Tuesday, November 24, 2026

Monthly Archives: December 2017

ਅਦਾਨੀ ਫਾਊਡੇਸ਼ਨ ਵਲੋਂ ਸਵੱਛਾਗ੍ਰਹਿ ਤਹਿਤ ਸਕੂਲਾਂ ਦੇ ਅਧਿਆਪਕਾਂ ਨੂੰ ਕੀਤਾ ਉਤਸ਼ਾਹਿਤ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਵੱਛਾਗ੍ਰਹਿ ਪ੍ਰੋਗਰਾਮ ਅਦਾਨੀ ਫਾਊਡੇਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਅਤੇ ਸੈਂਟਰ ਫਾਰ ਇੰਨਵਾਇਰਮੈਂਟ ਐਜੂਕੇਸ਼ਨ ਦੇ ਸਹਿਯੋਗ ਨਾਲ ਇਹ ਵਰਕਸ਼ਾਪ ਕਰਵਾਈ ਗਈ।ਸਾਰੇ ਸਕੂਲਾਂ ਨੂੰ ਸਵੱਛ ਭਾਰਤ ਮੁਹਿੰਮ ਦਾ ਹਿੱਸਾ ਬਣਾਉਣ ਲਈ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ਼੍ਰੀਮਤੀ ਮਨਿੰਦਰ ਕੌਰ ਨੇ ਅੱਜ ਸਾਰੇ ਸਰਕਾਰੀ, ਗੈਰ …

Read More »

ਬੀ.ਐਸ.ਸੀ (ਐਗਰੀ.) ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਮੈਰਿਟ ਪੁਜੀਸ਼ਨਾਂ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਵੱਖ-ਵੱਖ ਸਮੈਸਟਰਾਂ ਦੇ ਐਲਾਨੇ ਨਤੀਜਿਆਂ ਵਿੱਚ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) 6ਵਾਂ ਸਮੈਸਟਰ ਵਿੱਚ ਮਨਪ੍ਰੀਤ ਕੌਰ ਨੇ 80.86% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ ਅਤੇ ਗੁਰਨੂਰ …

Read More »

ਕੈਂਪ ਕੋਰਟ ਦੌਰਾਨ ਠੀਕ ਚਾਲ ਚੱਲਣ ਕਾਰਣ ਦੋ ਕੈਦੀਆਂ ਨੂੰ ਕੀਤਾ ਰਿਹਾਅ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਵਿਚ ਇਕ ਕੈਂਪ ਕੋਰਟ ਦਾ ਆਯੋਜਨ ਮੌਕੇ ਦੋ ਕੈਦੀਆਂ ਨੂੰ ਉਨ੍ਹਾਂ ਦੇ ਚਾਲ ਚੱਲਣ ਵੇਖ ਕੇ ਰਿਹਾਅ ਕੀਤਾ ਗਿਆ। ਕੁੱਝ ਕੈਦੀਆਂ ਨੇ ਸ਼ਿਕਾਇਤ ਕੀਤੀ ਕਿ …

Read More »

ਭਾਰਤ ਸਰਕਾਰ ਦੇ ਭੀਮ ਐਪ ਬਾਰੇ ਮਾਲ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਿਪਟੀ ਕਮਿਸਨਰ ਬਠਿੰਡਾ ਦੀਪਰਵਾ ਲਾਕਰਾ ਨੇ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਮਹੀਨਾਵਾਰ ਬੈਠਕ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਤਹਿਸੀਲ ਅਤੇ ਸਬ ਤਹਿਸੀਲ ਪੱਧਰ ’ਤੇ ਡਿਜ਼ੀਟਲ ਪੈਂਮੈਂਟਾ ਸਬੰਧੀ ਜਾਗਰੂਕਤਾ ਪੈਦਾ ਕਰਨ ਤਾਂ ਜੋ ਵੱਧ ਤੋ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਨੇ ਮੀਟਿੰਗ ’ਚ ਮੌਜੂਦ ਬੈਂਕ ਅਧਿਕਾਰੀਆਂ ਨੂੰ …

Read More »

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਝੰਡਾ ਦਿਵਸ ਮਨਾਇਆ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਦਸੰਬਰ ਨੂੰ ਝੰਡਾ ਦਿਵਸ ਮਨਾਇਆ ਗਿਆ। ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਅਫਸਰ ਬਠਿੰਡਾ, ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਰਿਟਾ.), ਲੈਫ. ਕਰਨਲ ਸ਼ਿਵਦੇਵ ਸਿੰਘ ਮਾਨ (ਰਿਟਾ.), ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ, ਦਰਸ਼ਨ ਸਿੰੰਘ ਸੁਪਰਡੈਂਟ, ਕੈਪਟਨ ਗੁਰਮੇਲ ਸਿੰਘ, ਕੈਪਟਨ ਗੁਰਤੇਜ਼ ਸਿੰਘ ਅਤੇ ਦਫਤਰ …

Read More »

