ਬਠਿੰਡਾ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਪਰਮਜੀਤ ਸਿੰਘ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਅਤੇ ਉਹਨਾਂ ਦੇ ਨਾਲ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਦਿੱਲੀ ਹਾਰਟ ਇੰਸਟੀਚਿਊਟ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਮੈਡੀਕਲ ਚੈਕਅੱਪ ਲਈ ਕੈਂਪ ਲਗਾਇਆ।ਪਿਛਲੀ ਵਾਰ ਜਦੋਂ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ …
Read More »Monthly Archives: December 2017
ਸਤਲੁੱਜ ਪਬਲਿਕ ਸੀਨੀ. ਸੈਕੰ. ਸਕੂਲ ਠੱਕਰਪੁਰਾ ਦੇ ਵਿਦਿਆਰਥੀਆਂ ਦਾ ਸਾਇੰਸ ਮੇਲੇ `ਚ ਸ਼ਾਨਦਾਰ ਪ੍ਰਦਰਸ਼ਨ
ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਤਹਿਸੀਲ ਪੱਧਰ ’ਤੇ ਹੋਏ ਸਾਇੰਸ ਮੇਲੇ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।ਸਕੂਲ ਵਲੋਂ ਭੇਜੇ ਗਏ 6 ਮਾਡਲਾਂ ਵਿਚੋਂ ਸਾਰੇ 6 ਮਾਡਲਾਂ ਨੇ ਹੀ ਪੁਜੀਸ਼ਨਾਂ ਹਾਸਲ ਕੀਤੀਆਂ।ਜਿਸ ਤਹਿਤ ਚਾਰ ਮਾਡਲਾਂ ਨੂੰ ਪਹਿਲੀ ਪੁਜੀਸ਼ਨ, ਇਕ ਮਾਡਲ ਨੂੰ ਤੀਸਰੀ …
Read More »ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ `ਚ ਦਸਮੇਸ਼ ਸਕੂਲ ਕੋਟ ਬੁੱਢਾ ਦੇ ਵਿਦਿਆਰਥੀ ਚਮਕੇ
ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) ਸਥਾਨਕ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲਾ ਸਾਇੰਸ ਸੁਪਰਵਾਈਜ਼ਰ ਤਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਲਗਾਈ ਗਈ ਤਹਿਸੀਲ ਪੱਟੀ ਦੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਵਿੱਚ ਪੱਟੀ ਤਹਿਸੀਲ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਮਾਡਲ ਪੇਸ਼ ਕੀਤੇ।ਰਣਜੀਤ ਸਿੰਘ ਮੈਮੋਰੀਅਲ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਦੇ ਵਿਦਿਆਰਥੀਆਂ ਨੇ ਸਾਰੇ ਹੀ ਥੀਮਾਂ …
Read More »ਕੌਂਸਲਰ ਮਨਮੋਹਨ ਸਿੰਘ ਟੀਟੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਾਬਕਾ ਕੌਂਸਲਰ ਤੇ ਅਕਾਲੀ ਆਗੂ ਸਵ: ਮਨਮੋਹਨ ਸਿੰਘ ਟੀਟੂ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ।ਉਪਰੰਤ ਸ਼ਹੀਦ ਊਧਮ ਸਿੰਘ ਹਾਲ ਗੇਟ ਭਗਤਾਂ ਵਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗ ਦੌਰਾਨ ਵੈਰਾਗਮਈ ਕੀਰਤਨ …
Read More »ਮਾਛੀਵਾੜਾ-ਖੰਨਾ ਸੜਕ ਦੀ ਮਾੜੀ ਹਾਲਤ ਸਬੰਧੀ ਅਕਾਲੀ ਦਲ (ਅੰਮ੍ਰਿਤਸਰ) ਨੇ ਦਿੱਤਾ ਮੈਮੋਰੰਡਮ
18 ਦਸੰਬਰ ਤੱਕ ਮੁਰੰਮਤ ਨਾ ਹੋਣ `ਤੇ ਲਗਾਇਆ ਜਾਵੇਗਾ ਅਣਮਿੱਥੇ ਸਮੇਂ ਲਈ ਧਰਨਾ – ਸੇਖੋਂ ਸਮਰਾਲਾ, 3 ਦਸੰਬਰ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਵਰਕਰਾਂ ਵੱਲੋਂ ਖੰਨਾ ਮਾਛੀਵਾੜਾ ਰੋਡ ਦੀ ਤਰਸਯੋਗ ਹਾਲਤ ਦੇ ਮੱਦੇਨਜ਼ਰ ਵਰਿੰਦਰ ਸਿੰਘ ਸੇਖੋਂ ਯੂਥ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ (ਅ) ਦੀ ਅਗਵਾਈ ਹੇਠ ਸੜਕ ਤੇ ਜਾਮ ਲਗਾਇਆ ਗਿਆ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਖੰਨਾ-ਮਾਛੀਵਾੜਾ …
Read More »ਰਣਵੀਰ ਕੌਰ ਕੰਗ ਦੀ ਸੇਵਾ ਮੁਕਤੀ ਸਮੇਂ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ
