ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਿਸ਼ਵ ਸਿਹਤ ਸੰਗਠਨ ਵਲੋ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਅੱਜ ਜਿਲਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠਾਂ ਕੀਤੀ ਗਈ।ਇਸ ਮੀਟਿੰਗ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ, ਸ਼ਹਿਰੀ ਮੈਡੀਕਲ ਅਫਸਰ, ਆਈ.ਸੀ.ਡੀ.ਐਸ,ਅਤੇ ਸਿਖਿਆ ਵਿਭਾਗ ਤੋ ਆਏ ਨੂਮਾਇਦਿਅਂਾ ਨੇ ਸ਼ਮੁੂਲੀਅਤ ਵਿਚ …
Read More »Daily Archives: January 25, 2018
25 ਜਨਵਰੀ ਨੂੰ ਮਨਾਇਆ ਜਾਵੇਗਾ 8ਵਾਂ ਰਾਸ਼ਟਰੀ ਵੋਟਰ ਦਿਵਸ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਅਤੇ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ 25 ਜਨਵਰੀ, 2018 ਨੂੰ 8ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਦੱਸਿਆ ਕਿ 25 ਜਨਵਰੀ ਨੂੰ ਜਿਲਾ ਪੱਧਰ ਦਾ ਰਾਸ਼ਟਰੀ ਵੋਟਰ ਦਿਵਸ ਸਵੇਰੇ 10 ਵਜੇ ਬੀ.ਬੀ.ਕੇ ਡੀ.ਏ.ਵੀ ਕਾਲਜ …
Read More »ਹਰਜਿੰਦਰ ਸਿੰਘ ਸ਼ੈਲੀ ਦੇ ਪਿਤਾ ਨਮਿਤ ਅੰਤਿਮ ਅਰਦਾਸ 30 ਨੂੰ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਲੰਧਰ ਤੋਂ ਛੱਪਦੇ ਰੋਜ਼ਾਨਾ ਅਖਬਾਰ ਦੇ ਪੱਤਰਕਾਰ ਹਰਜਿੰਦਰ ਸਿੰਘ ਸ਼ੈਲੀ ਦੇ ਪਿਤਾ ਮਨਜੀਤ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਦੀ ਆਤਮਿਕ ਸਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 30 ਜਨਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ …
Read More »ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
26 ਜਨਵਰੀ ਨੂੰ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਲਹਿਰਾਉਣਗੇ ਤਿਰੰਗਾ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ।ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਤਿਰੰਗਾ ਲਹਿਰਾਇਆ।ਇਸ ਤੋਂ ਬਾਅਦ ਉਨ੍ਹਾਂ ਪ੍ਰੇਡ ਦਾ ਨੀਰਿਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਵੀ ਉਨ੍ਹਾਂ ਦੇ ਨਾਲ …
Read More »ਭਾਰਤੀ ਕਿਸਾਨ ਯੂਨੀਅਨ ਬਲਾਕ ਧੂਰੀ ਨੇ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ
ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਬਲਾਕ ਦੇ ਪ੍ਰਧਾਨ ਅਤੇ ਸੂਬਾ ਸੱਕਤਰ ਨਰੰਜਣ ਸਿੰਘ ਦੋਹਲਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਐਸ.ਡੀ.ਐਮ ਧੂਰੀ ਰਾਹੀਂ ਅੱਜ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ।ਨਰੰਜਣ ਸਿੰਘ ਦੋਹਲਾ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਰੀਬ 10/12 ਰੁਪੈ ਪ੍ਰਤੀ ਲੀਟਰ ਦਾ ਵਾਧਾ ਪਿਛਲੇ …
Read More »ਨਵਜੋਤ ਸਿੱਧੂ ਆਪਣੀ ਜਨਮ-ਭੂਮੀ ਕੱਕੜਵਾਲ ਵਿਖੇ ਅੱਜ ਹੋਣਗੇ ਨਤਮਸਤਕ
