ਅੰਮਿ੍ਤਸਰ, 8 ਦਸੰਬਰ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵੱਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ‘ਪੰਜ ਰੋਜ਼ਾ ਰੰਗ ਉਤਸਵ ਦੌਰਾਨ ਨਾਹਰ ਸਿੰਘ ਔਜਲਾ ਦਾ ਲਿਖਿਆ ਅਤੇ ਮਾ: ਤਰਲੋਚਨ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਸੁਪਰਵੀਜਾ’ ਦਾ ਮੰਚਣ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਪੇਸ਼ ਕੀਤਾ ਗਿਆ।ਇਹ ਨਾਟਕ ਕੈਨੇਡਾ ਵਸਦੇ ਪੰਜਾਬੀਆਂ ਦੀ ਜ਼ਿੰਦਗੀ ਨਾਲ ਸਬੰਧਤ …
Read More »Monthly Archives: December 2017
ਇੰਡੀਪੈਂਡੇਂਟ ਸਟੂਡੈਂਟਸ ਫੈਡਰੇਸ਼ਨ ਵੀ ਲੜੇਗੀ ਨਗਰ ਨਿਗਮ ਚੋਣਾਂ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ ਮਨਜੀਤ ਸਿੰਘ) – ਵਿਦਿਆਰਥੀਆਂ ਦੇ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਤੇ ਸਮਾਜ ਸੇਵਾ ਨੂੰ ਸਮਰਪਿਤ ਇੰਡੀਪੈਂਡੈਂਟ ਸਟੂਡੈਂਟ ਫੈਡਰੇਸ਼ਨ ਨੇ ਰਾਜਨੀਤੀ ਵਿੱਚ ਕੁੱਦਣ ਦਾ ਮਨ ਬਣਾਇਆ ਹੈ। ਫੈਡਰੇਸ਼ਨ ਨੇ ਸਰਬਸੰਮਤੀ ਨਾਲ ਹਰੇਕ ਚੋਣ ਵਿੱਚ ਕਿਸਮਤ ਅਜਮਾਈ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸਰਕਦਾ ਅਹੁੱਦੇਦਾਰ ਕੇਸ਼ਵ ਕੋਹਲੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਝੰਡਾ ਦਿਵਸ` ਮਨਾਇਆ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਝੰਡਾ ਦਿਵਸ` ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਸ਼ਤਰ ਸੈਨਾ, ਝੰਡਾ ਦਿਵਸ ਹਰ ਸਾਲ ਦਸੰਬਰ ਮਹੀਨੇ ਦਿਵਸ ਸ਼ਹੀਦ ਸੈਨਿਕਾਂ ਦੀ ਬਹਾਦਰੀ ਨੂੰ ਸਤਿਕਾਰ ਦੇਣ ਪੂਰਵ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ ਸੈਨਾਵਾਂ ਦੀ ਇਕਜੁੱਟਤਾ ਨੂੰ ਤਾਜਾ ਕਰਨ ਲਈ ਮਨਾਇਆ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਇਨਾਮ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਵੱਲੋਂ ਵਿਦਿਆਰਥੀਆਂ ਦਾ ਵਿਗਿਆਨ ਵਿਸ਼ੇ ਪ੍ਰਤੀ ਰੁਝਾਨ ਪੈਦਾ ਕਰਨ ਲਈ ਪ੍ਰਿੰਸੀਪਲ ਡਾ. ਅਮਰਪਾਲੀ ਦੀ ਅਗਵਾਈ ਵਿੱਚ ਸਕੂਲ ਵਿੱਚ ਵਿਗਿਆਨ ਮੇਲਾ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ।ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਸਾਇੰਸ …
Read More »ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਪੰਜਾਬ ਸਰਕਾਰ ਦੇ ਨਾਲ ਕਈ ਐਮ.ਓ.ਯੂ `ਤੇ ਕੀਤੇ ਹਸਤਾਖਰ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੀ ਸਨਅਤੀ ਤੋਂ ਹੁਣ ਗੁਆਂਢੀ ਸੂਬੇ ਵੀ ਪ੍ਰਭਾਵਿਤ ਹੋ ਰਹੇ ਹਨ। ਸਿੱਟੇ ਵਜੋਂ ਪੀ.ਐਚ.ਡੀ.ਚੈਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਡ ਟਰੇਡ ਐਕਸਪੋ-2017 (ਪਾਈਟੈਕਸ) ਵਿੱਚ ਪੁੱਜੇ ਵੱਖ-ਵੱਖ ਸੂਬਿਆਂ ਦੇ ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਸਰਕਾਰ ਦੇ ਨਾਲ …
Read More »ਪੰਜਾਬੀਆਂ ਦੀ ਖਿੱਚ ਦਾ ਕੇਂਦਰ ਬਣੇ ਰਾਜਸਥਾਨੀ ਸਟਾਲ
