ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ …
Read More »Daily Archives: January 19, 2018
An Art exhibition HUES inaugurated at at KT: Kala
Amritsar, Jan 18 (Punjab Post Bureau) – Miss Priyanka Sharma HOD Fine Arts DAV Public School and Professor Jagjit Singh Ex Vice Principal Khalsa College inaugurated An Art exhibition HUES at KT: Kala. In this exhibition 50 works of 25 artists were on display. Artist Rashim Gupta team displayed their work in KT Kala. The talent of young artists from the age …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਕਿੱਕ ਬਾਕਸਿੰਗ ਖਿਡਾਰੀ ਰਾਸ਼ਟਰੀ ਸਕੂਲ ਖੇਡਾਂ ’ਚ ਅੱਵਲ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕਿੱਕ ਬਾਕਸਿੰਗ ਖਿਡਾਰੀ ਨੇ ਰਾਸ਼ਟਰੀ ਸਕੂਲ ਖੇਡਾਂ ਅੰਡਰ-14 ਸਾਲ 55 ਕਿਲੋ ਭਾਰ ਵਰਗ ’ਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਉਕਤ ਜਿੱਤ ’ਤੇ ਇਸ ਦੌਰਾਨ ਕੌਂਸਲ ਦੇ ਆਨਰੇਰੀ ਸੈਕਟਰੀ …
Read More »ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਸਾਫਟਬਾਲ ਮੁਕਾਬਲਿਆਂ ’ਚ ਜੇਤੂ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 62ਵੀਆਂ ਪੰਜਾਬ ਸਕੂਲ ਸਟੇਟ ਸਾਫ਼ਟਬਾਲ ਮੁਕਾਬਲੇ ਤਹਿਤ ਖੇਡ ਦਾ ਸ਼ਾਨਦਾਰ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ ਨੇ ਵਿਦਿਆਰਥਣਾਂ ਨੂੰ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ …
Read More »ਸਰਕਾਰੀ ਥਰਮਲ ਬੰਦ ਕਰਨ ਵਿਰੁੱਧ ਬਿਜਲੀ ਮੁਲਾਜਮਾਂ ਨੇ ਸਰਕਾਰ ਤੇ ਮਨੇਜਮੈਂਟ ਦੇ ਪੁਤਲੇ ਫੂਕੇ
ਸਮਰਾਲਾ, 18 ਜਨਵਰੀ (ਪੰਜਾਬ ਪੋਸਟ-ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਵਿੱਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. 49 ਮੰਡਲ ਸਮਰਾਲਾ ਵੱਲੋਂ ਸੂਬਾ ਕਮੇਟੀ ਦੇ ਸੱਦੇ `ਤੇ ਇਨਡੋਰ ਸਮਰਾਲਾ ਵਿਖੇ ਸਰਕਾਰ ਅਤੇ ਮਨੇਜਮੈਂਟ ਖਿਲਾਫ ਪੁਤਲੇ ਫੂਕ ਧਰਨਾ ਮੁਜ਼ਾਹਰਾ ਕੀਤਾ ਗਿਆ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬਠਿੰਡਾ ਅਤੇ …
