Tuesday, November 24, 2026

Daily Archives: January 16, 2018

ਯੂਨੀਵਰਸਿਟੀ ਵਿਖੇ ਐਨਲੀਟੀਕਲ ਟੈਕਨੀਕਜ਼ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਸ਼ੁਰੂ

ਵਿਗਿਆਨ ਦੀਆਂ ਕਾਢਾਂ ਦੀ ਵਰਤੋਂ ਮਾਨਵਤਾ ਦੀ ਭਲਾਈ ਲਈ ਹੋਣੀ ਚਾਹੀਦੀ –  ਡਾ. ਟੰਡਨ ਅੰਮ੍ਰਿਤਸਰ 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨਲੀਟੀਕਲ ਟੈਕਨੀਕਜ਼ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ ਅੱਜ ਇਥੇ ਗੁਰੂ ਨਾਨਕ ਭਵਨ ਵਿਖੇ ਸ਼ੁਰੂ ਹੋ ਗਈ।ਇਹ ਵਰਕਸ਼ਾਪ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਅਤੇ ਯੂਨੀਵਰਸਿਟੀ ਇੰਡਸਟ੍ਰੀ ਲਿੰਕੇਜ ਪ੍ਰੋਗਰਾਮ ਵੱਲੋਂ ਸਾਂਝੇ ਤੌਰ ਤੇ ਕਰਵਾਈ ਜਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਲੱਬਾਂ ਵਲੋਂ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋ ਗਰੀਨ ਕਲੱਬ ਅਤੇ ਫੂਡ ਐਂਡ ਫਿਟਨੈਸ ਕਲੱਬ ਵੱਲੋਂ ਇਕ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੌਮੀ ਦਿਵਸ ਨੂੰ ਸਮਰਪਿਤ ਇਸ ਰੈਲੀ ਵਿਚ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਮਿਊਜ਼ਿਕ ਕਲੱਬ ਵੱਲੋਂ ਇਸ ਮੌਕੇ ਵਿਸ਼ੇਸ਼ ਪੇਸ਼ਕਾਰੀ ਦਾ ਆਯੋਜਨ …

Read More »

19 ਜਨਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਪੰਜਾਬੀ ਫਿਲਮ `ਪੰਜਾਬ ਸਿੰਘ`

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਿਗ ਹਾਈਟਜ਼ ਮੋਸ਼ਨ ਪਿਕਚਰਜ਼ ਦੀ ਪਹਿਲੀ ਪੰਜਾਬੀ ਫਿਲਮ `ਪੰਜਾਬ ਸਿੰਘ` 19 ਜਨਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।ਇਸ ਫਿਲਮ ਦੇ ਨਿਰਦੇਸ਼ਕ ਨੇ ਤਾਜ, ਨਿਰਮਾਤਾ ਮਾਹੀ ਔਲਖ ਤੇ ਪੀ.ਬੀ.ਆਰ ਐਂਟਰਟੇਨਮੈਂਟ ਅਤੇ ਸਹਿ-ਨਿਰਮਾਤਾ ਨੇ ਬੱਲੂ ਹੋਰਸੇ ਐਂਟਰਟੇਨਮੈਂਟ, ਰਿਚ ਹੈਂਡਜ਼, ਸੰਨੀ ਗੁੱਗੂ ਤੇ ਜੈਸਲ ਐਂਟਰਟੇਨਮੈਂਟ।ਇਸ ਫਿਲਮ ਦੇ  ਲੇਖਕ ਗੁਰਜਿੰਦ ਮਾਨ ਅਤੇ ਫਿਲਮ ਦੀ ਵਰਲਡ ਵਾਈਡ …

Read More »

ਐਚ.ਆਈ.ਵੀ ਦੀ ਜਾਂਚ ਲਈ 64 ਪਿੰਡਾਂ `ਚ ਸਰਵੇ, ਇੱਕ ਵੀ ਕੇਸ ਪਾਜ਼ਟਿਵ ਨਹੀਂ – ਡੀ.ਸੀ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜਿਲੇ ਦੇ 64 ਪਿੰਡਾਂ ਵਿਚ ਗਰਭਵਤੀ ਔਰਤਾਂ ਦੇ 2083 ਐਚ.ਆਈ.ਵੀ ਟੈਸਟ ਬੀਤੇ ਪੰਦਰਵਾੜੇ ਵਿਚ ਕੀਤੇ ਗਏ, ਜੋ ਕਿ ਸਾਰੇ ਹੀ ਨੈਗਟਿਵ ਨਿਕਲੇ ਹਨ।ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਿਹਤ ਸੇਵਾਵਾਂ ਦੇ ਵਿਚ ਸੁਧਾਰ ਲਈ ਕੀਤੀ ਵਿਸ਼ੇਸ਼ ਮੀਟਿੰਗ ਵਿਚ ਕਰਦੇ ਜਿੱਥੇ ਸਿਹਤ ਵਿਭਾਗ ਦੇ ਅਮਲੇ ਨੂੰ ਵਧਾਈ …

