Tuesday, November 24, 2026

Monthly Archives: January 2018

ਸਵਰਗੀ ਮਨਜੀਤ ਸਿੰਘ ਕਲਕੱਤਾ ਨਮਿਤ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਵੱਖ-ਵੱਖ ਆਗੂਆਂ ਨੇ ਕਲਕੱਤਾ ਦੀ ਪੰਥਕ, ਸਮਾਜਿਕ ਅਤੇ ਰਾਜਨੀਤਕ ਦੇਣ ਨੂੰ ਕੀਤਾ ਯਾਦ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਕਸ਼ਮੀਰ ਐਵੀਨਿਊ ਵਿਖੇ ਸਥਿਤ ਸੰਤ ਸਿੰਘ ਸੁੱਖਾ ਸਿੰਘ ਸਕੂਲ ਵਿਖੇ ਕੀਤਾ ਗਿਆ। ਇਸ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਪਦਮ …

Read More »

Know Our Forces Exhibition at Panther Stadium

Amritsar, Jan 24 (Punjab Post Bureau) – Know Our Forces’ exhibition was organized by The Panther Division of the Army at Panther Stadium in Amritsar Cantonment today.  The exhibition displayed a plethora of weapon systems and equipment of the Indian Army. The exhibition was organized with the aim of showcasing the Indian Army’s capabilities, ethos, and culture and to motivate …

Read More »

LIAFI agents meeting on January 25

Amritsar, 23 January (Punjab Post) – LIAFI agents meeting will be held on January 25. Mr. Ravinder giving the information said that the office bearers of LIAFI in a meeting today decided that the agents meetings will be held at Food Forest Restaurant, Opp. Bajwa Hospital, Fatehgarh Churrian Road, Amritsar. All the members of are requested to attend the meeting …

Read More »

ਵਿਆਹ ਦੀ 29ਵੀਂ ਵਰੇਗੰਢ ਮੁਬਾਰਕ – ਅਮਰੀਕ ਸਿੰਘ ਤੇ ਬਲਵਿੰਦਰ ਕੌਰ

ਲੁਧਿਆਣਾ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਵਿਸ਼ਕਰਮਾ ਕਲੌਨੀ ਪ੍ਰਤਾਪ ਚੌਕ ਵਾਸੀ ਅਮਰੀਕ ਸਿੰਘ ਅਤੇ ਬਲਵਿੰਦਰ ਕੌਰ ਨੂੰ ਵਿਆਹ ਦੀ 29ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਤਖ਼ਤ ਸਾਹਿਬਾਨ ਵਿਖੇ ਢਾਡੀ ਮੁਕਾਬਲੇ ਕਰਵਾਉਣ ਦਾ ਐਲਾਨ

1 ਲੱਖ, 51 ਹਜ਼ਾਰ ਤੇ 31 ਹਜ਼ਾਰ ਦੇ ਦਿੱਤੇ ਜਾਣਗੇ ਇਨਾਮ – ਭਾਈ ਲੌਂਗੋਵਾਲ ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਸਬੰਧੀ ਵਿਚਾਰਾਂ ਕਰਨ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਜਲੰਧਰ, ਫਿਰੋਜ਼ਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ, …

Read More »

ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਅਸਥਾਨ ਬਣਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੇ ਬਣਾਈ ਜਾਂਚ ਕਮੇਟੀ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਤਰਜ਼ ’ਤੇ ਬਣਾਏ ਜਾ ਰਹੇ ਗੁਰਦੁਆਰਾ ਸਾਹਿਬ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮਸਤੂਆਣਾ ਸਾਹਿਬ …

Read More »

ਪਰੇਡ ਰਿਹਰਸਲ ਦੌਰਾਨ ਪੁਲਿਸ ਦੇ ਮਾਰਚ ਪਾਸਟ ਵਿੱਚ ਰਾਜਸਥਾਨ ਪੁਲਿਸ ਵੀ ਹੋਈ ਸ਼ਾਮਲ

ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਅੱਜ 26 ਜਨਵਰੀ  ਸਮਾਗਮ ਨੂੰ ਲੈ ਕੇ ਪੰਜਾਬ ਪੁਲਿਸ, ਐਨ.ਸੀ.ਸੀ, ਨਾਨ ਐਨ.ਸੀ.ਸੀ ਵੱਲੋਂ ਮਾਰਚ ਪਾਸਟ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ।ਇਸ ਮੋਕੇ ਤੇ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ ਲਿਆ।ਇਸ ਮੋਕੇ ਕੁਲਵੰਤ ਸਿੰਘ …

Read More »

ਖ਼ਾਲਸਾ ਕਾਲਜ ਦੇ 4 ਵਿਦਿਆਰਥੀ ਮਲਟੀਨੈਸ਼ਨਲ ਕੰਪਨੀ ‘ਐਮੇਜ਼ੋਨ’ ’ਚ ਚੁਣੇ ਗਏ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਦੇ 4 ਵਿਦਿਆਰਥੀ ਮਲਟੀਨੈਸ਼ਨਲ ਕੰਪਨੀ ਐਮੇਜ਼ੋਨ ’ਚ ਚੁਣੇ ਗਏ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਚੁਣੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕੰਪਨੀ ਵੱਲੋਂ ਉਨ੍ਹਾਂ ਨੂੰ 2.8 ਲੱਖ ਦਾ ਸੈਲਰੀ ਪੈਕੇਜ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਮੇਜ਼ੋਨ ਵਰਗੀ ਨਾਮੀ ਕੰਪਨੀ ’ਚ ਵਿਦਿਆਰਥੀਆਂ ਦਾ ਚੁਣੇ ਜਾਣਾ …

Read More »