ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਬੀਤੇ ਦਿਨੀ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਤੋਂ ਬਾਅਦ ਅੱਜ ਉਨਾਂ ਦੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਬਾਅਦ ਦੁਪਹਿਰ ਆਪਣੇ ਸਿਰ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰੰਘ ਚੱਢਾ ਨੂੰ ਤਕਰੀਬਨ 2.00 ਵਜੇ …
Read More »Daily Archives: January 3, 2018
ਸੰਸਦ ਮੈਂਬਰ ਜਾਖੜ ਤੇ ਔਜਲਾ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੂੰ ਮਿਲੇ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਤੋਂ ਸੰਸਦ ਮੈਬਰ ਸੁਨੀਲ ਜਾਖੜ ਅਤੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੋਜਲਾ ਨੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸਮਾ ਸਵਰਾਜ ਨੂੰ ਮਿਲ ਕੇ ਸਾਊਦੀ ਅਰਬ ਵਿਖੇ ਕੰਮ ਕਰਨ ਲਈ ਗਏ ਦਿਲਾਵਰ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਚੋਹਾਨ (ਪਠਾਨਕੋਟ) ਨੂੰ ਵਾਪਸ ਵਤਨ ਭਾਰਤ ਵਿਖੇ ਲਿਆਉਣ ਦੀ ਮੰਗ ਕੀਤੀ ਹੈ।ਦਿਲਾਵਰ ਸਿੰਘ 19 ਜੂਨ 2017 ਨੂੰ …
Read More »ਖੇਡ ਸਮੇਂ ਦੁਰਘਟਨਾ ਦਾ ਸ਼ਿਕਾਰ ਕੌਮੀ ਤੇ ਕੌਮਾਂਤਰੀ ਖਿਡਾਰੀ ਵਿਤੀ ਸਹਾਇਤਾ ਤੇ ਪੈਨਸ਼ਨ ਦੇ ਹੱਕਦਾਰ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਡਿਤ ਦੀਨਦਿਆਲ ਉਪਾਧਿਆਏ ਨੈਸ਼ਨਲ ਸਪੋਰਟਸ ਵੈਲਫੇਅਰ ਫੰਡ ਫਾਰ ਸਪੋਰਟਸ ਪਰਸਨਜ਼ ਯੋਜਨਾ ਅਨੁਸਾਰ ਭਾਰਤ ਸਰਕਾਰ ਵਲੋਂ ਨੈਸ਼ਨਲ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਦੌਰਾਨ ਖਿਡਾਰੀ ਨਾਲ ਖੇਡ ਦੇ ਸਮੇਂ ਕੋਈ ਵੀ ਦੁਰਘਟਨਾ ਵਾਪਰਨ `ਤੇ ਉਨਾਂ ਦੇ ਇਲਾਜ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਦੁਰਘਟਨਾ ਕਾਰਨ ਖਿਡਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਨਾਂ ਦੇ …
Read More »ਮੱਛੀ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੋਂ ਮੱਛੀ ਦੇ ਨਮੂਨੇ ਭਰੇ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਵਲੋਂ ਜ਼ਿਲੇ ਅੰਦਰ ਮੱਛੀ ਦੇ ਮਿਆਰ ਦੀ ਜਾਂਚ ਲਈ ਬਣਾਈ ਵਿਸ਼ੇਸ਼ ਟੀਮ ਵਲੋਂ ਮੱਛੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਵੱਖ ਵੱਖ ਤਰਾਂ ਦੀਆ ਮੱਛੀਆਂ ਦੇ ਨਮੂਨੇ ਲੈ ਕੇ ਸਿਹਤ ਵਿਭਾਗ ਨੇ ਪ੍ਰਯੋਗਸ਼ਾਲਾ ਵਿੱਚ ਭੇਜ ਦਿੱਤੇ।ਇਸ ਟੀਮ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਗੁਰਿੰਦਰ ਸਿੰਘ ਰੰਧਾਵਾ ਮੱਛੀ …
Read More »ਧੁੰਦ ਤੇ ਠੰਡ ਦੇ ਮੱਦੇਨਜ਼ਰ ਸਵੇਰੇ 10.00 ਵਜੇ ਲੱਗਣਗੇ ਸਕੂਲ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਧੁੰਦ ਤੇ ਠੰਡ ਦੇ ਮੱਦੇਨਜ਼ਰ ਇਕ ਹੁਕਮ ਰਾਹੀਂ ਛੋਟੇ ਬਚਿਆਂ ਦੀ ਸਿਹਤ ਅਤੇ ਜਾਨੀ ਸੁਰਖਿਆ ਲਈ 3 ਜਨਵਰੀ 2018 ਤੋਂ 6 ਜਨਵਰੀ 2018 ਤੱਕ ਜ਼ਿਲਾ ਪਠਾਨਕੋਟ ਅਧੀਨ ਆਉਂਦੇ ਸਾਰੇ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਅਤੇ ਹਾਈ ਤੇ ਸੈਕੰਡਰੀ …
