Tuesday, November 24, 2026

Monthly Archives: December 2017

ਹਥਿਆਰਬੰਦ ਸੈਨਾ ਝੰਡਾ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ  ਮਨਜੀਤ ਸਿੰਘ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਜਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ  ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਦੀ ਰਖਿਆ ਲਈ ਦਿੱਤੀਆਂ ਕੁਰਬਾਂੀਆਂ ਨੂੰ ਯਾਦ ਕੀਤਾ ਗਿਆ।ਇਹ ਜਾਣਕਾਰੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਫਲੈਗ ਡੇਅ ਸਮਾਗਮ ਸਮੇਂ ਹਾਜ਼ਰ ਸਾਬਕਾ ਸੈਨਿਕਾਂ …

Read More »

ਉਪ ਮੁੱਖ ਮੰਤਰੀ ਲਈ ਕਾਂਗਰਸ `ਚ ਕੋਈ ਰਵਾਇਤ ਨਹੀਂ- ਕੈਬਨਿਟ ਦਾ ਵਿਸਥਾਰ 18 ਦਸੰਬਰ ਤੋਂ ਬਾਅਦ – ਕੈਪਟਨ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਕੈਬਨਿਟ ਦਾ ਵਿਸਥਾਰ 18 ਦਸੰਬਰ ਨੂੰ ਗੁਜਰਾਤ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਨਾਲ ਹੀ ਉਪ ਮੁੱਖ ਮੰਤਰੀ ਦੀ ਨਿਯੁੱਤੀ ਕੀਤੇ ਜਾਣ ਨੂੰ ਰੱਦ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਅਜਿਹੀ ਕੋਈ ਰਵਾਇਤ ਨਹੀਂ ਹੈ।ਮੁੱਖ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮਾਨਸਿਕ ਸਕੂਨ ਮਿਲਿਆ – ਸਾਦਿਕ ਖਾਨ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੰਡਨ ਦੇ ਮੇਅਰ ਸ੍ਰੀ ਸਾਦਿਕ ਖਾਨ ਨੇ ਨਤਮਸਤਕ ਹੋ ਕੇ ਸ਼ਰਧਾ ਭਾਵ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ `ਜੀ-ਆਇਆਂ` ਆਖਿਆ।ਉਨ੍ਹਾਂ ਨੇ ਸ੍ਰੀ ਗੁਰੂ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ `ਚ ਸਲਾਨਾ ਐਥਲੈਟਿਕਸ ਮੁਕਾਬਲੇ 23 ਤੇ 24 ਨੂੰ

ਸਮਰਾਲਾ, 7 ਦਸੰਬਰ (ਪੰਜਾਬ ਪੋਸਟ- ਕੰਗ)  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀ ਪੀ.ਟੀ.ਏ ਕਮੇਟੀ ਦੀ ਮੀਟਿੰਗ ਅੰਮਿ੍ਰਤਪਾਲ ਕੌਰ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਕੂਲ ਦੇ ਬੱਚਿਆਂ ਦੇ ਸਰਵ-ਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਲਾਨਾ ਅਥਲੈਟਿਕਸ ਮੀਟ ਕਰਵਾਏ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 2-12-2017 ਤੇ 23-12-2017 ਨੂੰ ਇਹ ਮੀਟ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ।ਅਮਰੀਕ ਸਿੰਘ …

Read More »

ਨਾਟਕ ਸੁਪਰ ਵੀਜ਼ਾ ਨੇ ਪੇਸ਼ ਕੀਤੀ ਮਾਪਿਆਂ ਦੀ ਦਰਦ ਕਹਾਣੀ

ਸਮਰਾਲਾ, 7 ਦਸੰਬਰ (ਪੰਜਾਬ ਪੋਸਟ- ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਵੱਲੋਂ ਕਿੰਡਰ ਗਾਰਟਨ ਸੀਨੀ. ਸੈਕੰ. ਸਕੂਲ ਸਮਰਾਲਾ ਵਿੱਚ ਚੇਤਨਾ ਕਲਚਰਲ ਸੈਂਟਰ ਟੋਰਾਂਟੋ ਕੈਨੇਡਾ ਦੀ ਟੀਮ ਨੇ ਪੰਜਾਬੀ ਨਾਟਕਕਾਰ ਨਾਹਰ ਸਿੰਘ ਔਜਲਾ ਦੁਆਰਾ ਲਿਖਿਤ ਤੇ ਮਾਸਟਰ ਤਰਲੋਚਨ ਦੁਆਰਾ ਨਿਰਦੇਸ਼ਤ ਪੰਜਾਬੀ ਨਾਟਕ ਸੁਪਰਵੀਜ਼ਾ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ।ਪੰਜਾਬ ਆਰਟ ਕੌਂਸਲ ਦੇ ਚੇਅਰਮੈਨ ਪਦਮ ਸ੍ਰੀ ਡਾ. ਸੁਰਜੀਤ ਪਾਤਰ ਨੇ ਇਸ ਪ੍ਰੋਗਰਾਮ ਵਿੱਚ ਬਤੌਰ …

Read More »

