Tuesday, November 24, 2026

Monthly Archives: December 2017

ਪ੍ਰਧਾਨ ਮੰਤਰੀ ਨੇ ਮੁੰਬਈ `ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ `ਤੇ ਪ੍ਰਗਟਾਇਆ ਦੁੱਖ

ਨਵੀ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੰਬਈ `ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ `ਤੇ ਦੁੱਖ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਮੁੰਬਈ ਵਿੱਚ ਅੱਗ ਲੱਗਣ ਕਰਕੇ ਦੁੱਖੀ ਹਨ।ਸੋਗ ਦੀ ਇਸ ਘੜੀ ਵਿਚ ਉਹ ਦੁੱਖੀ ਪਰਿਵਾਰਾਂ ਨਾਲ ਹਨ।ਉਨਾਂ ਨੇ ਕਿਹਾ ਕਿ ਉਹ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’’

Read More »

ਖਾਲਸਾ ਕਾਲਜ ਗਵਰਿਨੰਗ ਕੌਂਸਲ ਪ੍ਰਧਾਨ ਮਜੀਠੀਆ ਨੇ ਚੱਢਾ ਨੂੰ ਉਪ ਪ੍ਰਧਾਨ ਦੇ ਅਹੁੱਦੇ ਤੋਂ ਕੀਤਾ ਫਾਰਿਗ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਦੀਵਾਨ ਦੇ ਸਕੂਲ ਦੀ ਪ੍ਰਿੰਸੀਪਲ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੱਢਾ ਨੂੰ ਖਾਲਸਾ ਕਾਲਜ ਕੌਂਸਲ ਦੇ ਉਪ ਪ੍ਰਧਾਨ ਦੇ ਅਹੁੱਦੇ ਤੋਂ ਲਾਹ ਦਿੱਤਾ ਹੈ।ਪ੍ਰਧਾਨ ਸਤਿਆਜੀਤ ਸਿੰਘ ਨੇ ਇਹ ਫੈਸਲਾ ਵੀਡੀਓ …

Read More »

ਬੀਬੀ ਪ੍ਰਕਾਸ਼ ਕੌਰ ਨਮਿਤ ਅੰਤਿਮ ਅਰਦਾਸ 31 ਦਸੰਬਰ ਨੂੰ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ)  ਸਥਾਨਕ ਸੁਲਤਾਨਵਿੰਡ ਰੋਡ ਸਥਿਤ ਅਬਾਦੀ ਕੋਟ ਆਤਮਾ ਰਾਮ ਦੇ ਗੁਰਦੁਆਰਾ ਮੀਰੀ ਪੀਰੀ ਸਾਹਿਬ ਦੀ ਪ੍ਰਬੰਧਕੀ ਕਮੇਟੀ  ਦੇ ਸਕੱਤਰ ਮਾਸਟਰ ਕੰਵਲਜੀਤ ਸਿੰਘ ਦੀ ਧਰਮ ਪਤਨੀ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣਾ ਕਰ ਜਾਣ `ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਮੇਟੀ ਪ੍ਰਧਾਨ ਸੁਖਵਿੰਦਰ ਸਿੰਘ, ਹਰਪਾਲ ਸਿੰਘ ਹੀਰਾ, ਦਿਵਜੋਤ ਸਿੰਘ ਚਾਵਲਾ, ਰਛਪਾਲ ਸਿੰਘ ਰੰਧਾਵਾ, ਤਰਲੋਕ ਸਿੰਘ ਸਹਿਜੜਾ, ਕਸ਼ਮੀਰ …

Read More »

ਸਿਟੀ ਪੁਲਿਸ ਵਲੋਂ ਔਰਤ ਦੀ ਸ਼ਿਕਾੲਤ `ਤੇ ਚੱਢਾ ਖਿਲਾਫ ਧਮਕਾਉਣ ਤੇ ਸ਼ੋਸ਼ਣ ਦਾ ਕੇਸ ਦਰਜ਼

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ)  ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇੱਕ ਅੋਰਤ ਨਾਲ ਸੋਸ਼ਲ ਮੀਡੀਆ `ਤੇ  ਵਾਇਰਲ ਹੋਈ ਵੀਡੀਓ ਤੋਂ ਬਾਅਦ ਇਸ ਵਿੱਚ ਦਿਖਾਈ ਦੇ ਰਹੀ ਦੀਵਾਨ ਦੇ ਇਕ ਸਕੂਲ ਦੀ ਪ੍ਰਿੰਸੀਪਲ ਵਲੋਂ ਡੀ.ਜੀ.ਪੀ ਪੰਜਾਬ ਨੂੰ ਦਿੱਤੀ ਸ਼ਿਕਾਇਤ `ਤੇ ਕਾਰਵਾਈ ਕਰਦਿਆਂ ਸਿਟੀ ਪੁਲਿਸ ਨੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਉਨਾਂ ਦੇ ਪੁੱਤਰ ਇੰਦਰਬੀਰ ਸਿੰਘ ਚੱਢਾ …

Read More »

