Tuesday, November 24, 2026

Daily Archives: January 5, 2018

ਰੈਡ ਕਰਾਸ ਦੇ ਪੰਘੂੜੇ ਵਿੱਚ ਆਈ ਇੱਕ ਨੰਨੀ ਪਰੀ, ਹੁਣ ਤੱਕ ਬਚਾਈਆਂ 154 ਜਾਨਾਂ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 154 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 154ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜੋ ਕਿ 22 ਦਸੰਬਰ 2017 ਨੂੰ ਸਵੇਰੇ …

Read More »

ਸਾਧੂ ਸਿੰਘ ਧਰਮਸੋਤ ਹੋਣਗੇ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ

26 ਜਨਵਰੀ ਦੀਆਂ ਤਿਆਰੀਆਂ ਦਾ ਲਿਆ ਜਾਇਜਾ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) –  ਅੱਜ ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਿਤਿਨ ਸਿੰਗਲਾ, ਵਿਕਾਸ ਹੀਰਾ (ਦੋਵੇਂ ਐਸ:ਡੀ:ਐਮ ਅੰਮਿ੍ਰਤਸਰ-1 ਅਤੇ 2), ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ …

Read More »

ਪੰਜਾਬ ਸਰਕਾਰ ਨੇ ਚਾਈਨੀਜ਼ ਡੋਰ ਦੀ ਸਪਲਾਈ ਅਤੇ ਵਿਕਰੀ ’ਤੇ ਲਗਾਈ ਲਾਈ ਰੋਕ

ਪਤੰਗਬਾਜ਼ੀ ਲਈ ਸੂਤੀ ਧਾਗੇ ਦੀ ਡੋਰ ਵਰਤਣ ਦੀ ਅਪੀਲ- ਡੀ.ਸੀ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਦਿਆਂ ਰਾਜ ਵਿਚ ਚਾਈਨੀਜ਼ ਡੋਰ ਦੀ ਸਪਲਾਈ ਅਤੇ ਵਿਕਰੀ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਨਾਂ ਹੁਕਮਾਂ ਅਨੁਸਾਰ ਚਾਈਨੀਜ਼ ਡੋਰ ਦਾ ਉਤਪਾਦਨ, ਵਿਕਰੀ, ਭੰਡਾਰ …

Read More »