Tuesday, November 24, 2026

Daily Archives: January 9, 2018

ਗਊਧਨ ਨੂੰ ਅਵਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ – ਗਊ ਸੇਵਾ ਕਮਿਸ਼ਨ

ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼ਹਿਰ ਅੰਦਰ ਜਖਮੀ ਗਊਧਨ ਦੇ ਇਲਾਜ ਦੇ ਲਈ ਡੇਅਰੀਵਾਲ ਗਾਊਸ਼ਾਲਾ ਵਿਖੇ ਉਪਚਾਰ ਕੇਂਦਰ ਬਣਾਇਆ ਜਾਵੇਗਾ ਤਾਂ ਜੋ ਬੇਸਹਾਰਾ ਜਖਤੀ ਗਾਊਧਨ ਦਾ ਉਸ ਇਲਾਜ ਕੇਂਦਰ ਵਿੱਚ ਇਲਾਜ ਕੀਤਾ ਜਾਵੇ, ਇਸ ਤੋਂ ਇਲਾਵਾ ਜਲਦੀ ਹੀ ਪਿੰਡ ਡੇਅਰੀਵਾਲ ਤੋਂ ਗਾਊਸ਼ਾਲਾ ਨੂੰ ਸਿੱਧਾ ਰਸਤਾ ਮਿਲ ਜਾਵੇ ਇਸ ਲਈ ਵੀ ਉਪਰਾਲੇ ਕੀਤੀ ਜਾਣਗੇ।ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ …

Read More »

ਮਲਟੀਪਰਪਜ ਸਪੋਰਟਸ ਸਟੇਡੀਅਮਵਿਖੇ 26 ਜਨਵਰੀ ਸਮਾਗਮ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਏ ਜਾ ਰਹੇ 26 ਜਨਵਰੀ ਸਮਾਰੋਹ ਨੂੰ ਲੈ ਕੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਵੀ.ਐਸ ਸੋਨੀ ਐਸ.ਐਸ.ਪੀ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, …

Read More »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਇਕੱਤਰਤਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ, ਧਰਮ …

Read More »

ਘੱਟ ਗਿਣਤੀਆਂ ਦੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਟੈਗੋਰ ਗਾਰਡਨ ਵਿਖੇ ਕੈਂਪ

ਨਵੀਂ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿੳਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘੱਟ ਗਿਣਤੀ ਕੌਮਾਂ ਦੀ ਭਲਾਈ ਦੀਆਂ ਸਰਕਾਰਾਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਗੁਰਦੁਆਰਾ ਸਿੰਘ ਸਭਾ ਟੈਗੋਰ ਗਾਰਡਨ, ਡੀ ਬਲਾਕ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਲੋਕਾਂ ਨੇ ਫੀਸ ਮੁਆਫੀ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ ਹੀ ਲੋੜਵੰਦ ਲੋਕਾਂ ਵੱਲੋਂ ਕਰਜਾ ਪ੍ਰਾਪਤ ਕਰਨ ਦੀਆਂ ਸਰਕਾਰੀ ਯੋਜਨਾਵਾਂ …

Read More »

ਵਿਦੇਸ਼ੀ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ’ਤੇ ਲੱਗੀ ਰੋਕ ਪਿੱਛੇ ਪ੍ਰਵਾਸੀ ਸਿੱਖਾਂ ਦਾ ਦਰਦ – ਦਿੱਲੀ ਕਮੇਟੀ

ਜੀ.ਕੇ ਨੇ ਸਰਕਾਰਾਂ ਨੂੰ ਆਪਣੀ ਨੀਤੀਆਂ ਦੀ ਪੜਚੋਲ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿੳਰੋ) – ਵਿਦੇਸ਼ਾਂ ਦੇ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ’ਤੇ ਰੋਕ ਲਗਾਉਣ ਦੇ ਸਾਹਮਣੇ ਆਏ ਰੁਝਾਨ ਪਿੱਛਲੇ ਦਰਦ ਨੂੰ ਸਮਝਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੌਕਾ ਦਿੱਤਾ ਹੈ। ਕੈਨੇਡਾ ਦੇ 14 ਗੁਰਦੁਆਰਾ ਸਾਹਿਬਾਨਾ ਤੋਂ ਬਾਅਦ ਹੁਣ ਅਮਰੀਕਾ ਦੇ 96 …

Read More »

`ਵਿਸਰ ਰਹੇ ਪੰਜਾਬੀ ਅਖਾਣ` ਪੁਸਤਕ `ਤੇ ਹੋਈ ਵਿਚਾਰ ਚਰਚਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਜਨਵਾਦੀ ਲੇਖਕ ਸੰਘ ਅਤੇ ਪੰਜਾਬ ਸਾਹਿਤ ਸਭਾ ਬਾਬਾ ਬਕਾਲਾ ਵੱਲੋਂ ਸਾਹਿਤ ਸਭਾ ਚੌਗਾਵਾਂ, ਲੇਖਕ ਪਾਠਕ ਮੰਚ, ਪੰਜਾਬੀ ਸਹਿਤ ਸੰਗਮ, ਸੱਭਿਆਚਾਰ ਸੱਥ ਅਤੇ ਏਕਮ ਸਾਹਿਤਕ ਮੰਚ ਦੇ ਸਹਿਯੋਗ ਨਾਲ ਸਥਾਨਕ ਆਤਮ ਪਬਲਿਕ ਸਕੂਲ ਵਿਖੇ ਪਿ੍ਰੰਸੀਪਲ ਸੇਵਾ ਸਿੰਘ ਕੌੜਾ ਦੀ ਖੋਜ਼ ਭਰਪੂਰ ਪੁਸਤਕ “ਵਿਸਰ ਰਹੇ ਪੰਜਾਬੀ ਅਖਾਣ” ਤੇ ਵਿਚਾਰ ਚਰਚਾ ਕੀਤੀ ਗਈ। ਸ਼ਾਇਰ ਦੇਵ …

Read More »

DAV Public School Students Shines in DAV National Sports Tournament

Amritsar, Jan 8 (Punjab Post Bureau) – Students of DAV Public School, Lawrence Road proved their mettle by bagging top  positions in DAV National Sports Tournament held  at DAV Centenary Public School, Hardwar recently. This prestigious tournament was held under the aegis of DAV College Managing Committee New Delhi and is affiliated to School Games Federation of India (SGFI).  A …

Read More »

ਕਿਸਾਨਾਂ ਨੇ ਥਾਣਾ ਸੰਦੌੜ ਵਿਖੇ ਨਜ਼ਰਬੰਦ ਕੀਤੇ ਪੁਲਿਸ ਦੇ ਉਚ ਅਧਿਕਾਰੀ

ਸੰਘਰਸ਼ ਸਦਕਾ ਮ੍ਰਿਤਕ ਨੌਜੁਆਨ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਬੱਝੀ ਉਮੀਦ ਸੰਦੌੜ, 8 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਮਾਣਕੀ ਦੇ ਨੌਜਵਾਨ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਦੀ ਦੁਰਘਟਨਾ ਵਿਚ ਹੋਈ ਮੌਤ ਤੋਂ ਬਾਅਦ ਕੋਈ ਵੀ ਕਾਰਵਾਈ ਨਾ ਹੋਣ ਤੇ ਰੋਸ ਵਜੋਂ ਸੰਦੌੜ ਥਾਣੇ ਦਾ ਘਿਰਾਓ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਵਰਨਣਯੋਗ ਹੈ ਕਿ ਪਿਛਲੇ ਦੋ ਦਿਨਾਂ …

Read More »