Tuesday, November 24, 2026

Daily Archives: January 6, 2018

ਚਾਈਨੀਜ਼ ਡੋਰ ਦੀ ਸਪਲਾਈ ਅਤੇ ਵਿਕਰੀ `ਤੇ ਪੂਰਨ ਰੋਕ – ਐਸ.ਡੀ.ਐਮ

ਬਟਾਲਾ, 5 ਜਨਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) –  ਪੰਜਾਬ ਸਰਕਾਰ ਨੇ ਰਾਜ ਵਿਚ ਚਾਈਨੀਜ਼ ਡੋਰ ਦੀ ਸਪਲਾਈ ਅਤੇ ਵਿਕਰੀ `ਤੇ ਪੂਰਨ ਪਾਬੰਦੀ ਲਗਾਈ ਹੋਈ ਹੈ ਅਤੇ ਜੋ ਕੋਈ ਵੀ ਇਸ ਪਬੰਦੀਸ਼ੁਦਾ ਡੋਰ ਦੀ ਵਰਤੋਂ ਕਰੇਗਾ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਦਸਿਆ ਕਿ ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਚਾਈਨੀਜ਼ ਡੋਰ ਦਾ ਉਤਪਾਦਨ, …

Read More »

‘ਮਾਣ ਧੀਆਂ ਤੇ’ ਵਲੋਂ ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ ਡਾ. ਰਾਜਬੀਰ ਰੰਧਾਵਾ ਦਾ ਸਨਮਾਨ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਅਮਨ)- ‘ਬੇਟੀ ਬਚਾਓ, ਬੇਟੀ ਪੜਾਓ’ ਦਾ ਨਾਅਰਾ ਮਾਰਨ ਵਾਲੀ ਇੰਡੀਆ ਬੁੱਕ ਆਫ ਰਿਕਾਰਡ ਵਿਚ ਕੌਮੀ ਪੱਧਰ ਤੇ ਨਾਮਣਾ ਖੱਟਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਸਮਾਜ ਭਲਾਈ ਸੰਸਥਾ (ਰਜਿ) ਵਲੋਂ ਅੱਜ ਹੌਲੀ ਸਿਟੀ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18 ਦਾ ਖਿਤਾਬ ਜਿੱਤਣ ਵਾਲੀ ਡਾ. ਰਾਜਬੀਰ ਕੌਰ ਰੰਧਾਵਾ ਨੂੰ …

Read More »

ਅਕਾਲੀ ਦਲ ਨੇ ਕੌਮਾਂਤਰੀ ਕਰਾਟੇ ਖਿਡਾਰਨ ਦੀ ਖੁਦਕੁਸ਼ੀ ਲਈ ਮੰਤਰੀ ਤ੍ਰਿਪਤ ਬਾਜਵਾ ਨੂੰ ਦੱਸਿਆ ਜ਼ਿੰਮੇਵਾਰ

ਇਨਸਾਫ਼ ਲਈ ਪੀੜਤ ਪਰਿਵਾਰ ਨਾਲ ਹਰ ਪੱਧਰ ’ਤੇ ਲੜਾਈ ਲੜੇਗਾ ਅਕਾਲੀ ਦਲ – ਰਵੀ ਕਾਹਲੋਂ ਅੰਮਿ੍ਤਸਰ, 5 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਕੌਮਾਂਤਰੀ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਖੁਦਕੁਸ਼ੀ ਅਤੇ ਪਰਿਵਾਰ ਨਾਲ ਹੋਈ ਬੇਇਨਸਾਫ਼ੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਅਸਤੀਫ਼ਾ ਲੈਣ ਅਤੇ ਉਸ ਸਮੇਤ ਕਾਂਗਰਸ ਦੇ …

Read More »

ਇੰਦਰਪ੍ਰੀਤ ਚੱਢਾ ਦੇ ਅੰਤਿਮ ਸਸਕਾਰ `ਚ ਪੁੱਜੇ ਚਰਨਜੀਤ ਸਿੰਘ ਚੱਢਾ- ਪੁੱਤਰ ਨੂੰ ਦਿੱਤੀ ਅੰਤਿਮ ਵਿਦਾਈ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਵੱਡੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਜਿਸ ਨੇ 3 ਜਨਵਰੀ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।ਜਿਸ ਵਿੱਚ ਚਰਨਜੀਤ ਸਿੰਘ ਚੱਢਾ ਨੇ ਵੀ ਜਮਾਨਤ ਹਾਸਲ ਕਰਨ ਉਪਰੰਤ ਸ਼ਾਮਿਲ ਹੋ ਕੇ ਆਪਣੇ ਬੇਟੇ ਨੂੰ ਅੰਤਿਮ ਵਿਦਾਈ ਦਿੱਤੀ।ਇੰਦਰਪ੍ਰੀਤ …

Read More »