ਜੰਡਿਆਲਾ ਗੁਰੂ, 1 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਿੰਡ ਛਾਪਾਰਾਮ ਕੋਲ ਬੀਤੇ ਕੱਲ੍ਹ ਦੋ ਨੋਜਵਾਨਾਂ ਦੇ ਕਤਲ ਦੀ ਗੁੱਥੀ ਦਾ ਮਾਮਲਾ ਜੰਡਿਆਲਾ ਪੁਲਿਸ ਨੇ 24 ਘੰਟਿਆਂ ਵਿੱਚ ਹੱਲ ਕਰਦੇ ਹੋਏ ਦੋ ਕਾਤਿਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਪਰਮਪਾਲ ਸਿੰਘ ਨੇ ਦਫਤਰ ਸੱਦੀ ਗਈ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਗੋਪੀ ਵਾਸੀ ਮਕਬੂਲਪੁਰਾ ਦੀ ਪਤਨੀ …
Read More »Monthly Archives: December 2017
ਮਾਤਾ ਮਹਿੰਦਰ ਕੌਰ ਨੂੰ ਭਰਪੂਰ ਸ਼ਰਧਾਂਜਲ਼ੀਆਂ ਭੇਟ
ਮਾਂ ਦੀ ਮਮਤਾਮਈ ਸ਼ਖਸ਼ੀਅਤ ਲਫਜ਼ਾਂ ਅਤੇ ਕਿਤਾਬਾਂ `ਚ ਬਿਆਨ ਨਹੀਂ ਹੋ ਸਕਦੀ – ਵਿਧਾਇਕ ਬੈਂਸ ਲੁਧਿਆਣਾ, 1 ਦਸੰਬਰ (ਪੰਜਾਬ ਪੋਸਟ ਬਿਊਰੋ)- ਸਥਾਨਕ ਵਿਸ਼ਕਰਮਾ ਕਲੋਨੀ ਵਾਸੀ ਉਦਯੋਗਪਤੀ ਅਮਰੀਕ ਸਿੰਘ ਦੇ ਮਾਤਾ ਮਹਿੰਦਰ ਕੌਰ (80) ਪਤਨੀ ਕਰਮ ਸਿੰਘ, ਜੋ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਾਏ ਗਏ।ਜਿਸ …
Read More »ਕੌਂਸਲਰ ਮਨਮੋਹਨ ਸਿੰਘ ਟੀਟੂ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ 2 ਦਸੰਬਰ ਨੂੰ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦਲੇਰ, ਸਾਊ ਅਤੇ ਨਿਘੇ ਸੁਭਾਅ ਦੇ ਮਾਲਕ ਮਨਮੋਹਨ ਸਿੰਘ ਟੀਟੂ ਦਾ ਜਨਮ 20 ਦਸੰਬਰ 1963 ਜਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਰੋਵਾਲ ਵਿਖੇ ਪਿਤਾ ਕਰਤਾਰ ਸਿੰਘ ਅਤੇ ਮਾਤਾ ਸੁਰਜੀਤ ਕੌਰ ਦੇ ਘਰ ਵਿਚ ਹੋਇਆ।ਮੁੱਢਲੀ ਸਿਖਿਆ ਪਿੰਡ ਦੇ ਸਰਕਾਰੀ ਸਕੂਲ ਤੋਂ ਹਾਸਿਲ ਕੀਤੀ।ਉਹ ਪੰਜ ਭਰਾਵਾਂ ਤੇ ਇਕ ਭੈਣ ਵਿਚੋਂ ਸਭ ਤੋਂ ਹਰਮਨ ਪਿਆਰੇ ਸਨ। …
Read More »ਅਮਰੀਕਾ ਦੇ ਯੂਬਾ ਸਿਟੀ ਦੀ ਮੇਅਰ ਬਣਨ ’ਤੇ ਪ੍ਰੀਤ ਡਿਡਬਾਲ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 1 ਦਸੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – ਦੁਨੀਆਂ ਦੇ ਪ੍ਰਮੁੱਖ ਦੇਸ਼ ਅਮਰੀਕਾ ਅੰਦਰ ਯੂਬਾ ਸਿਟੀ ਦੀ ਪਹਿਲੀ ਸਿੱਖ ਮੇਅਰ ਬਣੀ ਪ੍ਰੀਤ ਡਿਡਬਾਲ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਪ੍ਰੀਤ ਡਿਡਬਾਲ ਦੀ ਇਹ ਪ੍ਰਾਪਤੀ ਮਿਸਾਲੀ ਹੈ।ਉਨ੍ਹਾਂ ਕਿਹਾ ਕਿ ਅਮਰੀਕਾ ਅੰਦਰ ਯੁਬਾ ਸਿਟੀ ਸਿੱਖ ਆਬਦੀ ਵਾਲਾ ਇਲਾਕਾ ਹੈ …
Read More »ਅਮਰੀਕਾ ’ਚ ਪੰਜਾਬੀ ਦੀ ਹੱਤਿਆ ਦੀ ਕੀਤੀ ਨਿੰਦਾ
ਅੰਮ੍ਰਿਤਸਰ, 1 ਦਸੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੱਤਿਆ ਨੂੰ ਮੰਗਭਾਗਾ ਕਰਾਰ ਦਿੰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦੱਸਣਾ ਬਣਦਾ ਹੈ ਕਿ ਅਮਰੀਕਾ ਦੇ ਕੈਲੀਫੋਰਨੀਆ ਵਿਖੇ ਇੱਕ ਪੰਜਾਬੀ ਟਰੱਕ ਡਰਾਈਵਰ ਹਰਦੀਪ ਸਿੰਘ ਟਿਵਾਣਾ ਜੋ ਨਾਭਾ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਦਾ ਰਹਿਣ ਵਾਲਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਵਰਲਡ ਏਡਜ਼ ਦਿਵਸ` ਮਨਾਇਆ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਵਰਲਡ ਏਡਜ਼ ਦਿਵਸ” ਮਨਾਇਆ ਗਿਆ।ਇਸ ਮੌਕੇ ਵਿਸ਼ੇਸ਼ ਤੌਰ `ਤੇ ਪੁੱਜੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਨੇ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੈਮੀਨਾਰ ਦਾ ਅਯੋਜਨ ਕੀਤਾ।ਉਹਨਾਂ ਨੇ ਵਿਸ਼ਵ ਦੀ ਸਭ ਤੋਂ ਖਤਰਨਾਕ ਬਿਮਾਰੀ ਏਡਜ਼ ਬਾਰੇ ਜਾਗਰੂਕ ਕਰਵਾਉਦਿਆਂ ਦੱਸਿਆ ਕਿ ਪਿਛਲੇ 29 …
