Tuesday, November 24, 2026

Monthly Archives: December 2017

ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਮਾਸ ਕੌਸਲਿੰਗ ਪ੍ਰੋਗਰਾਮ ਕਰਵਾਇਆ

ਪੱਟੀ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਕੈਰੀਅਰ ਗਾਈਡੈਂਸ ਕੌਸਲਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਮਾਸ ਕੌਸਲਿੰਗ ਪ੍ਰੋਗਰਾਮ ਕਰਵਾਇਆ ਗਿਆ।ਇਸ ਸਿਮੇਂ ਵੱਖ ਵੱਖ ਵਿਭਾਗਾਂ ਤੇ ਤਕਨੀਕੀ ਸੰਸਥਾਵਾਂ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤਕਨੀਕੀ ਸਿਖਲਾਈ ਹਾਸਲ ਕਰਨ ਉਪਰੰਤ ਸਰਕਾਰ ਤੋ ਕਰਜ਼ੇ ਦੀ ਸਹੂਲਤ ਪ੍ਰਾਪਤ ਕਰਕੇ ਆਪਣਾ ਕੰਮ ਚਲਾਇਆ ਜਾ ਸਕਦਾ ਹੈ ਜਿਸ …

Read More »

ਗੁਰਮੁੱਖ ਸਿੰਘ ਨੇ ਪੱਟੀ ਡਵੀਜ਼ਨ ਦੇ ਐਕਸੀਅਨ ਦਾ ਅਹੁੱਦਾ ਸੰਭਾਲਿਆ

ਪੱਟੀ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਜੰਡਿਆਲਾ ਗੁਰੁ ਤੋ ਆਏ ਐਕਸੀਅਨ ਗੁਰਮੁੱਖ ਸਿੰਘ ਪਾਵਰਕਾਮ ਪੱਟੀ ਡਵੀਜ਼ਨ ਦੇ ਨਵੇ ਐਕਸੀਅਨ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ `ਤੇ ਸਮੂਹ ਜੇ.ਈ ਤੇ ਦਫਤਰ ਸਟਾਫ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ।ਐਕਸੀਅਨ ਗੁਰਮੁੱਖ ਸਿੰਘ ਨੇ ਇਸ ਸਮੇਂ ਕਿਹਾ ਪੱਟੀ ਡਵੀਜ਼ਨ ਵਿਚ ਬਿਜਲੀ ਦੀ ਸਪਲਾਈ `ਚ ਸੁਧਾਰ ਕਰਨ ਨੂੰ ਪਹਿਲ ਦਿੱਤੀ ਜਾ …

Read More »

ਟੋਲ ਪਲਾਜ਼ੇ `ਤੇ ਪੱਤਰਕਾਰਾਂ ਨਾਲ ਬਦਸਲੂਕੀ ਦਾ ਮਾਮਲਾ ਪੁਲਿਸ ਦਖਲ ਨਾਲ ਸੁਲਝਿਆ

ਜੰਡਿਆਲਾ ਗੁਰੂ, 6 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਭਾਵੇ ਕਿ ਪੰਜਾਬ ਸਰਕਾਰ ਵਲੋਂ ਪੱਤਰਕਾਰ ਭਾਈਚਾਰੇ ਨੂੰ ਟੋਲ ਟੈਕਸ ਬੈਰੀਅਰ ਤੇ ਪਰਚੀ ਮੁਆਫ ਦੀ ਸਹੂਲਤ ਦਿੱਤੀ ਹੋਈ ਹੈ, ਪਰ ਪੰਜਾਬ ਵਿਚ ਹੀ ਪੰਜਾਬ ਸਰਕਾਰ ਦੇ ਹੁਕਮ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਪੱਤਰਕਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਜਦ ਉਹ  ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਿਸ …

Read More »

GNDU Officers’ Association thanks Chief Minister for appointing Prof. Jaspal Singh Sandhu as VC of GNDU

Amritsar, Dec. 6 (Punjab Post Bureau) – Officers’ Association organized retirement party in honour of its retired/retiring members Mrs. Harjeet Kaur, Mrs. Shashi Bala, Mr. Basant Singh, Mr. Surinderjit Singh and Mr. Satnam Singh. University authorities applauded contribution made by these officers in the overall development of the University. Officers’ Association President Dr. Rajesh Kalia and Secretary Tirath Singh also …

Read More »

ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦਾ ਜਨਮ ਦਿਨ ਮਨਾਇਆ ਗਿਆ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦਾ ਇਕ 145ਵਾਂ ਜਨਮ ਦਿਵਸ ਮਨਾਇਆ ਗਿਆ।ਇਸ ਦੀ ਪ੍ਰਧਾਨਗੀ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਰਮਿੰਦਰ ਕੌਰ ਨੇ ਕੀਤੀ।ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਾਈ ਵੀਰ ਸਿੰਘ ਜਿਹੇ ਵਿਦਵਾਨਾਂ ਅਤੇ ਸਾਹਿਤਕਾਰਾਂ ਦੇ ਜੀਵਨ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ …

Read More »

‘ਗੁਰੂ ਨਾਨਕ ਦਰਸ਼ਨ’ ਵਿਸ਼ੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ

ਨਵੀਂ ਦਿੱਲੀ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ‘ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼` ਵਲੋਂ ਮਹੀਨਾਵਾਰੀ ਸੈਮੀਨਾਰ ਦੀ ਲੜੀ ਤਹਿਤ ‘ਗੁਰੂ ਨਾਨਕ ਦਰਸ਼ਨ’ ਵਿਸ਼ੈ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਹੋਏ ਪ੍ਰੋਗਰਾਮ ਦੌਰਾਨ ਦਿੱਲੀ ਯੂਨੀਵਰਸਿਟੀ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਡਾ. ਜਗਬੀਰ ਸਿੰਘ ਨੇ ਗੁਰੂ ਨਾਨਕ ਦੇਵ …

Read More »

ਪਿੰਡ ਦੋਹਲਾ ਵਿਖੇ ਲੋਕ ਭਲਾਈ ਸਕੀਮ ਤਹਿਤ ਫਾਰਮ ਭਰੇ

ਧੂਰੀ, 6 ਦਸੰਬਰ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਹੇਠ ਪਿੰਡ ਦੋਹਲਾ ਵਿਖੇ ਗੁਰਚਰਨ ਸਿੰਘ ਸਰਪੰਚ ਦੀ ਅਗੁਵਾਈ ਹੇਠ ਨਰੇਸ਼ ਸਿੰਗਲਾ ਸੈਕਟਰੀ, ਸੁਨੀਲ ਕੁਮਾਰ, ਨਿਤੀਨ ਕੁਮਾਰ ਆਦਿ ਵੱਲੋਂ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਗਏ।ਇਸ ਮੌਕੇ ਗੁਰਚਰਨ ਸਿੰਘ ਸਰਪੰਚ ਨੇ ਕਿਹਾ ਕਿ ਕਾਂਗਰਸ ਸਰਕਾਰ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 6 ਦਸੰਬਰ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾਂ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸੁਖਦੇਵ ਸਿੰਘ ਬਾਜਵਾ ਐਨ.ਆਰ.ਆਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਭ ਤੋਂ ਪਹਿਲਾਂ ਸ਼ੋਕ ਮਤੇ ਪ੍ਰਸਿੱਧ ਗਾਇਕ ਗੁਰਪਾਲ ਸਿੰਘ ਪਾਲ ਅਤੇ ਤੋਤਾ ਰਾਮ ਚੀਮਾਂ ਗਜ਼ਲਗੋ ਦੇ ਅਕਾਲ ਚਲਾਣੇ …

Read More »

ਅਟੱਲ ਟਿੰਕਰਿੰਗ ਮੈਰਾਥੋਨ ਫਾਈਨਲ ਮੁਕਾਬਲੇ਼ `ਚ ਹਿੱਸਾ ਲੈਣਗੇ ਡੀ.ਏ.ਵੀ ਪਬਲਿਕ ਸਕੂਲ ਦੇ ਬੱਚੇ ਤੇ ਅਧਿਆਪਕ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਤਿੰਨ ਵਿਦਿਆਰਥੀ ਪਾਰਥ ਜਮਾਤ ਸੱਤਵੀਂ, ਕੁਵਮ ਦੇਵਗਨ ਅਤੇ ਰਚਿਤ ਸ਼ਰਮਾ ਜਮਾਤ ਬਾਰ੍ਹਵੀਂ ਅਤੇ ਸਹਾਇਕ ਅਧਿਆਪਕ ਮਿਸ. ਰੇਸ਼ਮ ਸ਼ਰਮਾ ਨੂੰ ਅਟੱਲ ਟਿੰਕਰਿੰਗ ਮੈਰਾਥੋਨ ਫਾਈਨਲ ਮੁਕਾਬਲੇ਼ ਜੋ ਕਿ 15 ਤੋਂ 16 ਦਸੰਬਰ ਨੁੂੰ ਨਵੀਂ ਦਿੱਲੀ ਵਿੱਚ ਹੋ ਰਹੇ ਹਨ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। `ਗਰੇਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਮਨਾਇਆ ਭਾਈ ਵੀਰ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਈ ਵੀਰ ਸਿੰਘ ਜੀ ਦਾ ਜਨਮ ਦਿਹਾੜਾ 5 ਦਸੰਬਰ 2017 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਅੰਰਭਤਾ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਰਾਹੀ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ ਅਤੇ ਗੁਰਿੰਦਰ ਸਿੰਘ ਚਾਵਲਾ ਨੇ ਨੇ ਆਏ ਹੋਏ ਮਹਿਮਾਨਾਂ …

Read More »