Read More »

ਮਨਰੇਗਾ ਅਧੀਨ ਰੋਜ਼ਗਾਰ ਦੇਣ ਵਿੱਚ ਅੰਮ੍ਰਿਤਸਰ ਰਾਜ ਭਰ `ਚ ਤੀਸਰੇ ਸਥਾਨ ’ਤੇ – ਡੀ.ਸੀ

ਮਨਰੇਗਾ ਤਹਿਤ ਜ਼ਿਲੇ ਵਿਚ 96569 ਵਿਅਕਤੀਆਂ ਨੂੰ ਰੋਜ਼ਗਾਰ ਦਿੱਤਾ- ਡੀ.ਸੀ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ)  ਜਿਲਾ ਅੰਮਿ੍ਰਤਸਰ ਵਿਚ ਮਨਰੇਗਾ ਸਕੀਮ ਤਹਿਤ ਇਸ ਸਾਲ ਦੌਰਾਨ 18197 ਵਿਅਕਤੀਆਂ ਨੂੰ ਰੋਜ਼ਗਾਰ ਦਾ ਮੌਕਾ ਦੇਣ ਲਈ ਨਵੇਂ ਕਾਰਡ ਬਣਾਏ ਜਾ ਚੁੱਕੇ ਹਨ, ਜਿਸ ਨਾਲ ਜਿਲੇ ਵਿਚ ਮਨਰੇਗਾ ਅਧੀਨ ਰੋਜ਼ਗਾਰ ਪ੍ਰਾਪਤ ਕਰਨ ਵਾਲਿਆਂ ਦੀ ਕੁੱਲ ਗਿਣਤੀ 96569 ਹੋ ਗਈ ਹੈ।ਇਸ ਅੰਕੜੇ ਨਾਲ ਅੰਮ੍ਰਿਤਸਰ …

Read More »

ਪਰਿਵਰਤਨ ਨੇ ਮਨਾਇਆ ਕੌਮਾਂਤਰੀ ਧੀਅ ਦਿਵਸ

21 ਲੜਕੀਆਂ ਨੂੰ ਦਿੱਤਾ “ਧੀਅ ਪੰਜਾਬ ਦੀ ਐਵਾਰਡ” ਤੇ ਨਵ ਜੰਮੀਆਂ ਬੱਚੀਆਂ ਦੇ ਮਾਪੇ ਵੀ ਸਨਮਾਨੇ ਧੂਰੀ, 15 ਜਨਵਰੀ (ਪੰਜਾਬ ਪੋਸਟ- ਪਰਵੀਨ ਸਹਿਗਲ) – ਮਾਲਵਾ ਫਰੈਂਡਜ਼ ਵੈਲਫੇਅਰ ਸੁਸਾਇਟੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਵਿਸ਼ਵ ਧੀਅ ਦਿਵਸ ਨੂੰ ਸਮਰਪਿਤ ਸਥਾਨਕ ਸੰਗਰੂਰ ਵਾਲੀ ਕੋਠੀ ਦੇ ਮੈਦਾਨ ਵਿੱਚ ਪ੍ਰਭਾਵਸ਼ਾਸ਼ਾਲੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਪੰਜਾਬ ਦੇ ਵੱਖ ਵੱਖ ਖੇਤਰਾਂ ਦੇ ਵਿੱਚ ਮੀਲ …

Read More »

ਮਾਤਾ ਗੁਜਰੀ ਮਹਿਲਾ ਮੰਡਲ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ

ਧੂਰੀ, 12 ਜਨਵਰੀ (ਪੰਜਾਬ ਪੋਸਟ- ਪਰਵੀਨ ਸਹਿਗਲ) – ਮਾਤਾ ਗੁਜਰੀ ਮਹਿਲਾ ਮੰਡਲ ਡੇਰਾ ਬਾਬਾ ਸਿੱਧ ਨੌਜਵਾਨ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਅਤੇ ਸਮਾਜ ਭਲਾਈ ਮੰਚ ਸ਼ੇਰਪੁਰ ਦੇ ਸਹਿਯੋਗ ਨਾਲ ਆਂਗਨਵਾੜੀ ਸੈਂਟਰ ਵਿੱਚ 21 ਲੜਕੀਆਂ ਦੀ ਲੋਹੜੀ ਮਨਾਈ ਗਈ।ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਸੀ.ਡੀ.ਪੀ.ਓ ਧੂਰੀ ਆਸ਼ਾ ਰਾਣੀ, ਸੁਪਰਵਾਈਜਰ ਕਿਰਨਪ੍ਰੀਤ ਕੌਰ ਅਤੇ ਇੰਦਰਪ੍ਰੀਤ ਕੌਰ ਅਤੇ ਸਮਾਜ ਭਲਾਈ ਮੰਚ ਦੇ …

