ਬਾਰਡਰ ਦੇ ਨੇੜਲੇ ਪਿੰਡ ’ਚੋਂ ਮਿਲਿਆ ਕੈਥਲ ਤੋਂ ਗੁੰਮ ਹੋਇਆ ਬਲਇੰਦਰ ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) ਅਜੋਕੇ ਡਿਜ਼ੀਟਲ ਯੁੱਗ ਵਿੱਚ ਇੰਟਰਨੈਟ ਨੇ 2018 ਦੀ ਪੂਰਵ ਸੰੀਧਆ `ਤੇ ਵਿੱਛੜੇ ‘ਪੁੱਤ’ ਨੂੰ ਉਸ ਦੇ ਮਾਤਾ ਪਿਤਾ ਨਾਲ ਮਿਲਾ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਅਜਿਹਾ ਸਮਾਜ ਸੇਵਕ ਕਾਮਰੇਡ ਸੁੱਖਾ ਸਿੰਘ ਰਾਮਪੁਰਾ ਅਤੇ ਐਨ.ਆਰ.ਆਈ ਗੁਰਵਿੰਦਰ ਸਿੰਘ ਸੋਨੂ ਦੇ ਵਡਮੁੱਲੇ ਯਤਨਾਂ ਸਦਕਾ ਇਹ ਕਾਰਜ਼ ਪੂਰਾ …
Read More »Daily Archives: January 1, 2018
ਬਾਣੀ ਭਗਤ ਜੈਦੇਵ ਜੀ ਦੀ ਬਾਣੀ ਦੀ ਕਥਾ ਹੋਈ
ਨਵੀਂ ਦਿੱਲੀ, 31, ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਪੀਰਾਂ-ਫਕੀਰਾਂ ਤੇ ਗੁਰੂ ਘਰ ਦੇ ਸੇਵਕਾਂ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੇ ਮਨੁਖਾ ਜੀਵਨ ਵਿੱਚ ਮਹਤੱਵ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ …
Read More »ਜਾਅਲੀ ਫੇਸਬੁੱਕ ਆਈ.ਡੀ ਬਣਾ ਕੇ ਬਦਨਾਮ ਕਰਨ ਵਾਲੇ ਖਿਲਾਫ ਮੁੱਕਦਮਾ ਦਰਜ
ਧੂਰੀ, 31 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਸਿਟੀ ਪੁਲਿਸ ਧੂਰੀ ਵਲੋਂ ਸ਼ਹਿਰ ਦੇ ਇੱਕ ਸ਼ਾਦੀਸ਼ੁਦਾ ਵਿਅਕਤੀ ਦੇ ਖਿਲਾਫ ਇੱਕ ਸ਼ਾਦੀਸ਼ੁਦਾ ਔਰਤ ਦੀ ਜਾਅਲੀ ਫੇਸਬੁੱਕ ਆਈ.ਡੀ ਬਣਾ ਕੇ ਉਸ ਨੂੰ ਬਦਨਾਮ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ਼ ਕੀਤੇ ਜਾਣ ਦੀ ਖਬਰ ਹੈ।ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਮੁਹੱਲਾ ਸਿਵਪੁਰੀ ਦੇ ਇੱਕ ਸਾਦੀਸ਼ਦਾ ਤੇ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤਲਿਆ ਹੋਇਆ …
Read More »ਸ਼ਿਰਡੀ ਸਾਂਈ ਸੇਵਾ ਪਰਿਵਾਰ ਸੋਸਾਇਟੀ ਨੇ ਸਾਂਈ ਬਾਬਾ ਦੀ ਚੌਕੀ ਲਗਾਈ
ਧੂਰੀ, 31 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਅੱਜ ਸਿਰਡੀ ਸਾਂਈ ਸੇਵਾ ਸੋਸਾਇਟੀ ਵੱਲੋਂ ਸ਼ਹਿਰ ਵਿੱਚ ਸਾਂਈ ਬਾਬਾ ਜੀ ਦੀ ਸੋਭਾ ਯਾਤਰਾ ਕੱਢੀ ਜਿਸ ਵਿੱਚ ਸ਼ਹਿਰ ਨਿਵਾਸੀਆਂ ਵਲੋਂ ਭਾਗ ਲਿਆ ਗਿਆ।ਸ਼ਹਿਰ ਨਿਵਾਸੀਆਂ ਵੱਲੋਂ ਥਾਂ-ਥਾਂ ਤੇ ਲੰਗਰ ਤੇ ਸਟਾਲਾਂ ਲਗਾਈਆਂ ਗਈਆਂ।ਇਹ ਸੋਭਾ ਯਾਤਰਾ ਸਨਾਤਨ ਧਰਮ, ਧਰਮਪੁਰਾ ਮੁੱਹਲਾ ਤੋਂ ਸ਼ੁਰੂ ਹੋ ਕੇ ਪੰਜਾਹ ਫੂਟੀ ਰੋਡ, ਸਬਜੀ ਮੰਡੀ, ਅਨਾਜ ਮੰਡੀ, ਸਦਰ ਬਜਾਰ ਤੋਂ …
