ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਬਠਿੰਡਾ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ ਦਾ ਅਚਨਚੇਤ ਦੌਰਾ ਕੀਤਾ।ਐਸ.ਐਸ. ਸਹੋਤਾ,ਸੁਪਰਡੈਂਟ, ਕੇਂਦਰੀ ਜੇਲ ਵੀ ਮੌਕੇ ਤੇ ਹਾਜ਼ਰ ਸਨ।ੌਰੇ ਦੌਰਾਨ ਜੱਜ ਸਾਹਿਬ ਰਾਮ ਸਿੰਘ, ਕੈਦੀ ਨੂੰ ਫੈਕਟਰੀ ਵਿੱਚ ਮਿਲੇ ਜੋ …
Read More »Monthly Archives: December 2017
ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ 31 ਮਾਰਚ ਤੱਕ ਵਧੀ- ਡੀ.ਸੀ
ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਉਣ ਸਬੰਧੀ ਯੋਜਨਾ ਦੀ ਪਾਲਿਸੀ ’ਚ 31 ਮਾਰਚ 2018 ਤੱਕ ਵਾਧਾ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਯੋਜਨਾ ਅਧੀਨ ਲਾਭਪਾਤਰੀਆਂ ਨੂੰ 50000 ਰੁਪਏ ਤੱਕ ਦਾ ਨਗਦੀ ਰਹਿਤ ਸਿਹਤ …
Read More »ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਨੇ 3 ਨੌਕਰੀ ਲਈ ਚੁਣੇ ਵਿਦਿਆਰਥੀ
ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਲਿਮ. ਦੀ ਪਲੇਸਮੈਂਟ ਡਰਾਈਵ ਦੌਰਾਨ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ.ਐਸ.ਸੀ (ਐਗਰੀ.) ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਲਿਖ਼ਤੀ ਟੈਸਟ ਅਤੇ ਨਿੱਜੀ ਇੰਟਰਵਿਊ ਕੀਤੀ ਗਈ।ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ …
Read More »ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਆਯੋਜਿਤ
ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸੋਮਵਾਰ ਦੀ ਰਾਤ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਇਸ ਲੜੀ ਤਹਿਤ ਇਸ ਸੋਮਵਾਰ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸਰਬੱਤ ਦੇ ਭਲੇ ਲਈ …
Read More »ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ ਗਏ
ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿਦਿਆ ਸੇਵਾ ਸੁਸਾਇਟੀ (ਰਜਿ:) ਮੁਲਤਾਨੀਆਂ ਰੋਡ ਬਠਿੰਡਾ ਵੱਲੋ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਵਿਖੇ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਸਾਹਿਬ ਸ੍ਰੀ …
Read More »ਭਗਵੰਤ ਮਾਨ ਨੇ ਕਾਂਗਰਸ, ਅਕਾਲੀ-ਭਾਜਪਾ ਗਠਜੋੜ ਹਰਾਉਣ ਦਾ ਦਿੱਤਾ ਸੱਦਾ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਹਰਾਉਣ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਤੋਂ ਵਾਰ-ਵਾਰ ਧੋਖਾ ਨਾ ਖਾਣ ਅਤੇ ਇਨਾਂ ਚੋਣਾਂ ‘ਚ …
