ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸਮੂਹ ਰਿਟਰਨਿੰਗ ਅਫਸਰ/ਸਹਾਇਕ ਰਿਟਰਨਿੰਗ ਅਫਸਰ ਅਤੇ ਰਾਜਨੀਤਕ ਦਲਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੰਘਾ ਨੇ ਦੱਸਿਆ ਕਿ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੀ ਵੋਟਿੰਗ ਦਾ ਸਮਾਂ ਸਵੇਰੇ 8.00 ਵਜੇ ਤੋਂ ਸ਼ਾਮ …
Read More »Monthly Archives: December 2017
ਅਨੇਕਾਂ ਯਾਦਾਂ ਨਾਲ ਪਾਈਟੈਕਸ ਮੇਲਾ ਸਮਾਪਤ – ਪੀਐਚਡੀ ਚੈਂਬਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ
ਅੰਮਿ੍ਤਸਰ, 11 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਇਤਹਾਸਕ ਸ਼ਹਿਰ ਅੰਮਿ੍ਤਸਰ ਵਿਚ ਬੀਤੇ ਪੰਜ ਦਿਨਾਂ ਤੋਂ ਚੱਲ ਰਿਹਾ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਮੇਲਾ ਅਨੇਕਾਂ ਯਾਦਾਂ ਛੱਡਦਾ ਹੋਇਆ ਸੋਮਵਾਰ ਨੂੰ ਸਮਾਪਤ ਹੋ ਗਿਆ।ਇਸ ਪੰਜ਼ ਰੋਜ਼ਾ ਮੇਲੇ ਦੌਰਾਨ ਲੋਕਾਂ ਦੀ ਖਿੱਚ ਦਾ ਕੇਂਦਰ ਪਹਿਲੀ ਵਾਰ ਏਅਰ ਫੋਰਸ ਵਲੋਂ ਕੀਤੀ ਗਈ ਸ਼ਮੂਲੀਅਤ ਅਤੇ ਥਾਈਲੈਂਡ, ਚੈਕ ਰਿਪਬਲਿਕ ਅਤੇ ਨੀਦਰਲੈਂਡ ਵਲੋਂ ਲਗਾਏ ਗਏ ਸਟਾਲ, …
Read More »ਪਠਾਨਕੋਟ ਵਿਖੇ ਸਾਲ 2017-18 ਦੇ ਸ਼ੈਸਨ ਲਈ ਕਰਵਾਇਆ ਜਾ ਰਿਹਾ ਹੈ ਜਿਲ੍ਹਾ ਪੱਧਰੀ ਟੂਰਨਾਮੈਂਟ
ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅਮਿ੍ਰਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਖੇ ਸਾਲ 2017-18 ਦੇ ਸ਼ੈਸਨ ਲਈ ਜ਼ਿਲ੍ਹਾ ਪੱਧਰ ਟੂਰਨਾਮੈਂਟ (ਮੈਨ/ ਵੂਮੈਨ) ਅੰਡਰ 25 ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੀਮਤੀ ਜਸਮੀਤ ਕੌਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ …
Read More »ਡਿਪਟੀ ਕਮਿਸ਼ਨਰ ਨੇ ਕੌਮੀ ਪੱਧਰੀ ਮੇਲੇ `ਚ ਜੇਤੂ ਰਹੇ ਪਸ਼ੂ ਪਾਲਕਾਂ ਨੂੰ ਕੀਤਾ ਸਨਮਾਨਿਤ
ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦਾ ਨਾਮ ਪਸ਼ੂ ਪਾਲਕਾਂ ਨੇ ਜੋ ਪੂਰੇ ਦੇਸ਼ ਵਿੱਚ ਰੋਸ਼ਨ ਕੀਤਾ ਹੈ ਉਸ ਦੇ ਲਈ ਉਹ ਵਧਾਈ ਦੇ ਪਾਤਰ ਹਨ ਅਤੇ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਪਸ਼ੂ ਪਾਲਕ ਹੋਰ ਅਜਿਹੇ ਪਸੂ ਧੰਨ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੇ ਜ਼ਿਲ੍ਹੇ ਪਠਾਨਕੋਟ ਦਾ ਨਾਮ ਰੋਸ਼ਨ ਕਰਨਗੇ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ …
Read More »ਪਾਵਰਕਾਮ ਦੇ ਪੈਨਸ਼ਨਰਾਂ ਦੀ ਮੀਟਿੰਗ ਮਹੀਨਾਵਾਰ ਹੋਈ