Read More »ਪੰਜਾਬ ਵਕਫ ਬੋਰਡ ਦੇ ਈ.ਓ ਤੇ ਰੈਂਟ ਕੁਲੈਕਟਰ ਬੋਰਡ ਦੀ ਆਮਦਨ `ਚ ਵਾਧਾ ਯਕੀਨੀ ਬਣਾਉਣ – ਪਰੇ, ਆਲਮ
ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਵਕਫ ਬੋਰਡ ਦੇ ਅਸਟੇਟ ਅਫਸਰਾਂ ਤੇ ਰੈਂਟ ਕੁਲੈਕਟਰਾਂ ਦੀ ਮੀਟਿੰਗ ਸਥਾਨਕ ਬੋਰਡ ਦੇ ਦਫਤਰ ਵਿਖੇ ਹੋਈ। ਜਿਸ ‘ਚ ਬੋਰਡ ਦੇ ਮੈਂਬਰ ਐਡੀਸ਼ਨਲ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰ੍ਹੇ ਤੇ ਬੋਰਡ ਦੇ ਚੇਅਰਮੈਨ ਜੁਨੈਦ ਰਜ਼ਾ ਖਾਨ ਵੱਲੋਂ ਜ਼ਿਲ੍ਹਾ ਕੋਰਟ ਲੁਧਿਆਣਾ ਦੇ ਪ੍ਰਸਿੱਧ ਵਕੀਲ ਬੋਰਡ ਮੈਂਬਰ ਐਡਵੋਕੇਟ ਇਜਾਜ਼ ਆਲਮ, ਮੁੱਖ ਅਸਟੇਟ ਅਫਸਰ …
Read More »ਈਦ-ਉਲ-ਅਜਹਾ ਦੀ ਛੁੱਟੀ ਗਜ਼ਟਿਡ ਛੁੱਟੀਆਂ ਦੀ ਸੂਚੀ ਚੋਂ ਬਾਹਰ ਕਰਨ `ਤੇ ਮੁਸਲਿਮ ਭਾਈਚਾਰੇ ‘ਚ ਰੋਸ
ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਸਾਲ 2018 ਦੌਰਾਨ ਕੀਤੀਆਂ ਜਾਣ ਵਾਲੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।ਜਿਸ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਣ ਵਾਲੀ ਈਦ-ਉਲ-ਅਜਹਾ ਦੀ ਛੁੱਟੀ ਨੂੰ ਗਜਟਿਡ ਛੁੱਟੀਆਂ ਦੀ ਸੂਚੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ, ਜੋ ਕਿ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇੱਕ ਕੋਸ਼ਿਸ਼ …
Read More »ਸਾਹਿਤਕਾਰ, ਕਵੀ ਤੇ ਗੀਤਕਾਰ ਸਮਾਜ `ਚ ਸਕਾਰਾਤਮਕ ਤਬਦੀਲੀ ਲਿਆ ਸਕਦੇ ਹਨ – ਡਾ. ਮਨਜ਼ੂਰ ਹਸਨ
ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਾਹਿਤਕਾਰ, ਕਵੀ ਅਤੇ ਗੀਤਕਾਰ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ‘ਚ ਵੱਡੀ ਭੂਮਿਕਾ ਨਿਭਾਅ ਸਕਦੇ ਹਨ, ਅੱਜ ਜ਼ਰੂਰੀ ਹੈ ਕਿ ਗਾਇਕੀ ਨੂੰ ਸਕਾਰਾਤਮਕ ਜਿਹੇ ਸੀਮਤ ਵਿਸ਼ਿਆਂ ਤੋਂ ਬਾਹਰ ਲਿਆ ਕੇ ਸਹੀ ਸੇਧ ਦਿੱਤੀ ਜਾਵੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਦਾਰਾ ਅਦਬ-ਏ-ਇਸਲਾਮੀ ਹਿੰਦ ਮਾਲੇਰਕੋਟਲਾ ਵੱਲੋਂ ਆਯੋਜਿਤ ਇੱਕ ਕਵੀ ਸੰਮੇਲਨ ਦੋਰਾਨ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਪੰਜਾਬ …
