ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸਰਬਤ ਦੇ ਭਲੇ ਲਈ ਕਰਵਾਇਆ ਬੁਢਲਾਡਾ ਵਿਖੇ ਸਮਾਪਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਵੁਸ਼ੂ ਮੁਕਾਬਲਿਆਂ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਲੜਕੀਆਂ ਦੀ ਟੀਮ ਨੇ ਕੰਵਲਜੀਤ ਕੌਰ ਬੀ.ਏ ਭਾਗ ਤੀਜਾ ਦੀ ਕਪਤਾਨੀ ਵਿਚ 4 ਸੋਨ ਤਗਮਿਆਂ ਨਾਲ ਅੰਤਰ ਕਾਲਜ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦੀ ਝੋਲੀ ਪਾਈ ਹੈ।ਕੰਵਲਜੀਤ ਕੌਰ ਨੇ …
Read More »Monthly Archives: December 2017
ਸਰਬੱਤ ਦੇ ਭਲੇ ਲਈ ਕਰਵਾਇਆ ਗੁਰਮਤਿ ਸਮਾਗਮ
ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ। ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਦੇ ਜੱਥੇ ਵਲੋਂ ਰੂਹਾਨੀ …
Read More »ਸਿਹਤ ਵਿਭਾਗ ਵਲੋਂ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ
ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਐਚ.ਐਨ. ਸਿੰਘ ਦੀ ਦੇਖਰੇਖ ਹੇਠ ਜਾਗਰੂਕਤਾ ਪੰਦਰਵਾੜਾ ਚਲਾਇਆ ਗਿਆ।ਇਸ ਜਾਗਰੂਕਤਾ ਪੰਦਰਵਾੜੇ ਦੌਰਾਨ ਆਸ਼ਾ ਵਰਕਰਾਂ, ਆਰ.ਐਮ.ਪੀ ਅਤੇ ਸਮੂੱਚੇ ਸਟਾਫ ਨਾਲ ਮੀਟਿੰਗਾਂ ਕੀਤੀਆਂ ਗਈਆ।28 ਤੋਂ 4 ਦਸੰਬਰ ਤੱਕ ਚੀਰਾ ਰਹਿਤ ਨਸਬੰਦੀ ਪੰਦਰਵਾੜੇ ਦੌਰਾਨ 49 ਵਿਅਕਤੀਆਂ ਦੇ ਚੀਰਾ ਰਹਿਤ ਨਸਬੰਦੀ ਅਪ੍ਰੇਸ਼ਨ ਕੀਤੇ ਗਏ।ਡਾ. ਐਚ.ਐਨ …
Read More »ਮੁੱਖ ਮੰਤਰੀ ਗੁਰੂ ਨਗਰੀ `ਚ 12ਵੇਂ ਪਾਈਟੈਕਸ ਮੇਲੇ ਦਾ ਅੱਜ ਕਰਨਗੇ ਉਦਘਾਟਨ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਂਹੀ ਜਿਥੇ ਕਈ ਦੇਸ਼ਾਂ ਵਿਚਾਲੇ ਸਨਅਤੀ ਸਬੰਧ ਮਜਬੂਤ ਹੋਣਗੇ ਉਥੇ ਹੀ ਉਦਯੋਗਿਕ ਖੇਤਰ ਵਿੱਚ ਅੰਮਿ੍ਰਤਸਰ ਦਾ ਗ੍ਰਾਫ ਵੀ ਵਧੇਗਾ।ਉਕਤ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮੀਸ਼ਨਰ ਕਮਲਜੀਤ ਸਿੰਘ ਸਾਂਘਾ ਨੇ ਬੁਧੱਵਾਰ ਨੂੰ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ 12ਵੇਂ ਪਾਈਟੈਕਸ ਮੇਲੇ ਦੀ …
Read More »PITEX will strengthen industrial ties among nations – D.C Sangha
Amritsar, Dec, 6 (Punjab Post Bureau) – Punjab International Trade Expo (PITEX) being organised at Amritsar will not only strengthen the industrial ties among nations but it will also improve the graph of Amritsar in the field of industry & commerce. This was stated by Deputy Commissioner Amritsar Karamjeet Singh Sangha while addressing press on the eve of 12thPITEX expo …
Read More »ਕੈਪਟਨ ਵਲੋਂ ਜਲਿਆਂਵਾਲਾ ਕਤਲੇਆਮ ਦੇ ਲਈ ਇੰਗਲੈਂਡ ਸਰਕਾਰ ਨੂੰ ਮੁਆਫੀ ਮੰਗਣ ਦੇ ਲੰਡਨ ਦੇ ਮੇਅਰ ਦੇ ਸੁਝਾਅ ਦਾ ਸਵਾਗਤ
