ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੀ ਹਾਕੀ ਵੂਮੈਨ (ਇਨ ਡੋਰ) ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਜਲੰਧਰ ਨੂੰ 5-10 ਦੇ ਫ਼ਰਕ ਨਾਲ ਫ਼ਾਈਨਲ ਮੁਕਾਬਲੇ ’ਚ …
Read More »Monthly Archives: January 2018
ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ ਆਫ ਵਾਰ (ਰੱਸਾਕਸੀ) ਚੈਂਪੀਅਨਸ਼ਿਪ 25 ਤੋਂ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ ਆਫ ਵਾਰ (ਰੱਸਾਕਸੀ) ਪੁਰਸ਼ ਤੇ ਇਸਤਰੀਆਂ ਚੈਂਪੀਅਨਸ਼ਿਪ ਮਿਤੀ 25 ਤੋਂ 29 ਜਨਵਰੀ 2018 ਤਕ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ, ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 40 ਟੀਮਾਂ ਦੇ 500 ਖਿਡਾਰੀ ਭਾਗ ਲੈਣਗੇ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਸਿਊਟੀਕਲ ਸਾਇੰਸਜ਼ ਵਿਭਾਗ ਨੂੰ 92 ਲੱਖ ਦੀ ਖੋਜ ਗ੍ਰਾਂਟ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਨਵੀਂ ਦਿੱਲੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਸਿਊਟੀਕਲ ਸਾਇੰਸਜ਼ ਵਿਭਾਗ ਨੂੰ ਸਾਇੰਸ ਐਂਡ ਟੈਕਨਾਲੋਜੀ ਇਨਫਰਾਸਟ੍ਰਕਚਰ (ਐਫ.ਆਈ.ਆਈ.ਟੀ) ਸਕੀਮ ਦੇ ਸੁਧਾਰ ਲਈ ਫੰਡਾਂ ‘ਤੇ ਤਹਿਤ 92 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਪ੍ਰੋਫੈਸਰ ਤੇ …
Read More »ਯੂਨੀਵਰਸਿਟੀ ਦੇ ਗੈਰ ਅਧਿਆਪਨ ਕਰਮਚਾਰੀਆਂ ਲਈ ਸ਼ਾਰਟ ਟਰਮ ਕੋਰਸ ਸ਼ੁਰੂ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ੴਹਟਟਪ://ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ‘ਨਾਨ ਟੀਚਿੰਗ ਕਰਮਚਾਰੀਆਂ ਲਈ ਸ਼ਾਰਟ ਟਰਮ ਕੋਰਸ ਦਾ ਆਰੰਭ ਹੋਇਆ। ਇਸ ਵਿਚ ਯੂਨੀਵਰਸਿਟੀ ਅਤੇ ਰਿਜ਼ਨਲ ਕੈਂਪਸਾਂ ਦੇ ਵੱਖ ਵੱਖ ਵਿਭਾਗਾਂ ਤੋਂ 62 ਗੈਰ ਅਧਿਆਪਨ ਕਰਮਚਾਰੀਆਂ ਨੇ ਭਾਗ ਲਿਆ। ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ …
Read More »ਯੂਨੀਵਰਸਿਟੀ `ਚ ਮਹਿਫਿਲ-ਏ-ਬਸੰਤ ਪ੍ਰੋਗਰਾਮ ਦੌਰਾਨ ਸੂਫੀ ਗਾਇਕਾਂ ਨੇ ਬਿਖੇਰਿਆ ਬਸੰਤ ਦਾ ਰੰਗ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਬੀਤੀ ਸ਼ਾਮ ਯੂਨੀਵਰਸਿਟੀ ਦੇ ਸੋਸ਼ਲ ਕਲੱਬ ਵੱਲੋਂ ਮਹਿਫਿਲ-ਏ-ਬਸੰਤ ਪ੍ਰੋਗਰਾਮ ਦਾ ਆਯੋਜਨ ਕੀਤਾ।ਇਸ ਦੌਰਾਨ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਸਾਬਕਾ ਵਿਦਿਆਰਥੀ ਅਤੇ ਉਭਰਦੇ ਸੂਫੀਆਨਾ ਗਾਇਕ ਅਲਮਸਤ ਸੋਨੂੰ ਅਤੇ ਮਾਸਟਰ ਸੂਫੀ ਗਾਇਕ ਨੰਦ ਨੇ ਸੂਫੀਆਨਾ ਗਾਇਕੀ ਦੇ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਕੇ ਮੰਤਰ ਮੁਗਧ …
Read More »ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਵਿਸ਼ੇਸ ਕੈਂਪ ਦਾ ਆਯੋਜਨ
