ਜੰਡਿਆਲਾ ਗੁਰੂ, 5 ਜਨਵਰੀ (ਹਰਿੰਦਰ ਪਾਲ ਸਿੰਘ) ਜੰਡਿਆਲਾ ਪ੍ਰੈਸ ਕਲੱਬ ਦੇ ਚੇਅਰਮੈਨ ਸੁਰਿੰਦਰ ਅਰੋੜਾ ਨਾਲ ਤਕਰਾਰਬਾਜ਼ੀ ਦੌਰਾਨ ਮੰਦੀ ਸ਼ਬਦਾਵਲੀ ਬੋਲਣ `ਤੇ ਭਖਿਆ ਮਾਮਲਾ ਉਸ ਸਮੇਂ ਠੰਡਾ ਪੈ ਗਿਆ, ਜਦ ਢਿਲਵਾਂ ਬੈਰੀਅਰ ਤੋਂ ਮੌਕੇ `ਤੇ ਪਹੁੰਚੀ ਟੋਲ ਟੈਕਸ ਟੀਮ ਵਿਚ ਸ਼ਾਮਿਲ ਕੁਲਦੀਪ ਚੰਦ ਮੁੱਖ ਪ੍ਰਬੰਧਕ, ਦੀਪਕ ਕੁਮਾਰ ਅਤੇ ਵੈਂਕਟ ਰਾਓ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਕਰਮਚਾਰੀ ਕੋਲੋ ਮੁਆਫੀ ਮੰਗਵਾਈ …
Read More »Daily Archives: January 6, 2018
ਯੂਨੀਵਿਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੋਜੀ ਵਿਭਾਗ ਵਲੋਂ ਗਿਆਨ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੈਵ ਯੂਨੀਵਿਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੌਜੀ ਵਿਭਾਗ ਵਲੋਂ ਅੱਜ ਇਥੇ ਪੰਜ ਦਿਨਾਂ ਗਲੋਬਲ ਇਨੀਸ਼ੀਏਟਿਵ ਆਫ ਅਕੈਡਮਿਕ ਨੈਟਵਰਕਸ (ਗਿਆਨ) ਪ੍ਰੋਗ੍ਰਾਮ ਦਾ ਉਦਘਾਟਨ ਅੱਜ ਇਥੇ ਯੂਨੀਵਿਰਸਿਟੀ ਦੇ ਮਾਹਾਰਾਜਾ ਰਣਜੀਤ ਸਿੰਘ ਭਵਨ ਔਡੀਟੋਰੀਅਮ ਵਿਖੇ ਹੋਇਆ।ਇਹ ਪ੍ਰੋਗ੍ਰਾਮ ਭਾਰਤ ਸਰਕਾਰ ਦੇ ਮਨੀਸਟਰੀ ਆਫ ਹਯੂਮਨ ਰਿਸੋਰਸ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ …
Read More »ਸੂਰਜੀ ਕਿਰਣਾਂ ਰਾਹੀਂ ਬਿਜਲੀ ਬਣਾਉਣ ਵੱਲ ਦਿੱਲੀ ਕਮੇਟੀ ਨੇ ਪੁੱਟੇ ਕਦਮ
ਕੇਂਦਰੀ ਨਵਿਆਉਣਯੋਗ ਉਰਜਾ ਮੰਤਰੀ ਆਰ.ਕੇ ਸਿੰਘ ਨਾਲ ਵਫ਼ਦ ਨੇ ਕੀਤੀ ਮੁਲਾਕਾਤ ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਤਾਵਰਣ ਨੂੰ ਬਚਾਉਣ ਲਈ ਨਵਿਆਉਣਯੋਗ ਉਰਜਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਅਤੇ ਵਿਦਿਅਕ ਅਦਾਰਿਆਂ ’ਚ ਇਸਤੇਮਾਲ ਦਾ ਫੈਸਲਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਕੇਂਦਰੀ ਨਵਿਆਉਣਯੋਗ ਉਰਜਾ ਮੰਤਰੀ ਆਰ.ਕੇ ਸਿੰਘ ਨਾਲ ਇਸ ਬਾਬਤ ਮੁਲਾਕਾਤ …
Read More »ਗੁ. ਮੋਤੀ ਬਾਗ ਦਿੱਲੀ ਅਤੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ
ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹੀਦੀ ਦੀ ਸਾਲਾਨਾ ਯਾਦ ਵਿੱਚ ਕਲ੍ਹ ਸ਼ਨੀਵਾਰ, 06, ਜਨਵਰੀ ਨੂੰ ਗੁਰਦੁਆਰਾ ਮੋਤੀ ਬਾਗ ਵਿੱਖੇ ਸਵੇਰੇ 6.00 ਵਜੇ ਤੋਂ ਦੁਪਹਿਰ ਬਾਅਦ 1.00 ਵਜੇ ਤਕ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ …
Read More »ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਨੂੰ ਸਮਾਰਟ ਸਿਟੀ ਬਣਾਉਣ ਲਈ ਖਾਕਾ ਤਿਆਰ
ਸਿੱਧੂ ਅਤੇ ਭਾਰਤ ਸਰਕਾਰ ਦੇ ਸਕੱਤਰ ਵੱਲੋਂ ਤਿੰਨਾਂ ਸ਼ਹਿਰਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮਿ੍ਰਤਸਰ, ਜਲੰਧਰ ਅਤੇ ਲੁਧਿਆਣਾ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦਾ ਮੁੱਢਲਾ ਖਾਕਾ ਤਿਆਰ ਕਰਨ ਲਈ ਅੱਜ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰ ਸਰਕਾਰ ਦੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਸਕੱਤਰ ਡਾ: …
Read More »ਧੂਰੀ-ਬਰਨਾਲਾ ਸੜਕ ਬਣਾਉਣ ਸਬੰਧੀ ਧਰਨੇ ਦੀ ਸਫ਼ਲਤਾ ਲਈ ਪਿੰਡਾਂ ’ਚ ਕੀਤਾ ਝੰਡਾ ਮਾਰਚ
ਧੂਰੀ, 5 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵਲੋਂ ਲੰਮੇ ਸਮੇਂ ਤੋਂ ਟੁੱਟ-ਭੱਜ ਤੇ ਖਸਤਾ ਹਾਲਤ ਦਾ ਸ਼ਿਕਾਰ ਚੱਲੀ ਆ ਰਹੀ ਧੂਰੀ-ਬਰਨਾਲਾ ਸੜਕ ਨੂੰ ਬਣਾਉਣ ਦੀ ਮੰਗ ਨੂੰ ਲੈ ਕੇ 5 ਜਨਵਰੀ ਨੂੰ ਧੂਰੀ ਵਿਖੇ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਸਫਲਤਾ ਲਈ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਅੱਜ ਐਕਸ਼ਨ …
Read More »ਧੂਰੀ ‘ਚ ਐਲ.ਈ.ਡੀ ਸਟ੍ਰੀਟ ਲਾਈਟਾਂ ਦਾ ਲਾਉਣ ਦਾ ਪ੍ਰਾਜੈਕਟ ਮਨਜ਼ੂਰ
ਧੂਰੀ, 5 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਨਗਰ ਕੌਂਸਲ ਧੂਰੀ ਦੀ ਹੋਈ ਮੀਟਿੰਗ `ਚ ਨਗਰ ਕੌਸ਼ਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਸੀਨੀਅਰ ਵਾਇਸ ਪ੍ਰਧਾਨ ਅਸ਼ਵਨੀ ਧੀਰ ਤੇ ਕੌਸਲਰ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਥਾਨਕ ਸਰਕਾਰਾਂ ਵੱਲੋਂ ਰਵਾਇਤੀ ਸਟ੍ਰੀਟ ਲਾਈਟਾਂ ਦੀ ਜਗ੍ਹਾ ਐਲ.ਈ.ਡੀ ਸਟ੍ਰੀਟ ਲਾਇਟਾਂ ਲਾਉਣ ਦਾ ਪ੍ਰਜੈਕਟ ਮਨਜ਼ੂਰ ਕੀਤਾ ਗਿਆ ਹੈ ਅਤੇ ਇਸ ਕੰਮ ਲਈ …