ਮੰਤਰੀ ਬਨਣ ਉਪਰੰਤ ਪਹਿਲੀ ਫੇਰੀ ਨੂੰ ਲੈ ਕੇ ਲੋਕਾਂ ਨੂੰ ਵੱਡੀਆਂ ਉਮੀਦਾਂ ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਆਪਣੀ ਜਨਮ ਭੂਮੀ ਨੂੰ ਨਤਮਸਤਕ ਹੋਣ ਲਈ ਪਿੰਡ ਕੱਕੜਵਾਲ ਵਿਖੇ ਪਹੁੰਚ ਰਹੇੇ ਹਨ।ਇਥੇ ਉਹ ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ (ਧੂਰੀ) ਵਲੋਂ ਆਯੋਜਿਤ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਵੀ ਕਰਨਗੇ।ਕਿਉਂਕਿ …
Read More »ਬੇਟੀ ਬਚਾਉ ਬੇਟੀ ਪੜਾਉ ਦਾ ਦਿੱਤਾ ਸੁਨੇਹਾ
ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਬਾਲ ਵਿਕਾਸ ਪ੍ਰਾਜੈਕਟ ਅਫਸਰ ਧੂਰੀ ਵਲੋਂ ਨੈਸ਼ਨਲ ਗਰਲ ਚਾਈਲਡ ਪ੍ਰੋਗਰਾਮ ਅਧੀਨ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸੀ.ਡੀ.ਪੀ.ਓ ਆਸ਼ਾ ਰਾਣੀ ਵੱਲੋਂ ਤਾਹੀਰਾ ਜਿੰਦਲ ਨਾਮੀ ਬੱਚੀ ਦੇ ਜਨਮਦਿਨ ਮੌਕੇ ਕੇਕ ਕੱਟਣ ਦੀ ਰਸਮ ਮਨਾਉਣ ਮੌਕੇ ਬੇਟੀ ਬਚਾਉ ਬੇਟੀ ਪੜਾਉ ਦਾ ਸੁਨੇਹਾ ਦਿੱਤਾ ਗਿਆ।ਇਸ ਮੌਕੇ ਉਹਨਾਂ ਕਿਹਾ ਕਿ ਲੜਕੀਆਂ ਅੱਜ ਹਰ ਖੇਤਰ ਵਿੱਚ ਮਾਂ-ਬਾਪ …
Read More »ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਕਾਲਜ ਨੂੰ ਕਿਤਾਬਾਂ ਭੇਂਟ
ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ ਦੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੋੜਣ ਦੇ ਮਕਸਦ ਨੂੰ ਲੈ ਕੇ ਹਰਪ੍ਰੀਤ ਸਿੰਘ ਦੇ ਯਤਨਾਂ ਸਦਕਾ ਪੰਜਾਬੀ ਸਾਹਿਤ ਸਭਾ ਦਿੱਲੀ ਵੱਲੋਂ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰਾਂ ਦੀਆਂ ਕਿਤਾਬਾਂ ਲਾਇਬਰੇਰੀ ਲਈ ਭੇਂਟ ਕੀਤੀਆਂ ਗਈਆਂ।ਇਸ ਮੌਕੇ ਹਰਪ੍ਰੀਤ ਸਿੰਘ, ਪ੍ਰੋ. ਅਸ਼ੋਕ ਕੁਮਾਰ ਨੇ ਕਿਹਾ ਕਿ ਪੁਸਤਕਾਂ ਦਾ ਦਾਨ ਇੱਕ ਵਧੀਆ …
Read More »ਸਵਰਗੀ ਮਨਜੀਤ ਸਿੰਘ ਕਲਕੱਤਾ ਨਮਿਤ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਵੱਖ-ਵੱਖ ਆਗੂਆਂ ਨੇ ਕਲਕੱਤਾ ਦੀ ਪੰਥਕ, ਸਮਾਜਿਕ ਅਤੇ ਰਾਜਨੀਤਕ ਦੇਣ ਨੂੰ ਕੀਤਾ ਯਾਦ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਕਸ਼ਮੀਰ ਐਵੀਨਿਊ ਵਿਖੇ ਸਥਿਤ ਸੰਤ ਸਿੰਘ ਸੁੱਖਾ ਸਿੰਘ ਸਕੂਲ ਵਿਖੇ ਕੀਤਾ ਗਿਆ। ਇਸ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਪਦਮ …
Read More »Know Our Forces Exhibition at Panther Stadium
Amritsar, Jan 24 (Punjab Post Bureau) – Know Our Forces’ exhibition was organized by The Panther Division of the Army at Panther Stadium in Amritsar Cantonment today. The exhibition displayed a plethora of weapon systems and equipment of the Indian Army. The exhibition was organized with the aim of showcasing the Indian Army’s capabilities, ethos, and culture and to motivate …
Read More »
Punjab Post Daily Online Newspaper & Print Media