ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਨਵਾਂ ਰੂਪ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੂੰ ਪ੍ਰਧਾਨ ਥਾਪਿਆ ਹੈ।ਦਲ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਰੀ ਹੋਈ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਦੇ ਸੀਨੀਅਰ …
Read More »Monthly Archives: January 2018
ਗੁ. ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਮੁਕਾਬਲਾ
ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਦਸਤਾਰ ਸਜਾਉਣ ਪ੍ਰਤਿਯੋਗਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਦਸਿਆ ਕਿ 26 ਜਨਵਰੀ ਸ਼ੁਕਰਵਾਰ …
Read More »28, 29 ਅਤੇ 30 ਜਨਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ – ਰਵਿੰਦਰ ਸਿੰਘ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਿਸ਼ਵ ਸਿਹਤ ਸੰਗਠਨ ਵਲੋ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਅੱਜ ਜਿਲਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠਾਂ ਕੀਤੀ ਗਈ।ਇਸ ਮੀਟਿੰਗ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ, ਸ਼ਹਿਰੀ ਮੈਡੀਕਲ ਅਫਸਰ, ਆਈ.ਸੀ.ਡੀ.ਐਸ,ਅਤੇ ਸਿਖਿਆ ਵਿਭਾਗ ਤੋ ਆਏ ਨੂਮਾਇਦਿਅਂਾ ਨੇ ਸ਼ਮੁੂਲੀਅਤ ਵਿਚ …
Read More »25 ਜਨਵਰੀ ਨੂੰ ਮਨਾਇਆ ਜਾਵੇਗਾ 8ਵਾਂ ਰਾਸ਼ਟਰੀ ਵੋਟਰ ਦਿਵਸ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਅਤੇ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ 25 ਜਨਵਰੀ, 2018 ਨੂੰ 8ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਦੱਸਿਆ ਕਿ 25 ਜਨਵਰੀ ਨੂੰ ਜਿਲਾ ਪੱਧਰ ਦਾ ਰਾਸ਼ਟਰੀ ਵੋਟਰ ਦਿਵਸ ਸਵੇਰੇ 10 ਵਜੇ ਬੀ.ਬੀ.ਕੇ ਡੀ.ਏ.ਵੀ ਕਾਲਜ …
Read More »ਹਰਜਿੰਦਰ ਸਿੰਘ ਸ਼ੈਲੀ ਦੇ ਪਿਤਾ ਨਮਿਤ ਅੰਤਿਮ ਅਰਦਾਸ 30 ਨੂੰ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਲੰਧਰ ਤੋਂ ਛੱਪਦੇ ਰੋਜ਼ਾਨਾ ਅਖਬਾਰ ਦੇ ਪੱਤਰਕਾਰ ਹਰਜਿੰਦਰ ਸਿੰਘ ਸ਼ੈਲੀ ਦੇ ਪਿਤਾ ਮਨਜੀਤ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਦੀ ਆਤਮਿਕ ਸਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 30 ਜਨਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ …
Read More »ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
