Jandiala Guru, Jan. 25 (Punjab Post- Harinder Pal singh) – 69th Republic Day was celebrated today in St. Soldier Elite Convent School with great zeal. Special assembly was organized by students. They sung patriotic songs, followed by the speech of Managing Director Mangal Singh Kishanpuri. Flag was also hoisted on this auspicious day by Mangal Singh Kishanpuri and Principal Amarpreet Kaur. Co-ordinator Vriti …
Read More »Monthly Archives: January 2018
ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ
ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ 8ਵਾਂ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ।ਕਾਲਜ ਦੀ ਵਿਦਿਆਰਥਣ ਸਵੇਤਾ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ, ਉਦੇਸ਼ ਤੇ ਵਰਤੋਂ ਸਬੰਧੀ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ …
Read More »ਸਵੈ-ਰੁਜਗਾਰ ਸਬੰਧੀ ਕੋਰਸਾਂ ਵਿਚ ਦਾਖਲੇ ਲਈ ਅੰਤਿਮ ਮਿਤੀ 29 ਜਨਵਰੀ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2018 ਤੋਂ ਚਲਾਏ ਜਾ ਰਹੇ ਦੋ ਕੋਰਸ (ਛੇ-ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਵਿੱਚ ਖਾਲੀ ਸੀਟਾਂ ਨੂੰ …
Read More »ਯੂਨੀਵਰਸਿਟੀ ਦੇ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਵਿਭਾਗ ਵਿਖੇ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਵਾਈ.ਏ.ਐਸ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਵਿਭਾਗ ਵੱਲੋਂ ਸਪੋਰਟਸ ਮੈਡੀਸਨ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਲੈਕਚਰ ਦਾ ਆਯੋਜਨ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ (ਅਧਿਆਪਨ) ਵਿਭਾਗ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਮਲੇਸ਼ੀਆ ਤੋਂ ਡਾ. ਗੁਰਚਰਨ ਸਿੰਘ ਨੇ ਇਹ ਵਿਸ਼ੇਸ਼ ਭਾਸ਼ਣ ਦਿੱਤਾ। ਵਿਭਾਗ ਦੇ ਮੁਖੀ ਡਾ. ਸ਼ਵੇਤਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਆਪਣੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਯੂਨੀਵਰਸਿਟੀ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਦਾ ਉਦੇਸ਼ 18 ਸਾਲ ਤੋਂ ਉਪਰ ਭਾਰਤ ਦੇ ਵਾਸੀਆਂ ਨੂੰ ਵੱਧ ਚੜ੍ਹ ਕੇ ਅਤੇ …
Read More »ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਰੱਸਾਕਸੀ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ ਯੂਨੀਵਰਸਿਟੀ ਕੈਂਪਸ ਖੇਡ ਮੈਦਾਨ ਵਿਖੇ ਆਲ ਇੰਡੀਆ ਇੰਟਰਵਰਸਿਟੀ ਰੱਸਾਕਸੀ (ਪੁਰਸ਼ ਤੇ ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਸ਼ੁਰੂ ਹੋ ਗਈ।ਇਹ ਚੈਂਪੀਅਨਸ਼ਿਪ 29 ਜਨਵਰੀ ਨੂੰ ਸੰਪੰਨ ਹੋਵੇਗੀ। ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ ਵੱਖ-ਵੱਖ 65 ਯੂਨੀਵਰਸਿਟੀਆਂ ਤੋਂ 40 ਟੀਮਾਂ ਦੇ 500 ਖਿਡਾਰੀ ਭਾਗ ਲੈਂਦੇ ਹੋਏ …
Read More »ਇਸਤਰੀ ਅਕਾਲੀ ਦਲ ਦੇ ਨਵੇਂ ਅਹੁੱਦੇਦਾਰਾਂ ਨੇ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਨਵੀਂ ਟੀਮ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਧੰਨਵਾਦ ਕੀਤਾ। ਨਵੀਂ ਥਾਪੀ ਗਈ ਪ੍ਰਧਾਨ ਬੀਬੀ ਰਣਜੀਤ ਕੌਰ ਦੀ ਅਗਵਾਈ ’ਚ ਆਈਆਂ ਬੀਬੀਆਂ ਨੇ ਜੀ.ਕੇ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ …
Read More »ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਪ੍ਰੋਗਰਾਮਾਂ ਦੀ ਰੂਪਰੇਖਾ ਜਾਰੀ
ਦਿੱਲੀ ਕਮੇਟੀ ਅਤੇ ਸ਼ੋ੍ਰਮਣੀ ਕਮੇਟੀ ਸਾਂਝੇ ਤੌਰ ’ਤੇ ਮਨਾਉਣਗੀਆਂ ਸ਼ਤਾਬਦੀ ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨ ਉਲ ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਮੁੱਚਾ ਖਾਲਸਾ ਪੰਥ ਭਾਰਤ ਵਿਖੇ 22 ਅਪ੍ਰੈਲ ਤੋਂ 3 ਮਈ ਤਕ ਖਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਏਗਾ।ਇਸ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਾਂ ਨੇ ਸਾਂਝੀ ਪ੍ਰੈਸ …
Read More »ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਮਹੱਤਵ ਸਮਝਣ – ਵਧੀਕ ਚੋਣ ਅਧਿਕਾਰੀ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – 8ਵਾਂ ਕੌਮੀ ਵੋਟਰ ਦਿਵਸ ਅੱਜ ਜਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ’ਤੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵੱਖ-ਵੱਖ ਬੁਲਾਰਿਆਂ ਨੇ ਵੋਟ ਬਨਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ ਵਰਤੋਂ ਕਰਨ ਲਈ ਪ੍ਰੇਰਿਆ।ਜਿਲ੍ਹਾ ਪੱਧਰ ਦਾ ਸਮਾਗਮ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਕਰਵਾਇਆ ਗਿਆ।ਇਸ ਸਮੇਂ ਮੁੱਖ ਮਹਿਮਾਨ ਵੱਜੋਂ ਪੁੱਜੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ …
Read More »ਨਹਿਰੂ ਯੁਵਾ ਕੇਂਦਰ ਵਲੋਂ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਜਿਲੇ ਦੀਆਂ ਵੱਖ-ਵੱਖ ਯੂਥ ਕਲੱਬਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ।ਇਸ ਸਮਾਰੋਹ ਨੂੰ ਸੰਬੋਧਨ ਕਰਦਿਆ ਸੈਮਸਨ ਮਸੀਹ ਜਿਲ੍ਹਾ ਯੂਥ ਕੋਆਰਡੀਨੇਟਰ ਨੇ ਕਿਹਾ ਕਿ ਸਾਡਾ ਭਾਰਤ ਦੇਸ਼ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਦੇਸ਼ ਨੇ ਭਾਰਤ ਦੇ …
Read More »
Punjab Post Daily Online Newspaper & Print Media