ਮਿੱਟੀ ਦੀ ਉਪਜਾਊ ਸ਼ਕਤੀ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਿਸ਼ਵ ਮਿੱਟੀ ਦਿਵਸ ਮਨਾਇਆ

ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਇਫਕੋ ਦੇ ਖੇਤਰੀ ਦਫ਼ਤਰ ਬਠਿੰਡਾ ਦੁਆਰਾ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨ ਦੇ ਵਿਸ਼ਵ ਮਿੱਟੀ ਦਿਵਸ ਸਹਿਕਾਰੀ ਸੰਮਤੀ ਪਿੰਡ ਗੰਗਾਂ ਜ਼ਿਲ੍ਹਾ ਬਠਿੰਡਾ ’ਚ ਮਨਾਇਆ ਗਿਆ। ਇਸ ਜਾਗਰੂਕਤਾ ਸਮਾਗਮ ’ਚ ਗੰਗਾ ਪਿੰਡ ਦੇ ਆਲੇ-ਦੁਆਲੇ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।ਸਮਾਗਮ ਦੌਰਾਨ ਕਿਸਾਨਾਂ ਨੂੰ ਸੰਬੋਧਤ …

Read More »

ਸਿੱਖ ਵਿਦਵਾਨ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜ਼ਫ਼ਰਨਾਮਹ-ਅਰਥ ਤੇ ਵਿਆਖਿਆ’ ਰਲੀਜ਼

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ  – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਥ ਦੇ ਮਹਾਨ ਵਿਦਵਾਨ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜ਼ਫ਼ਰਨਾਮਹ-ਅਰਥ ਤੇ ਵਿਆਖਿਆ’ ਜਾਰੀ ਕੀਤੀ ਗਈ।ਇਸ ਸਬੰਧ ਵਿਚ ਇੱਕ ਸਾਦਾ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੌਮ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ …

Read More »

ਪੀ.ਐਚ.ਡੀ ਚੈਂਬਰ ਨੇ ਕੀਤਾ ਇੰਟਰਨੈਸ਼ਨਲ ਬਾਇਰ-ਸੈਲਰ ਮੀਟ ਦਾ ਆਯੋਜਨ

ਨੇਪਾਲ, ਸ਼੍ਰੀਲੰਕਾ, ਚੈਕ ਰਿਪਬਲਿਕ ਤੇ ਇਰਾਕ ਨਾਲ ਵਪਾਰ ਵਧਾਏਗਾ ਭਾਰਤ ਅੰਮਿ੍ਤਸਰ, 8 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਉਤਪਾਦਨ ਦੇ ਖੇਤਰ ਵਿਚ ਲੋਕਾਂ ਦੀ ਮੰਗ ਅਨੁਸਾਰ ਭਾਰਤੀ ਉਦਯੋਗ ਵਿਚ ਬਦਲਾਅ ਦੀ ਸੰਭਾਵਨਾ ਨੂੰ ਅੱਗੇ ਵਧਾਉਣ ਦੇ ਮੰਤਵ ਨਾਲ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ (ਪਾਈਟੈਕਸ) ਦੇ ਦੌਰਾਨ ਵੱਖ-ਵੱਖ ਦੇਸ਼ਾਂ ਦੇ ਕਾਰੋਬਾਰੀ ਪ੍ਰਤੀਨਿੱਧਾਂ ਨੇ …

Read More »

ਪਾਈਟੈਕਸ ਮੇਲੇ `ਚ ਲੱਗੇ ਭਾਰਤੀ ਜੀਵਨ ਬੀਮਾ ਸਟਾਲ ਨੂੰ ਭਰਵਾਂ ਹੁੰਗਾਰਾ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ)  ਸਥਾਨਕ ਰਣਜੀਤ ਐਵਨਿਊ ਵਿਖੇ ਚੱਲ ਰਹੇ ਪਾਈਟੈਕਸ ਮੇਲੇ ਦੌਰਾਨ ਭਾਰਤੀ ਜੀਵਨ ਬੀਮਾ ਨਿਗਮ ਵੱਲੋਂ ਲਗਾਏ ਗਏ ਸਟਾਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਸਟਾਲ `ਤੇ ਵਿਸ਼ੈਸ਼ ਤੌਰ `ਤੇ ਪੁੱਜੇ  ਐਲ.ਆਈ.ਸੀ ਯੂਨਿਟ ਨੰ: 3 ਰਣਜੀਤ ਐਵਨਿਊ ਬਰਾਂਚ ਦੇ ਮੈਨੇਜਰ ਵਿਨੀਤ ਮਲਿਕ, ਅਸਿਸਟੈਂਟ ਬਰਾਂਚ ਮੈਨੇਜਰ ਰਛਪਾਲ ਸਿੰਘ ਦੀ ਦੇਖ ਰੇਖ `ਚ ਲੋਕਾਂ ਨੂੰ ਬੀਮਾ ਪਾਲਸੀਆਂ ਬਾਰੇ …

Read More »