Tuesday, November 24, 2026

Monthly Archives: December 2017

ਚੀਫ ਖਾਲਸਾ ਦੀਵਾਨ ਨੇ ਮਨਾਇਆ ਭਾਈ ਸਾਹਿਬ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ  ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਅਤੇ ਪੰਜਾਬੀ ਸਾਹਿਤ ਦੇ ਆਧੁਨਿਕ ਕਾਵਿ ਦੇ ਮੋਢੀ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਕਲਗੀਧਰ ਆਡੀਟੋਰੀਅਮ ਵਿਖੇ ਮਨਾਇਆ ਗਿਆ।ਇਸ …

Read More »

ਰਾਤ ਦੇ ਖਾਣੇ `ਤੇ ਲੰਦਨ ਦੇ ਮੇਅਰ ਨੂੰ ਮਿਲੇ ਕੈਪਟਨ ਅਮਰਿੰਦਰ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ ਬਿਊਰੋ)  ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਗਏ ਰਾਤ ਦੇ ਖਾਣੇ ਸਮੇਂ ਲੰਦਨ ਦੇ ਮੇਅਰ ਸਾਦਿਕ ਖਾਨ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ।ਪਾਕਿਸਤਾਨੀ ਮੂਲ ਦੇ ਹਨ ਲੰਦਨ ਦੇ ਮੇਅਰ ਸਾਦਿਕ ਖਾਨ।

Read More »

ਸਮਾਜ ਸੇਵੀ ਇੰਦਰਜੀਤ ਸਿੰਘ ਨੇ ਖੁਰਦ ਸਕੂਲ `ਚ ਲੋੜਵੰਦਾਂ ਨੂੰ ਵੰਡੀਆਂ ਕੋਟੀਆਂ

ਮਾਲੇਰਕੋਟਲਾ, 6 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਉਘੇ ਸਮਾਜਸੇਵੀ ਤੇ ਹਲਕਾ ਮਲੇਰਕੋਟਲਾ ਦੀ ਨਾਮਵਰ ਹਸਤੀ ਇੰਦਰਜੀਤ ਸਿੰਘ ਮੁੰਡੇ ਐਮ.ਡੀ ਕੇ.ਐਸ ਕੰਬਾਇਨ ਮਲੇਰਕੋਟਲਾ ਨੇ ਪਿੰਡ ਖੁਰਦ ਵਿਖੇ ਇਸਲਾਮੀਆਂ ਪ੍ਰਾਇਮਰੀ ਸਕੂਲ ਵਿਖੇ 60 ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ।ਇਸ ਸਮੇਂ ਉਹਨਾ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਨੇਕ ਕਮਾਈ ਦਾ ਕੁੱਝ ਕੁ ਹਿੱਸਾ ਲੋੜੰਵਦਾਂ ਦੀ ਸੇਵਾ ਵਿੱਚ ਲਗਾਉਣਾ ਚਾਹੀਦਾ ਹੈ।ਸਕੂਲ ਕਮੇਟੀ …

Read More »

ਪੈਨਸ਼ਨਰਾਂ ਵਲੋਂ ਦੂਜੇ ਦਿਨ ਵੀ ਗੇਟ ਰੈਲੀ

ਮਾਲੇਰਕੋਟਲਾ, 6 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੇ ਪੈਨਸ਼ਨਰਾਂ ਵਲੋਂ ਪਾਵਰਕਾਮ ਦੇ 66 ਕੇ.ਵੀ ਗਰਿੱਡ ਸੱਟਾ ਚੌਂਂਕ ਵਿਖੇ ਪ੍ਰਧਾਨ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ। ਇਸ ਮੌਕੇ ਕਰਨੈਲ ਸਿੰਘ ਭੱਟੀਆ ਨੇ ਦੱਸਿਆ ਕਿ ਮਹੀਨਾ 11/2017 ਦੀ ਪੈਨਸ਼ਨ ਮਿਤੀ 05-12-2017 ਤੱਕ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਨਹੀਂ ਪਾਈ ਗਈ, ਜਿਸ ਦੇ ਰੋਸ …

Read More »

ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਦੌਰਾਨ ਸਿਆਸੀ ਕਾਨਫ਼ਰੰਸਾਂ `ਤੇ ਮੰਗੀ ਰੋਕ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪ੍ਰਿੰਸੀਪਲ ਬਾਬੂ ਸਿੰਘ ਨੇ ਭੇਜਿਆ ਪੱਤਰ ਸੰਦੌੜ, 6 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਜਨਰਲ ਸਕੱਤਰ ਪਿ੍ਰੰਸੀਪਲ ਬਾਬੂ ਸਿੰਘ ਨੇ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ, ਸੁਖਬੀਰ ਸਿੰਘ ਬਾਦਲ …

Read More »

ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਨੇ ਕਰਵਾਏ ਸਭਿਆਚਾਰਕ ਮੁਕਾਬਲੇ

ਬੱਚਿਆਂ ਨੂੰ ਸਭਿਆਚਾਰ ਨਾਲ ਜੋੜੀ ਰੱਖਣ ਲਈ ਅਜਿਹੇ ਮੁਕਾਬਲੇ ਜਰੂਰੀ – ਬੇਦੀ ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ  ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਆਫ ਅੰਮ੍ਰਿਤਸਰ (ਰਜਿ.) ਵਲੋਂ ਪੰਜਾਬ ਦੇ ਲੋਕ ਸੰਗੀਤ ਅਤੇ ਸਭਿਆਚਾਰ ਦੀ ਨੁਹਾਰ ਪੇਸ਼ ਕਰਦਾ ਬੈਸਟ ਸਿੰਗਰ ਐਵਾਰਡ, ਬੈਸਟ ਪੰਜਾਬੀ ਗੱਭਰੂ ਐਵਾਰਡ, ਬੈਸਟ ਪੰਜਾਬਣ ਐਵਾਰਡ, ਬੈਸਟ ਲਿਟਲ ਸਟਾਰ ਐਵਾਰਡ, ਸੰੁਦਰ ਦਸਤਾਰ ਐਵਾਰਡ, ਮਲਟੀ …

Read More »

ਸਵੱਛਾਗ੍ਰਹਿ ਤਹਿਤ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਮੀਟਿੰਗ

ਬਠਿੰਡਾ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਹਰ ਵਿਦਿਅਕ ਅਦਾਰੇ ਨੂੰ ਸਵੱਛ ਭਾਰਤ ਮੁਹਿੰਮ ਦਾ ਹਿੱਸਾ ਬਣਾਉਣ ਲਈ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਅੱਜ ਡੀ.ਸੀ ਮੀਟਿੰਗ ਹਾਲ ’ਚ ਸਾਰੇ ਸਰਕਾਰੀ, ਗੈਰ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਨਾਲ ਵਿਸ਼ੇਸ਼ ਬੈਠਕ ਕੀਤੀ।ਇਹ ਵਰਕਸ਼ਾਪ ਸਵੱਛਾਗ੍ਰਹਿ ਪ੍ਰੋਗਰਾਮ ਅਦਾਨੀ ਫਾਊਡੇਸ਼ਨ ਅਤੇ ਸੈਂਟਰ …

Read More »

18 ਵਿਦਿਆਰਥੀਆਂ ਨੇ ਜਪਾਨੀ ਕੰਪਨੀ ਸੁਮੀਤੋਮੋ ਕੈਮੀਕਲ ਦਾ ਲਾਈਵ ਪ੍ਰੋਜੈਕਟ ਕੀਤਾ ਪੂਰਾ

ਬਠਿੰਡਾ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਪਾਨ ਦੀ ਕੰਪਨੀ ਸੁਮੀਤੋਮੋ ਕੈਮੀਕਲ ਪ੍ਰਾ. ਲਿਮ. ਦੇ ਤਕਨੀਕੀ ਮੈਨੇਜਰਾਂ ਵਲੋਂ ਪੰਜਾਬ ਦੇ ਮਾਲਵਾ ਖਿੱਤੇ ਦੇ ਬਠਿੰਡਾ, ਅਬੋਹਰ, ਡੱਬਵਾਲੀ ਅਤੇ ਫਰੀਦਕੋਟ ਆਦਿ ਸ਼ਹਿਰਾਂ ਵਿੱਚ ਇੱਕ ਮਹੀਨੇ ਦਾ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਟਰੇਨਿੰਗ ਪੋ੍ਰਗਰਾਮ ਵਿੱਚ ਬਾਬਾ ਫ਼ਰੀਦ ਕਾਲਜ ਤੋਂ ਬੀ.ਐਸ.ਸੀ ਐਗਰੀਕਲਚਰ (4 ਤੇ 6 ਸਾਲਾ) ਆਖ਼ਰੀ ਸਾਲ …

Read More »

63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਹੈਂਡਬਾਲ ਅੰਤਰ-19 ਲੜਕੀਆਂ ਦੇ ਹੋਏ ਮੁਕਾਬਲੇ

ਬਠਿੰਡਾ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਹੈਂਡਬਾਲ ਅੰਤਰ-19 ਲੜਕੀਆਂ ਸੇਂਟ ਜੇਵੀਅਰ ਸਕੂਲ਼ ਬਠਿੰਡਾ ਵਿਖੇ ਦੂਜੇ ਦਿਨ ਦੀਆਂ ਖੇਡਾਂ ਜਾਰੀ ਰਹੀਆਂ। ਅੱਜ ਦੂਜੇ ਦਿਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਮੁੱਖ ਮਹਿਮਾਨ ਵਜੋਂ ਦੇ ਵਿੱਤ ਮੰਤਰੀ ਪੰਜਾਬ ਸਰਕਾਰ ਮਨਪ੍ਰੀਤ ਸਿੰਘ ਬਾਦਲ ਦੇ ਓ.ਐਸ.ਡੀ ਜਗਤਾਰ ਸਿੰਘ ਢਿਲੋਂ (ਘੁੱਦਾ) ਵਿਸ਼ੇਸ ਤੋਰ `ਤੇ ਪਹੁੰਚੇ …

Read More »