Read More »ਪੈਨਸ਼ਨ ਲਾਭਪਾਤਰੀ 15 ਜਨਵਰੀ ਤੱਕ ਭਰ ਸਕਦੇ ਹਨ ਪੜਤਾਲ ਫਾਰਮ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੀ ਪੜਤਾਲ ਦੌਰਾਨ ਜਿਹਨਾਂ ਲਾਭਪਾਤਰੀਆਂ ਵਲੋਂ ਪੜਤਾਲ ਫਾਰਮ ਨਹੀਂ ਭਰੇ ਗਏ ਅਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਪ੍ਰੈਲ 2017 ਦੀ ਪੈਨਸ਼ਨ ਨਹੀਂ ਆਈ ਹੈ।ਉਹ ਲਾਭਪਾਤਰੀ ਆਪਣੇ ਹਲਕੇ ਦੇ ਸੀ.ਡੀ.ਪੀ.ਓ ਦਫ਼ਤਰ ਵਿਖੇ ਪਹੁੰਚ ਕਰਕੇ ਆਪਣੇ ਪੈਨਸ਼ਨ ਵੈਰੀਫੀਕੇਸ਼ਨ ਨਾਲ ਸਬੰਧਤ ਦਸਤਾਵੇਜ਼ (ਆਧਾਰ ਕਾਰਡ, ਬੈਂਕ ਦੀ ਪਾਸ ਬੁੱਕ ਅਤੇ …
Read More »ਪਰਾਲੀ ਨਾ ਸਾੜਣ ਬਾਰੇ ਮਤੇ ਪਾਉਣ ਵਾਲੀਆਂ ਪੰਚਾਇਤਾਂ ਦਾ ਜਿਲਾ ਪੱਧਰੀ ਸਨਮਾਨ ਸਮਾਰੋਹ ਅੱਜ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਨਾ ਸਾੜਣ ਬਾਰੇ ਮਤੇ ਪਾਉਣ ਵਾਲੀਆਂ ਪੰਚਾਇਤਾਂ ਦਾ ਜ਼ਿਲਾ ਪੱਧਰੀ ਸਨਮਾਨ ਸਮਾਰੋਹ 3 ਜਨਵਰੀ 2018 ਨੂੰ ਇੰਦਰਾ ਕਾਲੋਨੀ ਸਥਿਤ ਖੇਤੀਬਾੜੀ ਦਫਤਰ ਵਿਖੇ ਸੇਵੇਰ 11.00 ਵਜੇ ਕਰਵਾਇਆ ਜਾ ਰਿਹਾ ਹੈ।ਜਿਸ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਹੋਣਗੇ।ਇਸ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ ਪੀ.ਪੈਟਰਿਕ ਬਰਾਊਨ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਓਨਟਾਰੀਓ ਕੈਨੇਡਾ ਵਿਚ ਵਿਰੋਧੀ ਧਿਰ ਦੇ ਨੇਤਾ ਐਮ.ਪੀ ਪੀ.ਪੈਟਰਿਕ ਬਰਾਊਨ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਜਿੰਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ …
Read More »ਇੰਜ. ਕੋਹਲੀ ਤੇ ਸੰਧੂ ਨੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੀ ਡਾਇਰੀ ਕੀਤੀ ਰਲੀਜ਼
ਅੰਮ੍ਰਿਤਸਰ, 2 ਜਨਵਰੀ- (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਸਥਾਨਕ ਨਹਿਰੀ ਕੰਪਲੈਕਸ ਵਿਖੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਅੰਮ੍ਰਿਤਸਰ ਜੋਨ ਵੱਲੋਂ ਸਾਲ 2018 ਦਾ ਡਾਇਰੀ ਰਿਲੀਜ਼ ਸਮਾਰੋਹ ਐਸੋਸੀਏਸ਼ਨ ਦੇ ਸੂਬਾ ਸਲਾਹਕਾਰ ਇੰਜੀ: ਦਲਜੀਤ ਸਿੰਘ ਕੋਹਲੀ ਅਤੇ ਨਿਗਰਾਨ ਇੰਜੀ: ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਸਮੇਂ ਇੰਜੀ: ਕੋਹਲੀ ਨੇ ਇਸ ਸਮੇਂ ਬੋਲਦਿਆਂ ਕਿਹਾ ਕਿ ਇੰਜੀਨੀਅਰ ਐਸੋਸੀਏਸ਼ਨ ਸਿਰਫ ਇੰਜੀਨੀਅਰ ਵਰਗ ਨੂੰ ਆਉਂਦੀਆਂ ਮੁਸ਼ਕਲਾਂ …
Read More »ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ ਕੁਦੇਸਨ ਦਾ ਮੰਚਨ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ ਕੁਦੇਸਨ ਦਾ ਮੰਚਨ ਕੀਤਾ ਗਿਆ।ਜਤਿੰਦਰ ਸਿੰਘ ਬਰਾੜ਼ ਵਲੋਂ ਲਿਖੇ ਗਏ ਇਸ ਨਾਟਕ ਦੀ ਕਹਾਣੀ ਗੰਗਾ ਨਾਮਕ ਇੱਕ ਅਜਿਹੀ ਔਰਤ ਦੇ ਆਲੇ ਦੁਆਲੇ ਘੁੰਮਦੀ ਹੈ, ਜਿਸ ਨੂੰ ਔਲਾਦ ਸੁੱਖ ਹਾਸਲ ਕਰਨ ਲਈ ਖਰੀਦ ਕੇ ਲਿਆਂਦਾ ਜਾਂਦਾ ਹੈ। ਸੱਚੀ ਘਟਨਾ `ਤੇ ਆਧਾਰਿਤ ਇਸ ਕਹਾਣੀ ਵਿੱਚ ਗੰਗਾ ਨਾਮੀ …
Read More »
Punjab Post Daily Online Newspaper & Print Media