ਜੰਡਿਆਲਾ ਗੁਰੂ, 3 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਹੋ ਰਹੇ ਧਾਰਮਿਕ ਸਮਾਗਮ ਗੰਦੇ ਨਾਲਿਆਂ ਦੇ ਜਾਂ ਮੀਟ, ਸ਼ਰਾਬ ਦੀਆਂ ਦੁਕਾਨਾਂ ਦੇ ਕੋਲ ਨਹੀਂ ਹੋਣੇ ਚਾਹੀਦੇ ਕਿਉਂਕਿ ਇਸ ਨਾਲ ਅਸੀ ਖੁੱਦ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀ ਮੰਨੇ ਜਾਵਾਂਗੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭਾਈ ਬਲਬੀਰ ਸਿੰਘ ਮੁੱਛਲ …
Read More »Monthly Archives: December 2017
DAV College Unit of PCCTU staged a sit in Dharna in the college campus
Amritsar, Dec. 3 (Punjab Post Bureau) – DAV College Unit of PCCTU staged a sit in Dharna in the college campus as per the directive from AIFUCTO and PCCTU to observe a countrywide “Save Higher Education” drive. Joint Secretary Dr. Munish Gupta addressed various issues pertaining to higher education and the Seventh Pay Commission Report. Dr. B.B Yadav Secretary Staff …
Read More »ਜਨਮ ਦਿਨ ਮੁਬਾਰਕ – ਸਹਿਜਪ੍ਰੀਤ ਸਿੰਘ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) ਸਹਿਜਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ।
Read More »ਲੋਂਗੋਵਾਲ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਬਨਣ ‘ਤੇ ਵਾਦ-ਵਿਵਾਦ ਉਚਿਤ ਨਹੀਂ- ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਆਖਿਆ ਹੈ ਕਿ ਗੋਬਿੰਦ ਸਿੰਘ ਲੋਂਗੋਵਾਲ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਬਨਣ ‘ਤੇ ਕੁੱਝ ਜਥੇਬੰਦੀਆਂ ਵੱਲੋਂ ਕਈ ਕਿਸਮ ਦਾ ਵਾਦ-ਵਿਵਾਦ ਕੀਤਾ ਜਾ ਰਿਹਾ ਹੈ, ਜੋ ਉਚਿਤ ਨਹੀਂ।ਸਿੰਘ ਸਾਹਿਬ ਜੀ ਨੇ ਕਿਹਾ ਕਿ ਪੰਥਕ ਰਵਾਇਤਾਂ ਅਨੁਸਾਰ ਜਿਹੜਾ ਵਿਅੱਕਤੀ ਨਿਮਾਣਾ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਐਡਵੋਕੇਟ ਸਿਆਲਕਾ ਨੇ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਤੋਂ ਲਿਆ ਅਸ਼ੀਰਵਾਦ
ਚੌਕ ਮਹਿਤਾ, 2 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਅਜ ਪਰਿਵਾਰ ਸਮੇਤ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪਹੁੰਚ ਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਅਸ਼ੀਰਵਾਦ ਲਿਆ ਹਾਸਲ ਕੀਤਾ। ਐਡਵੋਕੇਟ ਸਿਆਲਕਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਜ਼ਿੰਮੇਵਾਰੀ …
Read More »ਅੱਜੋਕੇ ਦੌਰ `ਚ ਕੰਪਿਊਟਰ ਸਿਖਿਆ ਬਿਨਾਂ ਇਨਸਾਨ ਅਧੂਰਾ – ਪ੍ਰਿੰਸੀਪਲ ਰਵਿੰਦਰ ਕੌਰ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਕੰਪਿਊਟਰ ਸਾਖਰਤਾ ਦਿਵਸ” ਮਨਾਇਆ ਗਿਆ।ਇਸ ਖਾਸ ਮੌਕੇ ਵਿਦਿਆਰਥੀਆਂ ਦੀ ਕੰਪਿਊਟਰ ਤੇ ਟਾਇੰਪਿੰਗ ਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ 9ਵੀਂ ਤੇ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਤੇ ਰਮਨੀਕ ਕੌਰ ਦਸਵੀ ਬੀ ਨੇ ਪਹਿਲਾ, ਨੰਦਨੀ ਦਸਵੀ ਬੀ ਨੇ ਦੂਜਾ, …
