ਅੰਮਿ੍ਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਨੇੜਲੇ ਬਾਬਾ ਅਟੱਲ ਰਾਏ ਜੀ ਪਾਰਕ ਵਿਚੋਂ ਇੱਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਸ ਨੇ ਮਿਤੀ 27 ਨਵੰਬਰ 2017 ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਐਮਰਜੈਂਸੀ ਵਾਰਡ ਵਿੱਚ ਇਲਾਜ ਲਈ ਦਾਖਲ ਕਰਵਾਇਆ ਸੀ। ਜਿਸ ਦੀ ਇਲਾਜ ਦੌਰਾਨ ਮਿਤੀ 28 ਨਵੰਬਰ 2017 ਨੂੰ ਮੌਤ ਹੋ ਗਈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ …
Read More »Monthly Archives: December 2017
ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੁਲਿਸ ਥਾਣੇ ਅੱਗੇ ਧਰਨਾ
ਸੰਦੌੜ, 30 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਮਾਣਕੀ ਦੇ ਵਿਦਿਆਰਥੀ ਜਸਪ੍ਰੀਤ ਸਿੰਘ (15 ਸਾਲ) ਦੀ ਸੜਕ ਹਾਦਸੇ ਵਿੱਚ ਹੋਈ ਮੌਤ ਤੇ ਇਨਸਾਫ਼ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿੱਚ ਵੱਡੀ ਗਿਣਤੀ ਦੇ ਲੋਕਾਂ ਵੱਲੋਂ ਪੁਲਿਸ ਥਾਣਾ ਸੰਦੌੜ ਅੱਗੇ ਧਰਨਾ ਦਿੱਤਾ ਗਿਆ।ਇੱਥੇ ਦੱਸਣਯੋਗ ਹੈ ਕਿ ਪਿਛਲੀ 24 ਅਕਤੂਬਰ ਨੂੰ 2 ਵਿਦਿਆਰਥੀ ਪਿੰਡ ਸੰਦੌੜ ਵਿਖੇ ਟਿਊਸ਼ਨ …
Read More »BBK DAV organized An Exhibition-Cum-Competition ‘Gratifying Interiors’
Amritsar, Nov. 30 (Punjab Post Bureau) – Department of Design (Interiors), BBK DAV College for Women organized an exhibition-cum-competition Gratifying Interiors in the college campus. Renowned architect and member of Local Managing Committee, Mohinderjit Singh, was the Chief Guest for the occasion.During the exhibition, the students displayed a wide range of exquisite garden furniture, light fixtures, coffee tables, murals and …
Read More »ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਸਾਇੰਸ ਸਿਟੀ ਦਾ ਟੂਰ
ਬਟਾਲਾ, 30 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਰਕਾਰੀ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਅਤੇ ਉਹਨਾਂ ਵਿੱਚ ਵਿਗਿਆਨਿਕ ਰੁੱਚੀ ਪੈਦਾ ਕਰਨ ਲਈ ਸਿਖਿਆ ਵਿਭਾਗ ਪੰਜਾਬ ਵੱਲੋਂ ਉਹਨਾਂ ਨੂੰ ਸਾਇੰਸ ਸਿਟੀ ਕਪੂਰਥਲਾ ਲਈ ਵਿਸ਼ੇਸ਼ ਟੂਰ ਲਗਵਾਏ ਜਾ ਰਹੇ ਹਨ।ਇਸੇ ਤਰਾਂ ਹੀ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਦੁਆਰਾ ਪ੍ਰਿੰ: ਕੁਲਵੰਤ ਸਿੰਘ …
Read More »Air India conducted survey for Amritsar-Nanded-Mumbai-Nanded-Amritsar Air Root – Aujla
Amritsar, Nov. 30 (Punjab Post Bureau) – Member Parliament Gurjeet Singh Aujla today conducted a casual meeting at Sri Guru Ram Das International Airport upon his return from Gujrat election campaign. A survey by Air India for Amritsar-Nanded-Mumbai-Nanded-Amritsar was conducted here on 29th of Nov. Aujla informed that the officials are very positive and Air India would begin this operation …