Read More »ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਖੂਨਦਾਨ ਕੈਂਪ ਲਗਾਇਆ ਗਿਆ
ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਮਾਜ ਸੇਵਾ ਐਂਡ ਸਪੋਰਟਸ ਕਲੱਬ ਸੇਹਕੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਯਾਦ ਵਿਚ ਕਲੱਬ ਪ੍ਰਧਾਨ ਬਰਿੰਦਰਪਾਲ ਸਿੰਘ ਸਿੱਧੂ (ਬੂਟਾ ਸੇਹਕੇ) ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵੱਜੋਂ ਪੁੱਜੇ ਐਸ.ਪੀ ਮਾਲੇਰਕੋਟਲਾ ਰਾਜ ਕੁਮਾਰ ਜਲਹੋਤਰਾ ਨੇ …
Read More »ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ `ਤੇ ਹੋਈ ਫੇਲ ਢੀਂਡਸਾ
ਸੰਦੌੜ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਮੌਜੂਦ ਕਾਂਗਰਸ ਰਸਕਾਰ ਹਰ ਫਰੰਟ `ਤੇ ਫੇਲ ਹੋ ਚੁੱਕੀ ਹੈ, ਕਿਉਂਕਿ ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ ਨਹੀਂ ਹੈ ਅਤੇ ਪੰਜਾਬ ਇਸ ਵੇਲੇ ਰੱਬ ਆਸਰੇ ਚੱਲ ਰਿਹਾ ਹੈ ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਅਤੇ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਬਾਪਲਾ ਵਿਖੇ ਪੱਤਰਕਾਰਾਂ ਨਾਲ …
Read More »ਗੋਲਡਨ ਈਰਾ ਮਲੇਨੀਅਮ ਸਕੂਲ ਦਾ ਸਲਾਨਾ ਸਮਾਰੋਹ ਯਾਦਗਾਰੀ ਹੋ ਨਿਬੜਿਆ
ਸੰਦੌੜ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਸੁਲਤਾਨਪੁਰ ਬੱਧਰਾਵਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਸਫਲਤਾ ਪੂਰਵਕ ਸੰਪਨ ਹੋਇਆ।ਸਮਾਗਮ ਵਿੱਚ ਸਾਬਕਾ ਵਿੱਤ ਮੰਤਰੀ ਤੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਸਮਾਗਮ ਦੌਰਾਨ ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਵੱਲੋਂ ਜਿੱਥੇ ਨਾਚ, ਨਾਟਕ, ਗੀਤ,ਗਿੱਧਾ, ਭੰਗੜਾ, ਕਵਿਤਾਵਾਂ ਆਦਿ ਬਹੁਤ ਹੀ ਸੁੰਦਰ ਤਰੀਕੇ ਨਾਲ …
Read More »
Punjab Post Daily Online Newspaper & Print Media