ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪੱਧਰ ’ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜਿਲ੍ਹਾ ਭਾਸ਼ਾ ਅਫਸਰ ਦੇ ਦਫਤਰ ਮਜੀਠਾ ਰੋਡ ਵਿਖੇ 2 ਜਨਵਰੀ, 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਭਾਸ਼ਾ ਅਫਸਰ ਭੂਪਿੰਦਰ ਸਿੰਘ ਨੇ ਦੱਸਿਆ ਕਿ ਇਹ 6 ਮਹੀਨੇ ਦੇ ਕੋਰਸ …
Read More »Monthly Archives: December 2017
ਬਿਨ੍ਹਾਂ ਲਾਈਸੈਂਸ ਕੰਮ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ਼ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਰੋਕਣ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਉਟਸ ਲਈ ਲਾਈਸੈਂਸ ਲੈਣਾ ਲਾਜ਼ਮੀ ਕੀਤਾ ਹੈ।ਇਸ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 133 ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਊਟ ਰਜਿਸਟਰਡ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਮਨਾਇਆ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਲਗੀਧਰ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਜਿਸ ਦੋਰਾਨ ਵੱਖ-ਵੱਖ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਤੇ ਉਨਾਂ ਦੇ ਸਾਥੀਆਂ ਨੇ ਕਥਾ ਕੀਰਤਨ ਦੀ ਛਹਿਬਰ ਲਾ ਕੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਕਥਾ ਵਾਖਿਆਣ ਕਰਦਿਆਂ ਭਾਈ ਸਾਹਿਬ …
Read More »ਬਿਰਧ ਘਰ ਤੇ ਸਿਲਾਈ ਸਿਖਲਾਈ ਕੇਂਦਰ `ਚ ਮਨਾਇਆ ਅਰੁਣ ਜੇਤਲੀ ਦਾ 65ਵਾਂ ਜਨਮ ਦਿਨ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦੇਸ਼ ਦੇ ਵਿੱਤ ਮੰਤਰੀ ਅਰੁਣ ਜੇੇਤਲੀ ਦੇ 65ਵੇਂ ਜਨਮ ਦਿਨ `ਤੇ ਸ੍ਰੀ ਗੁਰੂ ਨਾਨਕ ਦੇਵ ਜੀ ਭਾਈ ਬਾਲਾ ਜੀ ਮਰਦਾਨਾ ਜੀ ਬਿਰਧ ਘਰ ਤੇ ਸਿਲਾਈ ਸਿਖਲਾਈ ਕੇਂਦਰ ਵਿਖੇ ਭਾਜਪਾ ਨੇਤਾ ਜਨਾਰਦਨ ਸ਼ਰਮਾ ਦੀ ਪ੍ਰਧਾਨਗੀ `ਚ ਸਿਲਾਈ ਸਿੱਖ ਰਹੀਆਂ ਬੱਚੀਆਂ ਦੇ ਨਾਲ ਕੇਕ ਕੱਟ ਕੇ ਖੁਸ਼ੀਆਂ ਮਨਾਈਆਂ ਅਤੇ ਜੇਤਲੀ ਜੀ ਦੀ ਲੰਮੀ …
Read More »Kora Kagaz Club visits Qila Jeevan Singh
Amritsar, Dec. 28 (Punjab Post Bureau) – Kora Kagaz’ Club of BBK DAV College for Women, Amritsar, organized a one day camp at Government High School, Qila Jeevan Singh on 23 December 2017 as an endeavour to serve society. The team of Kora Kagaz distributed 150 notebooks to the needy students of the school which were prepared from unused papers …