ਅੰਮਿ੍ਤਸਰ, 6 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਵੱਲੋਂ ਜਲਿਆਂਵਾਲਾ ਬਾਗ ਦੇ ਕਤਲੇਆਮ ਦੇ ਸਬੰਧ ਵਿੱਚ ਬਰਤਾਨੀਆ ਸਰਕਾਰ ਵੱਲੋਂ ਮੁਆਫੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ਕੀਤਾ ਹੈ। ਭੁੱਧਵਾਰ ਨੂੰ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਜਲਿਆਂਵਾਲਾ ਬਾਗ ਦੀ ਘਟਨਾ ਬਾਰੇ ਸਾਦਿਕ …
Read More »ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਦੀ ਮੀਟਿੰਗ ਸੰਪੰਨ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪੰਜਾਬ ਸਿੱਖਿਆ ਵਿਭਾਗ ਦੇ ਵਿੱਚ ਤਾਇਨਾਤ ਐਸ.ਸੀ/ਬੀ.ਸੀ ਅਧਿਆਪਕਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਐਸ.ਸੀ/ਬੀ.ਸੀ ਅਧਿਆਪਕ ਤੇ ਲੋਕ ਏਕਤਾ ਯੂਨੀਅਨ ਦੀ ਇੱਕ ਜ਼ਰੂਰੀ ਮੀਟਿੰਗ ਅੱਜ ਇੱਥੇ ਸੰਪੰਨ ਹੋਈ।ਜਿਸ ਦੌਰਾਨ ਪ੍ਰਧਾਨ ਧੰਨਾ ਸਿੰਘ ਰਿਆਲੀ ਨੇ ਬਤੌਰ ਮੁੱਖ ਮਹਿਮਾਨ ਤੇ ਯੂਨੀਅਨ ਦੀ ਸੂਬਾ ਇਕਾਈ ਦੇ ਸਰਕਦਾ ਅਹੁੱਦੇਦਾਰ ਬਲਕਾਰ ਸਿੰਘ …
Read More »ਜਿਲ੍ਹਾ ਪੱਧਰੀ ਵਿਗਿਆਨ ਡਰਾਮਾ ਮੁਕਾਬਲੇ `ਚ ਸਰਕਾਰੀ ਕੰਨਿਆ ਸਕੂਲ ਮਾਹਨਾ ਸਿੰਘ ਰੋਡ ਮੋਹਰੀ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਨੈਸ਼ਨਲ ਕੌਂਸਲ ਆਫ ਸਾਇੰਸ ਨਵੀਂ ਦਿੱੱਲੀ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਮੈਡਮ ਸੁਦੀਪ ਕੌਰ ਦੀ ਦੇਖ ਰੇਖ ਤੇ ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿਗਾਰੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾ ਸਿੰਘ ਗੇਟ ਸ਼ਿਵਾਲਾ ਭਾਈਆਂ ਵਿਖੇ ਇੱਕ ਜ਼ਿਲ੍ਹਾ ਪੱਧਰੀ ਵਿਦਿਆਰਥੀ ਵਿਗਿਆਨ ਡਰਾਮਾ ਮੁਕਾਬਲਾ ਕਰਵਾਇਆ ਗਿਆ। ਜਿਸ ਦੌਰਾਨ ਜਿਲੇ ਦੇ ਵੱਖ-ਵੱਖ ਸਕੂਲਾਂ …
Read More »ਦੂਜੇ ਦਿਨ ਵੀ ਧਰਨੇ `ਤੇ ਬੈਠੇ ਪਾਵਰਕਾਮ ਦੇ ਪੈਨਸ਼ਨਰ
ਸਮਰਾਲਾ, 6 ਦਸੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸ. ਸਿਕੰਦਰ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਅੱਜ ਦੂਜੇ ਦਿਨ ਵੀ ਧਰਨਾ ਦਿੱਤਾ ਗਿਆ।ਧਰਨੇ ਦਾ ਮੁੱਖ ਕਾਰਨ ਨਵੰਬਰ 2017 ਦੀ ਪੈਨਸ਼ਨ ਰਲੀਜ਼ ਨਾ ਹੋਣ ਕਰਕੇ ਅੱਜ ਦੂਜੇ ਦਿਨ ਵੀ ਸੰਘਰਸ਼ ਦੇ ਰੂਪ ਵਿੱਚ ਵਿਸ਼ਾਲ ਧਰਨਾ ਕੰਮਪਲੇਂਟ ਸੈਂਟਰ ਸਮਰਾਲਾ ਵਿਖੇ ਦਿੱਤਾ ਗਿਆ।ਧਰਨੇ ਦੌਰਾਨ ਸਰਕਾਰ ਵੱਲੋਂ ਮਹਿੰਗਾਈ …
Read More »ਭਵਿੱਖੀ ਖੇਤੀ ਨੂੰ ਸੁਰੱਖਿਅਤ ਰੱਖਣ ਲਈ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ- ਡਾ. ਅਮਰੀਕ ਸਿੰਘ
ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਤਕਨੀਕਾਂ ਅਪਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਣ ਪ੍ਰਾਪਤ ਕਰ ਸਕੀਏ।ਇਹ ਵਿਚਾਰ ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ ਸ਼ਰਮਾ ਨੇ ਖੇਤੀਬਾੜੀ ਵਿਭਾਗ ਵਲੋਂ …
Read More »
Punjab Post Daily Online Newspaper & Print Media