Tuesday, November 24, 2026

Daily Archives: January 16, 2018

‘ਅੰਤਰਰਾਸ਼ਟਰੀ ਮਾਂ-ਬੋਲੀ’ ਦਿਵਸ ਸਬੰਧੀ ਸਮਾਗਮਾਂ ਦੀ ਰੂਪ-ਰੇਖਾ ਕੀਤੀ ਗਈ ਤਿਆਰ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਦੀ ਵਿਸ਼ੇਸ਼ ਮੀਟਿੰਗ ਸਥਾਨਕ ਵਿਰਸਾ ਵਿਹਾਰ ਵਿਖੇ ਆਯੋਜਿਤ ਕੀਤੀ ਗਈ।ਜਿਸ ਦੌਰਾਨ ਫਰਵਰੀ ਮਹੀਨੇ ਵਿੱਚ ‘ਅੰਤਰਰਾਸ਼ਟਰੀ ਮਾਂ-ਬੋਲੀ’ ਦਿਵਸ ਨਾਲ ਸਬੰਧਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ।ਇਸ ਦੇ ਨਾਲ ਹੀ ਅਕਾਦਮੀ ਦੁਆਰਾ ਪ੍ਰਕਾਸ਼ਿਤ ਪੰਜਾਬੀ ਭਾਸ਼ਾ ਦੀ ਪੁਸਤਕ ‘ਮਾਖਿਓ ਮਿੱਠੀ ਮਾਂ-ਬੋਲੀ’ ਦੀ ਰੀਲੀਜ਼ ਰਸਮ ਅਦਾ ਕੀਤੀ ਗਈ।ਇਸ ਪੁਸਤਕ …

Read More »

ਸਿੱਖ ਕੌਮ ਕਿਸੇ ਵੀ ਅਨੈਤਿਕ ਵਰਤਾਰੇ ਨੂੰ ਸਹਿਣ ਨਹੀਂ ਕਰ ਸਕਦੀ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਗੈਰ-ਸਿਆਸੀ ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਇਕ ਪੁਰਾਤਨ ਤੇ ਨਾਮਵਰ ਜਥੇਬੰਦੀ ਹੈ।ਜਿਸ ਦਾ ਸਿੱਖਿਆ ਅਤੇ ਸੇਵਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਹੈ। ਉਨਾਂ ਕਿਹਾ ਕਿ ਇਸ ਜਥੇਬੰਦੀ ਦੇ …

Read More »

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਪਲੀਮੈਂਟ ਸੈਟ ਰਾਜਨੀਤਿਕ ਪਾਰਟੀਆਂ ਨੂੰ ਸੌਂਪੇ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2018 ਦੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੋਰਾਨ ਪ੍ਰਾਪਤ ਹੋਏ ਦਾਅਵੇ / ਇਤਰਾਜ਼ਾਂ ਦੇ ਅਧਾਰ `ਤੇ ਐਸ.ਐਲ.ਏ ਪੰਜਾਬ ਵੱਲੋਂ ਜ਼ਿਲੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਤਿਆਰ ਕੀਤੇ ਗਏ ਸਪਲੀਮੈਂਟ ਦੇ ਸੈਟ ਸਮੇਤ ਸੀ.ਡੀ (ਬਿਨਾਂ ਫੋਟੋਗ੍ਰਾਫ) ਦਿੱਤੀਆਂ ਗਈਆਂ …

Read More »

ਸਪੋਰਟਸ ਸਟੇਡੀਅਮ ਲਮੀਣੀ ਵਿਖੇ ਹੋਵੇਗਾ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ – ਡੀ.ਸੀ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਮਨਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਲਿਆ ਅਤੇ ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਵੀ ਕੀਤੀ।ਇਸ ਮੌਕੇ ਕੁਲਵੰਤ ਸਿੰਘ …

Read More »

