ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਦੁਨੀਆਂ ਦੇ ਇਤਿਹਾਸ ਵਿਚੋਂ ਵਿਸ਼ੇਸ਼ ਵਿਲੱਖਣਤਾ ਰੱਖਦਾ ਹੈ ।ਗੁਰੂ ਗੋਬਿੰਦ ਸਿੰਘ ਜੀ ਨੇ ਗ਼ਰੀਬ ਲਤਾੜੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਅਤੇ ਖਾਲਸੇ ਪੰਥ ਦੀ ਅਜ਼ਾਦ ਹਸਤੀ ਕਾਇਮ ਕਰਨ ਲਈ ਛੋਟੀਆਂ ਵੱਡੀਆਂ 14 ਜੰਗਾਂ ਲੱੜਈਆਂ, ਜਿੰਨ੍ਹਾਂ ਵਿੱਚ ਸਫਲਤਾਵਾਂ ਨੇ ਗੁਰੂ ਜੀ ਦੇ ਚਰਨ ਚੁੰਮੇ, ਉੱਨ੍ਹਾ ਜੰਗਾਂ ਵਿਚੋਂ ਇੱਕ ਵੱਡੀ ਅਤੇ ਸਿੱਖ …
Read More »Daily Archives: January 14, 2018
ਸ੍ਰੀ ਮੁਕਤਸਰ ਸਾਹਿਬ ਦੀ ਜੰਗ ਦਾ ਲਾਸਾਨੀ ਇਤਿਹਾਸ
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੰਨੀਆਂ ਵੀ ਜੰਗਾਂ ਲੜੀਆਂ ਉਹ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਵਜੋਂ ਸਨ।ਸ੍ਰੀ ਮੁਕਤਸਰ ਸਾਹਿਬ ਦੇ ਅਸਥਾਨ ’ਤੇ ਗੁਰੂ ਸਾਹਿਬ ਨੇ ਮੁਗਲ ਸਾਮਰਾਜ ਨਾਲ ਆਖਰੀ ਤੇ ਫੈਸਲਾਕੁੰਨ ਯੁੱਧ ਕਰਕੇ ਭਾਰਤ ਭਰ ਵਿਚੋਂ ਜ਼ੁਲਮੀ ਮੁਗਲ ਰਾਜ ਦੀਆਂ ਜੜ੍ਹਾਂ ਪੁੱਟ ਦਿੱਤੀਆਂ।ਇਸ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਹਰ ਸਾਲ ਮਾਘੀ ਦੇ ਦਿਹਾੜੇ …
Read More »215 ਹੋਟਲਾਂ ਨੂੰ ਸਰਕਾਰੀ ਫੀਸ `ਚ 50 ਫੀਸਦੀ ਕਟੌਤੀ ਤੇ 31 ਜਨਵਰੀ ਤੱਕ ਦੀ ਮੋਹਲਤ
ਅੱਗ ਬੁਝਾਊ ਅਤੇ ਇਮਾਰਤੀ ਵਿਭਾਗ ਕੋਲੋਂ ਸਰੁੱਖਿਆ ਦਾ ਸਰਟੀਫਿਕੇਟ ਲੈਣਾ ਕੀਤਾ ਲਾਜ਼ਮੀ ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੁਰਾਣੇ ਸ਼ਹਿਰ ਅੰਦਰਲੇ ਇਲਾਕੇ ਵਿਚ ਚੱਲ ਰਹੇ 215 ਹੋਟਲ ਮਾਲਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸਰਕਾਰੀ ਫੀਸ ਵਿਚ 50 ਫੀਸਦੀ ਦੀ ਕਟੌਤੀ ਕਰਕੇ ਲੋਹੜੀ ਦਾ ਵੱਡਾ ਤੋਹਫਾ ਸ਼ਹਿਰ ਵਾਸੀਆਂ ਨੂੰ …
Read More »ਇਸਤਰੀ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਨੇ ਮਨਾਈ ਧੀਆਂ ਦੀ ਲੋਹੜੀ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਇਸਤਰੀ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਵਲੋਂ ਧੀਆਂ ਦੀ ਲੋਹੜੀ ਮਨਾਈ ਗਈ।ਜਿਸ ਵਿੱਚ ਸੂਬਾ ਮੀਤ ਪ੍ਰਧਾਨ ਬੀਬੀ ਰਜਵੰਤ ਕੌਰ ਵਿਸ਼ੇਸ਼ ਤੋਰ `ਤੇ ਪਹੁੰਚੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਰਾਜਵਿੰਦਰ ਕੌਰ ਰਾਜ ਨੇ ਦੱਸਿਆ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੇ ਦਿੱਤੇ ਨਾਅਰੇ ਅਧੀਨ `ਨੰਨੀ ਛਾਂ` ਅਧੀਨ ਧੀਆਂ ਦੀ ਲੋਹੜੀ ਮਨਾਈ …
Read More »ਬਾਦਲ ਸਰਕਾਰ ਨੇ ਆਪਣੇ ਕਾਰਜਕਾਲ `ਚ ਕਿਸਾਨੀ ਕਰਜ਼ਾ ਮਾਫੀ ਲਈ ਕੀ ਕੀਤਾ?- ਜਾਖੜ
ਕਿਹਾ, ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਤੋਂ ਅਕਾਲੀ ਆਗੂ ਕਿਉਂ ਘਬਰਾਏ ਪਠਾਨਕੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੋਂ ਪੁੱਛਿਆ ਹੈ ਕਿ ਜਦ ਸੂਬੇ ਵਿਚ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਸੀ ਤਾਂ ਉਸ ਨੇ ਕਿਸਾਨੀ ਕਰਜਿਆਂ ਦੀ ਮਾਫੀ …
Read More »ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਦੀ ਸੇਵਾ ਦੇ 18 ਸਾਲ ਪੂਰਨ ਹੋਣ `ਤੇ ਸਾਧ ਸੰਗਤ ਨੇ ਕੀਤਾ ਸਤਿਕਾਰ