Read More »ਆਪਣੇ ਵਿਰੋਧੀਆਂ ’ਤੇ ਧੱਕੇਸ਼ਾਹੀ ਲਈ ਪੁਲਿਸ ਵਿਭਾਗ ਨੂੰ ਵਰਤ ਰਹੀ ਹੈ ਕਾਂਗਰਸ – ਮਜੀਠੀਆ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ।ਉਹਨਾਂ ਕਿਹਾ ਕਿ ਕਾਂਗਰਸ ਲਈ ਨੂੰ ਆਪਣੇ ਵਿਰੋਧੀਆਂ ’ਤੇ ਜ਼ੁਲਮ ਕਰਨ ਲਈ ਪੁਲਿਸ ਵਿਭਾਗ ਨੂੰ ਵਰਤ ਰਹੀ ਹੈ।ਸਰਕਾਰੀ ਜਬਰ ਜ਼ੁਲਮ ਅਤੇ ਧੱਕੇਸ਼ਾਹੀਆਂ ਦੇ ਬਾਵਜੂਦ ਅਕਾਲੀ ਵਰਕਰਾਂ ’ਚ ਹੌਸਲੇ ਦੀ ਕੋਈ …
Read More »ਸਰਕਾਰੀ ਪ੍ਰਾਇਮਰੀ ਸਕੂਲ ਨਠਵਾਲ `ਚ `ਦਾਖਲਾ ਮੇਲਾ` ਕਰਵਾਇਆ
ਬਟਾਲਾ, 11 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀ.ਪੀ.ਈ.ਓ ਦਫ਼ਤਰ ਬਟਾਲਾ-1 ਦੇ ਸੈਂਟਰ ਸਕੂਲ ਨਠਵਾਲ ਵਿਖੇ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਅਤੇ ਬੀ.ਪੀ.ਈ.ਓ ਰਾਜੀਵਕਮਲ ਸਿੰਘ ਦੀ ਰਹਿਨੁਮਾਈ ਹੇਠ ਪ੍ਰੀ-ਪ੍ਰਾਇਮਰੀ ਬੱਚਿਆਂ ਦਾ `ਦਾਖਲਾ ਮੇਲਾ` ਕਰਵਾਇਆ ਗਿਆ।ਦਾਖਲਾ ਮੇਲੇ ਵਿੱਚ ਸੈਂਟਰ ਦੇ ਨੌ ਸਕੂਲਾਂ ਦੇ ਬੱਚਿਆਂ, ਅਧਿਆਪਕਾਂ, ਐਸ.ਐਮ.ਸੀ. ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ।ਇਨ੍ਹਾਂ ਪਿੰਡਾਂ ਵਿੱਚ ਬਾਸਰਪੁਰਾ, ਬੱਲ-ਪੁਰੀਆਂ, ਪੁਰੀਆਂ ਕਲਾਂ, ਚੂਹੇਵਾਲ, ਬੋਦੇ ਦੀ ਖੂਹੀ, …
Read More »ਅੱਖਾ ਦੇ ਕੈਂਪ ਵਿੱਚ ਕੀਤੀ ਮਰੀਜਾਂ ਦੀ 600 ਮੁਫਤ ਜਾਂਚ
ਬਠਿੰਡਾ, 11 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਪਤਾ ਹਸਪਤਾਲ ਵਲੋਂ ਵੱਖ-ਵੱਖ ਥਾਵਾਂ `ਤੇ ਲਗਾਏ ਗਏ ਕੈਂਪ ਦੌਰਾਨ 600 ਤੋਂ ਜਿਆਦਾ ਮਰੀਜਾਂ ਦੀ ਜਾਂਚ ਦੌਰਾਨ ਅੱਖਾਂ ਦੇ ਮਾਹਿਰ ਅਤੇ ਫੈਕੋ ਅਤੇ ਲੇਸਿਕ ਸਰਜਨ ਡਾ. ਪਾਰੂਲ ਗੁਪਤਾ ਨੇ ਆਪਣੀ ਟੀਮ ਸਮੇਤ 600 ਤੋਂ ਜਿਆਦਾ ਮਰੀਜਾਂ ਦੀ ਜਾਂਚ ਕੀਤੀ। ਇਸ ਦੌਰਾਨ ਡਾ. ਗੁਪਤਾ ਨੇ ਅੱਖਾਂ ਸੰਬੰਧੀ ਸੰਭਾਲ …
Read More »ਸ਼ਿਮਲਾ ਘੁੰਮਣ ਦੇ ਇੱਛੁਕ ਸੈਲਾਨੀਆਂ ਲਈ ਜ਼ਰੂਰੀ ਜਿਲ੍ਹਾ ਪ੍ਰਸ਼ਾਸਨ ਵਲੋਂ ਹਦਾਇਤਾਂ ਜਾਰੀ
ਬਠਿੰਡਾ, 11 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਿਮਲਾ ਘੁੰਮਣ ਜਾਣ ਵਾਲੇ ਸੈਲਾਨੀਆਂ ਲਈ ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਸੈਲਾਨੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਿਮਲਾ ਘੁੰਮਣ ਜਾਣ ਤੋਂ ਪਹਿਲਾਂ ਹਦਾਇਤਾਂ ਦੀ ਪੂਰਨ ਤੌਰ ’ਤੇ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸੈਲਾਨੀ ਕਿਸੇ ਵੀ ਹੰਗਾਮੀ ਸਥਿਤੀ …
Read More »
Punjab Post Daily Online Newspaper & Print Media