ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਪੰਜਾਬ ਚੰਡੀਗੜ ਕਾਲਜ ਟੀਚਰ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੀ ਲੋਕਲ ਯੂਨਿਟ ਦੇ ਮੈਂਬਰਾਂ ਨੇ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਦੋ ਘੰਟੇ ਦਾ ਧਰਨਾ ਦੇ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ।ਯੂਨਿਟ ਪ੍ਰਧਾਨ ਡਾ. ਸਿਮਰਦੀਪ ਕੌਰ ਨੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਮੌਜੂਦਾ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ।ਉਨ੍ਹਾਂ ਨੇ ਦੱਸਿਆ …
Read More »Daily Archives: January 18, 2018
ਕਿਸਾਨੀ ਮੰਗਾਂ ਸੰਬੰਧੀ ਡੀ.ਸੀ ਨੇ ਕਿਸਾਨ ਜਥੇਬੰਦੀ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 17 ਜਨਵਰੀ – (ਪੰਜਾਬ ਪੋਸਟ- ਮਨਜੀਤ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਿਸਾਨ ਵਫਦ ਦੀ ਡੀ.ਸੀ ਅੰਮ੍ਰਿਤਸਰ ਨੇ ਮੀਟਿੰਗ ਕਰਕੇ ਕਿਸਾਨੀ ਮੰਗਾਂ ਅਤੇ ਤਰਸਿੱਕਾ ਬਲਾਕ ਦੇ ਧਰਨੇ ਦੀਆਂ ਮੰਗਾਂ ਸੰਬੰਧੀ ਵਿਚਾਰ ਚਰਚਾ ਕੀਤੀ।ਜਿਸ ਵਿੱਚ ਕਮਲਦੀਪ ਸਿੰਘ ਸੰਘਾ, ਬੀ.ਡੀ.ਪੀ.ਓ ਗੁਰਪ੍ਰੀਤ ਸਿੰਘ ਤੇ ਹੋਰ ਉੱਚ ਅਧਿਕਾਰੀ ਸ਼ਾਮਿਲ ਹੋਏ।ਜਥੇਬੰਦੀ ਵੱਲੋਂ ਸੂਬਾ ਸੀਨੀ. ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜਿਲਾ ਆਗੁ …
Read More »ਪੰਜਾਬ ਰਾਜ ਖੇਡਾਂ ਰਿਲੇਅ ਦੌੜ `ਚ ਰੁਪਿੰਦਰ ਕੌਰ ਨੇ ਜਿੱੱਤਿਆ ਚਾਂਦੀ ਦਾ ਤਗਮਾ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਹੋਣਹਾਰ ਖਿਡਾਰਣ ਰੁਪਿੰਦਰ ਕੌਰ ਨੇ ਸੰਗਰੂਰ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ (ਮਹਿਲਾ) 2018 ਵਿੱਚ 4*400 ਮੀਟਰ ਰਿਲੇਅ ਦੌੜ ਵਿੱਚ ਬਿਹਤਰੀਨ ਪ੍ਰਦਸ਼ਨ ਕਰ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।ਇਹ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਖਿਡਾਰਣ ਨੂੰ ਵਧਾਈ ਦਿੰਦੇ ਹੋਏ …
Read More »
Punjab Post Daily Online Newspaper & Print Media