Read More »ਪਿੰਡ ਰਣੀਕੇ ਨੇੜੇ ਸੰਘਣੀ ਧੁੰਦ ਕਾਰਨ ਕਾਰ ਨਹਿਰ ’ਚ ਡਿੱਗੀ
ਧੂਰੀ, 5 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਲੰਘੀ ਦੇਰ ਸ਼ਾਮ ਪਿੰਡ ਰਣੀਕੇ ਨੇੜੇ ਇਕ ਮਾਰੂਤੀ ਕਾਰ ਸੰਘਣੀ ਧੁੰਦ ਕਾਰਨ ਨਹਿਰ ’ਚ ਜਾ ਡਿੱਗੀ। ਘਟਨਾ ਦੌਰਾਨ ਕਾਰ ਸਾਵਰਾਂ ’ਚੋਂ ਦੋ ਸਕੇ ਭਰਾਵਾਂ ’ਚੋਂ ਇਕ ਨੂੰ ਬਚਾ ਲਿਆ ਗਿਆ, ਜਦੋਂ ਕਿ ਦੂਜੇ ਭਰਾ ਦੀ ਲਾਸ਼ ਹੀ ਨਹਿਰ ’ਚੋਂ ਬਰਾਮਦ ਹੋ ਸਕੀ।ਇਸ ਘਟਨਾ ਬਾਰੇ ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬੁਗਰਾ ਦੇ ਰਾਮਗੜੀਆ …
Read More »ਡੀ.ਏ.ਵੀ ਪਬਲਿਕ ਸਕੂਲ ਨੂੰ ਸਹੋਦਿਆ ਰਤਨ ਪੁਰਸਕਾਰ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਪਿ੍ਰੰਸੀਪਲ ਡਾ. ਸ਼ੀ੍ਰਮਤੀ ਨੀਰਾ ਸ਼ਰਮਾ ਅਤੇ ਬਾਰ੍ਹਵੀਂ ਜਮਾਤ ਆਰਟਸ ਗਰੁੱਪ ਦੀ ਵਿਦਿਆਰਥਣ ਮਨਸਿਮਰਨਜੋਤ ਕੌਰ ਨੁੰ ਸਹੋਦਿਆ ਸਕੂਲ ਕੰਪਲੈਕਸ ਵਲੋਂ ਆਪਣੇ-ਆਪਣੇ ਖੇਤਰਾਂ ਵਿੱਚ ਪਾਏ ਉਤਮ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਇਸ ਸੰਬੰਧ ਵਿਚ ਵਿਵੇਕ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਇੱਕ ਸ਼ਾਨਦਾਰ ਸਮਾਰੋਹ ਕੀਤਾ ਗਿਆ ਜਿਸ ਵਿੱਚ ਪਿ੍ਰੰਸੀਪਲ ਡਾ. …
Read More »ਰੋਟਰੀ ਕਲੱਬ ਮਲੇਰਕੋਟਲਾ ਵਲੋਂ ਪੰਜਗਰਾਈਆਂ ਸਕੂਲ `ਚ ਕੋਟੀਆਂ, ਬੈਗ ਤੇ ਬੈਂਚ ਦਾਨ
ਸੰਦੌੜ੍ਹ 5 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੋਟਰੀ ਕਲੱਬ ਮਿਡ ਟਾਊਨ ਮਲੇਰਕੋਟਲਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਮਹਿੰਦਰ ਸਿੰਘ ਪਰੂਥੀ ਪ੍ਰਧਾਨ ਦੀ ਅਗਵਾਈ ਵਿੱਚ ਲੋੜਵੰਦ ਬੱਚਿਆਂ ਨੂੰ ਕਰੀਬ 70 ਹਜ਼ਾਰ ਦੀ ਲਾਗਤ ਨਾਲ ਕੋਟੀਆਂ, ਸਕੂਲ ਬੈਗ ਅਤੇ ਬੈਠਣ ਲਈ ਬੈਂਚ ਤੇ ਸਟੇਸ਼ਨਰੀ ਦਾਨ ਕਰਕੇ ਸਮਾਜ ਭਲਾਈ ਦਾ ਕਾਰਜ ਕੀਤਾ ਗਿਆ ਹੈ।ਪ੍ਰਧਾਨ ਮਹਿੰਦਰ ਸਿੰਘ ਪਰੂਥੀ ਅਤੇ ਸੁਖਪਾਲ ਗਰਗ …
Read More »
Punjab Post Daily Online Newspaper & Print Media