ਧੂਰੀ, 17 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਸਥਾਨਕ ਪੁਰਾਣੀ ਤਹਿਸੀਲ ਕੰਪਲੈਕਸ ਧੂਰੀ ਵਿਖੇ ਵਸੀਕਾ ਨਵੀਸਾਂ ਅਤੇ ਅਸਟਾਮ ਫਰੋਸਾਂ ਵੱਲੋਂ ਪੂਰੀ-ਛੋਲੇ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ। ਮੁਖੀ ਪਵਨ ਕੁਮਾਰ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਵੱਲੋਂ ਹਰ ਸਾਲ ਜਨਵਰੀ ਦੇ ਮਹੀਨੇ ‘ਚ ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਦੀ ਮਦਦ ਨਾਲ ਇਹ ਲੰਗਰ ਲਗਾਇਆ ਜਾਂਦਾ ਹੈ ਅਤੇ ਆਉਂਦੇ-ਜਾਂਦੇ …
Read More »Daily Archives: January 18, 2018
ਖੁੱਲੇ੍ਆਮ ਵਿੱਕ ਰਹੀ ਹੈ ਪਾਬੰਦੀਸ਼ੁਦਾ ਚਾਈਨਾ ਡੋਰ, ਪੁਲਿਸ ਦੀ ਕਾਰਗੁਜਾਰੀ ਸ਼ੱਕ ਦੇ ਘੇਰੇ ’ਚ
ਚਾਈਨਾ ਡੋਰ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀ ਜਾਵੇਗਾ- ਐਸ.ਡੀ.ਐਮ ਧੂਰੀ, 17 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਪਾਬੰਧੀ ਦੇ ਬਾਅਦ ਵੀ ਸ਼ਹਿਰ ’ਚ ਸ਼ਰੇਆਮ ਚਾਈਨਾ ਡੋਰ ਵੇਚੀ ਜਾ ਰਹੀ ਹੈ।ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਉਡ ਰਹੀਆਂ ਧੱਜੀਆਂ ਬਾਰੇ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਐਂਟੀ ਡਰੱਗਜ਼ ਫਾਉਂਡੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਪੋਹਾਲ ਨੇ ਕਿਹਾ ਕਿ ਆਪਣੇ ਨਿੱਜੀ …
Read More »ਥਾਣਾ ਮੁਖੀ ਸਿਟੀ ਧੂਰੀ ਨੇੇ ਵੱਖ-ਵੱਖ ਅਦਾਰਿਆਂ ਨਾਲ ਕੀਤੀ ਮੀਟਿੰਗ
ਇਲਾਕੇ ਨੂੰ ਅਸਲਾ ਮੁਕਤ ਖੇਤਰ ਬਣਾਇਆ ਜਾਵੇਗਾ – ਰਾਜੇਸ਼ ਸਨੇਹੀ ਧੂਰੀ, 17 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਰਾਜੇਸ਼ ਸਨੇਹੀ ਵਲੋਂ ਸ਼ਹਿਰ ਦੇ ਪੈਲੇਸ ਮਾਲਕਾਂ, ਰੈਸਟੋਰੈਂਟ, ਹੋਟਲ ਮਾਲਕਾਂ, ਸਿਨੇਮਾ ਘਰਾਂ ਅਤੇ ਵਿੱਦਿਅਕ ਅਦਾਰਿਆਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਇਨ੍ਹਾਂ ਥਾਵਾਂ ਉਪਰ ਅਸਲਾ ਨਾ ਵਰਤਣ ਦੀ ਸਖ਼ਤ ਹਦਾਇਤ ਕੀਤੀ ਗਈ ਤਾਂ ਜੋ ਕੋਈ ਅਣਸੁਖਾਵੀਂ …
Read More »ਨੈਸ਼ਨਲ ਯੂਥ ਡੇਅ ਮਨਾਇਆ