Read More »

ਗੁਰਪ੍ਰਤਾਪ ਸਿੰਘ ਢਿਲੋਂ ਨੇ ਧੂਰੀ ਥਾਣਾ ਸਦਰ ਦਾ ਚਾਰਜ਼ ਸੰਭਾਲਿਆ

ਧੂਰੀ, 12 ਜਨਵਰੀ (ਪੰਜਾਬ ਪੋਸਟ- ਪਰਵੀਨ ਸਹਿਗਲ) – ਧੂਰੀ ਦੇ ਨਵ-ਨਿਯੁੱਕਤ ਐਸ.ਐਚ.ਓ ਗੁਰਪ੍ਰਤਾਪ ਸਿੰਘ ਢਿੱਲੋਂ ਨੇ ਅੱਜ ਥਾਣਾ ਸਦਰ ਦਾ ਚਾਰਜ ਸੰਭਾਲ ਲਿਆ।ਇਸ ਸਮੇਂ ਪੱਤਰਕਾਰਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਧੂਰੀ ਅੰਦਰ ਪੈਂਦੇ ਪਿੰਡਾਂ ਵਿੱਚ ਜਿੰਨ੍ਹੇ ਵੀ ਗੈਰ ਕਾਨੂਨੀ ਧੰਦੇ ਚਲ ਰਹੇ ਹਨ।ਉਹ ਬੰਦ ਕਰਵਾਏ ਜਾਣਗੇ ਅਤੇ ਕਿਸੇ ਵੀ ਸਰਾਰਤੀ ਅਨਸਰ ਨੂੰ ਬਖ਼ਸਿਆ ਨਹੀ ਜਾਵੇਗਾ।ਗੁਰਪ੍ਰਤਾਪ ਢਿੱਲੋਂ ਨੇ ਕਿਹਾ ਕਿ ਕਿਸੀ …

Read More »

ਐਮ.ਪੀ ਔਜਲਾ ਦੇ ਯਤਨਾਂ ਸਦਕਾ ਅੰਮ੍ਰਿਤਸਰ-ਬਰਮਿੰਘਮ ਉਡਾਨ 15 ਫਰਵਰੀ ਤੋਂ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਦੇਸ਼ਾਂ ਵਿੱਚ ਵੱਸੇ ਪੰਜਾਬੀਆਂ ਤੇ ਉਨ੍ਹਾਂ ਦੇ ਪੰਜਾਬ ‘ਚ ਰਹਿੰਦੇ ਪਰਿਵਾਰਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਤੇ ਪਾਰਲੀਮੈਂਟ ਤੋਂ ਬਾਹਰ ਪਿਛਲੇ ਸਮੇਂ ਤੋਂ ਜੱਦੋਜਹਿਦ ਕਰਨ ਵਾਲੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਨੂੰ ਉਦੋਂ ਬੂਰ ਪਿਆ ਜਦ ਏਅਰ ਇੰਡੀਆ ਵਲੋਂ 15 ਫਰਵਰੀ 2018 ਤੋਂ ਅੰਮ੍ਰਿਤਸਰ …

Read More »

ਸੜਕ ਸੁਰੱਖਿਆ ਹਫਤੇ ਸਬੰਧੀ ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)  ਸੜਕ ਸੁਰੱਖਿਆ ਸਪਤਾਹ ਤਹਿਤ ਟ੍ਰੈਫਿਕ ਪੁਲਿਸ ਨੇ ਪੁਤਲੀਘਰ ਚੌਕ, ਖਾਲਸਾ ਕਾਲਜ, ਯੂਨੀਵਰਸਿਟੀ ਵਿਖੇ ਵੱਖ ਵੱਖ ਸਕੂਲੀ ਵਿਦਿਆਰਥੀਆਂ ਨਾਲ ਮਿਲ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਦਰਮਿਆਨ ਪ੍ਰਸ਼ਨ ਮੰਚ ਪ੍ਰਤੀਯੋਗਤਾ ਕਰਵਾਈ ਗਈ, ਜੋ ਟ੍ਰੈਫਿਕ ਨਿਯਮਾਂ `ਤੇ ਅਧਾਰਿਤ ਸੀ।ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ …

Read More »