ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇੱਕ ਔਰਤ ਨਾਲ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਅਸ਼ਲ਼ੀਲ ਵੀਡੀਓ ਮਾਮਲੇ ਵਿੱਚ ਮਾਨਯੋਗ ਐਡੀਸ਼ਨਲ ਸ਼ੈਸ਼ਨ ਜੱਜ ਵਲੋਂ ਚੱਢਾ ਨੂੰ ਅੰਤ੍ਰਿਮ ਜਮਾਨਤ ਦੇ ਦਿੱਤੀ ਗਈ ਹੈ।ਇਸ ਦੇ ਨਾਲ ਹੀ ਚੱਢਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 10 ਦਿਨਾਂ ਦੇ ਅੰਦਰ ਪੁਲਿਸ ਵਲੋਂ ਕੀਤੀ ਗਈ ਜਾਂਚ …
Read More »Daily Archives: January 11, 2018
CISCE awards grace marks in the ICSE and ISC exams in borderline cases from this year
Malout, Jan. 10 (Punjab Post Bureau) – The Council for Indian School Certificate Examinations will only award grace marks in the ICSE and ISC exams in borderline cases from this year. The council has also decided to post the quantum of grace marks and the subjects in which they will be awarded on its official website, council secretary and chief …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਦਾ ਸਾਇੰਸ ਪ੍ਰਦਰਸ਼ਨੀ `ਚ ਅਹਿਮ ਸਥਾਨ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਬੋਰਡ ਵਲੋਂ ਐਮ.ਜੀ.ਐਨ ਪਬਲਿਕ ਸਕੂਲ ਜਲੰਧਰ ਵਿਖੇ 7 ਤੋਂ 10 ਜਨਵਰੀ 2018 ਤੱਕ ਕਰਵਾਈ ਗਈ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਦਿਆਰਥੀਆਂ ਨੇ ਦੋ ਮਾਡਲ ਤਿਆਰ ਕਰਕੇ ਭਾਗ ਲਿਆ।ਜਿੰਨਾਂ ਵਿਚੋਂ ਵਿਸ਼ਾ `ਲਿਟਰ ਆਫ ਲਾਇਟ` ਵਾਲੇ ਮਾਡਲ ਨੂੰ ਰਾਸ਼ਟਰੀ ਪੱਧਰ ਲਈ …
Read More »ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸਿਹਤ ਵਿਭਾਗ ਵਲੋਂ ਜਿਲਾ ਪੱਧਰੀ ਹੈਲਥ ਮੇਲਾ 12 ਨੂੰ
ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸਿਹਤ ਵਿਭਾਗ ਵਲੋ ਜਿਲਾ ਪੱਧਰੀ ਹੈਲਥ ਮੇਲਾ 12 ਜਨਵਰੀ 2018 ਨੂੰ ਸਵੇਰੇ 9.30 ਤੋ 3.00 ਵਜੇ ਤੱਕ ਸਿਵਲ ਹਸਪਤਾਲ ਵਿਚ ਲਗਾਇਆ ਜਾ ਰਿਹਾ ਹੈ।ਜਿਸ ਵਿਚ ਸਿਹਤ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਹੋਣਗੇ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋ ਲਗਾਏ ਜਾ ਰਹੇ ਹੈਲਪ ਡੈਕਸ `ਚ ਇਕ ਪੈਨਲ …
Read More »ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਜਾਣ ’ਤੇ ਪਾਬੰਦੀ
ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੈਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਵਿਖੇ ਸਥਿਤ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਰਾਤ 8:00 ਵਜੇ ਤੋਂ ਅਗਲੀ ਸਵੇਰੇ 5:00 ਵਜੇ ਤੱਕ ਆਮ ਲੋਕਾਂ ਦੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਬੀ.ਐਸ.ਐਫ, ਪੁਲਿਸ, ਫੌਜ਼, ਸੀ.ਆਰ.ਪੀ.ਐਫ, ਹੋਮ ਗਾਰਡਜ਼ ਅਤੇ ਕੇਂਦਰੀ ਆਬਕਾਰੀ ਦੇ ਕਰਮਚਾਰੀਆਂ ਅਤੇ …
Read More »ਜਿਲਾ ਅਧਿਕਾਰੀ ਨਜਾਇਜ਼ ਮਾਈਨਿੰਗ ਬਾਰੇ ਪ੍ਰਸਾਸ਼ਨ ਨੂੰ ਸੁਚਿਤ ਕਰਨਗੇ- ਡਿਪਟੀ ਕਮਿਸ਼ਨਰ
ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਅਧੀਨ ਆਉਂਦੇ ਹਰੇਕ ਬਲਾਕ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਆਪਣੇ ਬਲਾਕ ਅਧੀਨ ਆਉਂਦੀ ਪੰਚਾਇਤੀ ਜਮੀਨ ਜਿਸ `ਤੇ ਮਾਈਨਿੰਗ ਹੋ ਰਹੀ ਹੈ ਜਾਂ ਮਾਈਨਿੰਗ ਕੀਤੀ ਜਾ ਸਕਦੀ ਹੈ ਦੀ ਰਿਪੋਰਟ ਬਣਾ ਕੇ ਨਿਰਧਾਰਤ ਸਮੇਂ ਅੰਦਰ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਵਿਖੇ ਜਮਾ ਕਰਵਾਉਣਗੇ ਅਤੇ ਇਸ ਦੇ ਨਾਲ ਹੀ ਹਰੇਕ ਜ਼ਿਲਾ …
Read More »ਸਰਕਾਰੀ ਸਕੂਲ ਕੋਟਲਾ ਦਾ ਇੱਕ ਹੋਰ ਖਿਡਾਰੀ ਨੈਸ਼ਨਲ ਸਕੂਲਜ਼ ਖੇਡਾਂ ਲਈ ਰਵਾਨਾ
ਸਮਰਾਲਾ, 10 ਜਨਵਰੀ (ਪੰਜਾਬ ਪੋਸਟ- ਕੰਗ) – ਜਿਸ ਤਰਾਂ ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟਲਾ ਦੇ ਖਿਡਾਰੀਆਂ ਨੇ ਸੈਸ਼ਨ 2017-18 ਵਿੱਚ 63ਵੀਂਆਂ ਸਕੂਲਜ਼ ਖੇਡਾਂ ਵਿੱਚੋਂ ਜੋਨਲ, ਜ਼ਿਲਾ ਅਤੇ ਪੰਜਾਬ ਪੱਧਰ ਦੇ ਟੁਰਨਾਮੈਂਟ ਵਿੱਚ ਮੱਲਾਂ ਮਾਰੀਆਂ ਹਨ, ਜਿਸ ਵਿੱਚ 63ਵੀਂਆਂ ਪੰਜਾਬ ਸਕੂਲਜ਼ ਬੈਡਮਿੰਟਨ ਅੰਡਰ 19 ਲੜਕਿਆਂ ਦੇ ਟੂਰਨਾਮੈਂਟ ਵਿੱਚੋਂ ਲੁਧਿਆਣਾ ਜ਼ਿਲਾ ਨੇ ਤੀਸਰਾ ਸਥਾਨ ਹਾਸਲ ਕੀਤਾ, ਲੁਧਿਆਣਾ ਜ਼ਿਲਾ ਦੀ ਇਸ ਟੀਮ ਵਿੱਚ …
Read More »ਮੋਹਿਤ ਸ਼ਰਮਾ ਦੀ ਨੇਵਲ ਅਫ਼ਸਰ ਵਜੋਂ ਨਿਯੁੱਕਤੀ ’ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵਲੋਂ ਵਧਾਈ
ਸਮਰਾਲਾ, 10 ਜਨਵਰੀ (ਪੰਜਾਬ ਪੋਸਟ- ਕੰਗ) – ਅੱਜ ਇੱਥੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਇਕ ਵਿਸ਼ੇਸ਼ ਇਕੱਤ੍ਰਤਾ ਵਿੱਚ ਇਥੋਂ ਦੇ ਜੰਮਪਲ ਮੋਹਿਤ ਸ਼ਰਮਾ ਦੀ ਭਰਤੀ ਜਲ ਸੈਨਾ ਵਿੱਚ ਬਤੌਰ ਕਮਿਸ਼ਨਰ ਨੇਵਲ ਅਫ਼ਸਰ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕੀਤੀ ਗਈ।ਕਮਾਂਡੈਂਟ ਰਸ਼ਪਾਲ ਸਿੰਘ ਨੇ ਕਿਹਾ ਕਿ ਇਹ ਕੇਵਲ ਮਾਪਿਆਂ ਲਈ ਹੀ ਪ੍ਰਾਪਤੀ ਅਤੇ ਮਾਣ ਵਾਲੀ ਗੱਲ ਨਹੀਂ ਸਗੋਂ ਸਮੁੱਚੇ ਸ਼ਹਿਰ ਵਾਸੀਆਂ ਲਈ ਹੀ …
Read More »ਪੈਨਸ਼ਨ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ
ਸਮਰਾਲਾ, 10 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਪੈਨਸ਼ਨ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ, ਧਨਵੰਤ ਸਿੰਘ ਭੱਠਲ ਜਰਨਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਗੁਰਦੁਵਾਰਾ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਹੋਈ।ਜਿਸ ਵਿਚ ਪੈਨਸ਼ਨਰਾਂ ਦੇ ਵੱਖ-ਵੱਖ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਬਚਨ ਸਿੰਘ ਸ੍ਰਪਰਸਤ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ …
Read More »ਮਾਝੇ ਦੀਆਂ ਮਸ਼ਹੂਰ ਖੇਡਾਂ ਉਦੋਨੰਗਲ ਦੀਆਂ 22 ਫਰਵਰੀ ਤੋਂ ਸੱਭਿਆਚਾਰਕ ਮੇਲਾ 25 ਨੂੰ
ਚੌਂਕ ਮਹਿਤਾ, 10 ਜਨਵਰੀ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਕਰਵਾਇਆ ਜਾਂਦਾ ਮਸ਼ਹੂਰ ਪੇਂਡੂ ਖੇਡ ਮੇਲਾ ਰੰਧਾਵਾ ਸਪੋਰਟਸ ਐਂਡ ਕਲਚਰ ਕਲੱਬ ਉਦੋਨੰਗਲ ਵਲੋਂ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋਨੰਗਲ ਵਿਖੇ 22 ਤੋ 25 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰਧਾਨ ਗੁਰਦਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ …
Read More »
Punjab Post Daily Online Newspaper & Print Media