Tuesday, November 24, 2026

Monthly Archives: December 2017

ਲ਼ੱਭਿਆ ਮੋਬਾਇਲ ਅਸਲ ਮਾਲਕ ਨੂੰ ਸੌਂਪਿਆ

ਪੱਟੀ, 30 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)  ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਇਕ ਵਿਅਕਤੀ ਨੇ ਲੱਭਾ ਸੈਮਸੰਗ ਮੋਬਾਇਲ ਅਸਲ ਮਾਲਕ ਨੂੰ ਸੌਂਪ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਉਸ ਨੂੰ ਸੈਮਸੰਗ ਮੋਬਇਲ ਗੈਲੇਕਸੀ ਨੰ: 5  ਸ਼ਹੀਦ ਭਗਤ ਸਿੰਘ ਸਕੂਲ ਦੇ ਬਾਹਰ ਲੱਭਾ ਤੇ ਮੈਂ ਉਸ ਨੇੇ ਅਸਲ ਮਾਲਕ ਦੀ ਪਹਿਚਾਣ ਕਰਨੀ ਸ਼ੁਰੂ ਕਰ …

Read More »

ਸ਼ਰਬੱਤ ਦਾ ਭਲਾ ਟਰੱਸਟ ਵਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨੂੰ ਆਰ.ਓ ਸਿਸਟਮ ਭੇਟ

ਪੱਟੀ, 30 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)  ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਿ੍ਰੰਸੀਪਲ ਡਾ. ਰਜਿੰਦਰ ਕੁਮਾਰ ਮਰਵਾਹ ਦੀ ਅਗਵਾਈ ਵਿੱਚ ਕਰਵਾਏ ਇੱਕ ਸਮਾਰੋਹ ਦੌਰਾਨ ਪਹੁੰਚੇ ਸਰਬੱਤ ਦਾ ਭਲਾ ਟਰੱਸਟ ਉਤਰ ਭਾਰਤ ਦੇ ਪ੍ਰਧਾਨ ਜੱਸਾ ਸਿੰਘ ਸੰਧੂ, ਡਾ. ਅਮਰ ਸਿੰਘ ਅਜ਼ਾਦ ਨੇ ਕਾਲਜ ਦੇ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ 100 ਲੀਟਰ ਸਮਰੱਥਾ ਵਾਲਾ ਆਰ.ਓ ਸਿਸਟਮ ਕਾਲਜ …

Read More »

ਪੰਜਾਬ ਰਾਜ ਖੇਡਾਂ ਹਾਕੀ ‘ਚ ਖਾਲਸਾ ਅਕੈਡਮੀ ਮਹਿਤਾ ਦਾ ਪਹਿਲਾ ਸਥਾਨ

ਚੌਂਕ ਮਹਿਤਾ, 30 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਅੰਡਰ-17 ਵਰਗ ਲੜਕੀਆਂ ਦੀ ਹਾਕੀ ਟੀਮ ਸਾਡੇ ਮਾਣਯੋਗ ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਜਦੀ ਅਗਵਾਈ …

Read More »

ਸਰਕਾਰੀ ਸਕੂਲ ਖੱਬੇ ਵਿਖੇ ਬੱਚਿਆਂ ਨੂੰ ਕੋਟੀਆਂ ਤੇ ਬੂਟ ਵੰਡੇ

ਚੌਂਕ ਮਹਿਤਾ, 30 ਨਵੰਬਰ(ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ ) – ਪਿੰਡ ਖੱਬੇ ਰਾਜਪੂਤਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ (ਰਜਿ:) ਦੇ ਜਿਲ਼੍ਹਾਂ ਦਿਹਾਤੀ ਪ੍ਰਧਾਨ ਪ੍ਰਗਟ ਸਿੰਘ ਖੱਬੇਰਾਜਪੂਤਾਂ ਦੀ ਅਗਵਾਈ ਹੇਠ ਲੋੜਵੰਦ ਬੱਚਿਆਂ ਨੂੰ ਕੋਟੀਆਂ, ਬੂਟ ਤੇ ਜੁਰਾਬਾਂ ਵੰਡੀਆਂ ਗਈਆਂ।ਇਸ ਮੌਕੇ ਪ੍ਰਧਾਨ ਪ੍ਰਗਟ ਸਿੰਘ ਨੇ ਐਨ.ਆਰ.ਆਈ ਵੀਰਾਂ ਤੋਂ ਮਿਲੇ ਵਿਸ਼ੇਸ਼ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ …

Read More »

