Tuesday, November 24, 2026

Monthly Archives: December 2017

ਵਾਰਡ ਨੰ: 32 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਵਾਰਡ ਨੰਬਰ 32 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ (ਆਲੀਸ਼ਾ ਗੈਸ) ਵਲੋਂ ਘਰ ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।ਤਸਵੀਰ ਵਿਚ ਆਪਣੀ ਧਰਮ ਪਤਨੀ ਤੇ ਸਮੱਰਥਕਾਂ ਸਮੇਤ ਦੋਬੁਰਜੀ `ਚ ਚੋਣ ਪ੍ਰਚਾਰ ਕਰਦੇ ਹੋਏ ਰਾਜੇਸ਼ ਮਦਾਨ, ਉਨਾਂ ਦੇ ਨਾਲ ਹਨ ਬੱਬੂ ਬਲਜੀਤ ਤੇ ਕਾਂਗਰਸੀ ਵਰਕਰ।

Read More »

ਵਾਰਡ ਨੰ: 63 ਤੋਂ ਕਾਂਗਰਸੀ ਉਮੀਦਵਾਰ ਬੀਬੀ ਮਨਜੀਤ ਕੌਰ ਧੁੰਨਾ ਵਲੋਂ ਘਰ ਘਰ ਪ੍ਰਚਾਰ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਨਗਰ ਨਿਗਮ ਵਾਰਡ ਨੰਬਰ 63 ਤੋਂ ਕਾਂਗਰਸੀ  ਉਮੀਦਵਾਰ ਬੀਬੀ ਮਨਜੀਤ ਕੌਰ ਧੁੰਨਾ ਵਲੋਂ ਸਮੱਰਥਕਾਂ ਸਮੇਤ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਇਸ ਮੌਕੇ ਉਨਾਂ ਦੇ ਪਤੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਪ੍ਰਗਟ ਸਿੰਘ ਧੁੰਨਾ ਤੋਂ ਇਲਾਵਾ ਕਾਂਗਰਸੀ ਵਰਕਰ ਹਾਜਰ ਸਨ ।

Read More »

ਵਾਰਡ ਨੰ: 33 ਤੋਂ ਕਾਂਗਰਸੀ ਉਮੀਦਵਾਰ ਬੀਬੀ ਸੁਰਜੀਤ ਕੌਰ ਸਿੱਧੂ ਦਾ ਸਨਮਾਨ

 ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਨਗਰ ਨਿਗਮ ਵਾਰਡ ਨੰਬਰ 33 ਤੋਂ ਕਾਂਗਰਸੀ  ਉਮੀਦਵਾਰ ਸੁਰਜੀਤ ਕੌਰ ਸੰਧੁ ਨੇ ਚੋਣ ਪ੍ਰਚਾਰ ਤੇਜ਼ ਕਰ ਦਿਤਾ ਹੈ।ਅੱਜ ਘਰ ਘਰ ਜਾ ਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਸੁਭਾਸ਼ ਕਲੌਨੀ ਮੰਦਰ ਵਾਲੇ ਪਲਾਟ ਵਿਖੇ ਸੀਨੀਅਰ ਕਾਂਗਰਸੀ ਆਗੂ ਬਖਸ਼ੀਸ਼ ਸਿੰਘ ਦੇ ਪਰਿਵਾਰ ਵਲੋਂ  ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨਾਂ ਦੇ ਪਤੀ ਬਲਦੇਵ …

Read More »

ਵਾਰਡ ਨੰ: 43 ਤੋਂ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਜਿੱਤ ਯਕੀਨੀ- ਸੁਲਤਾਨਵਿੰਡ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਵਾਰਡ ਨੰਬਰ 43 ਤੋਂ ਅਕਾਲੀ ਭਾਜਪਾ ਉਮੀਦਵਾਰ ਜਸਕਿਰਨ ਕੌਰ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਬੀਬੀ ਜਸਕਿਰਨ ਕੌਰ ਦੇ ਹੱਕ ਵਿੱਚ ਸਮੱਰਥਕਾਂ ਸਮੇਤ ਚੋਣ ਪ੍ਰਚਾਰ ਕਰ ਰਹੇ ਉਨਾਂ ਦੇ ਪਤੀ ਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਦਾਅਵਾ ਕੀਤਾ ਹੈ ਕਿ ਵਾਰਡ ਵਾਸੀਆਂ ਵਲੋਂ ਮਿਲ ਰਹੇ ਹੁੰਗਾਰੇ ਸਦਕਾ ਉਨਾਂ ਦੀ ਜਿੱਤ …

