Tuesday, November 24, 2026

Daily Archives: January 26, 2018

ਸ਼ਬਦੀ ਜਥਿਆਂ ਨੇ ਨਗਰ ਕੀਰਤਨ `ਚ ਲਵਾਈ ਹਾਜਰੀ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀਆਂ ਭਰਦੇ ਹੋਏੇ ਸ਼ਬਦੀ ਜਥੇ ਵਿੱਚ ਸ਼ਾਮਲ ਕੁਲਦੀਪ ਸਿੰਘ ਪੰਡੋਰੀ, ਪ੍ਰਿਤਪਾਲ ਸਿੰਘ ਤੇ ਹੋਰ ਮੈਂਬਰ।

Read More »

ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ `ਚ ਫੁੱਲਾਂ ਨਾਲ ਸਜਾਈ ਪਾਲਕੀ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ।

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀਆਂ ਭਰਦੇ ਹੋਏ ਐਡੀਸ਼ਨਲ ਮੈਨੇਜਰ ਬਘੇਲ ਸਿੰਘ, ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ, ਅਕਾਲੀ ਆਗੂ ਠੇਕੇਦਾਰ ਗੁਰਮੀਤ ਸਿੰਘ ਅਤੇ ਹੋਰ ਸੰਗਤਾਂ।

Read More »

ਰਾਤ ਨੂੰ ਕਾਰ ਦੇ ਟਾਇਰ ਲਾਹ ਕੇ ਲੈ ਗਏ ਚੋਰ

ਜੰਡਿਆਲਾ ਗੁਰੂ, 25 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੀ ਰਾਤ ਗਲੀ ਕਸ਼ਮੀਰੀਆਂ ਵਿੱਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਚਰਨਜੀਤ ਸਿੰਘ ਆਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਦੇ ਚਾਚਾ ਸਰੂਪ ਸਿੰਘ ਦੀ ਜੈਨ ਕਾਰ ਨੰਬਰ ਪੀ.ਬੀ 10 ਬੀ.ਏ 7416 ਰੋਜਾਨਾ ਦੀ ਤਰ੍ਹਾਂ ਗਲੀ ਵਿੱਚ ਘਰ ਦੇ ਬਾਹਰ ਖੜ੍ਹੀ ਸੀ।ਸਵੇਰੇ ਜਦ ਉਹਨਾਂ ਨੇ ਦੇਖਿਆ ਤਾਂ …

Read More »

ਦਸ਼ਮੇਸ਼ ਹੈਰੀਟੇਜ਼ ਸਕੂਲ `ਚ ਮਨਾਇਆ ਗਣਤੰਤਰ ਦਿਵਸ

ਚੌਂਕ ਮਹਿਤਾ, 25 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਵਿਦਿਅਕ ਸੰਸਥਾਵਾ ਮਹਿਤਾ ਚੌਂਕ ਦੀ ਸੀ.ਬੀ.ਐਸ.ਈ ਬ੍ਰਾਂਚ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤਿਰੰਗੇ ਝੰਡੇ ਲੈ ਕੇ ਸਕੂਲ ਦੀ ਸਵੇਰ ਦੀ ਸਭਾ ਵਿੱਚ ਮਾਰਚ ਪਾਸ ਕਰ ਕੇ ਗਣਤੰਤਰ ਦਿਵਸ ਮਨਾਇਆ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਸੰਵਿਧਾਨ ਦੇ ਲਾਗੂ ਹੋਣ ਦੇ 69 ਸਾਲ ਪੂਰੇ ਹੋਣ ਬਾਰੇ ਦੱਸਿਆ।ਬੱਚਿਆਂ …

Read More »

ਰਾਜ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਮੁਕੰਮਲ – ਰਾਜਪਾਲ ਪੰਜਾਬ ਰਣਜੀਤ ਸਾਗਰ ਡੈਮ ਪਹੁੰਚੇ

ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ) – 69ਵੇਂ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਦੀ ਗਰਾਊਡ ਵਿਖੇ ਮਨਾਇਆ ਜਾ ਰਿਹਾ ਹੈ।ਇਸ ਰਾਜ ਪੱਧਰੀ ਸਮਾਰੋਹ ਦੀਆਂ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸਨਰ ਪਠਾਨਕੋਟ ਨੇ ਸਮਾਰੋਹ ਸਥਾਨ ਦਾ ਦੋਰਾ ਕਰਨ ਤੋਂ ਬਾਅਦ ਕੀਤਾ। ਉਨਾ ਦੱਸਿਆ ਕਿ ਮੁੱਖ ਮਹਿਮਾਨ ਪੰਜਾਬ ਵੀ.ਪੀ ਸਿੰਘ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਜੀ.ਟੀ ਰੋਡ ਵਿਖੇ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਬੰਧ ਵਿਚ ਚੀਫ਼ ਖਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਕੂਲ ਦੀ ਸੰਗੀਤ ਟੀਮ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਲੱਗੇਗਾ ਖ਼ੂਨ ਦਾਨ ਕੈਂਪ ਤੇ ਹੋਵੇਗਾ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) –    ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਸ ਸਬੰਧੀ 26 ਅਤੇ 27 ਜਨਵਰੀ ਨੂੰ ਜਿਥੇ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਉਥੇ ਹੀ 27 ਜਨਵਰੀ ਨੂੰ …

Read More »

ਸਿੱਖ ਧਰਮ ਸਬੰਧੀ ਪੱਤਰ-ਵਿਹਾਰ ਕੋਰਸ ਅਤੇ ਧਾਰਮਿਕ ਪ੍ਰੀਖਿਆ ਲਈ ਪ੍ਰਬੰਧ ਮੁਕੰਮਲ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) –    ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਵਿੱਦਿਆ ਦੇ ਪ੍ਰਚਾਰ-ਪ੍ਰਸਾਰ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਸੰਗਤਾਂ ਅੰਦਰ ਸਿੱਖੀ ਸੰਸਕਾਰਾਂ ਦਾ ਸੰਚਾਰ ਕਰਨ ਲਈ ਸਲਾਨਾ ਧਾਰਮਿਕ ਪ੍ਰੀਖਿਆ ਅਤੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਕਰਵਾਇਆ ਜਾਂਦਾ ਹੈ। ਇਸ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ. …

Read More »

ਮਹਿਤਾ ਨੰਗਲ ਕਬਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਚੌਕ ਮਹਿਤਾ, 25 ਜਨਵਰੀ (ਜੋਗਿੰਦਰ ਸਿੰਘ ਮਾਣਾ)- ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ 28 ਜਨਵਰੀ ਐਤਵਾਰ ਨੂੰ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ, ਸੰਤ ਕਰਤਾਰ ਸਿੰਘ ਖਾਲਸਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਦੇ ਪ੍ਰਧਾਨ ਮਨਜੋਤ ਸਿੰਘ ਰੰਧਾਵਾ ਦੀ ਪ੍ਰਧਾਨਗੀ, ਐਨ.ਆਰ.ਆਈ ਵੀਰਾਂ ਦੇ ਵਿਸ਼ੇਸ਼ ਯੋਗਦਾਨ ਅਤੇ ਇਲਾਕਾ ਵਾਸੀਆਂ ਦੇ …

Read More »