ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਇਨਾਇਰਾਦੀਪ ਕੌਰ ਦੇ ਜਨਮ ਦਿਨ ਦੀਆਂ ਉਸ ਦੇ ਸਮੂਹ ਪਰਿਵਾਰ ਨੂੰ ਬਹੁਤ-ਬਹੁਤ ਮੁਬਾਰਕਾਂ ।
Read More »Daily Archives: January 24, 2018
ਵਿਆਹ ਦੀ ਵਰੇਗੰਢ ਮੁਬਾਰਕ – ਰਾਜੀਵ ਕੁਮਾਰ ਤੇ ਰੀਤੂ ਬਾਲਾ
ਬਟਾਲਾ, 23 ਜਨਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਬਟਾਲਾ ਵਾਸੀ ਰਾਜੀਵ ਕੁਮਾਰ ਤੇ ਰੀਤੂ ਬਾਲਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »LIAFI agents meeting on January 25
Amritsar, 23 January (Punjab Post) – LIAFI agents meeting will be held on January 25. Mr. Ravinder giving the information said that the office bearers of LIAFI in a meeting today decided that the agents meetings will be held at Food Forest Restaurant, Opp. Bajwa Hospital, Fatehgarh Churrian Road, Amritsar. All the members of are requested to attend the meeting …
Read More »ਵਿਆਹ ਦੀ 29ਵੀਂ ਵਰੇਗੰਢ ਮੁਬਾਰਕ – ਅਮਰੀਕ ਸਿੰਘ ਤੇ ਬਲਵਿੰਦਰ ਕੌਰ
ਲੁਧਿਆਣਾ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਵਿਸ਼ਕਰਮਾ ਕਲੌਨੀ ਪ੍ਰਤਾਪ ਚੌਕ ਵਾਸੀ ਅਮਰੀਕ ਸਿੰਘ ਅਤੇ ਬਲਵਿੰਦਰ ਕੌਰ ਨੂੰ ਵਿਆਹ ਦੀ 29ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਤਖ਼ਤ ਸਾਹਿਬਾਨ ਵਿਖੇ ਢਾਡੀ ਮੁਕਾਬਲੇ ਕਰਵਾਉਣ ਦਾ ਐਲਾਨ
1 ਲੱਖ, 51 ਹਜ਼ਾਰ ਤੇ 31 ਹਜ਼ਾਰ ਦੇ ਦਿੱਤੇ ਜਾਣਗੇ ਇਨਾਮ – ਭਾਈ ਲੌਂਗੋਵਾਲ ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਸਬੰਧੀ ਵਿਚਾਰਾਂ ਕਰਨ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਜਲੰਧਰ, ਫਿਰੋਜ਼ਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ, …
Read More »ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਅਸਥਾਨ ਬਣਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੇ ਬਣਾਈ ਜਾਂਚ ਕਮੇਟੀ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਤਰਜ਼ ’ਤੇ ਬਣਾਏ ਜਾ ਰਹੇ ਗੁਰਦੁਆਰਾ ਸਾਹਿਬ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮਸਤੂਆਣਾ ਸਾਹਿਬ …
Read More »ਪਰੇਡ ਰਿਹਰਸਲ ਦੌਰਾਨ ਪੁਲਿਸ ਦੇ ਮਾਰਚ ਪਾਸਟ ਵਿੱਚ ਰਾਜਸਥਾਨ ਪੁਲਿਸ ਵੀ ਹੋਈ ਸ਼ਾਮਲ
ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਅੱਜ 26 ਜਨਵਰੀ ਸਮਾਗਮ ਨੂੰ ਲੈ ਕੇ ਪੰਜਾਬ ਪੁਲਿਸ, ਐਨ.ਸੀ.ਸੀ, ਨਾਨ ਐਨ.ਸੀ.ਸੀ ਵੱਲੋਂ ਮਾਰਚ ਪਾਸਟ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ।ਇਸ ਮੋਕੇ ਤੇ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ ਲਿਆ।ਇਸ ਮੋਕੇ ਕੁਲਵੰਤ ਸਿੰਘ …
Read More »ਖ਼ਾਲਸਾ ਕਾਲਜ ਦੇ 4 ਵਿਦਿਆਰਥੀ ਮਲਟੀਨੈਸ਼ਨਲ ਕੰਪਨੀ ‘ਐਮੇਜ਼ੋਨ’ ’ਚ ਚੁਣੇ ਗਏ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਦੇ 4 ਵਿਦਿਆਰਥੀ ਮਲਟੀਨੈਸ਼ਨਲ ਕੰਪਨੀ ਐਮੇਜ਼ੋਨ ’ਚ ਚੁਣੇ ਗਏ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਚੁਣੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕੰਪਨੀ ਵੱਲੋਂ ਉਨ੍ਹਾਂ ਨੂੰ 2.8 ਲੱਖ ਦਾ ਸੈਲਰੀ ਪੈਕੇਜ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਮੇਜ਼ੋਨ ਵਰਗੀ ਨਾਮੀ ਕੰਪਨੀ ’ਚ ਵਿਦਿਆਰਥੀਆਂ ਦਾ ਚੁਣੇ ਜਾਣਾ …
Read More »ਖ਼ਾਲਸਾ ਕਾਲਜ ਹਾਕੀ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੀ ਹਾਕੀ ਵੂਮੈਨ (ਇਨ ਡੋਰ) ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਜਲੰਧਰ ਨੂੰ 5-10 ਦੇ ਫ਼ਰਕ ਨਾਲ ਫ਼ਾਈਨਲ ਮੁਕਾਬਲੇ ’ਚ …
Read More »ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ ਆਫ ਵਾਰ (ਰੱਸਾਕਸੀ) ਚੈਂਪੀਅਨਸ਼ਿਪ 25 ਤੋਂ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ ਆਫ ਵਾਰ (ਰੱਸਾਕਸੀ) ਪੁਰਸ਼ ਤੇ ਇਸਤਰੀਆਂ ਚੈਂਪੀਅਨਸ਼ਿਪ ਮਿਤੀ 25 ਤੋਂ 29 ਜਨਵਰੀ 2018 ਤਕ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ, ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 40 ਟੀਮਾਂ ਦੇ 500 ਖਿਡਾਰੀ ਭਾਗ ਲੈਣਗੇ।
Read More »
Punjab Post Daily Online Newspaper & Print Media