Tuesday, November 24, 2026

Daily Archives: January 6, 2018

ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਨੂੰ ਸਮਰਾਟ ਸਿਟੀ ਲਈ 500 ਕਰੋੜ ਜਾਰੀ

ਅੰਮ੍ਰਿਤਸਰ `ਚ 5 ਨਵੇ ਪੁੱਲ ਤੇ 34 ਏਕੜ `ਚ ਬਣੇਗਾ ਸਪੋਰਟਸ ਪਾਰਕ – ਸਿੱਧੂ ਅੰਮਿ੍ਤਸਰ, 6 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਰਿਹਾਇਸ਼ `ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਲਈ ਕੇਦਰ ਵਲੋਂ 500 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ, …

Read More »

ਪ੍ਰਧਾਨ ਲੌਂਗੋਵਾਲ ਵਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ

ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਨਤਮਸਤਕ ਹੋਣ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਖਤ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਜਿਸ ਵਿਚ ਦਸਤਾਰ, ਚੋਲਾ, ਕਮਰਕੱਸਾ, ਸਿਰੋਪਾਓ ਅਤੇ ਸ੍ਰੀ ਸਾਹਿਬ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਸ਼ੁਰੂ

ਨਵੀਂ ਦਿੱਲੀ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸੀਸਗੰਜ ਸਾਹਿਬ ਤੋਂ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਅਨੰਦਪੁਰ ਸਾਹਿਬ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਅੱਜ ਆਰੰਭ ਹੋਈ।ਯਾਤਰਾ ਦੀ ਆਰੰਭਤਾ ਤੋਂ ਪਹਿਲਾ ਸੈਂਕੜੇ ਕਸ਼ਮੀਰੀ ਪੰਡਿਤਾਂ ਨੇ ਗੁਰੂ ਸਾਹਿਬ ਨੂੰ ਸਿਜ਼ਦਾ ਕਰਦੇ ਹੋਏ ਕਸ਼ਮੀਰ ਵਿਖੇ ਆਪਣੇ ਮੁੜ੍ਹ ਵਸੇਬੇ ਦੀ ਅਰਦਾਸ ਕੀਤੀ।ਇਸ ਮੌਕੇ ਹੋਏ ਸੰਖੇਪ ਸਮਾਗਮ ’ਚ ਕਮੇਟੀ ਪ੍ਰਧਾਨ ਮਨਜੀਤ ਸਿੰਘ …

Read More »

ਪੂਨੇ ਵਿਖੇ ਦਸ਼ਮੇਸ਼ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣਗੇ ਰਾਣਾ

ਨਵੀਂ ਦਿੱਲੀ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਦਸ਼ਮੇਸ਼ ਦਰਬਾਰ ਪੂਨੇ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ਸਬੰਧੀ ਆਯੋਜਿਤ ਕੀਤੇ ਗਏ ਅੱਠ-ਦਿਨਾਂ (31 ਦਸੰਬਰ 2017 ਤੋਂ 7 ਜਨਵਰੀ 2018) ਸਮਾਗਮਾਂ ਦੇ ਅੰਤਿਮ ਦਿਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਵਿਸ਼ੇਸ਼ ਸੱਦੇ `ਤੇ ਐਤਵਾਰ 7 ਜਨਵਰੀ ਸਵੇਰੇ …

Read More »

ਧੂਰੀ-ਬਰਨਾਲਾ ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਨੇ ਲਾਇਆ ਧਰਨਾ

ਧੂਰੀ, 6 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ-ਬਰਨਾਲਾ ਸੜਕ ਦੀ ਖਸਤਾ ਹਾਲਤ ਤੋਂ ਭੜਕੇ ਇਲਾਕਾ ਵਾਸੀਆਂ ਨੇ ਲੋਕ ਸੰਘਰਸ਼ ਐਕਸ਼ਨ ਕਮੇਟੀ ਦੇ ਕਨਵੀਨਰ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਕੱਕੜਵਾਲ ਚੌਕ `ਚ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ।ਇਸ ਸੜਕ ਦੀ ਉਸਾਰੀ ਲਈ ਕਈ ਵਾਰ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਨ ਦੇ ਬਾਵਜੂਦ ਇਸ ਦੀ ਸਾਰ ਨਾ ਲੈਣ ਤੋਂ ਨਾਰਾਜ਼ …

Read More »

