ਚੌਂਕ ਮਹਿਤਾ, 27 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿਲਵਰ ਜ਼ੋਨ ਇੰਟਰਨੈਸ਼ਨਲ ਉਲੰਪੀਆਡ ਦੌਰਾਨ ਵੱਖ-ਵੱਖ ਕਲਾਸਾਂ ਤੇ ਵਿਸ਼ਿਆਂ ‘ਚ ਉਚ ਪੱਧਰ ਦੇ ਹੁੰਦੇ ਵਿਦਿਅਕ ਮੁਕਾਬਲਿਆਂ ਦੌਰਾਨ ਹਿਸਾ ਲੈਂਦਿਆਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀ: ਸੈਕੰ: ਸਕੂਲ ਚੂੰਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਦੇ 12ਵੀਂ ਕਲਾਸ ਦੇ ਕਾਰਤਿਕ ਤਨੇਜਾ ਤੇ ਅਨਮੋਲ ਸਿੰਘ ਨੇ ਇੰਨ੍ਹਾਂ ਮੁਕਾਬਲਿਆਂ ਦੇ ਦੂਸਰੇ ਫੇਜ਼ ‘ਚ …
Read More »Monthly Archives: January 2018
ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ਼ ਕੁਮਾਰ ਦਾ ਗਣਤੰਤਰ ਦਿਵਸ ਮੌਕੇ ਸਨਮਾਨ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰੰਘ) – ਡਿਊਟੀ ਦੌਰਾਨ ਵਧੀਆਂ ਸੇਵਾਵਾਂ ਨਿਭਾਉਣ `ਤੇ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ਼ ਕੁਮਾਰ ਨੂੰ ਗਣਤੰਤਰ ਦਿਵਸ ਮੌਕੇ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵਲੋਂ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਇੰਸਪੈਕਟਰ ਨੀਰਜ਼ ਕੁਮਾਰ ਨੂੰ ਮਾਣ ਪੱਤਰ ਭੇਟ ਕਰਦੇ ਹੋਏ ਸਾਧੂ ਸਿੰਘ ਧਰਮਸੋਤ, ਨਾਲ ਹਨ …
Read More »ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 71ਵੇਂ ਜਨਮ ਦਿਨ `ਤੇ ਸਮਾਗਮ 12 ਫਰਵਰੀ ਨੂੰ
ਅੰਮ੍ਰਿਤਸਰ 27 ਜਨਵਰੀ (ਪੰਜਾਬ ਪੋਸਟ ਬਿਊਰੋ) – 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 71ਵੇਂ ਜਨਮ ਦਿਨ ਮੌਕੇ 12 ਫਰਵਰੀ ਨੂੰ ਇਤਿਹਾਸਿਕ ਨਗਰ ਫਤਿਹਗੜ੍ਹ ਸਾਹਿਬ ਵਿਖੇ ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਲੋਂ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ।ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਅਤੇ ਪ੍ਰੈਸ ਤੇ ਦਫਤਰ ਸਕੱਤਰ ਭਾਈ ਹਰਬੀਰ ਸਿੰਘ ਸੰਧੂ …
Read More »ਗਣਤੰਤਰ ਦਿਵਸ ਮੌਕੇ ਪੇਸ਼ ਕੀਤੀ ਧੀਆਂ ਬਚਾਓ, ਰੁੱਖ ਲਗਾਓ, ਪਾਣੀ ਦਾ ਸਤਿਕਾਰ ਕਰੋ ਕੋਰੀਓਗ੍ਰਾਫੀ
ਸਮਰਾਲਾ, 27 ਜਨਵਰੀ (ਪੰਜਾਬ ਪੋਸਟ- ਕੰਗ) – ਤਹਿਸੀਲ ਪੱਧਰ `ਤੇ 69ਵਾਂ ਗਣਤੰਤਰ ਦਿਵਸ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ ਸਮਰਾਲਾ ਅਮਿਤ ਬੈਂਬੀ ਨੇ ਸ਼ਿਰਕਤ ਕੀਤੀ।ਝੰਡਾ ਝੁਲਾਉਣ ਦੀ ਰਸਮ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ।ਇਸ ਮੌਕੇ ਖਿੱਚ ਦਾ ਕੇਂਦਰ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੇ ਵਿਦਿਆਰਥੀਆਂ ਨੇ ਤਿੰਨ ਸੰਦੇਸ਼ ਦਿੰਦੇ ਹੋਏ ਕੋਰੀਓਗ੍ਰਾਫੀ …
Read More »ਗਣਤੰਤਰ ਦਿਵਸ ਮੌਕੇ ਗਣਿਤ ਲੈਕਚਰਾਰ ਜਤਿੰਦਰ ਕੁਮਾਰ ਦਾ ਸਨਮਾਨ
ਸਮਰਾਲਾ, 27 ਜਨਵਰੀ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਡਿਊਟੀ ਨਿਭਾਅ ਰਹੇ ਗਣਿਤ ਵਿਭਾਗ ਦੇ ਮੁਖੀ ਜਤਿੰਦਰ ਕੁਮਾਰ ਵਲੋਂ ਲੰਮੇਂ ਸਮੇਂ ਤੋਂ ਵਿਦਿਅਕ ਖੇਤਰ, ਸਮਾਜ ਵਿਚੋਂ ਸਮਾਜਿਕ ਬੁਰਾਈਆਂ ਤੇ ਕੁਰੀਤੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਚੁੱਕੇ ਕਦਮਾਂ ਦੇ ਕੀਤੇ ਯਤਨਾਂ ਅਤੇ ਐਨ.ਸੀ.ਸੀ ਖੇਤਰ ਵਿੱਚ ਅਹਿਮ ਯੋਗਦਾਨ ਪਾਉਂਦੇ ਹੋਏ ਇਲਾਕੇ `ਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ ਹਨ।ਸਕੂਲ …
Read More »ਕੈਨੇਡਾ ਦੀ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰੈਂਪਟਨ (ਕੈਨੇਡਾ) ਤੋਂ ਮੈਂਬਰ ਪਾਰਲੀਮੈਂਟ ਸਤਿੰਦਰਪਾਲ ਕੌਰ ਸਿੱਧੂ (ਸੋਨੀਆ ਸਿੱਧੂ) ਪਰਿਵਾਰਕ ਮੈਂਬਰਾਂ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸਥਾਨਕ ਸੁਲਤਾਨਵਿੰਡ ਰੋਡ ’ਤੇ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਕੁਆਟਰਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਬੰਧੀ ਆਰੰਭ ਕੀਤੇ ਗਏ ਸਹਿਜ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਰਾਗੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰਬਾਣੀ ਕੀਰਤਨ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, …
Read More »ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਜਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ’ਚ ਸਿੱਖ ਕੌਮ ਮਹਾਨ ਕਥਾਕਾਰਾਂ ਅਤੇ ਰਾਗੀ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ।ਸ਼ਾਮ 4:00 ਵਜੇ …
Read More »TRANSFORMATION INTO MODEL ECHS POLYCLINIC AT JALANDHAR CANTT
Jalandhar, Jan. 27 (Punjab Post Bureau) – Vajra Corps has undertaken a number of projects to look after the welfare and well being of Veterans and their families. These include resolving of personal issues/grievances including one rank one pension (OROP), outreach programmes to address the problems of needy Veterans / Veernaris, provision of jobs and Quality Health Care In …
Read More »