Tuesday, November 24, 2026

Monthly Archives: December 2017

ਨੀਲ ਗਰਗ ਆਮ ਆਦਮੀ ਪਾਰਟੀ ਪੰਜਾਬ (ਬਠਿੰਡਾ) ਦਾ ਸਪੋਕਸਮੈਨ ਨਿਯੁੱਕਤ

ਬਠਿੰਡਾ, 6 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਵੱਲੋਂ ਢਾਂਚੇ ਦਾ ਵਿਸਤਾਰ ਕਰਦਿਆਂ ਰਾਜਨੀਤਿਕ ਗਤੀਵਿਧੀਆਂ ਨੂੰ ਵਧਾਉਣ ਅਤੇ ਲੋਕਾਂ ਦੇ ਵਿੱਚ ਪਾਰਟੀ ਦਾ ਰਾਜਨੀਤਕ ਪੱਖ ਰੱਖਣ ਲਈ ਬਠਿੰਡਾ ਤੋਂ ਨੀਲ ਗਰਗ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਸਪੋਕਸਮੈਨ ਨਿਯੁੱਕਤ ਕੀਤਾ ਗਿਆ ਹੈ।ਮਾਲਵਾ ਜ਼ੋਨ 1 ਦੇ ਪ੍ਰਧਾਨ ਅਨਿਲ ਠਾਕੁਰ ਨੇ ਕਿਹਾ ਕਿ ਨੀਲ ਗਰਗ …

Read More »

BBK DAV College wins Runners-up Position in Gndu Football Inter-College Championship

Amritsar, Dec. 5 (Punjab Post Bureau) – Football team of BBK DAV College for Women has won the runners-up position in the GNDU Football Inter-College Championship held at GNDU Campus, Amritsar. College gave a splendid show by defeating GNDU Campus, Amritsar and S.R. College, Amritsar. Team members are Ms. Lovepreet Kaur, Suman Rani, Anju, Anjali Syal, Baljit Kaur, Jasbir Kaur, …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਸਖਸ਼ੀਅਤ ਉਸਾਰੀ, ਨਸ਼ਾ ਰਹਿਤ ਸਮਾਜ ਸਿਰਜਨ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਪੁਨਰ ਸੁਰਜੀਤੀ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਉਪਦੇਸ਼ਾਂ ’ਤੇ ਦਸਤਾਰ ਅਤੇ ਕੇਸਕੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ …

Read More »

ਨਸ਼ਿਆਂ ਦੇ ਖ਼ਾਤਮੇ ਲਈ ਨੌਜਵਾਨਾਂ ਦੀ ਖੇਡਾਂ ’ਚ ਸ਼ਮੂਲੀਅਤ ਜਰੂਰੀ – ਛੀਨਾ

ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ‘ਤੀਜ਼ੇ ਅੰਤਰ-ਖ਼ਾਲਸਾ ਕਾਲਜ ਸਕੂਲ ਖੇਡ ਮੁਕਾਬਲੇ’ ਸ਼ੁਰੂ ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਨਸ਼ਾ ਸਾਡੇ ਸਮਾਜ ’ਚ ਸਭ ਵੱਡੀ ਲਾਹਨਤ ਹੈ, ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਕੇ ਉਨ੍ਹਾਂ ਨੂੰ ਸਰੀਰਿਕ ਪੱਖੋਂ ਖੋਖਲ੍ਹਾ ਕਰ ਰਿਹਾ ਹੈ।ਇਸ ਲਈ ਪੜ੍ਹਾਈ ਦੇ ਨਾਲ ਸਕੂਲਾਂ, ਕਾਲਜਾਂ ਜਾਂ ਇਸ ਤੋਂ ਬਾਅਦ ਖੁੱਲ੍ਹੇ ਸਮੇਂ ਵੇਲੇ …

Read More »