ਕਾਰ ਵਲੋਂ ਟੱਕਰ ਮਾਰਨ ਕਾਰਨ ਹੌਲਦਾਰ ਦੀ ਮੌਤ

ਧੂਰੀ, 6 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਓਵਰਬ੍ਰਿਜ ਕੋਲ ਇਕ ਮੋਟਰਸਾਈਕਲ ਸਵਾਰ ਹੌਲਦਾਰ ਦੀ ਕਾਰ ਦੀ ਟੱਕਰ `ਚ ਮੌਤ ਹੋ ਗਈ।ਪੁਲਿਸ ਦੀ ਜਾਣਕਾਰੀ ਅਨੁਸਾਰ ਸਪੈਸ਼ਲ ਬ੍ਰਾਂਚ ਦਾ ਹੌਲਦਾਰ ਬਲਵਿੰਦਰ ਸਿੰਘ ਧੂਰੀ ਰੋਡ `ਤੇ ਢਾਬੇ ਤੋਂ ਖਾਣਾ ਖਾ ਕੇ ਆਪਣੇ ਮੋਟਰਸਾਈਕਲ `ਤੇ ਓਵਰਬ੍ਰਿਜ ਵੱਲ ਆ ਰਿਹਾ ਸੀ ਕਿ ਪਿਛਿਓਂ ਆ ਰਹੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ …

Read More »

ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀ ਸੁਖਚੈਨ ਸਿੰਘ ਦਾ ਦਸਤਾਰ ਮੁਕਾਬਲੇ `ਚ ਪਹਿਲਾ ਅਸਥਾਨ

ਸੰਦੌੜ, 6 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿਛਲੇ ਦਿਨੀ ਪਿੰਡ ਘਲੋਟੀ ਵਿਖੇ ਹੋਏ ਦਸਤਾਰ ਮੁਕਾਬਲੇ ਵਿੱਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀ ਸੁਖਚੈਨ ਸਿੰਘ ਪਿਤਾ ਜਸਵਿੰਦਰ ਸਿੰਘ ਪਿੰਡ ਧਨੋਂ ਨੇ ਸੀਨੀਅਰ ਜੇਤੂ ਬੱਚਿਆਂ ਦੇ ਦਸਤਾਰ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇਨਾਮ ਵਜੋਂ ਐਲ.ਈ.ਡੀ ਜਿੱਤੀ।ਸਕੂਲ ਪਹੁੰਚਣ `ਤੇ ਸਮੂਹ ਸਟਾਫ ਵਲੋਂ ਬੱਚੇ ਦਾ ਭਰਵਾਂ ਸਵਾਗਤ ਕੀਤਾ ਗਿਆ।ਸਕੂਲ ਦੇ ਚੇਅਰਮੈਨ …

Read More »

ਲੇਖਕ ਤਰਸੇਮ ਮਹਿਤੋ ਦਾ ‘ਐਵਾਰਡ ਆਫ਼ ਹੁਨਰ’ ਨਾਲ ਸਨਮਾਨ

ਸੰਦੌੜ, 6 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮੈਡੀਕਲ ਪ੍ਰੈਕਟੀਸਨਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਸੰਗਰੂਰ ਵੱਲੋਂ ਕਰਵਾਏ ਗਏ ਨਵੇਂ ਸਾਲ ਤੇ ਵਿਸੇਸ਼ ਪ੍ਰੋਗਰਾਮ ‘ਨਿਊ ਯੀਅਰ 2018 ਵੈਲਕਮ ਪਾਰਟੀ’ ਤੇ ਉਘੇ ਸਿਰਮੌਰ ਪੰਜਾਬੀ ਲੇਖਕ ਅਤੇ ਗੀਤਕਾਰ ‘ਡਾ. ਤਰਸੇਮ ਮਹਿਤੋ’ ਦਾ ਉਘੇ ਕਲਾਕਾਰਾਂ ਦੀ ਹਾਜ਼ਰੀ ਵਿੱਚ ਕਿੰਗ ਫਾਰਮ ਹਾਊਸ ਘਨੌਰ ਵਿਖੇ ‘ਐਵਾਰਡ ਆਫ਼ ਹੁਨਰ’ ਨਾਲ ਵਿਸੇਸ਼ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਜ਼ਿਲ੍ਹਾ …

Read More »

ਸੰਤ ਆਸ਼ਰਮ ਬਾਪਲਾ ਵਿਖੇ 29ਵਾਂ ਸਾਲਾਨਾ ਜੋੜ ਮੇਲਾ ਕਰਵਾਇਆ

ਸੰਦੌੜ, 6 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੱਚਖੰਡ ਵਾਸੀ ਸੰਤ ਬਾਬਾ ਗਰਜਾ ਸਿੰਘ ਬਾਪਲੇ ਵਾਲਿਆਂ ਦੀ ਯਾਦ ਵਿਚ 29ਵਾਂ ਸਾਲਾਨਾ ਜੋੜ ਮੇਲਾ ਸੰਤ ਗਰਜ਼ਾ ਸਿੰਘ ਸੁਸਾਇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਸੰਤ ਆਸ਼ਰਮ ਬਾਪਲਾ ਵਿਖੇ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਮੁੱਖ ਪ੍ਰਬੰਧਕ ਭਾਈ ਸੁਰਜੀਤ ਸਿੰਘ ਬਾਪਲਾ ਨੇ ਦੱਸਿਆ ਕਿ ਮੁੱਖ ਸੇਵਾਦਾਰ ਬਾਬਾ ਗੁਲਜ਼ਾਰ ਸਿੰਘ ਦੀ ਅਗਵਾਈ …

Read More »