Tuesday, November 24, 2026

Daily Archives: January 27, 2018

ਰਾਜ ਪੱਧਰੀ ਸਮਾਗਮ `ਚ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੋਰ ਨੇ ਲਹਿਰਾਇਆ ਤਿਰੰਗਾ

ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਲਈ ਸਲਾਮੀ   ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ।ਇਸ ਰਾਜ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੋਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਕ ਪ੍ਰਭਾਵਸ਼ਾਲੀ ਮਾਰਚ ਪਾਸਟ …

Read More »

ਸੱਤਿਅਮ ਭਾਰਤੀ ਆਦਰਸ਼ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਚੋਗਾਵਾਂ ਵਿੱਚ ਸਥਿਤ ਸੱਤਿਅਮ ਭਾਰਤੀ ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਸਮਾਗਮ ਦਾ ਆਰੰਭ ਤਿਰੰਗਾ ਲਹਿਰਾ ਕੇ ਕੀਤਾ ਗਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।ਇਸ ਸਮਾਗਮ ਦੇ ਦੌਰਾਨ ਵਿਦਿਆਰਥੀਆਂ ਵਲੋਂ ਪੀ.ਟੀ ਡ੍ਰਿਲ, ਸਮੂਹ ਗਾਣ ਤੇ ਦੇਸ਼ ਭਗਤੀ ਨਾਲ ਭਰੇ ਰਾਜਸਥਾਨੀ ਤੇ  ਮਨੀਪੂਰੀ ਨਾਚ ਪੇਸ਼ …

Read More »

ਮੁੰਬਈ ਵਿਖੇ ਗੁਰੂ ਨਾਨਕ ਦੇਵ ਜੀ ਦਾ ਤਿੰਨ ਰੋਜ਼ਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਪੰਜਾਬ ਸਮੇਤ ਦੇਸ਼ ਭਰ ’ਚ ਗੁਰਮਤਿ ਪ੍ਰਚਾਰ ਦੀ ਲਹਿਰ ਤੇਜ਼ ਕੀਤਾ ਜਾਵੇਗੀ – ਬਾਬਾ ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ (ਮੁੰਬਈ) 26 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਮੁੰਬਈ ਦੇ ਜੰਬੂਰ ’ਚ ਗੁਰਦਵਾਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਵਸਰ ਅਤੇ ਬਾਬਾ …

Read More »