ਧੂਰੀ, 17 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਐਨ.ਵਾਈ.ਕੇ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧੂਰੀ ਬਲਾਕ ਦੇ ਐਨ.ਵਾਈ.ਕੇ ਇੰਚਾਰਜ ਵਿੱਕੀ ਸ਼ਰਮਾ ਨੇ ਆਦਿ ਧਰਮ ਸਮਾਜ ਕਲੱਬ ਦੇ ਸਹਿਯੋਗ ਨਾਲ ਨੈਸ਼ਨਲ ਯੂਥ ਡੇਅ ਮਨਾਇਆ ਅਤੇ ਸਵਾਮੀ ਵਿਵੇਕਾਨੰਦ ਦੇ ਦਿਖਾਏ ਰਸਤੇ ਉੱਪਰ ਚਲਣ ਲਈ ਪ੍ਰੇਰਿਤ ਕੀਤਾ।ਵਿੱਕੀ ਸ਼ਰਮਾ ਨੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਨਾਲ ਹੀ ਅੱਜ ਦੇ ਯੂਥ ਨੂੰ ਸੁਨੇਹਾ ਦਿੱਤਾ ਕਿ …
Read More »ਪੁਲਿਸ ਕਮਿਸ਼ਨਰ ਨੇ ਇਮਾਨਦਾਰੀ ਨਾਲ ਡਿਊਟੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਤੇ ਹੋਰਨਾਂ ਨੂੰ ਕੀਤਾ ਸਨਮਾਨਿਤ
ਸੜਕ ਸੁਰੱਖਿਆ ਸਪਤਾਹ ਦੇ ਸਮਾਪਤੀ ਸਮਾਰੋਹ ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਸੱਗੂ) ਸੜਕ ਸੁਰੱਖਿਆ ਸਪਤਾਹ ਦਾ ਸਮਾਪਤੀ ਸਮਾਰੋਹ ਅੱਜ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ, ਨਗਰ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ, ਡੀ.ਸੀ.ਪੀ ਅਮਰੀਕ ਸਿੰਘ ਪਵਾਰ, ਏ.ਡੀ.ਸੀ.ਪੀ-2 ਲਖਬੀਰ ਸਿੰਘ, ਏ.ਡੀ.ਸੀ.ਪੀ ਟਰੈਫਿਕ ਸ੍ਰੀਮਤੀ ਜਸਵੰਤ ਕੌਰ ਰਿਆੜ, ਏ.ਸੀ.ਪੀ. ਟ੍ਰੈਫਿਕ ਸਰਬਜੀਤ ਸਿੰਘ ਬਾਜਵਾ, …
Read More »ਕਮਿਸ਼ਨਰ ਪੁਲਿਸ ਵਲੋਂ ਸ਼ਹਿਰ ਦੇ ਹੋਟਲਾਂ/ਰੈਸਟੋਰੇਂਟ ਮਾਲਕਾਂ ਨਾਲ ਸੁਰੱਖਿਆ ਮੀਟਿੰਗ- ਦਿੱਤੀਆਂ ਕਈ ਹਦਾਇਤਾਂ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਅੰਮ੍ਰਿਤਸਰ ਦੀ ਅਗਵਾਈ ਹੇਠ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਡਿਪਟੀ ਕਮਿਸ਼ਨਰ ਪੁਲਿਸ, ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਏ.ਡੀ.ਸੀ.ਪੀ ਸਿਟੀ-1, ਨਰਿੰਦਰ ਸਿੰਘ ਪੀ.ਪੀ.ਐਸ ਏ.ਸੀ.ਪੀ-ਸੈਟਰਲ, ਇੰਸ: ਰਾਜਵਿੰਦਰ ਕੌਰ ਮੁੱਖ ਅਫ਼ਸਰ ਥਾਣਾ ਈ-ਡਵੀਜ਼ਨ ਵਲੋਂ ਸਾਂਝੇ ਤੌਰ `ਤੇ ਅੰਮ੍ਰਿਤਸਰ ਸ਼ਹਿਰ ਦੇ ਹੋਟਲਾਂ/ਰੈਸਟੋਰੇਂਟ ਦੇ ਮਾਲਕਾਂ ਨਾਲ ਭਾਈ ਗੁਰਦਾਸ ਹਾਲ, ਨੇੜੇ ਕੋਤਵਾਲੀ, ਅੰਮ੍ਰਿਤਸਰ ਵਿੱਖੇ ਮੀਟਿੰਗ ਕੀਤੀ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਨਵੇਂ ਕਮਰਿਆਂ ਦਾ ਸ਼ੁੱਭ ਮਹੂਰਤ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅਤੇ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਤਕਰੀਬਨ 20 ਲੱਖ ਦੀ ਲਾਗਤ ਨਾਲ ਤਿਆਰ ਕਰਵਾਏ ਗਏ 3 ਆਲੀਸ਼ਾਨ ਕਮਰਿਆਂ ਸ਼ੁੱਭ ਮਹੂਰਤ 5 ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਕੀਤਾ ਗਿਆ।ਮਹੂਰਤ ਸਬੰਧੀ …