Read More »ਨੰਬਰਦਾਰਾਂ ਦਾ ਮਾਣ ਭੱਤਾ ਜਲਦ ਖਾਤਿਆਂ ਵਿੱਚ ਪਾਇਆ ਜਾਵੇ- ਹਰਬੰਸਪੁਰਾ
ਸਮਰਾਲਾ, 1 ਦਸੰਬਰ (ਪੰਜਾਬ ਪੋਸਟ- ਕੰਗ)- ਪੰਜਾਬ ਨੰਬਰਦਾਰ ਐਸੋਸੀਏਸ਼ਨ (ਰਜਿ: 253) ਯੂਨੀਅਨ ਸਮਰਾਲਾ ਦੀ ਮੀਟਿੰਗ ਸਮੂਹ ਨੰਬਰਦਾਰਾਂ ਦੇ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿੱਚ ਪ੍ਰਮੁੱਖ ਨੰਬਰਦਾਰਾਂ ਦਾ ਮਾਣ ਭੱਤਾ ਜੋ ਪਿਛਲੇ 8 ਮਹੀਨਿਆਂ ਤੋਂ ਬਕਾਇਆ ਰਹਿੰਦਾ ਹ, ਉਹ ਜਲਦੀ ਤੋਂ ਜਲਦੀ ਨੰਬਰਦਾਰਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ ਅਤੇ ਮਾਣ …
Read More »ਪ੍ਰਾਇਮਰੀ ਸਕੂਲ ਘੁਲਾਲ ਵਿਖੇ ਬੱਚਿਆਂ ਨੂੰ ਵੰਡੀਆਂ ਵਰਦੀਆਂ
ਸਮਰਾਲਾ, 1 ਦਸੰਬਰ (ਪੰਜਾਬ ਪੋਸਟ- ਕੰਗ)- ਇਥੋਂ ਨੇੜਲੇ ਪਿੰਡ ਘੁਲਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਬੱਚਿਆਂ ਨੂੰ ਵਰਦੀਆਂ ਵੰਡਣ ਲਈ ਸਕੂਲ ਇੰਚਾਰਜ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਸਾਦਾ ਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਮੈਡਮ ਪਰਮਿੰਦਰ ਕੌਰ, ਲਖਵੀਰ ਕੌਰ, ਹਰਜੀਤ ਕੌਰ, ਮੇਜਰ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜਰ ਸਨ।ਬੱਚਿਆਂ ਦੇ ਮਾਪਿਆਂ ਨੇ ਸਰਕਾਰ ਦੇ ਇਸ …
Read More »ਪਾਈਟੈਕਸ ਦਾ ਅੰਮ੍ਰਿਤਸਰ `ਚ 7 ਦਸੰਬਰ ਨੂੰ ਉਦਘਾਟਨ ਕਰਨਗੇ ਕੈਪਟਨ ਅਮਰਿੰਦਰ ਸਿੰਘ
ਅੰਮਿ੍ਤਸਰ, 1 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਉਤਰੀ ਭਾਰਤ ਦੇ ਸਭ ਤੋਂ ਵਡੇ ਵਪਾਰ ਐਕਸਪੋ ਪਾਈਟੈਕਸ-2017 ਦੇ 12ਵੇਂ ਐਡੀਸ਼ਨ ਦਾ ਆਯੋਜਨ ਅੰਮ੍ਰਿਤਸਰ ਵਿਚ ਕੀਤਾ ਜਾਵੇਗਾ।ਇਸ ਪੰਜ ਰੋਜਾ ਮੈਗਾ ਈਵੈਂਟ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 7 ਦਸੰਬਰ ਨੂੰ ਕੀਤਾ ਜਾਵੇਗਾ।ਜਿਸ ਦੌਰਾਨ ਪੂਰੇ ਦੇਸ਼ ਦੇ ਸਨਅਤਕਾਰ ਵਿਸ਼ੇਸ …
Read More »CM Punjab to Inaugurate Pitex-2017 on December 7th at Amritsar
Amritsar, Dec. 1 (Punjab Post Bureau) – PHD Chamber of Commerce and Industry will be organizing the 12th Edition of North India’s largest trade expo known as PITEX-2017–A 5-day mega event-cum-exhibition, beginning here on 7th of December and to be inaugurated by the Chief Minister of State, Capt. Amarinder Singh, in which key functionaries of Punjab’s bureaucracy be present along with their …
Read More »
Punjab Post Daily Online Newspaper & Print Media