ਅੰਮ੍ਰਿਤਸਰ 17 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਅੰਤਰਰਾਸ਼ਟਰੀ ਜੂਡੋ ਖਿਡਾਰੀ ਕਰਮਜੋਤ ਸਿੰਘ ਨੂੰ ਉਸ ਦੀਆਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਾਰਨ 21 ਹਜ਼ਾਰ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ …
Read More »Daily Archives: January 18, 2018
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕੀਤੀ ਸ਼ੋਕ ਇਕੱਤਰਤਾ
ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਬਾਅਦ ਦੁਪਹਿਰ ਕੀਤੇ ਬੰਦ ਅੰਮ੍ਰਿਤਸਰ 17 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਸ਼ੋਕ ਇਕੱਤਰਤਾ ਕੀਤੀ ਗਈ।ਇਸ ਮੌਕੇ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਤੋਂ ਬਾਅਦ ਵਿਛੜੀ ਆਤਮਾ ਨਮਿੱਤ ਅਰਦਾਸ ਕੀਤੀ ਗਈ।ਸ਼ੋਕ ਇਕੱਤਰਤਾ ਦੌਰਾਨ ਸ਼੍ਰੋਮਣੀ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ 17 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ’ਤੇ ਗਹਿਰੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਕਲਕੱਤਾ ਵੱਲੋਂ ਲੰਮਾ ਸਮਾਂ ਸ਼੍ਰੋਮਣੀ ਕਮੇਟੀ …
Read More »ਗੁਰੂ ਰਵਿਦਾਸ ਦਿਵਸ ਮੌਕੇ ਗਜ਼ਟਿਡ ਛੁੱਟੀ ਰੱਦ ਕੀਤੇ ਜਾਣ ਪ੍ਰਤੀ ਸਮੂਹ ਭਾਈਚਾਰੇ `ਚ ਰੋਸ
ਸਮਰਾਲਾ, 17 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਸਰਕਾਰ ਵੱਲੋਂ ਇਸ ਸਾਲ ਗਜਟਿਡ ਛੁੱਟੀਆਂ ਤੇ ਕੈਂਚੀ ਫੇਰਦੇ ਹੋਏ, ਹਰ ਵਰਗ ਦੇ ਲੋਕਾਂ ਨਾਲ ਸ਼ਰੇਆਮ ਧੱਕਾ ਕੀਤਾ ਹੈ।ਇਸ ਗੱਲ ਦਾ ਪ੍ਰਗਟਾਵਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਹਿੰਮਤ ਨਗਰ ਸਮਰਾਲਾ ਵਿਖੇ ਗੁਰਦੁਆਰਾ ਕਮੇਟੀ ਪ੍ਰਧਾਨ ਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ।ਮੀਟਿੰਗ ਦੌਰਾਨ ਇਕੱਤਰ ਹੋਏ ਸਮੂਹ ਭਾਈਚਾਰੇ ਦੇ ਲੋਕਾਂ ਨੇ …
Read More »ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਹਾਕੀ ਵਿੰਗ ਨੇ ਪ੍ਰਾਪਤ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਕਰਵਾਈਆਂ ਗਈਆਂ ਪੰਜਾਬ ਰਾਜ ਖੇਡਾਂ ਮਹਿਲਾ ਹਾਕੀ ’ਚ ਖੇਡ ਦਾ ਸ਼ਾਨਦਾਰ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ ਨੇ ਵਿਦਿਆਰਥਣਾਂ ਨੂੰ ਇਸ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਮਨਜੀਤ ਸਿੰਘ ਕਲਕੱਤਾ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸਾਬਕਾ ਸਿੱਖਿਆ ਮੰਤਰੀ ਤੇ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਸਿੱਖ ਵਿਦਵਾਨ ਤੇ ਨਿਧੜਕ ਸਿੱਖ ਆਗੂ ਮਨਜੀਤ ਸਿੰਘ ਕਲਕੱਤਾ ਦੇ ਦਿਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੋਫ਼ੈਸਰ ਮੋਹਨ ਸਿੰਘ, ਮਨਮੋਹਨ ਸਿੰਘ ਬਰਾੜ, ਅੰਮ੍ਰਿਤ ਲਾਲ ਮੰਨਣ, ਇੰਜ. …