ਸ਼ਹੀਦ ਲਾਂਸ ਨਾਇਕ ਗੁਰਮੇਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਜੰਮੂ-ਕਸ਼ਮੀਰ ਦੇ ਰਾਜੌਰੀ ਜਿਲ੍ਹੇ ਦੇ ਕੇਰੀ ਸੈਕਟਰ ਵਿਖੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਤੇ ਪਾਕਿ ਫੌਜ਼ ਦੇ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਅਲਕੜੇ ਨਿਵਾਸੀ ਫੌਜ਼ੀ ਜ਼ਵਾਨ ਲਾਂਸ ਨਾਇਕ ਗੁਰਮੇਲ ਸਿੰਘ ਦੇ ਪੀੜ੍ਹਤ ਪਰਿਵਾਰ ਦੇ ਨਾਲ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ …

Read More »

ਵਿਦੇਸ਼ ਯਾਤਰਾ ਲਈ ਰਜਿਸਟਰਡ ਟਰੈਵਲ ਏਜੰਟਾਂ ਦੀਆਂ ਲਈਆਂ ਜਾਣ ਸੇਵਾਵਾਂ -ਡਿਪਟੀ ਕਮਿਸ਼ਨਰ

ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਪੰਜਾਬ ਮਨੁੱਖੀ ਤਸੱਕਰੀ ਰੋਕਥਾਮ ਐਕਟ 2012 ਅਧੀਨ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।ਉਨ੍ਹਾਂ ਜਾਰੀ ਬਿਆਨ ਵਿਚ ਵਿਦੇਸ਼ ਜਾਣ ਦੇ ਚਾਹਵਾਨ ਨਾਗਰਿਕਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਜੇਕਰ  ਕੋਈ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ …

Read More »

ਸਾਲ 2017 ਦੌਰਾਨ ਪੰਜਾਬ ਦਾ ਦੂਜੀ ਵਾਰ ਸਭ ਤੋਂ ਘੱਟ ਪ੍ਰਦੂਸ਼ਿਤ ਜ਼ਿਲਾ ਬਣਿਆ ਪਠਾਨਕੋਟ- ਡੀ.ਸੀ

ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵਲੋਂ ਸਾਲ 2017 ਦੌਰਾਨ ਕੀਤੀਆਂ ਗਤੀਵਿਧੀਆਂ ਨਾਲ ਜਿਥੇ ਜ਼ਿਲ੍ਹੇ ਦੇ ਕਿਸਾਨਾਂ ਅੰਦਰ ਨਵੀਆਂ ਆਸਾਂ ਵਿਚ ਵਾਧਾ ਹੋਇਆ ਹੈ, ਉਥੇ ਇਹ ਸਾਲ ਖੇਤੀਬਾੜੀ ਵਿਭਾਗ ਦੁਆਰਾ ਪ੍ਰਾਪਤ ਕੀਤੀਆਂ ਮਾਣਮੱਤੀਆਂ ਪ੍ਰਾਪਤੀਆਂ ਕਾਰਨ ਕਈ ਪੱਖਾਂ ਤੋਂ ਯਾਦਗਾਰੀ ਰਹੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦਾ ਕੁੱਲ 47653 ਹੈਕਟੇਅਰ ਵਾਹੀਯੋਗ …

Read More »

‘ਬੇਟੀ ਬਚਾਓ ਬੇਟੀ ਪੜ੍ਹਾਓ’ ਤਹਿਤ ਜਾਅਲੀ ਫਾਰਮ ਭਰ ਕੇ ਲੋਕ ਧੋਖਾਧੜੀ ਦਾ ਸ਼ਿਕਾਰ ਨਾ ਹੋਣ

ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਕਈ ਲੜਕੀਆਂ/ਔਰਤਾਂ ਤੋਂ ਧੋਖੇ ਨਾਲ ‘ਬੇਟੀ ਬਚਾਓ ਬੇਟੀ ਪੜ੍ਹਾਓ’ (ਬੀ.ਬੀ.ਬੀ.ਪੀ) ਯੋਜਨਾ ਦੇ ਨਾਮ `ਤੇ ਨਕਦੀ ਪ੍ਰੋਤਸਾਹਨ ਦਾ ਵਾਅਦਾ ਕਰਕੇ ਭਰਾਏ ਜਾ ਰਹੇ ਜਾਅਲੀ ਪ੍ਰਮਾਣ ਪੱਤਰ ਮਿਲ ਰਹੇ ਹਨ। ਇੱਕ `ਜਾਅਲੀ ਫਾਰਮ` ਕਿਸੇ ਵੀ ਕਿਸਮ ਦੇ ਲਾਭਾਂ ਨੂੰ …

Read More »

Vice President Releases Book “Yuga Purush Bharata Ratna Atal Ji”

New Delhi, Dec. 28 (Punjab Post Bureau) – The Vice President of India Shri. M. Venkaiah Naidu has said that former Prime Minister, Shri Atal Bihari Vajpayee was a sage, visionary par excellence who brought developmental reforms to the forefront of governance. He was addressing a gathering after releasing the book “Yug Purush Bharata Ratna Atal Ji” authored by the …

Read More »

ਮਥੁਰਾ ਅਤੇ ਛੰਨੀ ਟੋਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਥੁਰਾ ਵਿਖੇ ਬੀ.ਐਸ.ਐਫ਼ ਦੇ ਸਥਾਨਕ ਹੈਡ ਕੁਆਟਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪਠਾਨਕੋਟ ਦੇ ਪਿੰਡ ਛੰਨੀ ਟੋਲਾ ਵਿਖੇ ਇਕ ਬੀਬੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ …

Read More »