Read More »16ਵੀਂ ਲੋਕ ਸਭਾ `ਚ ਵਿਕਾਸ ਪੱਖੋਂ ਪੰਜਾਬ ਵਿਚੋਂ ਪਹਿਲੇ ਨੰਬਰ `ਤੇ ਰਿਹਾ ਅੰਮ੍ਰਿਤਸਰ – ਗੁਰਜੀਤ ਅੋਜਲਾ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਦੀ ਖੇਤਰੀ ਵਿਕਾਸ ਸਕੀਮ (ਐਮ.ਪੀ.ਅੇਲ.ਏ.ਡੀ) ਦੇ ਤਹਿਤ ਅਲਾਟ ਕੀਤੇ ਫੰਡਾਂ ਦੀ ਵਰਤੋਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ 16ਵੀਂ ਲੋਕ ਸਭਾ ਵਿਚ ਵਿਕਾਸ ਪਖੋਂ ਪੰਜਾਬ ਵਿਚੋਂ ਅੰਮ੍ਰਿਤਸਰ ਪਹਿਲੇ ਨੰਬਰ `ਤੇ ਹੈ।ਪ੍ਰਕਾਸ਼ਿਤ ਹੋਈ ਇਕ ਖਬਰ ਬਾਰੇ ਟਿੱਪਣੀ ਕਰਦਿਆਂ ਔਜਲਾ ਨੇ ਕਿਹਾ ਕਿ ਖਬਰ …
Read More »ਚੱਢਾ ਖਿਲਾਫ ਸਦਭਾਵਨਾ ਦਲ ਨੇ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸੋਸ਼ਲ ਮੀਡੀਆ `ਤੇ ਇਕ ਔਰਤ ਨਾਲ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਉਪਰੰਤ ਸਦਭਾਵਨਾ ਦਲ ਵਲੋਂ ਪ੍ਰਧਾਨ ਚੱਢਾ ਦੇ ਖਿਲਾਫ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ. ਸ੍ਰੀਵਾਸਤਵ ਨੂੰ ਅੱਜ ਇਕ ਮੰਗ ਪੱਤਰ ਸੌਂਪਿਆ ਗਿਆ।ਜਿਸ ਵਿੱਚ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਖਿਲਵਾੜ ਕਰਨ, ਮਹਿਲਾ ਕਰਮਚਾਰੀ ਨਾਲ …
Read More »`ਰਾਗ` ਦਾ ਚੌਥਾ ਅੰਕ ਅੰਮ੍ਰਿਤਸਰ ਵਿਖੇ ਲੋਕ ਅਰਪਿਤ ਕੀਤਾ ਗਿਆ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਰਾਗ ਦਾ ਚੌਥਾ ਅੰਕ ਲੋਕ ਅ ਰਪਨ ਸਮਾਰੋਹ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ `ਰਾਗ` ਦੇ ਸੰਪਾਦਕ ਅਜਮੇਰ ਸੰਧੂ, ਆਨਰੇਰੀ ਸੰਪਾਦਕ ਅਜੇ ਤਨਵੀਰ, ਡਾ: ਗੁਰਮੀਤ ਸਿੰਘ ਜ਼ਿਲਾ ਭਾਸ਼ਾ ਅਫਸਰ ਡਾ: ਭੁਪਿੰਦਰ ਸਿੰਘ ਮੱਟੂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਦਲਜੀਤ ਸਿੰਘ ਬੇਦੀ, ਦੀਪ ਦੇਵੰਦਰ ਸਿੰਘ …
Read More »ਚੱਢਾ ਨੂੰ ਭਵਿੱਖ ਵਿਚ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਕੀਤਾ ਗਿਆ ਤਲਬ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਪਰ ਚਰਨਜੀਤ ਸਿੰਘ ਚੱਢਾ ਦੀ ਵਾਇਰਲ ਹੋਈ ਵੀਡੀਓ ਸਬੰਧੀ ਸਿੱਖ ਸੰਪਰਦਾਵਾਂ ਅਤੇ ਸਿੱਖ ਸੰਗਤਾਂ ਵਲੋਂ ਭੇਜੀਆਂ ਸ਼ਿਕਾਇਤ ਤੇ ਪੱਤਰਕਾਵਾਂ ਨੂੰ ਗੰਭੀਰਤਾਂ ਨਾਲ ਲੈਂਦਿਆਂ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਚੀਫ …
Read More »ਜਨਮ ਦਿਨ ਮੁਬਾਰਕ – ਪੂਰਨਿਮਾ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਮਜੀਠਾ ਜਿਲਾ ਅੰਮ੍ਰਿਤਸਰ ਵਾਸੀ ਸੁਭਾਸ਼ ਅਤੇ ਸੀਮਾ ਨੂੰ ਬੇਟੀ ਪੂਰਨਿਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media