Tuesday, November 24, 2026

Daily Archives: January 2, 2018

ਚੀਫ਼ ਖਾਲਸਾ ਦੀਵਾਨ ਵਲੋਂ ਨਵੇਂ ਸਾਲ ਮੌਕੇ ਅਰਦਾਸ ਸਮਾਗਮ

ਨਾਜ਼ੁਕ ਘੜੀ ਮੈਨੇਜਮੈਂਟ ਨੂੰ ਸਹੀ ਫੈਸਲੇ ਲੈਣ ਦੀ ਸਮਰੱਥਾ ਬਖਸ਼ਣ ਦੀ ਕੀਤੀ ਅਰਦਾਸ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਵੇਂ ਸਾਲ ਦੇ ਮੌਕੇ ਤੇ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਦੀਵਾਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਚੀਫ਼ ਖਾਲਸਾ ਦੀਵਾਨ ਦੀ ਚੜ੍ਹਦੀ ਕਲਾ ਤੇ ਤੱਰਕੀ ਲਈ ਅਰਦਾਸ ਕੀਤੀ।ਉਹਨਾਂ …

Read More »

ਪੀ.ਐਸ.ਈ.ਬੀ ਮੁਲਾਜ਼ਮਾਂ ਕੀਤੀ ਅਰਥੀ ਫੂਕ ਰੈਲੀ

ਮਾਲੇਰਕੋਟਲਾ (ਸੰਦੌੜ), 1 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਮੰਡਲ ਦਫ਼ਤਰ ਮਾਲੇਰਕੋਟਲਾ ਦੇ ਗੇਟ ’ਤੇ ਅੱਜ ਅਰਥੀ ਫੂਕ ਰੈਲੀ ਕੀਤੀ ਗਈ।ਉਕਤ ਅਰਥੀ ਫੂਕ ਰੈਲੀ ਬਠਿੰਡਾ ਥਰਮਲ ਬੰਦ ਕਰਨ ਦੇ ਵਿਰੋਧ ‘ਚ ਕੀਤੀ ਗਈ।ਇਸ ਮੌਕੇ ਵੱਖ-ਵੱਖ ਸਬ-ਯੂਨਿਟਾਂ ਦੇ ਬਿਜਲੀ ਕਾਮਿਆਂ ਨੇ ਕਾਲੇ ਬਿੱਲੇ ਲਗਾ ਕੇ ਭਾਗ ਲਿਆ।ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਅਤੇ ਪੰਜਾਬ …

Read More »

ਸਮਾਜ ਭਲਾਈ ਮੰਚ ਨੇ `ਰੁੱਖ ਤੇ ਮਾਵਾਂ` ਵਿਸ਼ੇ `ਤੇ ਸੈਮੀਨਾਰ

ਸੰਦੌੜ, 1 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਮਾਜ ਭਲਾਈ ਮੰਚ ਸ਼ੇਰਪੁਰ ਵੱਲੋਂ ਕਿੱਤਾ ਸਿਖਾਈ ਕੇਂਦਰ ਸ਼ੇਰਪੁਰ ਵਿਖੇ `ਰੁੱਖ ਤੇ ਮਾਵਾਂ` ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਹਾਜ਼ਰ ਵਿਦਿਆਰਥਣਾਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪੰਛੀ ਪਿਆਰੇ ਮੁਹਿੰਮ ਦੇ ਸੰਚਾਲਕ ਮਾਸਟਰ ਰਾਜੇਸ਼ ਰਿਖੀ ਨੇ ਰੁੱਖਾਂ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਰੁੱਖ ਤੇ ਮਨੁੱਖ ਦਾ ਸਦੀਆਂ ਪੁਰਾਣਾ ਰਿਸ਼ਤਾ ਹੈ ਅਤੇ …

Read More »

ਮੈਂਬਰ ਪਾਰਲੀਮੈਂਟ ਔਜਲਾ ਵਲੋਂ ਸ਼ੂਗਰ ਮਿਲ ਭਲਾ ਪਿੰਡ ਦਾ ਅਚਨਚੇਤ ਨਿਰੀਖਣ

ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਮੌਕੇ ਤੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਅਜਨਾਲਾ ਸ਼ੂਗਰ ਮਿੱਲ ਭਲਾ ਪਿੰਡ ‘ਚ ਕਿਸਾਨਾਂ ਨੂੰ ਗੰਨਾਂ ਲਿਆਉਣ ਸਮੇਂ ਆ ਰਹੀਆਂ ਮੁਸ਼ਕਲਾਂ ਸੰਬੰਧੀ ਸ਼ਿਕਾਇਤਾਂ ਮਿਲਣ ਉਪਰੰਤ ਅੱਜ ਸ਼ੂਗਰ ਮਿੱਲ ਭਲਾ ਪਿੰਡ ਦਾ ਅਚਾਨਕ ਨਿਰੀਖਣ ਕਰਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ‘ਚ ਗੰਨਾਂ …

Read More »