Read More »ਗੋਬਿੰਦ ਸਿੰਘ ਲੌਂਗੋਵਾਲ ਨੂੰ ਦਮਦਮੀ ਟਕਸਾਲ ਮੁੱਖੀ ਨੇ ਦਿੱਤੀ ਵਧਾਈ
ਚੌਕ ਮਹਿਤਾ, 30 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣੇ ਜਾਣ ’ਤੇ ਉਹਨਾਂ ਨੂੰ ਵਧਾਈ ਦਿੱਤੀ ਹੈ।ਉਹਨਾਂ ਕਰਮੂਵਾਲਾ ਤੋਂ ਇਲਾਵਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ …
Read More »ਸਰਕਾਰੀ ਸੀ: ਸੈਕੰ: ਸਕੂਲ ਵਿਖੇ ਲਗਾਇਆ ਸਾਇੰਸ ਮੇਲਾ
ਜੰਡਿਆਲਾ ਗੁਰੂ, 30ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕਿਸ਼ਨ ਕੁਮਾਰ ਸਕੱਤਰ ਸਿਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਸਾਇੰਸ ਮੇਲਾ ਲਗਾਇਆ ਗਿਆ।ਇਸ ਸਾਇੰਸ ਮੇਲੇ ਵਿੱਚ ਸਕੂਲ ਦੇ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਸਾਇੰਸ ਅਧਿਆਪਕਾਂ ਦੇ ਸਹਿਯੋਗ ਨਾਲ ਬੱਚਿਆਂ ਨੇ ਕਰੀਬ 39 ਕਰਿਆਵਾਂ ਵਿੱਚ ਭਾਗ ਲਿਆ ਅਤੇ ਮਾਡਲ ਤਿਆਰ ਕੀਤੇ ਗਏ।ਕੀਤੀਆਂ ਗਈਆਂ ਕਰਿਆਵਾਂ ਬਾਰੇ …
Read More »ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ- ਪੁਲਿਸ ਵਲੋਂ ਜਾਂਚ ਸ਼ੁਰੂ
ਜੰਡਿਆਲਾ ਗੁਰੂ, 30 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਿੰਡ ਛਾਪਾਰਾਮ ਸਿੰਘ ਦੇ ਬਾਹਰਵਾਰ ਦੋ ਨੌਜਵਾਨਾਂ ਦੀਆਂ ਬੇਰਹਿਮੀ ਨਾਲ ਵੱਢ ਟੁੱਕ ਕੀਤੀਆਂ ਲਾਸ਼ਾਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।ਐਸ.ਐਸ.ਪੀ ਦਿਹਾਤੀ ਪਰਮਪਾਲ ਸਿੰਘ, ਐਸ.ਪੀ.ਡੀ ਹਰਪਾਲ ਸਿੰਘ, ਡੀ.ਐਸ.ਪੀ.ਡੀ ਹਰਪ੍ਰੀਤ ਸਿੰਘ, ਡੀ.ਐਸ.ਪੀ ਜੰਡਿਆਲਾ ਗੁਰਪ੍ਰਤਾਪ ਸਿੰਘ ਸਹੋਤਾ, ਐਸ.ਐਚ.ਓ ਜੰਡਿਆਲਾ ਹਰਪਾਲ ਸਿੰਘ, ਐਸ.ਐਚ.ਓ ਕਿਰਨਦੀਪ ਸਿੰਘ ਸੰਧੂ, ਐਸ.ਐਚ.ਓ ਅਮਨਦੀਪ ਸਿੰਘ, ਸੁਖਵੰਤ ਸਿੰਘ ਚੌਂਕੀ ਇੰਚਾਰਜ …
Read More »ਕਾਲਕਾ ਨੇ ਸਰਨਾ ਨੂੰ ਸਕੂਲਾਂ ਦੇ ਅਰਥਚਾਰੇ ਸਬੰਧੀ ਮੀਡੀਆ ਬਹਿਸ ਦੀ ਦਿੱਤੀ ਚੁਨੌਤੀ
ਨਵੀਂ ਦਿੱਲੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸਾਬਕਾ ਕਮੇਟੀ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਅਤੇ ਉਨ੍ਹਾਂ ਦੇ ਵੱਡੇ ਭਰਾਤਾ ਦੇ ਪ੍ਰਬੰਧਕੀ ਕਾਲ ਨੂੰ ਵਿਚਾਰਧਾਰਕ ਤੌਰ ’ਤੇ ਮਲਿਕ ਭਾਗੋ ਵੱਜੋਂ ਪਰਿਭਾਸ਼ਿਤ ਕੀਤਾ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਸਟਾਫ਼ ਵੱਲੋਂ ਇੱਕ ਦਿਨੀਂ ਕੀਤੀ ਗਈ ਹੜਤਾਲ ਉਪਰੰਤ ਸਰਨਾ …
Read More »ਦਿੱਲੀ ਕਮੇਟੀ ਵਲੋਂ ਦੋ ਦਿਨਾ ਭਵਿੱਖ ਜਾਗਰੂਕਤਾ ਮੇਲੇ ਦੀ ਸ਼ੁਰੂਆਤ
ਨਵੀਂ ਦਿੱਲੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦਾ ਖੇਤਰ ਚੁਣਨ ’ਚ ਮਦਦ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ 2 ਦਿਨੀ ਭਵਿੱਖ ਜਾਗਰੂਕਤਾ ਮੇਲੇ ਦੀ ਅੱਜ ਸ਼ੁਰੂਆਤ ਹੋਈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਮੌਕੇ ਹਾਜ਼ਰੀ ਭਰਦੇ ਹੋਏ ਦਿੱਲੀ ਕਮੇਟੀ ਵੱਲੋਂ ਸਿੱਖਿਆ ਦੇ …
Read More »
Punjab Post Daily Online Newspaper & Print Media