Tuesday, November 24, 2026

Daily Archives: January 10, 2018

1 ਕਿਲੋ 100 ਗ੍ਰਾਮ ਚਰਸ ਸਮੇਤ ਤਿੰਨ ਮੋਟਰਸਾਈਕਲ ਸਵਾਰ ਕਾਬੂ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਟੀ ਪੁਲਿਸ ਨੇ 1 ਕਿਲੋ 100 ਗ੍ਰਾਮ ਚਰਸ ਤੇ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਇਕ ਪ੍ਰੈਸ ਕਾਨਫਰੰਸ ਦੌਰਾਨ ਥਾਣਾ ਸਦਰ ਮੁੱਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਐਸ.ਆਈ ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਜਦ 88 ਫੁੱਟ ਰੋਡ `ਤੇ ਮੁਸਤਫਾਬਾਦ ਨੂੰ ਜਾ ਰਹੇ ਸਨ ਤਾਂ ਉਨਾਂ ਨੇ ਜਦ ਇਕ ਮੋਟਰਸਾਈਕਲ …

Read More »

ਜਿਲੇ ਦੇ ਗੈਰ-ਮਨਜੂਰਸ਼ੁਦਾ ਅਹਾਤੇ/ਢਾਬਿਆਂ `ਚ ਬੈਠ ਕੇ ਸ਼ਰਾਬ ਪੀਣ ’ਤੇ ਲਾਈ ਪਾਬੰਦੀ

ਪਠਾਨਕੋਟ, 9 ਜਨਵਰੀ (ਪੰਜਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਪਠਾਨਕੋਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਗੈਰ-ਮਨਜੂਰਸ਼ੁਦਾ ਅਹਾਤੇ/ਢਾਬਿਆਂ ਦੇ ਅੰਦਰ ਬੈਠ ਕੇ ਸ਼ਰਾਬ ਪੀਣ ’ਤੇ ਪਾਬੰਦੀ ਲਗਾ ਦਿੱਤੀ ਹੈ।ਜ਼ਿਲਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜਿਲਾ ਪਠਾਨਕੋਟ ਦੀ ਹਦੂਦ ਅੰਦਰ ਘੜੂਕੇ/ਟਰਾਲੀਆਂ/ਮੋਟਰਸਾਇਕਲ ਟਰਾਲੀ ਜਾਂ ਹੱਥ ਵਾਲੇ ਠੇਲੇ ’ਤੇ ਲਟਕਦਾ ਸਰੀਆ ਲੈ ਕੇ ਜਾਂਦੇ ਵਾਹਨਾਂ ’ਤੇ …

Read More »

ਸੱਚਖੰਡ ਐਕਸਪ੍ਰੈਸ `ਚ ਗੰਦਗੀ ਨੂੰ ਲੇ ਕੇ ਗੁਰਦੁਆਰਾ ਬੋਰਡ ਨਾਰਾਜ – ਰੇਲ ਮੰਤਰੀ ਨੂੰ ਭੇਜਿਆ ਪੱਤਰ

ਹਜ਼ੂਰ ਸਾਹਿਬ (ਨਾਂਦੇੜ), 9 ਜਨਵਰੀ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਪਵਿੱਤਰ ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ (ਪੰਜਾਬ) ਅਤੇ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੇ ਦੋ ਧਾਮਾਂ ਦਾ ਮੇਲ ਕਰਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਰੇਲ ਗੱਡੀ “ਸੱਚਖੰਡ ਐਕਸਪ੍ਰੈਸ” ਵਿਚ ਭਾਰੀ ਗੰਦਗੀ ਅਤੇ ਸਵੱਛਤਾ ਨੂੰ ਲੈ ਕੇ ਗੁਰਦੁਆਰਾ ਤਖ਼ਤ ਸਚਖੰਡ ਬੋਰਡ ਨਾਂਦੇੜ ਸੰਸਥਾ ਵਲੋਂ ਭਾਰੀ ਰੋਸ ਜਤਾਇਆ ਗਿਆ ਹੈ।ਬੋਰਡ …

Read More »