26 ਜਨਵਰੀ ਨੂੰ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਲਹਿਰਾਉਣਗੇ ਤਿਰੰਗਾ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ।ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਤਿਰੰਗਾ ਲਹਿਰਾਇਆ।ਇਸ ਤੋਂ ਬਾਅਦ ਉਨ੍ਹਾਂ ਪ੍ਰੇਡ ਦਾ ਨੀਰਿਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਵੀ ਉਨ੍ਹਾਂ ਦੇ ਨਾਲ …
Read More »ਭਾਰਤੀ ਕਿਸਾਨ ਯੂਨੀਅਨ ਬਲਾਕ ਧੂਰੀ ਨੇ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ
ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਬਲਾਕ ਦੇ ਪ੍ਰਧਾਨ ਅਤੇ ਸੂਬਾ ਸੱਕਤਰ ਨਰੰਜਣ ਸਿੰਘ ਦੋਹਲਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਐਸ.ਡੀ.ਐਮ ਧੂਰੀ ਰਾਹੀਂ ਅੱਜ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ।ਨਰੰਜਣ ਸਿੰਘ ਦੋਹਲਾ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਰੀਬ 10/12 ਰੁਪੈ ਪ੍ਰਤੀ ਲੀਟਰ ਦਾ ਵਾਧਾ ਪਿਛਲੇ …
Read More »ਨਵਜੋਤ ਸਿੱਧੂ ਆਪਣੀ ਜਨਮ-ਭੂਮੀ ਕੱਕੜਵਾਲ ਵਿਖੇ ਅੱਜ ਹੋਣਗੇ ਨਤਮਸਤਕ
ਮੰਤਰੀ ਬਨਣ ਉਪਰੰਤ ਪਹਿਲੀ ਫੇਰੀ ਨੂੰ ਲੈ ਕੇ ਲੋਕਾਂ ਨੂੰ ਵੱਡੀਆਂ ਉਮੀਦਾਂ ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਆਪਣੀ ਜਨਮ ਭੂਮੀ ਨੂੰ ਨਤਮਸਤਕ ਹੋਣ ਲਈ ਪਿੰਡ ਕੱਕੜਵਾਲ ਵਿਖੇ ਪਹੁੰਚ ਰਹੇੇ ਹਨ।ਇਥੇ ਉਹ ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ (ਧੂਰੀ) ਵਲੋਂ ਆਯੋਜਿਤ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਵੀ ਕਰਨਗੇ।ਕਿਉਂਕਿ …
Read More »ਬੇਟੀ ਬਚਾਉ ਬੇਟੀ ਪੜਾਉ ਦਾ ਦਿੱਤਾ ਸੁਨੇਹਾ
ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਬਾਲ ਵਿਕਾਸ ਪ੍ਰਾਜੈਕਟ ਅਫਸਰ ਧੂਰੀ ਵਲੋਂ ਨੈਸ਼ਨਲ ਗਰਲ ਚਾਈਲਡ ਪ੍ਰੋਗਰਾਮ ਅਧੀਨ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸੀ.ਡੀ.ਪੀ.ਓ ਆਸ਼ਾ ਰਾਣੀ ਵੱਲੋਂ ਤਾਹੀਰਾ ਜਿੰਦਲ ਨਾਮੀ ਬੱਚੀ ਦੇ ਜਨਮਦਿਨ ਮੌਕੇ ਕੇਕ ਕੱਟਣ ਦੀ ਰਸਮ ਮਨਾਉਣ ਮੌਕੇ ਬੇਟੀ ਬਚਾਉ ਬੇਟੀ ਪੜਾਉ ਦਾ ਸੁਨੇਹਾ ਦਿੱਤਾ ਗਿਆ।ਇਸ ਮੌਕੇ ਉਹਨਾਂ ਕਿਹਾ ਕਿ ਲੜਕੀਆਂ ਅੱਜ ਹਰ ਖੇਤਰ ਵਿੱਚ ਮਾਂ-ਬਾਪ …
Read More »ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਕਾਲਜ ਨੂੰ ਕਿਤਾਬਾਂ ਭੇਂਟ
ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ ਦੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੋੜਣ ਦੇ ਮਕਸਦ ਨੂੰ ਲੈ ਕੇ ਹਰਪ੍ਰੀਤ ਸਿੰਘ ਦੇ ਯਤਨਾਂ ਸਦਕਾ ਪੰਜਾਬੀ ਸਾਹਿਤ ਸਭਾ ਦਿੱਲੀ ਵੱਲੋਂ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰਾਂ ਦੀਆਂ ਕਿਤਾਬਾਂ ਲਾਇਬਰੇਰੀ ਲਈ ਭੇਂਟ ਕੀਤੀਆਂ ਗਈਆਂ।ਇਸ ਮੌਕੇ ਹਰਪ੍ਰੀਤ ਸਿੰਘ, ਪ੍ਰੋ. ਅਸ਼ੋਕ ਕੁਮਾਰ ਨੇ ਕਿਹਾ ਕਿ ਪੁਸਤਕਾਂ ਦਾ ਦਾਨ ਇੱਕ ਵਧੀਆ …
Read More »