ਹਜ਼ੂਰ ਸਾਹਿਬ (ਨਾਂਦੇੜ), 13 ਜਨਵਰੀ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਨੇ ਸ਼ਨੀਵਾਰ 13 ਜਨਵਰੀ ਨੂੰ ਤਖ਼ਤ ਸਾਹਿਬ ਅਤੇ ਅੰਗੀਠਾ ਸਾਹਿਬ ਦੀ ਸੇਵਾ ਸਾਂਭ ਕੇ 18 ਸਾਲ ਪੂਰਨ ਕੀਤੇ ਹਨ।ਇਸ ਖੁਸ਼ੀ ਵਿੱਚ ਹਜ਼ੂਰੀ ਸਾਧ ਸੰਗਤਾਂ ਵਲੋਂ ਬਾਬਾ ਜੀ ਦਾ ਸ਼ਰਧਾ ਨਾਲ ਸਤਿਕਾਰ ਕੀਤਾ ਗਿਆ।ਇਸ ਖੁਸ਼ੀ ਦੇ ਮੌਕੇ ਉਨ੍ਹਾਂ …
Read More »ਭਾਈ ਹਵਾਰਾ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੇ ਜਾਣ ਦੀ ਜੀ.ਕੇ ਨੇ ਕੀਤੀ ਵਕਾਲਤ
ਨਵੀਂ ਦਿੱਲੀ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਜਗਤਾਰ ਸਿੰਘ ਹਵਾਰਾ ’ਤੇ ਜੇਲ੍ਹ ’ਚ ਕੀਤੀ ਜਾ ਰਹੀ ਤਸ਼ੱਦਦ ਨੂੰ ਸਮੂਹ ਦੇਸ਼ਾਂ ਵੱਲੋਂ ਤਿਆਰ ਕੀਤੇ ਗਏ ‘ਵਿਅਨਾ ਐਲਾਨ ਅਤੇ ਕਾਰਵਾਈ ਦੇ ਪ੍ਰੋਗਰਾਮ’ ਨਾਮੀ ਖਰੜੇ ਦੀ ਉਲੰਘਣਾ ਕਰਾਰ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਤਿਹਾੜ ਜੇਲ ਦੇ ਡੀ.ਜੀ.ਪੀ ਨੂੰ ਆਪਣੇ ਵਕੀਲ ਹਰਪ੍ਰੀਤ ਸਿੰਘ ਹੋਰਾ …
Read More »1 ਜਨਵਰੀ 2018 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਜਾਰੀ
ਅਜੇ ਵੀ ਦਰਜ ਹੋ ਸਕਦੇ ਹਨ ਵੋਟਰ ਸੂਚੀ ਵਿਚ ਨਾਮ ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 1 ਜਨਵਰੀ 2018 ਦੀ ਯੋਗਤਾ ਮਿਤੀ ਦੇ ਅਧਾਰ `ਤੇ ਫੋਟੋ ਵੋਟਰ ਸੂਚੀ ਸਾਲ 2018 ਦੀ ਅੰਤਿਮ ਪ੍ਰਕਾਸ਼ਨਾ ਅੱਜ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਿਤ ਸਥਾਨਾਂ ’ਤੇ ਕੀਤੀ ਗਈ ਹੈ।ਇਹ ਵੋਟਰ ਸੂਚੀਆਂ ਆਮ ਜਨਤਾ ਦੇ …
Read More »DAV Public School Observes Birth Anniversary of Swami Vivekananda
Amritsar, Jan. 13 (Punjab Post Bureau) – DAV Public School Lawrence Road observed the birth anniversary of Swami Vivekananda which falls on 12th January as the National Youth Day. Swami Vivekananda was an Indian Hindu monk and chief disciple of Indian mystic Ramakrishna Paramahansa. He was a key figure in the introduction of the Indian philosophies of Vedanta and Yoga …
Read More »Modi wants aristocracy and visualises himself as Kim Jong-un of RSS – Aujla
Amritsar, Jan. 13 (Punjab Post Bureau) – Member Parliament Gurjeet Singh Aujla while commenting on the serious and important concerns raised by the SC judges said that law makers will end up in unproductivity if the judiciary at the highest level would fear threat to democracy and face issues while delivering justice to the citizens. He said that he thinks …
Read More »
Punjab Post Daily Online Newspaper & Print Media