Read More »ਏ.ਆਰ.ਟੀ ਤੇ ਆਈ.ਸੀ.ਟੀ.ਸੀ ਸੈਂਟਰ ਪਠਾਨਕੋਟ ਪੰਜਾਬ ਰਾਜ ’ਚੋਂ ਵਧੀਆ ਕਾਰਗੁਜਾਰੀ ਲਈ ਸਨਮਾਨਿਤ
ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਏਡਜ਼ ਦਿਵਸ `ਤੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ `ਚ ਸਿਵਲ ਹਸਪਤਾਲ ਪਠਾਨਕੋਟ ਦੇ ਏ.ਆਰ.ਟੀ ਅਤੇ ਆਈ.ਸੀ.ਟੀ.ਸੀ ਸੈਂਟਰ ਨੂੰ ਪੰਜਾਬ ਰਾਜ ’ਚੋਂ ਵਧੀਆ ਕਾਰਗੁਜਾਰੀ ਲਈ ਪੰਜਾਬ ਹੈਲਥ ਸਿਸਮਟ ਕਾਰਪੋਰੇਸ਼ਨ ਮੋਹਾਲੀ ਵਿਖੇ ਮਾਨਯੋਗ ਪ੍ਰਮੁੱਖ ਸਕੱਤਰ ਸ਼੍ਰੀਮਤੀ ਅੰਜਲੀ ਭਾਵਰਾ, ਸਿਹਤ ਵਿਭਾਗ, ਪੰਜਾਬ ਅਤੇ ਸ਼੍ਰੀਨਿਵਾਸਨ (ਏ.ਡੀ.ਸੀ) ਪ੍ਰਾਜੈਕਟ ਡਾਇਰੈਕਟਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਨੇ ਸਨਮਾਨਿਤ ਕੀਤਾ।ਇਹ ਸਨਮਾਨ …
Read More »ਚੰਦਨ ਨੇਗੀ ਤੇ ਡਾ. ਬਲਦੇਵ ਬੱਧਨ ਦਾ ਕੇਵਲ ਵਿਗ ਐਵਾਰਡ 2017 ਨਾਲ ਸਨਮਾਨ 4 ਨੂੰ
ਜਲੰਧਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੇਵਲ ਵਿਗ ਫਾੳੂਂਡੇਸ਼ਨ ਵਲੋਂ ਸਾਲ 2017 ਲਈ ਸ੍ਰੀਮਤੀ ਚੰਦਨ ਨੇਗੀ ਅਤੇ ਡਾ. ਬਲਦੇਵ ਸਿੰਘ ਬੱਧਨ ਨੂੰ ਬੇਹਤਰੀਨ ਨਾਵਲਕਾਰ ਅਤੇ ਬੇਹਤਰੀਨ ਲੇਖਕ ਦੇ ਤੌਰ ਕੇਵਲ ਵਿਗ ਐਵਾਰਡ-2017 ਨਾਲ ਮਿਤੀ 4-12-2017 ਨੂੰ ਜਲੰਧਰ ਦੇ ਕੇ.ਐਲ ਸਹਿਗਲ ਮੈਮੋਰੀਅਲ ਹਾਲ ਵਿਖੇ ਬਾਅਦ ਦੁਪਹਿਰ 3.00 ਵਜੇ ਸਨਮਾਨਿਤ ਕੀਤਾ ਜਾਵੇਗਾ।ਇਹ ਐਵਾਰਡ ਪ੍ਰਮੁੱਖ ਪੱਤਰਕਾਰ ਅਤੇ ਸਾਹਿਤ ਪ੍ਰੇਮ ਸਵਰਗੀ ਕੇਵਲ ਵਿੱਗ …
Read More »ਦਿੱਲੀ ਕਮੇਟੀ ਨੇ ਭਾਈ ਵਡਾਲਾ ’ਤੇ ਗੁ. ਡਾਂਗਮਾਰ ਸਾਹਿਬ ਬਾਰੇ ਝੂਠ ਬੋਲਣ ਲਾਇਆ ਦਾ ਦੋਸ਼
ਨਵੀਂ ਦਿੱਲੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ’ਤੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਕਾਨੂੰਨੀ ਲੜਾਈ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੂਠ ਬੋਲਣ ਦਾ ਦੋਸ਼ ਲਗਾਇਆ ਹੈ।ਸ੍ਰੋਮਣੀ ਅਕਾਲੀ ਦਲ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਦਫ਼ਤਰ ’ਚ ਕਮੇਟੀ ਅਤੇ ਪਾਰਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ, ਦਿੱਲੀ ਕਮੇਟੀ ਮੈਂਬਰ ਸਰਵਜੀਤ …
Read More »ਡਾ. ਮਹਿੰਦਰ ਕੌਰ ਗਿੱਲ ਨਮਿਤ ਅੰਤਿਮ ਅਰਦਾਸ ਅੱਜ
ਨਵੀਂ ਦਿੱਲੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਡਾ. ਮਹਿੰਦਰ ਕੌਰ ਗਿੱਲ ਸਾਬਕਾ ਪ੍ਰਿੰਸੀਪਲ ਮਾਤਾ ਸੁੰਦਰੀ ਕਾਲਜ ਫਾਰ ਵੁਮੈਨ ਅਤੇ ਪ੍ਰਸਿੱਧ ਵਿਦਵਾਨ ਸਾਹਿਤਕਾਰ ਤੇ ਇਤਿਹਾਸਕਾਰ ਜੋ ਬੀਤੇ ਦਿਨੀਂ ਕੁੱਝ ਸਮਾਂ ਬਿਮਾਰ ਰਹਿ ਕੇ ਅਕਾਲ ਚਲਾਣਾ ਕਰ ਗਏ ਸਨ, ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਸਮਾਗਮ 3 ਦਸੰਬਰ ਐਤਵਾਰ ਦੁਪਹਿਰ ਗੁਰਦੁਆਰਾ ਮਾਤਾ ਸੁੰਦਰੀ ਜੀ ਮਾਤਾ ਸੁੰਦਰੀ ਲੇਨ ਨਵੀਂ ਦਿੱਲੀ ਵਿਖੇ ਹੋਵੇਗਾ।ਇਸ ਮੌਕੇ …
Read More »
Punjab Post Daily Online Newspaper & Print Media