ਮਿਸਿਜ ਇੰਡੀਆ ਪ੍ਰਾਈਡ ਆਫ ਨੇਸ਼ਨ 2017-18’ ਡਾ. ਰਾਜਬੀਰ ਕੌਰ ਰੰਧਾਵਾ ਡੈਫ ਬੱਚਿਆਂ ਨੂੰ ਮਿਲੇ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਨਾਂਵਾਲਾ ਸਥਿਤ ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਸਕੂਲ ਫਾਰ ਦਾ ਡੈਫ ਵਿਖੇ ‘ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18’ ਦੇ ਜੇਤੂ ਡਾ. ਰਾਜਬੀਰ ਕੌਰ ਰੰਧਾਵਾ ਔਲਖ ਨੇ ਡੈਫ ਬੱਚਿਆਂ ਨਾਲ ਮੁਲਾਕਾਤ ਕੀਤੀ ਤੇ ਖੁਸ਼ੀਆਂ ਸਾਂਝੀਆਂ ਕੀਤੀਆਂ।ਸਕੂਲ ਪਹੁੰਚਣ ਤੇ ਪ੍ਰਿੰ. ਦਲਜੀਤ ਕੌਰ ਵਲੋਂ ਡਾ. ਰਾਜਬੀਰ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ।ਪਿੰਗਲਵਾੜਾ ਸਥਿਤ ਇਸ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਉਕਤ ਪ੍ਰੋਗਰਾਮ ’ਚ ਵਰਤਮਾਨ ਸਮੇਂ ਵਿੱਚ ਯੁਵਕਾਂ ਦੀਆਂ ਸਮੱਸਿਆਵਾਂ ’ਤੇ ਚਾਨਣਾ ਪਾਉਂਦਂੇ ਹੋਏ ਉਨ੍ਹਾਂ ਦੇ ਹੱਲ ਕੱਢਣ ’ਤੇ ਵਿਚਾਰ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਢਿੱਲੋ ਨੇ ਆਪਣੇ ਭਾਸ਼ਣ ਦੇ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਰਾਜ ਪੱਧਰੀ ਗਤਕਾ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਨ ਦੀ ਵਿਦਿਆਰਥਣ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ 63ਵੀਆਂ ਸਕੂਲ ਗੇਮਾਂ ਨਾਲ ਗਤਕਾ (ਸਲੰਬਮ ਮਾਰਸ਼ਲ ਆਰਟ) ਅੰਡਰ-17 ਦਿੱਲੀ ਵਿਖੇ ਕਰਵਾਈਆਂ ਗਈਆਂ।ਜਿਸ ’ਚ ਸਕੂਲ ਦੀ ਵਿਦਿਆਰਥਣ ਨੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ …

Read More »

ਖ਼ਾਲਸਾ ਮੈਨੇਜਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਲੋਹੜੀ ਤਿਉਹਾਰ ਦੀ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਮਹੱਤਤਾ ਅਤੇ ਖੁਸ਼ੀ ਨੂੰ ਵਿਦਿਆਰਥੀਆਂ ਨਾਲ ਸਾਂਝਿਆਂ ਕੀਤਾ। ਇਸ …

Read More »

ਨਵੇਂ ਆਏ ਐਸ.ਐਚ.ਓ ਨੇ ਜੰਡਿਆਲਾ ਪ੍ਰੈਸ ਕਲੱਬ ਨਾਲ ਕੀਤੀ ਪਲੇਠੀ ਮੀਟਿੰਗ

ਜੰਡਿਆਲਾ ਗੁਰੂ, 15 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ਨਵੇਂ ਆਏ ਐਸ.ਐਚ.ਓ ਹਰਸੰਦੀਪ ਸਿੰਘ ਸੰਧੂ ਨੇ ਜੰਡਿਆਲਾ ਪ੍ਰੈਸ ਕਲੱਬ ਦੇ ਸਮੂਹ ਪੱਤਰਕਾਰਾਂ ਨਾਲ ਮੀਟਿੰਗ ਕੀਤੀ।ਇਸ ਤੋਂ ਪਹਿਲਾਂ ਉਹ ਥਾਣਾ ਬਿਆਸ ਡਿਊਟੀ ਕਰਕੇ ਆਏ ਸਨ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਐਸ.ਐਚ.ਓ ਨੇ ਨਸ਼ੇ ਦੇ ਮਾਮਲੇ ਵਿਚ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਲਿਸ ਦੇ ਨਾਲ ਨਾਲ …

Read More »

ਸੁਜਾਨਪੁਰ ਕਾਲਜ `ਚ ਮਨਾਇਆ ਲੋਹੜੀ ਦਾ ਤਿਉਹਾਰ

ਸੁਜਾਨਪੁਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਾਡਾ ਦੇਸ਼ ਮੇਲਿਆਂ ਤਿੳਹਾਰਾਂ ਦੇਸ਼ ਹੈ, ਜਿਥੇ ਹਰ ਦਿਨ ਕੋਈ ਨਾ ਕੋਈ ਤਿੳਹਾਰ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਆਪਸੀ ਪ੍ਰੇਮ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।ਇਸ ਮੌਕੇ ਤੇ …

Read More »