ਭਾਈ ਵੀਰ ਸਿੰਘ ਦੇ 145ਵੇਂ ਜਨਮ ਦਿਵਸ ਮੌਕੇ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਪੰਜਾਬੀ ਸਾਹਿਤ ਜਗਤ ਦੀ ਅਜ਼ੀਮ ਸ਼ਖ਼ਸੀਅਤ ਭਾਈ ਵੀਰ ਸਿੰਘ ਦੇ 145ਵੇਂ ਜਨਮ ਦਿਵਸ ਮੌਕੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵੱਖ ਵੱਖ ਵਿਦਵਾਨਾਂ ਅਤੇ ਖੋਜਾਰਥੀਆਂ ਨੇ ਪੰਜਾਬ ਦੀ ਇਸ ਸਿਰਜਣਾਤਮਕ ਸ਼ਖ਼ਸੀਅਤ ਸੰਬੰਧੀ ਆਪਣੇ ਵਿਚਾਰ ਹਾਜਿਰ ਸਰੋਤਿਆਂ ਨਾਲ ਸਾਂਝੇ ਕੀਤੇ।ਦੱਸਣਯੋਗ ਹੈ ਕਿ ਭਾਈ ਵੀਰ …

Read More »

ਮਹਿਤਾ ਨੰਗਲ ਸਰਕਾਰੀ ਸੀ. ਸਕੈ. ਸਕੂਲ ਵਿਖੇ ਲਗਾਇਆ ਸਾਇੰਸ ਮੇਲਾ

ਚੌਂਕ ਮਹਿਤਾ, 7 ਦਸੰਬਰ (ਪੰਜਾਬ ਪੋਸਟ-  ਜੋਗਿੰਦਰ ਸਿੰਘ ਮਾਣਾ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਨੰਗਲ ਵਿਖੇ ਪ੍ਰਿੰ. ਮੈਡਮ ਰੇਖਾ ਮਹਾਜਨ (ਨਵ-ਨਿਯੁਕਤ ਡਿਪਟੀ ਡੀ.ਓ) ਦੀ ਯੋਗ ਅਗਵਾਈ ਹੇਠ ਸਾਇੰਸ ਮੇਲਾ ਕਰਵਾਇਆ ਗਿਆ।ਇਸ ਮੇਲੇ ਨੂੰ ਸਫਲ ਬਣਾਉਣ ਲਈ ਗੁਰਸਿਮਰਨ ਸਿੰਘ ਵਲੋਂ (ਐਸ.ਐਲ.ਏ) ਪੂਰੀ ਤਿਆਰੀ ਕਰਵਾਈ ਗਈ ਅਤੇ ਉਹਨਾਂ ਦਾ ਸਹਿਯੋਗ ਹਰਵਿੰਦਰ ਸਿੰਘ ਨੇ ਦਿੱਤਾ।ਇਸ ਮੌਕੇ ਵਿਦਿਆਰਥੀਆਂ ਦੀ ਮਦਦ ਨਾਲ 39 …

Read More »

ਮਹਿਤਾ ਪੁਲਿਸ ਨੇ ਚਾਲੂ ਭੱਠੀ ਸਮੇਤ ਇੱਕ ਕੀਤਾ ਕਾਬੂ

ਚੌਂਕ ਮਹਿਤਾ, 7 ਦਸੰਬਰ (ਪੰਜਾਬ ਪੋਸਟ-  ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਨੇ ਐਸ.ਐਚ.ਓ ਸਰਦੂਲ਼ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਚਾਲੂ ਭੱਠੀ ਤੇੇ ਲਾਹਣ ਸਮੇਤ ਕਾਬੂ ਕੀਤਾ ਹੈ।ਅੱਡਾ ਨਾਥ ਦੀ ਖੂਹੀ ਵਿਖੇ ਗਸ਼ਤ ਮੌਕੇ ਮਿਲੀ ਇਤਲਾਹ ‘ਤੇ ਏ.ਐਸ.ਆਈ ਬਲਜੀਤ ਸਿੰਘ, ਹੌਲਦਾਰ ਕਰਮ ਸਿੰਘ, ਰਣਜੀਤ ਸਿੰਘ, ਕਾਂਸਟੇਬਲ ਅੰਗਰੇਜ਼ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ ਆਦਿ ਨੇ  …

Read More »

ਵਿਦਿਆਰਥੀਆਂ ਦਾ ਮੈਥ ਅਤੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪਸੋਟ- ਜਗਦੀਪ ਸਿੰਘ ਸੱਗੂ) – ਡਾਇਰੈਕਟ ਰਜਨਰਲ ਸਕੂਲ ਐਜੂਕੇਸ਼ਨ ਕਮ ਸਟੇਟ ਪ੍ਰੋਜੇਕਟ ਡਾਇਰੈਕਟਰ ਦੀਆਂ ਹਦਾਇਤਾਂ ਅਨੁਸਾਰ ਨੋਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਮੈਥ ਅਤੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। 25 ਨਵੰਬਰ, 2017 ਨੂੰ ਬਲਾਕ ਪੱਧਰੀ ਮੁਕਾਬਲੇ ਵਿਚ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਅਤੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।ਇਨਾਮ …

Read More »

ਕੰਪਿਊਟਰ ਗਿਆਨ ’ਚ ਵਾਧੇ ਲਈ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਵਿਦਿਆਰਥੀਆਂ ਨੂੰ ਕੰਪਿਊਟਰ ਨਾਲ ਸਬੰਧਿਤ ਵਿੱਦਿਆ ਬਾਰੇ ਗਿਆਨ ’ਚ ਵਾਧਾ ਕਰਵਾਉਣ ਲਈ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਤੋਂ ਡਾ. ਕੁਲਜੀਤ ਕੌਰ …

Read More »