ਸ਼ਮਰਾਲਾ, 11 ਦਸੰਬਰ (ਪੰਜਾਬ ਪੋਸਟ- ਕੰਗ) – ਪੈਨਸ਼ਨਰ ਐਸੋਸੀਏਸ਼ਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪੇ੍ਰਮ ਸਿੰਘ ਐਸ.ਡੀ.ਓ ਰਿਟਾਇਰਡ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਵਰਕਾਮ ਵੱਲੋਂ ਨਵੰਬਰ 2017 ਦੀ ਪੈਨਸ਼ਨ ਲੇਟ ਪਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਵਿੱਚ ਸਰਬ-ਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਟੇਟ ਬਾਡੀ ਪਾਵਰਕਾਮ ਪਟਿਆਲਾ ਤੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਹਰ ਮਹੀਨੇ …
Read More »‘ਮੰਟੋ ਯਾਦਗਾਰੀ ਲਾਇਬੇ੍ਰਰੀ’ ਪਪੜੌਦੀ ਵਿਖੇ ਹੋਇਆ ਪਲੇਠਾ ਸਾਹਿਤਕ ਸਮਾਗਮ
ਸ਼ਮਰਾਲਾ, 11 ਦਸੰਬਰ (ਪੰਜਾਬ ਪੋਸਟ- ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਨੇ ਮਹਾਨ ਅਫਸਾਨਾ ਨਿਗਾਰ ਸਆਦਤ ਹਸਨ ਮੰਟੋ ਤੇ ਗੁਲਜ਼ਾਰ ਮੁਹੰਮਦ ਗੋਰੀਆ ਦੀ ਜਨਮ ਭੂਮੀ ਪਿੰਡ ਪਪੜੌਦੀ ਵਿਖੇ ‘ਮੰਟੋ ਯਾਦਗਾਰੀ ਲਾਇਬ੍ਰੇਰੀ’ ਵਿੱਚ ਪਲੇਠਾ ਸਾਹਿਤਕ ਸਮਾਗਮ ਕਰਵਾਇਆ। ਜਿਸ ਵਿੱਚ ਕੈਨੇਡਾ ਦੀ ਧਰਤੀ ਤੋਂ ਆਏ ਸ਼ਾਇਰ ਕ੍ਰਿਸ਼ਨ ਭਨੋਟ ਨੂੰ ਸਾਹਿਤਕਾਰਾਂ ਦੇ ਰੂ-ਬ-ਰੂ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਸ਼ਾਇਰ ਤੇ ਚਿੱਤਰਕਾਰ ਸਵਰਨਜੀਤ …
Read More »ਅੰਮ੍ਰਿਤਸਰ `ਚ ਆਪ ਨੂੰ ਝਟਕਾ, ਸੁਲਤਾਨਵਿੰਡ ਤੇ ਖੱਦਰ ਭੰਡਾਰ ਨੇ ਅਕਾਲੀ ਦਲ `ਚ ਕੀਤੀ ਵਾਪਸੀ
ਕਾਂਗਰਸ ਸਰਕਾਰ ਬੁਖਲਾਹਟ ’ਚ ਅਕਾਲੀਆਂ ’ਤੇ ਪਰਚੇ ਦਰਜ ਕਰ ਰਹੀ ਹੈ – ਮਜੀਠੀਆ ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਸਰਕਾਰ ਬੁਖਲਾਹਟ ’ਚ ਆ ਕੇ ਜਿੰਨੇ ਮਰਜ਼ੀ ਅਕਾਲੀਆਂ ’ਤੇ ਪਰਚੇ ਦਰਜ ਕਰ ਲੈਣ, ਪਰ ਉਹ ਲੋਕਤੰਤਰ …
Read More »ਸ੍ਰੀ ਪਾਉਂਟਾ ਸਾਹਿਬ ਕਮੇਟੀ ਮੈਂਬਰ ਮਹੰਤ ਬਲਦੇਵ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ) ਦੇ ਚੇਅਰਮੈਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਮਹੰਤ ਬਲਦੇਵ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਮਹੰਤ ਬਲਦੇਵ ਸਿੰਘ ਇਕ ਸੁਲਝੇ ਹੋਏ ਆਗੂ …
Read More »ਪੰਜ ਰੋਜ਼ਾ ਰੰਗ ਉਸਤਵ ਦੇ ਆਖਰੀ ਦਿਨ ਧਾਲੀਵਾਲ ਨਿਰਦੇਸ਼ਿਤ `ਮਿੱਟੀ ਦਾ ਗਡੀਰਾ` ਮੰਚਿਤ
ਅੰਮਿ੍ਤਸਰ, 11 ਦਸੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮਿ੍ਰਤਸਰ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ‘ਪੰਜ ਰੋਜ਼ਾ ਰੰਗ ਉਤਸਵ’ 7 ਦਸੰਬਰ ਤੋਂ 11 ਦਸੰਬਰ ਤੱਕ ਚਲਣ ਵਾਲੇ ਉਤਸਵ ਦੇ ਆਖਰੀ ਦਿਨ ਪ੍ਰਸਿੱਧ ਨਾਟ-ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਵਿਸ਼ਵ ਪ੍ਰਸਿੱਧ ਕਲਾਸੀਕਲ ਨਾਟਕ `ਮਰਿਸ਼ਕਟਿਕਮ` ਦਾ ਪੰਜਾਬੀ ਰੂਪ `ਮਿੱਟੀ ਦਾ ਗਡੀਰਾ` …
Read More »ਵਿਆਹ ਦੀ 8ਵੀਂ ਵਰੇਗੰਢ ਮੁਬਾਰਕ- ਸਰਬਜੀਤ ਸਿੰਘ (ਪ੍ਰਧਾਨ) ਤੇ ਕਮਲਜੀਤ ਕੌਰ
ਸਮਰਾਲਾ, 11 ਦਸੰਬਰ (ਪੰਜਾਬ ਪੋਸਟ- ਕੰਗ) ਪਿੰਡ ਪਪੜੌਦੀ ਤਹਿਸੀਲ ਸਮਰਾਲਾ ਵਾਸੀ ਸਰਬਜੀਤ ਸਿੰਘ (ਪ੍ਰਧਾਨ) ਤੇ ਕਮਲਜੀਤ ਕੌਰ ਨੂੰ ਵਿਆਹ ਦੀ 8ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media