Tuesday, November 24, 2026

Daily Archives: January 3, 2018

ਪੁਲਿਸ ਮੁਲਾਜ਼ਮਾਂ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ) – ਸਥਾਨਕ ਪੁਲਿਸ ਲਾਈਨ ਦੇ ਕਾਨਫਰੰਸ ਹਾਲ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਨੌਕਰੀ ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਅਮਰੀਕ ਸਿੰਘ, ਏ.ਐਸ.ਆਈ ਹਰਭਜਨ ਸਿੰਘ, ਏ.ਐਸ.ਆਈ ਬੂਟਾ ਸਿੰਘ, ਏ.ਐਸ.ਆਈ ਕੁਲਬੀਰ ਸਿੰਘ ਅਤੇ ਐਚ.ਸੀ ਮਨਜੀਤ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਏ.ਡੀ.ਸੀ.ਪੀ ਸਿਟੀ-2 ਲਖਬੀਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਸਥਾਨਕ …

Read More »