ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਅਮਨ ਸੰਧੂ) – ਅੰਮ੍ਰਿਤਸਰ ਵਾਸੀ ਭੁਪਿੰਦਰ ਸਿੰਘ ਅਤੇ ਨਵੀਨ ਕੌਰ ਨੂੰ ਬੇਟੀ ਸਿਮਰਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Monthly Archives: December 2017
ਟੀ.ਐਸ.ਯੂ ਸਮਰਾਲਾ ਵਲੋਂ ਸਬ ਡਵੀਜ਼ਨ ਪੱਧਰੀ ਰੈਲੀ
ਸਰਕਾਰੀ ਥਰਮਲਾਂ ਨੂੰ ਬੰਦ ਕਰਨ ਦੇ ਵਿਰੋਧ ਵਜੋਂ ਲਿਆ ਸਖਤ ਨੋਟਿਸ ਸਮਰਾਲਾ, 27 ਦਸੰਬਰ (ਪੰਜਾਬ ਪੋਸਟ- ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਤੇ ਸਮਰਾਲਾ ਸਬ ਡਵੀਜ਼ਨ ਵੱਲੋਂ ਸਰਕਾਰੀ ਥਰਮਲਾ ਨੂੰ ਬੰਦ ਕਰਨ ਦੇ ਵਿਰੋਧ ਵਜੋਂ ਇੱਕ ਰੋਸ ਰੈਲੀ ਕੀਤੀ ਗਈ।ਸਬ-ਡਵੀਜ਼ਨ ਦੇ ਪ੍ਰਧਾਨ ਜਸਵੰਤ ਸਿੰਘ ਅਤੇ ਮਲਕੀਤ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ …
Read More »ਸਮਰਾਲਾ ’ਚ ਸਵਾਮੀ ਸ਼ਰਧਾ ਨੰਦ ਬਲੀਦਾਨ ਦਿਵਸ `ਤੇ ਕੱਢੀ ਗਈ ਸ਼ੋਭਾ ਯਾਤਰਾ
ਸਮਰਾਲਾ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਅੱਜ ਸਮਰਾਲਾ ਵਿਖੇ ਆਰੀਆ ਸਮਾਜ ਮੰਦਿਰ ਅਤੇ ਜ਼ਿਲਾ ਆਰੀਆ ਸਭਾ ਲੁਧਿਆਣਾ ਦੀ ਅਗਵਾਈ ਹੇਠ ਸਵਾਮੀ ਸ਼ਰਧਾ ਨੰਦ ਬਲੀਦਾਨ ਦਿਵਸ ਮਨਾਇਆ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਸਵੇਰੇ ਸਮਰਾਲਾ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ, ਸ਼ੋਭਾ ਯਾਤਰਾ ਦੀ ਸਮਾਪਤੀ ਤੇ ਆਰੀਆ ਸਮਾਜ ਮੰਦਿਰ ਵਿਖੇ ਆਰੀਆ ਸਮਾਜ ਦੇ ਪ੍ਰਧਾਨ ਸੋਮ ਪ੍ਰਕਾਸ਼ ਆਰੀਆ, ਮੰਤਰੀ ਅੰਬਰੇਸ਼ ਕੁਮਾਰ …
Read More »ਪੰਜਾਬੀ ਫਿਲਮ `ਕਾਤਿਲ ਕੋਣ` ਦੀ ਸ਼ੂਟਿੰਗ ਸਮਾਪਤ
ਚੌਂਕ ਮਹਿਤਾ, 27 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬੀਤੇ ਕੁੱਝ ਦਿਨਾਂ ਤੋ ਬਿਆਸ ਅਤੇ ਨੇੜਲੇ ਇਲਾਕਿਆਂ ਵਿੱਚ ਰਾਏ ਫਿਲਮ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਪੰਜਾਬੀ ਟੈਲੀ ਫਿਲਮ ਦੀ ਸ਼ੂਟਿੰਗ ਅੱਜ ਸਮਾਪਤ ਹੋ ਗਈ।ਫਿਲਮ ਦੇ ਪ੍ਰੋਡਿਊਸਰ ਨਰਿੰਦਰ ਰਾਏ ਤੇ ਡਾਇਰੈਕਟਰ ਗੋਬਿੰਦ ਰਾਏ ਨੇ ਦੱਸਿਆ ਕਿ ਇਹ ਫਿਲਮ ਸਮਾਜ ਵਿੱਚ ਫੈਲੀ ਇੱਕ ਵਿਸ਼ੇਸ਼ ਕੁਰੀਤੀ ਨੂੰ ਵਿਲੱਖਣ ਢੰਗ ਨਾਲ ਪੇਸ਼ …
Read More »ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ
ਅੰਮਿ੍ਤਸਰ, 27 ਦਸੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਕਾਲਜ ਪਿ੍ਰੰਸੀਪਲ ਨਾਨਕ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ ਹੋ ਗਿਆ। ਇਸ ਵਿਚ ਦੇਸ਼ ਭਰ ਤੋਂ 41 ਯੂਨੀਵਰਸਿਟੀ ਤੇ ਕਾਲਜ ਅਧਿਆਪਕਾਂ ਨੇ ਭਾਗ ਲਿਆ।ਨਿਰਦੇਸ਼ਕ ਖੋਜ ਪ੍ਰੋ. ਨਰਪਿੰਦਰ ਸਿੰਘ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ ਨੇ ਮੁੱਖ …