ਖ਼ਾਲਸਾ ਕਾਲਜ ਵਿਖੇ ਯੂ.ਐਸ.ਏ ਦੇ ਮਾਈਕਲ ਪੈਸਿਨ ਨੇ ਕੀਤਾ ਵਿਸ਼ੇਸ਼ ਦੌਰਾ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜ਼ੂਏਟ ਜੂਆਲੋਜੀ ਵਿਭਾਗ ਵਲੋਂ ਵਿਸ਼ੇਸ਼ ਸੱਦੇ ’ਤੇ ਯੂ.ਐਸ ਐਨਰਜ਼ੀ ਡਿਪਾਰਟਮੈਂਟ ਦੇ ਡਿਪਟੀ ਅਸਿਸਟੈਂਟ ਸੈਕਟਰੀ ਮਾਈਕਲ ਪੈਸਿਨ ਨੇ ਵਿਸ਼ੇਸ਼ ਦੌਰਾ ਕੀਤਾ।ਪੈਸਿਨ ਯੂ.ਐਸ.ਏ ’ਚ ਐਨਰਜ਼ੀ ਰਿਸੋਰਸਜ਼ ਵਿਸ਼ੇ ਸਬੰਧੀ ਵੱਖ-ਵੱਖ ਰਿਸਰਚ ਪ੍ਰੋਜੈਕਟਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਦੇ ਕਾਲਜ ਪੁੱਜਣ ’ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਜੀ ਆਇਆ ਕਹਿੰਦਿਆ …

Read More »

ਜਨਮ ਦਿਨ ਮੁਬਾਰਕ – ਜੈ ਨੂਰ ਸਿੰਘ

ਬਠਿੰਡਾ, 5 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਕੋਟ ਸੁਖਆਣਾ ਜਿਲਾ ਫਰੀਦਕੋਟ ਵਾਸੀ ਗੁਰਪ੍ਰੀਤ ਸਿੰਘ ਤੇ ਮਾਤਾ ਮਨਦੀਪ ਕੌਰ ਨੂੰ ਹੋਣਹਾਰ ਸਪੁੱਤਰ ਜੈ ਨੂਰ ਸਿੰਘ ਦੇ ਜਨਮ ਦਿਨ ਦਅਿਾਂ ਬਹੁਤ-ਬਹੁਤ ਮੁਬਾਰਕਾਂ।

Read More »

ਪ੍ਰਧਾਨ ਲੌਂਗੋਵਾਲ ਨੇ ਗੁਰਮਤਿ ਪ੍ਰਚਾਰ ਪ੍ਰਚੰਡ ਕਰਨ ਲਈ ਦਮਦਮੀ ਟਕਸਾਲ ਤੋਂ ਮੰਗਿਆ ਸਹਿਯੋਗ

ਚੌਂਕ ਮਹਿਤਾ, 5 ਦਸੰਬਰ (ਪੰਜਾਬ ਪੋਸਟ  – ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਮਦਮੀ ਟਕਸਾਲ ਦੇ ਹੈਡਕੁਆਟਰ ਚੌਕ ਮਹਿਤਾ ਵਿਖੇ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਅਸ਼ੀਰਵਾਦ ਲੈਂਦਿਆਂ, ਗੁਰਮਤਿ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਸਹਿਯੋਗ ਮੰਗਿਆ। ਇਸ ਮੌਕੇ ਉਨ੍ਹਾਂ ਦਮਦਮੀ ਟਕਸਾਲ ਮੁਖੀ ਨਾਲ ਬੰਦ ਕਮਰਾ ਮੀਟਿੰਗ ਕਰਦਿਆਂ ਪੰਥਕ ਮੁੱਦਿਆਂ ਪ੍ਰਤੀ ਡੂੰਘੀਆਂ ਵਿਚਾਰਾਂ …

Read More »

ਹਲਕਾ ਅਟਾਰੀ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਵਿਖੇ ਹਲਕਾ ਅਟਾਰੀ ਤੋਂ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸਮੁੱਚੇ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਦੋ ਦਿਨਾ ਲੰਗਰ ਸੇਵਾ ਸ਼ੁਰੂ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਲੰਗਰ ਵਿਚੋਂ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ …

Read More »

ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਆਯੋਜਿਤ

ਆਨੰਦ ਮਾਰਗ ਆਸ਼ਰਮ ਦੱਖਣੀ ਅਫਰੀਕਾ ਤੇ ਹਰਮਨ ਸੁਸਾਇਟੀ ਨੇ ਕੀਤਾ ਉਪਰਾਲਾ ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਥਾਨਕ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਊ ਅੰਤਰਯਾਮੀ ਕਲੌਨੀ ਵਿਖੇ ਆਨੰਦ ਮਾਰਗ ਆਸ਼ਰਮ ਸਾਊਥ ਅਫਰੀਕਾ ਦੇ ਵੱਲੋਂ ਯੋਗਾ ਅਤੇ ਮੈਡੀਟੇਸ਼ਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਪ੍ਰਿੰਸੀਪਲ ਕੁਲਵਿੰਦਰ ਕੌਰ ਦੀ ਦੇਖ-ਰੇਖ ਹੇਠ ਆਯੋਜਿਤ …

Read More »