ਨਵੇਂ ਵਿਆਹੇ ਜੋੜੇ ਨੂੰ ਡਾ. ਦਲਬੀਰ ਸਿੰਘ ਵੇਰਕਾ ਨੇ ਦਿੱਤਾ ਆਸ਼ੀਰਵਾਦ

ਜੰਡਿਆਲਾ ਗੁਰੂ, 30 ਨਵੰਬਰ (ਪੰਜਾਬ ਪੋਸਟ  ਹਰਿੰਦਰਪਾਲ ਸਿੰਘ) – ਨਵੇਂ ਵਿਆਹੇ ਜੋੜੇ ਅਰਵਿੰਦਰ ਪਾਲ ਸਿੰਘ ਵਿਰਕ ਤੇ ਅਮਨਦੀਪ ਕੌਰ ਨੂੰ ਆਸ਼ੀਰਵਾਦ ਦਿੰੰਦੇ ਹੋਏ ਡਾ. ਦਲਬੀਰ ਸਿੰਘ ਵੇਰਕਾ ਉਹਨਾਂ ਦੇ ਨਾਲ ਹਨ ਸਿਆਸੀ ਸਕੱਤਰ ਪੋ੍ਫੈਸਰ ਗਗਨ ਵਿਰਕ, ਹਰਪ੍ਰੀਤ ਸਿੰਘ ਬਬਲੂ ਤੇ ਹੋਰ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ ਹੋਈ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ  ਇਕੱਤਰਤਾ ਅੱਜ ਇਥੇ ਸਿੰਡੀਕੇਟ ਰੂਮ ਵਿਚ ਉਪ ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਹੋਈ।ਇਸ ਇਕੱਤਰਤਾ ਵਿਚ ਯੂਨੀਵਰਸਿਟੀ ਵੱਲੋ ਦਿੱਤੀਆਂ ਜਾਂਦੀਆਂ ਆਨਰਜ ਕਾਜ਼ਾ ਡਿਗਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੰਧੂ ਨੇ ਦੱਸਿਆ ਕਿ ਇਸ ਵਾਰ ਯੂਨੀਵਰਸਿਟੀ ਕੰਨਵੋਕੇਸ਼ਨ ਵਿਚ ਜਗਦੀਸ਼ ਸਿੰਘ ਖੇਹਰ ਸਾਬਕਾ ਚੀਫ ਜਸਟਿਸ …

Read More »

ਦਿੱਲੀ ਹਾਈ ਕੋਰਟ ਵਲੋਂ ਜੇਲ ’ਚ ਲਾਹੌਰੀਆਂ ਨਾਲ ਮਾਰਕੁੱਟ ਦੀ ਜਾਂਚ ਲਈ ਉਚ ਪੱਧਰੀ ਪੜਤਾਲੀਆਂ ਕਮੇਟੀ ਬਣਾਉਣ ਦਾ ਆਦੇਸ਼

ਨਵੀਂ ਦਿੱਲੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) –  ਤਿਹਾੜ ਜੇਲ ’ਚ ਬੰਦ ਭਾਈ ਦਇਆ ਸਿੰਘ ਲਾਹੌਰਿਆਂ ਨਾਲ ਜੇਲ ’ਚ ਮਾਰਕੁੱਟ ਕਰਨ ਦੇ ਮਾਮਲੇ ’ਚ ਦਿੱਲੀ ਹਾਈ ਕੋਰਟ ਨੇ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੀ.ਸੀ.ਟੀ.ਵੀ. ਬੰਦ ਹੋਣ ਦੇ ਮਾਮਲੇ ’ਚ ਉ_ਚ ਪੱਧਰੀ ਪੜਤਾਲੀਆਂ ਕਮੇਟੀ ਬਣਾਉਣ ਦਾ ਆਦੇਸ਼ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ …

Read More »

ਮੁਕਾਬਲਾ ਪ੍ਰੀਖਿਆਵਾਂ ਦੌਰਾਨ ਕਕਾਰ ਲੁਹਾਉਣ ਵਾਲੇ ਆਦੇਸ਼ ਦੇ ਹਟਣ ਦਾ ਰਾਹ ਹੋਇਆ ਪੱਧਰਾ

ਨਵੀਂ ਦਿੱਲੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਕਕਾਰ ਪਾਉਣ ਤੋਂ ਰੋਕਣ ਵਾਲੇ ਆਦੇਸ਼ ਦੇ ਹਟਣ ਦਾ ਰਾਹ ਪੱਧਰਾ ਹੋ ਗਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਇਸ ਮਸਲੇ ’ਤੇ ਕੇਂਦਰੀ ਘੱਟਗਿਣਤੀ ਮਾਮਲੇ ਦੇ ਮੰਤਰਾਲੇ ਨੂੰ ਲਿਖੀ ਗਈ ਚਿੱਠੀ ਦਾ ਆਇਆ ਜਵਾਬ ਇਸ ਗੱਲ ਦਾ ਇਸ਼ਾਰਾ ਕਰ ਰਿਹਾ ਹੈ। …

Read More »

9 ਦਸੰਬਰ ਦੀ ਨੈਸ਼ਨਲ ਲੋਕ ਅਦਾਲਤ ਸਬੰਧੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਿਖੇ ਮੀਟਿੰਗ

ਅੰਮ੍ਰਿਤਸਰ 30 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਮਿਤੀ 9 ਦਸੰਬਰ 17 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿੱਚ ਤਕਰੀਬਨ ਸਾਰੀਆਂ ਕੈਟਾਗਰੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ …

Read More »

ਰੈਡ ਕਰਾਸ ਦੇ ਪੰਘੂੂੇ ਨੇ ਹੁਣ ਤੱਕ ਬਚਾਈ 153 ਬੱਚਿਆਂ ਦੀ ਜਾਨ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਮਨਜੀਤ ਸਿੰਘ) –  ਜਿਲਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 153 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 153ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜੋ ਕਿ 24 ਨਵੰਬਰ, 2017 ਨੂੰ …

Read More »