Read More »ਬੱਚਿਆਂ ਨੂੰ ਪਹਿਲੀ ਦਸਤਾਰ ਦੇਵੇਗੀ ਦਿੱਲੀ ਕਮੇਟੀ, ਸ਼ਹੀਦੀ ਜੋੜ ਮੇਲ ’ਤੇ ਪ੍ਰਧਾਨ ਜੀ.ਕੇ ਨੇ ਕੀਤਾ ਐਲਾਨ
ਨਵੀਂ ਦਿੱਲੀ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਦਸਤਾਰ ਦਾ ਲੰਗਰ ਵਰਤਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਛੋਟੋ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮਾਤਾ ਸੁੰਦਰੀ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਇਸ ਗੱਲ ਦਾ ਇਸ਼ਾਰਾ ਕੀਤਾ। ਜੀ.ਕੇ ਨੇ ਕਿਹਾ ਕਿ …
Read More »ਮੁੱਖ ਮੰਤਰੀ ਦੇ ਸਿਆਸੀ ਸਕੱਤਰ ਨੇ ਸ਼ਹੀਦ ਗੁਰਮੇਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਿੰਡ ਅਲਕੜੇ ਜਿਲਾ ਅੰਮਿ੍ਰਤਸਰ ਦੇ 23 ਦਸੰਬਰ ਨੂੰ ਸ਼ਹੀਦ ਹੋਏ ਲਾਂਸ ਨਾਇਕ ਗੁਰਮੇਲ ਸਿੰਘ 2 ਸਿੱਖ ਬਟਾਲੀਅਨ ਦੇ ਪਰਿਵਾਰ ਨਾਲ ਅੱਜ ਮੇਜਰ ਅਮਰਦੀਪ ਸਿੰਘ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਦੇ ਜੱਦੀ ਪਿੰਡ ਅਲਕੜੇ ਪਹੁੰਚ ਦੇ ਦੁੱਖ ਸਾਂਝਾ ਕੀਤਾ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਮਿਲਣ ਵਾਲੀਆਂ ਸਹੂਲਤਾਂ …
Read More »ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਕਿਸਾਨਾਂ ਲਈ ਲਾਹੇਵੰਦ – ਛੀਨਾ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀ ਨਾਲ ਸਬੰਧਤ ਸਹਾਇਕ ਧੰਦਿਆਂ ਵਿੱਚ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਬਹੁਤ ਅਸਾਨ ਤੇ ਮੁਨਾਫੇ ਵਾਲਾ ਹੈ ਅਤੇ ਸ਼ਹਿਦ ਦਾ ਇਹ ਧੰਦਾ ਕਿਸਾਨਾਂ ਦੀ ਜ਼ਿੰਦਗੀ ਵਿੱਚ ਨਵੀਂ ਮਿਠਾਸ ਭਰ ਸਕਦਾ ਹੈ। ਕਿਸਾਨ ਭਰਾ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਸ਼ੁਰੂ ਕਰਕੇ ਚੋਖੀ ਆਮਦਨ ਕਮਾ ਸਕਦੇ ਹਨ।ਇਸ ਧੰਦੇ ਦੀ ਸਿਖਲਾਈ ਪੰਜਾਬ ਖੇਤੀਬਾੜੀ …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ 31 ਮਾਰਚ ਤੱਕ ਵਧਾਈ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਉਣ ਸਬੰਧੀ ਯੋਜਨਾ ਦੀ ਪਾਲਿਸੀ ’ਚ 31 ਮਾਰਚ 2018 ਤੱਕ ਦਾ ਵਾਧਾ ਕੀਤਾ ਗਿਆ ਹੈ।ਇਸ ਯੋਜਨਾ ਅਧੀਨ ਲਾਭਪਾਤਰੀਆਂ ਨੂੰ 50,000 ਰੁਪਏ ਤੱਕ ਦਾ ਨਗਦੀ ਰਹਿਤ ਸਿਹਤ ਬੀਮਾ ਸੁਰੱਖਿਆ, 5 ਲੱਖ ਰੁਪਏ ਤੱਕ ਦਾ ਦੁਰਘਟਨਾ ’ਚ ਮੌਤ ਜਾਂ ਅਪੰਗਤਾ …
Read More »
Punjab Post Daily Online Newspaper & Print Media