ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਛੇਹਰਟਾ ਵਾਸੀ ਦੀਪਕ ਸ਼ਰਮਾ ਅਤੇ ਮਾਧੁਰੀ ਸ਼ਰਮਾ ਨੂੰ ਵਿਆਹ ਦੀ ਤੀਜੀ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Daily Archives: January 22, 2018
ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸਿਰਜਨਾ ਕਲਾ ਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਪ੍ਰਸਿੱਧ ਨਾਟਕਕਾਰ ਦਵਿੰਦਰ ਸਿੰਘ ਗਿੱਲ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।ਇਸ ਨਾਟਕ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ ਹਰਿੰਦਰ ਸੋਹਲ ਨੇ …
Read More »ਗੁਰਦੁਆਰਾ ਸਾਹਿਬ `ਚ ਜਾਤੀ ਪੱਖਪਾਤ – ਪ੍ਰਧਾਨ ਲੌਂਗੋਵਾਲ ਵਲੋਂ ਜਾਂਚ ਕਮੇਟੀ ਗਠਿਤ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧੂਰੀ ਨੇੜਲੇ ਪਿੰਡ ਮਾਨਵਾਲਾ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਦਲਿਤ ਪਰਿਵਾਰ ਨੂੰ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਦੇ ਸਾਹਮਣੇ ਆਏ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਧੇ ਤੌਰ ‘ਤੇ ਸਿੱਖ ਧਰਮ ਦੇ ਸਿਧਾਂਤਾਂ ਨੂੰ ਢਾਹ ਲਾਉਣ ਵਾਲੀਆਂ …
Read More »ਪਿੰਡ ਅੰਦੋਈ ਵਿੱਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਚਲਾਈ ਜਾ ਰਹੀ ਮੁਿਹੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਅੰਦੋਈ ਵਿੱਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ਦੇ …
Read More »ਸੰਤੋਖ ਸਿੰਘ ਜੱਜ ਨਾਪਾ ਦੇ ਨਵੇਂ ਚੇਅਰਮੈਨ ਬਣੇ
ਅੰਮ੍ਰਿਤਸਰ ਟਰੇਸੀ (ਕੈਲੀਫੋਰਨੀਆ), 21 ਜਨਵਰੀ (ਪੰਜਾਬ ਪੋਸਟ ਬਿਊਰੋ) – ਆਪਣੇ ਵਧੀਆ ਤੇ ਕੁਆਲਿਟੀ ਖਾਣਿਆਂ ਲਈ ਮਸ਼ਹੂਰ ਸੰਸਾਰ ਰੈਸਟੋਰੈਂਟਾਂ ਦੇ ਮਾਲਕ ਸੰਤੋਖ ਸਿੰਘ ਜੱਜ ਨੂੰ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ।ਇਥੇ ਭੇਜੀ ਗਈ ਈਮੇਲ ਵਿੱਚ ਇਸ ਗੱਲ ਦਾ ਐਲਾਨ ਨਾਪਾ ਦੇ ਵਰਤਮਾਨ ਚੇਅਰਮੈਨ ਦਲਵਿੰਦਰ ਸਿੰਘ ਧੂਤ ਨੇ ਬੋਰਡ ਆਫ ਡਾਇਰੈਕਟਰਜ ਨਾਲ ਸਲਾਹ ਮਸ਼ਵਰਾ ਕਰਨ ਪਿਛੋਂ ਸੰਤੋਖ …
Read More »ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਗਤਕਾ ਮੁਕਾਬਲੇ ਅੱਜ
ਨਵੀਂ ਦਿੱਲੀ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪੀਤਮ ਪੁਰਾ ਦੀ ਗਤਕਾ ਸੋਸਾਇਟੀ ਵਲੋਂ ਸੋਮਵਾਰ 22 ਜਨਵਰੀ ਨੂੰ ਇੰਟਰ ਸਕੂਲ ਗਤਕਾ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਪ੍ਰਧਾਨ ਦਿੱਲੀ ਗਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …
Read More »ਲੁੱਟ-ਖੋਹ ਦੀ ਵਾਰਦਾਤਾਂ ਰੋਕਣ ਲਈ ਸਰਕਾਰ ਗੰਭੀਰ – ਸਿੱਧੂ
ਪੀੜਤ ਔਰਤ ਦਾ ਹਾਲ-ਚਾਲ ਪੁੱਛਣ ਉਸ ਦੇ ਘਰ ਗਏ ਕੈਬਨਿਟ ਮੰਤਰੀ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰਾਂ-ਪਿੰਡਾਂ ਵਿੱਚ ਹੁੰਦੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਛੇਤੀ ਹੀ ਇਸ ਬਾਬਤ ਸਖਤ ਕਦਮ ਪੁੱਟੇ ਜਾਣਗੇ।ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਅੰਮ੍ਰਿਤਸਰ …
Read More »ਸਿੱਧੂ ਵਲੋਂ ਦੁਰਗਿਆਣਾ ਮੰਦਰ ਪ੍ਰਾਜੈਕਟ ਲਈ 11 ਕਰੋੜ ਰਿਲੀਜ
30 ਜੂਨ ਤੱਕ ਪ੍ਰਾਜੈਕਟ ਪੂਰਾ ਕਰਨ ਦੀਆਂ ਦਿੱਤੀਆਂ ਹਦਾਇਤਾਂ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਦੁਰਗਿਆਣਾ ਮੰਦਰ ਵਿਖੇ ਚੱਲ ਰਹੇ ਪ੍ਰਾਜੈਕਟ ਲਈ ਪੰਜਾਬ ਸਰਕਾਰ ਦੀ ਤਰਫੋਂ 11 ਕਰੋੜ ਰਿਲੀਜ਼ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰਾ ਪ੍ਰਾਜੈਕਟ 30 ਜੂਨ ਤੱਕ ਹਰ ਹਾਲਤ ਨੇਪਰੇ ਚਾੜਿਆ …
Read More »ਦਲਿਤ ਪਰਿਵਾਰ ਨੂੰ ਗੁਰਦੁਆਰੇ `ਚ ਭੋਗ ਨਾ ਪਾਉਣ ਦੇਣ ਵਾਲਿਆਂ `ਤੇ ਹੋਵੇਗੀ ਸਖਤ ਕਾਰਵਾਈ – ਲੌਂਗੋਵਾਲ
ਧੂਰੀ, 21 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਦੇ ਮਾਨਵਾਲਾ ਪਿੰਡ `ਚ ਇਕ ਦਲਿਤ ਪਰਿਵਾਰ ਨੂੰ ਗੁਰਦੁਆਰੇ `ਚ ਭੋਗ ਨਾ ਪਾਉਣ ਦੇਣ ਦਾ ਮਾਮਲਾ ਗਰਮਾ ਗਿਆ ਹੈ।ਮਾਮਲਾ ਮੀਡੀਆ `ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮਾਨਵਾਲਾ ਪਹੁੰਚੇ ਤੇ ਉਨ੍ਹਾਂ ਨੇ ਪਰਿਵਾਰ ਨਾਲ ਮੀਟਿੰਗ ਕਰ ਕੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਵਿਸ਼ਵਾਸ ਦਿਵਾਇਆ।ਰਾਜੋਆਣਾ ਦੀ ਫਾਂਸੀ ਦੀ …
Read More »ਕਰਜਾ ਮੁਆਫੀ ਬਾਰੇ ਕੂੜ ਪ੍ਰਚਾਰ ਕਰਨ ਵਾਲੇ ਅਕਾਲੀ ਦੱਸਣ ਕਿ ਕਿਸਾਨੀ ਲਈ ਉਨਾਂ ਕੀ ਕੀਤਾ – ਗੋਲਡੀ ਖੰਗੂੜਾ
ਧੂਰੀ, 21 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਐਸ.ਡੀ.ਐਮ ਦਫਤਰ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ, ਪਟਵਾਰੀਆਂ, ਪੰਚਾਇਤ ਸਕੱਤਰਾਂ, ਧੂਰੀ ਅਤੇ ਸ਼ੇਰਪੁਰ ਬਲਾਕਾਂ ਦੇ ਬੀ.ਡੀ.ਪੀ.ਓਜ਼ ਨਾਲ ਪੰਜਾਬ ਸਰਕਾਰ ਦੀ ਕਿਸਾਨੀ ਕਰਜਾ ਮੁਆਫੀ ਸਕੀਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦੀ ਕਰਜਾ ਮੁਆਫੀ ਸਕੀਮ ਤਹਿਤ ਉਪ ਮੰਡਲ ਧੂਰੀ …
Read More »
Punjab Post Daily Online Newspaper & Print Media