Read More »ਟਾਸਕ ਫੋਰਸ ਦੇ ਮੈਂਬਰਾਂ ਨੇ 7 ਬੱਚਿਆਂ ਨੂੰ ਭੀਖ ਮੰਗਣ ਤੋਂ ਮੁੱਕਤ ਕਰਵਾਇਆ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਸ਼ਹਿਰ ਨੂੰ ਬਾਲ ਮਜ਼ਦੂਰੀ ਅਤੇ ਭਿਖਾਰੀ ਬੱਚਿਆਂ ਤੋਂ ਮੁੱਕਤ ਕਰਵਾਉਣ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਕਾਹਨ ਸਿੰਘ ਪਨੂੰ ਵੱਲੋਂ ਦਿੱਤੇ ਗਏ ਹੁਕਮਾਂ ’ਤੇ ਅਮਲ ਕਰਦੇ ਹੋਏ ਜਿਲਾ ਬਾਲ ਸੁਰੱਖਿਆ ਅਫਸਰ ਨੇ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ ਵਿਚ ਛਾਪੇਮਾਰੀ ਕੀਤੀ ਇਸ ਸਬੰਧੀ ਜਾਣਕਾਰੀ ਦਿੰਦੇ ਸ੍ਰੀਮਤੀ ਮਨਪ੍ਰੀਤ …
Read More »ਗਣਤੰਤਰ ਦਿਵਸ ਮੌਕੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ – ਏ.ਡੀ.ਸੀ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਵਲੋਂ ਜ਼ਿਲੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਜੋ ਕਿ ਇਸ ਸਮਾਗਮ ਦੀ ਖਿੱਚ ਦਾ ਕੇਂਦਰ ਹੋਣਗੀਆਂ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਨੇ 26 ਜਨਵਰੀ ਮੌਕੇ ਕੱਢੀਆਂ ਜਾਣ …
Read More »ਚੀਨੀ ਡੋਰ ਦੀ ਭਾਲ `ਚ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਵਲੋਂ ਛਾਪੇਮਾਰੀ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪਤੰਗਬਾਜ਼ੀ ਦਾ ਸੀਜ਼ਨ ਵੇਖਦੇ ਹੋਏ ਜਿਲਾ ਪ੍ਰਸ਼ਾਸਨ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਦੀਆਂ ਖਾਸ ਹਦਾਇਤਾਂ ’ਤੇ ਅਮਲ ਕਰਦੇ ਹੋਏ ਅੱਜ ਖੇਤਰੀ ਦਫਤਰ ਅੰਮਿ੍ਰਤਸਰ ਦੇ ਅਧਿਕਾਰੀਆਂ ਨੇ ਟੀਮਾਂ ਬਣਾ ਕੇ ਅੰਮਿ੍ਰਤਸਰ ਵਿਚ ਚੀਨੀ ਡੋਰ ਦੀ ਭਾਲ ਵਿਚ ਕਈ ਥਾਵਾਂ ’ਤੇ ਛਾਪੇ ਮਾਰੇ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ …
Read More »ਕਿਹਾ ‘ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸ਼ਹੀਦ ਗੁਰਮੇਲ ਸਿੰਘ ਪੰਜਾਬ ਦਾ ਪੁੱਤਰ ਸੀ’- ਮੁੱਖ ਮੰਤਰੀ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਜੰਮੂ-ਕਸ਼ਮੀਰ ਵਿਚ ਲਾਈਨ ਆਫ ਕੰਟਰੋਲ ’ਤੇ ਦੇਸ਼ ਦੀ ਰੱਖਿਆ ਕਰਦੇ ਸ਼ਹੀਦ ਹੋਏ ਅੰਮ੍ਰਿਤਸਰ ਜਿਲੇ ਦੇ ਜੰਮਪਲ ਨੌਜਵਾਨ ਨਾਇਕ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਪੱਤਰ ਭੇਜ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਸਾਡੇ ਲਈ ਫ਼ਖਰ ਵਾਲੀ ਗੱਲ ਹੈ ਕਿ ਨਾਇਕ ਗੁਰਮੇਲ …
Read More »
Punjab Post Daily Online Newspaper & Print Media