ਸਮਰਾਲਾ, 3 ਦਸੰਬਰ (ਪੰਜਾਬ ਪੋਸਟ- ਕੰਗ) – ਰਣਵੀਰ ਕੌਰ ਕੰਗ ਜੇ.ਬੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ, ਬਲਾਕ ਸਮਰਾਲਾ-2 ਆਪਣੀ 20 ਸਾਲ ਦੀ ਬੇਦਾਗ ਅਤੇ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ ਹੋ ਗਏ।ਇਸ ਸਬੰਧ ਵਿੱਚ ਬਲਾਕ ਸਮਰਾਲਾ- 2 ਦੇ ਸਮੂਹ ਅਧਿਆਪਕਾਂ ਅਤੇ ਪਰਿਵਾਰ ਵੱਲੋਂ ਉਹਨਾਂ ਦੇ ਸਨਮਾਨ ਵਿੱਚ ਸਾਂਝੇ ਤੌਰ `ਤੇ ਗਿੱਲ ਰਿਜ਼ੌਰਟਸ ਸਮਰਾਲਾ ਵਿਖੇ ਸ਼ਾਨਦਾਰ ਅਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ …
Read More »ਸਰਬੱਤ ਦਾ ਭਲਾ ਟਰਸੱਟ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਨੂੰ ਆਰ.ਓ ਸਿਸਟਮ ਭੇਟ
ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਡਾ. ਐਸ.ਪੀ ਸਿੰਘ ਉਬਰਾਏ ਐਮ.ਡੀ ਸਰਬੱਤ ਦਾ ਭਲਾ ਟਰਸੱਟ ਵੱਲੋ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਨੂੰ ਕਮਰਸ਼ੀਅਲ ਆਰ.ਓ ਸਿਸਟਮ ਭੇਟ ਕੀਤਾ ਗਿਆ।ਜਿਸ ਦਾ ਉਦਘਾਟਨ ਜੱਸਾ ਸਿੰਘ ਸੰਧੂ ਪ੍ਰਧਾਨ ਉਤਰੀ ਭਾਰਤ ਨੇ ਕੀਤਾ।ਪ੍ਰਧਾਨ ਜੱਸਾ ਸਿੰਘ ਨੇ ਕਿਹਾ ਕਿ ਟਰਸੱਟ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਧੀਆ ਤੇ ਸਾਫ ਸੁਥਰਾ ਪਾਣੀ ਪੀਣ ਲਈ …
Read More »ਨਸ਼ੇ `ਤੇ ਕਾਬੂ ਪਾਉਣ ਲਈ ਸ਼ਹਿਰ ਵਾਸੀ ਪੁਲਿਸ ਨੂੰ ਦੇਣ ਸਹਿਯੋਗ – ਬਾਬਾ ਬਲਜਿੰਦਰ ਸਿੰਘ
ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਪੱਟੀ ਪੁਲਿਸ ਵੱਲੋ ਲਗਾਤਾਰ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਪੱਟੀ ਹਲਕੇ ਨੂੰ ਨਸ਼ਾ ਮੁਕਤ ਕਰਨਾ ਹੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਸੁਪਨਾ ਹੈ।ਉਕਤ ਵਿਚਾਰ ਸੀਨੀਅਰ ਕਾਂਗਰਸੀ ਆਗੂ ਬਾਬਾ ਬਲਜਿੰਦਰ ਸਿੰਘ ਚੂਸਲੇਵੜ ਨੇ ਗੱਲਬਾਤ ਕਰਦੇ ਹੋਏ ਕਹੇ।ਬਾਬਾ ਬਲਜਿੰਦਰ ਸਿੰਘ ਨੇ ਕਿਹਾ ਕਿ ਨਸ਼ੇ `ਤੇ ਕਾਬੂ …
Read More »ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਕਰਵਾਏ ਦਸਤਾਰ ਸਜਾਉਣ ਦੇ ਮੁਕਾਬਲੇ
ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਸ਼ਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਰਨਾਲਾ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿਚ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੂੰ 2 ਗਰੁੱਪਾਂ ਵਿਚ ਵੰਡ ਕੇ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਰਾਜਦੀਪ ਸਿੰਘ ਨੂੰ ਪਹਿਲਾ ਸਥਾਨ, ਅਕਾਸ਼ਦੀਪ ਸਿੰਘ ਨੂੰ ਦੂਸਰਾ ਅਤੇ ਗੁਰਚੰਦ ਸਿੰਘ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ।ਦੂਸਰੇ ਗੁਰਪ ਵਿਚ …
Read More »ਉਘੇ ਟਰਾਂਸਪੋਰਟਰ ਬੱਲ ਮਲਕੀਤ ਦੇ ਬੇਟੇ ਤੇ ਤਹਿਸੀਲਦਾਰ ਲਖਵਿੰਦਰਪਾਲ ਸਿੰਘ ਦੇ ਵਿਆਹ `ਤੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਭਾਰਤ ਦੇ ਉਘੇ ਟਰਾਂਸਪੋਰਟਰ ਬੱਲ ਮਲਕੀਤ ਸਿੰਘ ਦੇ ਬੇਟੇ ਰਣਜੀਤ ਸਿੰਘ ਬੱਲ ਦੇ ਨਵਨੀਤ ਕੌਰ ਪੁੱਤਰੀ ਤਹਿਸੀਲਦਾਰ ਲਖਵਿੰਦਰਪਾਲ ਸਿੰਘ ਗਿੱਲ ਨਾਲ ਅੰਮ੍ਰਿਤਸਰ ਵਿਖੇ ਹੋਏ ਸ਼ੁਭ ਵਿਆਹ ਦੇ ਮੌਕੇ ਦੇਸ਼ ਦੀਆਂ ਉਘੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸਖ਼ਸ਼ੀਅਤਾਂ ਨੇ ਪਹੁੰਚ ਕੇ ਸੁਭਾਗ ਜੋੜੀ ਨੂੰ ਅਸ਼ੀਰਵਾਦ ਦਿੱਤਾ।ਪੰਜਾਬ ਦੀ ਉਘੀ ਲੋਕ …
Read More »
Punjab Post Daily Online Newspaper & Print Media