Read More »ਦਿੱਲੀ ਕਮੇਟੀ ਵੱਲੋਂ ਕਲਕੱਤਾ ਦੇ ਅੰਤਮ ਸਸਕਾਰ `ਚ ਭਾਗ ਨਾ ਲੈਣਾ ਰਵਾਇਤਾਂ ਦੀ ਉਲੰਘਣਾ – ਸਰਨਾ
ਕਲਕੱਤਾ ਨੇ ਅਹੁੱਦੇ ਦੀ ਥਾਂ ਸਿਧਾਂਤਾਂ ‘ਤੇ ਪਹਿਰਾ ਦਿੱਤਾ ਪਹਿਰਾ- ਸਰਨਾ ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦੇ ਅੰਤਿਮ ਸਸਕਾਰ ਵਿੱਚ ਦਿੱਲੀ ਕਮੇਟੀ ਦੇ ਕਿਸੇ ਵੀ ਅਧਿਕਾਰੀ ਜਾਂ ਮੈਂਬਰ ਦੇ ਸ਼ਮੂਲੀਅਤ ਨਾ ਕਰਨ ਤੋਂ ਖਫਾ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਅਹੱਦੁੇਦਾਰਾਂ ਤੇ ਅਧਿਕਾਰੀਆਂ ਵੱਲੋ ਸਾਬਕਾ …
Read More »ਵਿਸਾਖੀ `ਤੇ ਪਾਕਿਸਤਾਨ ਗੁਰਧਾਮ ਯਾਤਰਾ ਦੇ ਚਾਹਵਾਨ 27 ਜਨਵਰੀ ਤੱਕ ਜਮ੍ਹਾਂ ਕਰਵਾਉਣ ਪਾਸਪੋਰਟ- ਬੇਦੀ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ …
Read More »ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ, ਸਾਬਕਾ ਕੈਬਨਿਟ ਮੰਤਰੀ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਕਲਕੱਤਾ ਦਾ ਸਸਕਾਰ ਚਾਟੀਵਿੰਡ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀਆਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ …
Read More »ਪੈਲਿਸ ਵਿੱਚ ਗੋਲੀ ਚੱਲਣ ਨਾਲ 14 ਸਾਲਾ ਲੜਕਾ ਜਖਮੀ
ਜੰਡਿਆਲਾ ਗੁਰੂ, 18 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪ੍ਰਸ਼ਾਸ਼ਨ ਵਲੋਂ ਪੈਲਿਸਾਂ ਵਿਚ ਕਿਸੇ ਕਿਸਮ ਦਾ ਹਥਿਆਰ ਲੈ ਕੇ ਲਿਜਾਣ `ਤੇ ਲਗਾਈ ਮੁਕੰਮਲ ਪਾਬੰਦੀ ਦੇ ਬਾਵਜ਼ੂਦ ਵੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪੈਲਿਸ ਵਿਚ ਗੋਲੀਆਂ ਚਲਾਈਆਂ ਜਾ ਰਹੀਆਂ ਹਨ । ਅਜਿਹੀ ਹੀ ਇਕ ਘਟਨਾ ਬੀਤੀ ਦੇਰ ਸ਼ਾਮ ਜੰਡਿਆਲਾ ਗੁਰੂ ਤਰਨਤਾਰਨ ਬਾਈਪਾਸ `ਤੇ ਸਥਿਤ ਜੈ ਰਿਜ਼ੋਰਟ ਵਿਚ ਹੋਣ ਦਾ ਸਮਾਚਾਰ …
Read More »ਬਸੰਤ ਪੰਚਮੀ ਸਰਸਵਤੀ ਪੂਜਾ 22 ਜਨਵਰੀ ਨੂੰ
ਜੰਡਿਆਲਾ ਗੁਰੂ, 18 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਨਵਯੁਵਕ ਸੰਘ ਕੀਰਤਨ ਮੰਡਲੀ ਦੁਆਰਾ 9ਵਾਂ ਬਸੰਤ ਪੰਚਮੀ ਸਰਸਵਤੀ ਪੂਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ-ਧਾਮ ਨਾਲ 22 ਜਨਵਰੀ ਨੂੰ ਗਊਸ਼ਾਲਾ ਰੋਡ ਨੇੜੇ ਟੂਟੀਆਂ ਵਾਲੇ ਮੰਦਿਰ ਵਿਖੇ ਮਾਂ ਸਰਸਵਤੀ ਦੀ ਅਰਾਧਨਾ ਕਰਕੇ ਪਹਿਲੀ ਪੂਜਾ ਕੀਤੀ ਜਾਵੇਗੀ।23 ਜਨਵਰੀ ਸ਼ਾਮ ਨੂੰ ਮਾਤਾ ਦਾ ਜਾਗਰਣ ਅਤੇ 24 ਜਨਵਰੀ ਨੂੰ ਮਾਂ …
Read More »
Punjab Post Daily Online Newspaper & Print Media