Read More »ਭਾਸ਼ਣ ਮੁਕਾਬਲਾ, ਰੋਡ ਸ਼ੋਅ, ਸੈਮੀਨਾਰ ਅਤੇ ਮੁਫਤ ਮੈਡੀਕਲ ਤੇ ਪ੍ਰਦੂਸ਼ਣ ਚੈਕਅੱਪ ਕੈਂਪ ਲਗਾਇਆ
ਸੜਕ ਸੁਰੱਖਿਆ ਸਪਤਾਹ ਦਾ ਛੇਵਾਂ ਦਿਨ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ ਤਹਿਤ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਦੇ ਛੇਵੇਂ ਦਿਨ ਟਰੈਫਿਕ ਪੁਲਿਸ ਵੱਲੋ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ।ਅਲੈਗਜੈਂਡਰਾ ਸਕੂਲ ਵਿਖੇ ਟਰੈਫਿਕ ਨਿਯਮਾਂ ਅਤੇ ਸੜਕ ਹਾਦਸਿਆਂ ਬਾਰੇ ਬਾਸ਼ਣ ਮੁਕਬਲਾ ਕਰਵਾਇਆ ਗਿਆ।ਜਿਸ ਵਿੱਚ ਹੋਲੀ ਹਾਰਟ ਪ੍ਰੈਜੀਡੈਂਸੀ ਦੀ ਵਿਦਿਆਰਥਣ ਪਲਵੀਨ ਕੌਰ ਤੇ ਜਗਤ ਜਯੋਤੀ …
Read More »`ਆਰਟਿਸਟ ਹੱਬ` ਦੇ ਬੈਨਰ ਹੇਠ ਲਗਾਈ ਭਾਰਤ ਦੀ ਝਲਕ ਦਰਸਾਉਂਦੀ ਆਰਟ ਪ੍ਰਦਰਸ਼ਨੀ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਆਪਣੀ ਕਲਾ ਨੂੰ ਲੋਕਾਂ ਸਾਹਮਣੇ ਰੱਖਣ ਲਈ ਸਥਾਨਕ ਆਰਟ ਗੈਲਰੀ ਵਿਖੇ ਅੱਜ 8 ਕਲਾਕਾਰਾਂ ਵਲੋਂ `ਆਰਟਿਸਟ ਹੱਬ` ਦੇ ਬੈਨਰ ਹੇਠ ਭਾਰਤ ਦੀ ਝਲਕ ਸਬੰਧੀ ਪ੍ਰਦਰਸ਼ਨੀ ਲਗਾ ਲਗਾਈ ਗਈ।ਜਿਸ ਦਾ ਉਦਘਾਟਨ ਅੰਮ੍ਰਿਤਸਰ ਦੇ ਉਘੇ ਆਰਟਿਸਟ ਤੇ ਮਾਨਯੋਗ ਸਿਵਲ ਜੱਜ ਅੰਮ੍ਰਿਤਸਰ ਅਰਜੁਨ ਸਿੰਘ ਨੇ ਕੀਤਾ। ਇਸ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦੇਂਦਿਆਂ ਡਾਕਟਰ ਅਰਵਿੰਦਰ ਸਿੰਘ …
Read More »ਸੈਰ ਸਪਾਟਾ ਉਦਯੋਗ ਲਈ ਲਾਹੇਵੰਦ ਹੋਵੇਗੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਹਵਾਈ ਉਡਾਨ- ਵਿਕਾਸ ਮੰਚ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਕਿਹਾ ਹੈ ਕਿ 20 ਫਰਵਰੀ ਤੋਂ ਨਵੀਂ ਸ਼ੁਰੂ ਹੋ ਰਹੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਹਵਾਈ ਉਡਾਨ ਅੰਮ੍ਰਿਤਸਰ ਦੇ ਸੈਰ ਸਪਾਟਾ ਉਦਯੋਗ ਲਈ ਲਾਹੇਵੰਦ ਸਾਬਤ ਹੋਵੇਗੀ।ਮੰਚ ਦੇ ਪ੍ਰਧਾਨ ਪ੍ਰਿੰ. ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ ਇਕਤੱਰਤਾ ਜਿਸ ਵਿਚ ਮਨਮੋਹਨ ਸਿੰਘ ਬਰਾੜ, ਮਾਈਕਲ, ਹਰਦੀਪ ਸਿੰਘ ਚਾਹਲ, ਮਨਜੀਤ ਸਿੰਘ ਸੈਣੀ, ਲਖਬੀਰ ਸਿੰਘ …
Read More »
Punjab Post Daily Online Newspaper & Print Media