200 ਦੇ ਕਰੀਬ ਬੱਚਿਆਂ ਦੇ ਦੰਦਾਂ ਦਾ ਕੀਤਾ ਗਿਆ ਚੈਕਅਪ – ਡਾ. ਸਿੱਧੂ ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ-ਕਮ-ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਸ਼ਰਨਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਅਧੀਨ ਅੱਜ ਨਿਸ਼ਕਾਮ ਸੇਵਾ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਦੰਦਾਂ …
Read More »ਸਵਾਇਨ ਫਲੂ ਨੂੰ ਰੋਕਣ ਲਈ ਯੋਗ ਉਪਰਾਲੇ ਕਰਨ ਦੀ ਲੋੜ ਤੇ ਜੋਰ – ਏ.ਡੀ.ਸੀ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਦੀ ਦੇ ਮੌਸਮ ਵਿੱਚ ਸਵਾਈਨ ਫਲੂ ਰੋਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ ਪੰਜਾਬ ਸਰਕਾਰ ਵੱਲੋ ਹਰ ਸਾਲ ਸਵਾਈਨ ਫਲੂ ਬਾਰੇ ਜਾਣਕਾਰੀ ਦਿੱਤੀ ਜਾਦੀ ਹੈ।ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠਾਂ ਜਿਲਾ ਪ੍ਰੀਸ਼ਦ ਕੰਪਲੈਕਸ ਹੇਠਾਂ ਸਵਾਈਨ ਫਲੂ ਸਬੰਧੀ ਮੀਟਿੰਗ ਕੀਤੀ …
Read More »ਖੇਡ ਵਿਭਾਗ ਪੰਜਾਬ ਵਲੋੋ ਖਿਡਾਰੀਆਂ ਦੇ ਦੋ ਦਿਨਾ ਦਾਖਲਾ ਟਰਾਇਲ 29 ਤੇ 30 ਜਨਵਰੀ ਨੂੰ -ਰਿਆੜ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋ 2018-19 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ ( ਰੈਜੀਡੈਸ਼ਲ ਅਤੇ ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 29 ਤੋਂ 30 ਜਨਵਰੀ ਤੱਕ ਅਤੇ ਤੈਰਾਕੀ (ਲੜਕੇ-ਲੜਕੀਆਂ) ਦੇ ਟਰਾਇਲ 9 ਅਪ੍ਰੈਲ ਨੂੰ ਕਰਵਾਉਣ ਦਾ ਫੈਸਲਾ …
Read More »ਐਸ.ਟੀ.ਐਫ ਸੰਗਰੂਰ ਵੱਲੋਂ 10 ਗ੍ਰਾਮ ਸਮੈਕ ਸਮੇਤ ਇੱਕ ਕਾਬੂ
ਧੂਰੀ, 23 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਜ੍ਹਿਲਾ ਮੁੱਖੀ ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਸੰਦੀਪ ਵਡੇਰਾ ਡੀ.ਐਸ.ਪੀ ਸਬ ਡਵੀਜਨ ਸੰਗਰੂਰ ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਦੇ ਇੰਚਾਰਜ ਰਵਿੰਦਰ ਭੱਲਾ ਦੀ ਅਗਵਾਈ ‘ਚ 10 ਗ੍ਰਾਮ ਸਮੈਕ ਸਮੇਤ …
Read More »DAV Public School Shines At All India Level in Vaigyanika
Amritsar, Jan 23 (Punjab Post Bureau) – Three students of DAV Public School, Lawrence Road , Amritsar once again proved their unbeatable wit and genius by winning laurels in the final round of Vaigyanika – 2017 at the National Level. It was organised by Shaheed Rajpal DAV Public School , Delhi under the aegis of DAV College Managing Committee recently. …
Read More »