Tuesday, November 24, 2026

Monthly Archives: January 2018

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ 21 ਅਖੰਡ ਪਾਠਾਂ ਦੇ ਭੋਗ ਪਾਏ ਗਏ- ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁ: ਸਤਿਸੰਗ ਸਭਾ ਬਜਾਰ ਲੁਹਾਰਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 21 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀਆਂ ਛਹਿਬਰਾਂ ਲਾ ਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਅਨਮੋਲ ਇਤਿਹਾਸ …

Read More »

69ਵਾਂ ਗਣਤੰਤਰ ਦਿਵਸ ਮੌਕੇ ਐਸ.ਡੀ.ਐਮ ਅਮਰੇਸ਼ਵਰ ਸਿੰਘ ਨੇ ਲਹਿਰਾਇਆ ਤਿਰੰਗਾ

ਧੂਰੀ, 26 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਵੀਂ ਅਨਾਜ ਮੰਡੀ ਧੂਰੀ ਵਿਖੇ ਐਸ.ਡੀ.ਐਮ ਧੂਰੀ ਅਮਰੇਸ਼ਵਰ ਸਿੰਘ ਨੇ 69ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਦੇਸ਼ ਭਗਤ ਪਰਿਵਾਰਾਂ ਅਤੇ ਝੋਨੇ ਦੀ ਨਾੜ ਨਾ ਫੂਕਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਤ …

Read More »

ਗਣਤੰਤਰ ਦਿਵਸ ਮੌਕੇ ਸਟੇਟ ਐਵਾਰਡੀ ਬਾਬਾ ਜਗਤਾਰ ਸਿੰਘ ਸਨਮਾਨਿਤ

ਧੂਰੀ, 26 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਅਨਾਜ ਮੰਡੀ ਵਿਖੇ ਅੱਜ 69ਵੇਂ ਗਣਤੰਤਰ ਦਿਵਸ ਮੌਕੇ ਐਸ.ਡੀ.ਐਮ ਅਮਰੇਸ਼ਵਰ ਸਿੰਘ ਵੱਲੋਂ ਮਾਨਵ ਕਲਿਆਣ ਯੋਗ ਟਰੱਸਟ ਦੇ ਬਾਨੀ ਸਟੇਟ ਐਵਾਰਡੀ ਬਾਬਾ ਜਗਤਾਰ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਰਾਹੁਲ ਗਰਗ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਜਗਵਿੰਦਰ ਸਿੰਘ ਸਿਵਲ ਜੱਜ ਜੂਨੀਅਰ ਡਵੀਜਨ, ਅਕਾਸ਼ਦੀਪ ਸਿੰਘ ਔਲਖ …

Read More »

ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਕੌਮੀ ਝੰਡਾ

  ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – 69ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ਲਹਿਰਾਇਆ।ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ …

Read More »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਮਨਾਇਆ ਜਾਵੇਗਾ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ 29 ਜਨਵਰੀ ਨੂੰ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »

ਡਾ. ਅਸ਼ੋਕ ਉਪਲ ਦੀ ਅਗਵਾਈ `ਚ ਆਈ.ਐਮ.ਏ ਨੇ ਮਨਾਇਆ 69ਵਾਂ ਗਣਤੰਤਰ ਦਿਵਸ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) –  ਇੰਡੀਅਨ ਮੈਡੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਡਾ. ਅਸ਼ੋਕ ਉਪਲ ਦੀ ਅਗਵਾਈ `ਚ ਆਈ.ਐਮ.ਏ ਦੇ ਮੈਂਬਰਾਂ ਵਲੋਂ 69ਵਾਂ ਗਣਤੰਤਰ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਡਾ. ਅਸ਼ੋਕ ਉਪਲ ਵਲੋਂ ਸਥਾਨਕ ਬਸੰਤ ਐਵਨਿਉ ਵਿਖੇ ਸਥਿਤ ਆਈ.ਐਮ.ਏ ਹਾਊਸ ਵਿਚ ਝੰਡਾ ਲਹਿਰਾਉਣ ਤੋਂ ਬਾਅਦ  ਗਣਤੰਤਰ ਦਿਵਸ ਦੀ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ …

Read More »

ਗਣਤੰਤਰ ਦਿਵਸ ਮੌਕੇ ਖੇਤੀਬਾੜੀ ਵਿਭਾਗ ਦੀ ਝਾਕੀ ਨੂੰ ਮਿਲਿਆ ਤੀਜਾ ਸਥਾਨ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਦੀ ਗਰਾਊਂਡ ਵਿਖੇ ਮਨਾਏ ਗਏ ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮੌਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ ਪੇਸ਼ ਕੀਤੀਆਂ ਗਈਆਂ, ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਕੱਢੀ ਗਈ ਝਾਕੀ ਨੂੰ …

Read More »

ਰਾਜ ਪੱਧਰੀ ਸਮਾਗਮ `ਚ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੋਰ ਨੇ ਲਹਿਰਾਇਆ ਤਿਰੰਗਾ

ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਲਈ ਸਲਾਮੀ   ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ।ਇਸ ਰਾਜ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੋਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਕ ਪ੍ਰਭਾਵਸ਼ਾਲੀ ਮਾਰਚ ਪਾਸਟ …

Read More »

ਸੱਤਿਅਮ ਭਾਰਤੀ ਆਦਰਸ਼ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਚੋਗਾਵਾਂ ਵਿੱਚ ਸਥਿਤ ਸੱਤਿਅਮ ਭਾਰਤੀ ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਸਮਾਗਮ ਦਾ ਆਰੰਭ ਤਿਰੰਗਾ ਲਹਿਰਾ ਕੇ ਕੀਤਾ ਗਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।ਇਸ ਸਮਾਗਮ ਦੇ ਦੌਰਾਨ ਵਿਦਿਆਰਥੀਆਂ ਵਲੋਂ ਪੀ.ਟੀ ਡ੍ਰਿਲ, ਸਮੂਹ ਗਾਣ ਤੇ ਦੇਸ਼ ਭਗਤੀ ਨਾਲ ਭਰੇ ਰਾਜਸਥਾਨੀ ਤੇ  ਮਨੀਪੂਰੀ ਨਾਚ ਪੇਸ਼ …

Read More »

ਮੁੰਬਈ ਵਿਖੇ ਗੁਰੂ ਨਾਨਕ ਦੇਵ ਜੀ ਦਾ ਤਿੰਨ ਰੋਜ਼ਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਪੰਜਾਬ ਸਮੇਤ ਦੇਸ਼ ਭਰ ’ਚ ਗੁਰਮਤਿ ਪ੍ਰਚਾਰ ਦੀ ਲਹਿਰ ਤੇਜ਼ ਕੀਤਾ ਜਾਵੇਗੀ – ਬਾਬਾ ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ (ਮੁੰਬਈ) 26 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਮੁੰਬਈ ਦੇ ਜੰਬੂਰ ’ਚ ਗੁਰਦਵਾਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਵਸਰ ਅਤੇ ਬਾਬਾ …

Read More »