ਵੱਡੇ ਘਰਾਂ ਦੀਆਂ ਔਰਤਾਂ ਨੂੰ ਪਸੰਦ ਆ ਰਹੀ ਨਕਲੀ ਜਵੈਲਰੀ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦਾ ਉਦਘਾਟਨ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਰਵਾਰ ਨੂੰ ਕੀਤਾ ਗਿਆ ਹੈ, ਪ੍ਰੰਤੂ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਰੀ ਗਿਣਤੀ ਵਿੱਚ ਲੋਕ ਇਥੇ ਦੌਰਾ ਕਰ ਚੁੱਕੇ ਸਨ।ਪਾਈਟੈਕਸ ਵਿੱਚ ਪਹਿਲੀ ਵਾਰ ਪੁੱਜੇ …
Read More »Shakespeare’s comedy ‘The Taming of the Shrew’ to tickle Mumbaikar’s
Mumbai, Dec. 8 (Punjab Post Bureau) – Celebrated writer William Shakespeare a well-known English poet, playwright and actor, widely regarded as the greatest writer in the English language and the world’s pre-eminent dramatist, has a universal appeal across the globe in all languages. It is proudly said that the iconic London playwright and the creator of Hamlet, Macbeth and Romeo …
Read More »ਖਾਲਸਾ ਅਕੈਡਮੀ ਮਹਿਤਾ ਵਿੱਖੇ ਦੋ ਰੋਜ਼ਾ ਸਪੋਰਟਸ ਮੀਟ ਸ਼ੁਰੂ
ਚੌਕ ਮਹਿਤਾ, 8 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚਲ ਰਹੀ ਨਾਮਵਰ ਵਿਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦੀ ਅੱਜ ਸ਼ੁਰੂਆਤ ਕੀਤੀ ਗਈ।ਮੁੱਖ ਮਹਿਮਾਨ ਵਜੋਂ ਪੁੱਜੇ ਬਾਬਾ ਅਜੀਤ ਸਿੰਘ ਤਰਨਾ ਦਲ ਨੇ ਰਸਮੀ ਤੌਰ `ਤੇ ਖੇਡਾਂ ਸ਼ੁਰੂ ਕਰਨ ਦਾ …
Read More »ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ,87 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਗਰ ਨਿਗਮ ਚੋਣਾਂ 2017 ਦੇ ਮੱਦੇਨਜ਼ਰ ਪਹਿਲਾਂ ਨੈਟ `ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ 8 ਦਸੰਬਰ ਤੇ 9 ਦਸੰਬਰ (ਰਿਹਰਸਲ ਵਾਲੇ ਦਿਨ) ਅਤੇ 16 ਦਸੰਬਰਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾਂ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨਵੀਆਂ ਮਿਤੀਆਂ ਵਿਚ ਡੇਟ-ਸ਼ੀਟਾਂ ਅਨੁਸਾਰ ਮਿਤੀ 8 …
Read More »ਪਾਈਟੈਕਸ ਮੇਲੇ `ਚ ਕਾਨੂੰਨੀ ਜਾਗਰੂਕਤਾ ਸਬੰਧੀ ਹੈਲਪ ਡੈਸਕ/ ਲੀਗਲ ਏਡ ਸਟਾਲ ਲਗਾਇਆ
ਅੰਮ੍ਰਿਤਸਰ, 8 ਦਸੰਬਰ (ਪੰਝਾਬ ਪੋਸਟ- ਮਨਜੀਤ ਸਿੰਘ) – ਪਾਈਟੈਕਸ ਮੇਲਾ ਇਸ ਵਾਰ 7 ਦਸੰਬਰ ਤੋਂ ਲੈ ਕੇ 11 ਦਸੰਬਰ ਤੱਕ ਲਗਾਇਆ ਜਾ ਰਿਹਾ ਹੈ।ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਿਸਟਰ ਜਸਟਿਸ ਟੀ.ਪੀ.ਐਸ ਮਾਨ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੂਸਾਰ ਅਤੇ ਸ੍ਰੀ ਕਰਮਜੀਤ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …
Read More »
Punjab Post Daily Online Newspaper & Print Media