Read More »

ਜਨਮ ਦਿਨ ਮੁਬਾਰਕ- ਸ਼ਹਿਜ਼ਾਦ ਸਿੰਘ ਸਿਵੀਆ

ਬਠਿੰਡਾ, 13 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਸਥਾਨਕ ਅਜੀਤ ਰੋਡ ਵਾਸੀ ਅਰਸ਼ਦੀਪ ਸਿੰਘ ਅਤੇ ਸੁਖਪ੍ਰੀਤ ਕੌਰ ਨੂੰ ਹੋਣਹਾਰ ਬੇਟੇ ਸ਼ਹਿਜ਼ਾਦ ਸਿੰਘ ਸਿਵੀਆ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਲੋਕ ਇਨਸਾਫ ਪਾਰਟੀ ਨੇ ਕੀਤਾ ਆਜਾਦ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ)  ਨਗਰ ਨਿਗਮ ਚੋਣਾਂ ਲੋਕ ਇਨਸਾਫ ਪਾਰਟੀ ਮਾਝਾ ਜੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਵੱਲੋਂ ਆਜਾਦ ਉਮੀਦਵਾਰਾਂ ਨੂੰ ਖੁੱਲੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਰਪਾਲ ਨੇ ਕਿਹਾ ਕਿ ਉਨ੍ਹਾਂ ਦੀ ਮਾਝਾ ਜੋਨ ਬਾਡੀ ਵਲੋਂ ਲਏ ਫੈਸਲੇ ਮੁਤਾਬਿਕ ਚੋਣਾਂ `ਚ ਖੜੇ ਉਮੀਦਵਾਰਾਂ ਦੀ ਹਮਾਇਤ ਕਰੇਗੀ।ਲੋਕ ਇਨਸਾਫ ਪਾਰਟੀ …

Read More »

ਵਾਰਡ ਨੰਬਰ 39 ਤੋਂ ਆਪ ਉਮੀਦਵਾਰ ਬੀਬੀ ਹਰਭਜਨ ਕੌਰ ਨੇ ਕੀਤਾ ਪ੍ਰਚਾਰ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 39 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਹਰਭਜਨ ਕੌਰ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਖਜਾਨ ਸਿੰਘ ਤੇ ਇਲਾਕਾ ਵਾਸੀ ਮੌਜੂਦ ਸਨ।

Read More »

ਰਜਿੰਦਰ ਮੋਹਨ ਸਿੰਘ ਛੀਨਾ ਨੇ ਵਾਰਡ ਨੰਬਰ 42 ਤੋਂ ਸਾਂਝੇ ਉਮੀਦਵਾਰ ਰੰਧਾਵਾ ਲਈ ਪ੍ਰਚਾਰ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵਾਰਡ ਨੰਬਰ 42 ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਜੈਬੀਰਪਾਲ ਸਿੰਘ ਰੰਧਾਵਾ ਦੇ ਹੱਕ ’ਚ ਮੀਟਿੰਗਾਂ ਕਰਨ ਉਪਰੰਤ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਕੁਝ …

Read More »

1 ਜਨਵਰੀ 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ 14 ਦਸੰਬਰ ਤੱਕ

ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਸਿਆ ਹੈ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ, 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ 15 ਨਵੰਬਰ ਤੋਂ 14 ਦਸੰਬਰ 2017 ਤੱਕ ਚਲਾਇਆ ਜਾ ਰਿਹਾ …

Read More »

ਸਾਲ 2017-18 ਦੋਰਾਨ 119 ਹੈਕਟੇਅਰ ਭੂਮੀ `ਤੇ ਨਵੇਂ ਬਾਗ ਲਗਾਏ ਡੀ.ਸੀ

ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ।ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਰਾਮ …

Read More »