੇਂ ਬ੍ਰਿਟਿਸ਼ ਫ਼ੌਜ ਵਿੱਚ ਸਿੱਖ ਸੈਨਿਕਾਂ ਦੀ ਭੂਮਿਕਾ ਅਤੇ ਪਾਏ ਗਏ ਯੋਗਦਾਨ ਬਾਰੇ ਸੈਮੀਨਾਰ ਕਰਵਾਇਆ ਗਿਆ। ਸੰਸਾਰ ਜੰਗਾਂ ਦੌਰਾਨ ਬਹਾਦਰ ਸਿੱਖ ਸੈਨਿਕਾਂ ਬਾਰੇ ਲਗਭਗ 20 ਸਾਲਾਂ ਦੀ ਕੀਤੀ ਖੋਜ …

Read More »