ਸੁਜਾਨਪੁਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਬਸੰਤ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਤੇ ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਾਡਾ ਦੇਸ਼ ਮੇਲਿਆਂ ਤਿੳਹਾਰਾਂ ਦਾ ਦੇਸ਼ ਹੈ ਜਿਥੇ ਹਰ ਦਿਨ ਕੋਈ ਨਾ ਕੋਈ ਤਿੳਹਾਰ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ …
Read More »Monthly Archives: January 2018
ਜੰਡਿਆਲਾ ਗੁਰੂ ਲੋਕ ਭਲਾਈ ਸਮਾਜ ਸੇਵੀ ਸੰਸਥਾ ਦਾ ਗਠਨ
ਜੰਡਿਆਲਾ ਗੁਰੂ, 22 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਮੁੱਖ ਰੱਖਦੇ ਹੋਏ ਜੰਡਿਆਲਾ ਗੁਰੂ ਲੋਕ ਭਲਾਈ ਐਨ.ਜੀ.ਓ ਦਾ ਗਠਨ ਕੀਤਾ ਗਿਆ ਹੈ।ਅਮਨ ਵਿਰਕ, ਨਵਪ੍ਰੀਤ ਸਿੰਘ, ਅਨਮੋਲ ਸਿੰਘ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਹੈ ਕਿ ਇਹ ਸੰਸਥਾ ਜੰਡਿਆਲਾ ਗੁਰੂ ੱਿਵਚ ਸਿਰਫ ਲੋਕ ਭਲਾਈ ਦੇ ਕੰਮ ਕਰੇਗੀ ਅਤੇ ਗਰੀਬ ਪਰਿਵਾਰਾਂ ਦੀ ਆਰਥਿਕ ਮਦਦ ਤੋਂ …
Read More »ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ‘ਨਾਰੀ ਸਸ਼ਕਤੀਕਰਣ’ ਬਾਰੇੇ ਭਾਸ਼ਣ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਵਿਖੇ ਲੜਕੇ ਅਤੇ ਲੜਕੀ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਾਨਤਾ ਦੇ ਉਦੇਸ਼ ਨਾਲ ਬਣਾਏੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ‘ਨਾਰੀ ਸਸ਼ਕਤੀਕਰਣ’ ਵਿਸ਼ੇ ਉਪਰ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਲੈਕਚਰ ’ਚ ਡਾ. ਬੀ.ਐਸ ਰਠੌਰ, ਐਸੋਸੀਏਟ ਪ੍ਰੋਫੈਸਰ ਮੋਦੀ ਯੂਨੀਵਰਸਿਟੀ ਰਾਜਸਥਾਨ ਨੇ …
Read More »Amritvani Satsang in Madhav Vidya Niketan Sr. Sec. School
Amritsar, Jan. 22 (Punjab Post Bureau) – Amritvani Sarsang and Parvachan program was organized by Tilk Raj Walia ( Shishya of Pujya Swami Satyanand Ji Maharaj and Bhagat Hansraj Ji ) in the Auditorium of Madhav Vidya Niketan Sen. Sec. School. A large number of people participated in JAP–YAGNA unanimously from 7 AM to 12 Noon. Dr. Arun Mehra Vice …
Read More »ਅੰਮ੍ਰਿਤਸਰ ਨਗਰ ਨਿਗਮ ਹਾਊਸ ਦਾ ਸਹੁੰ ਚੁੱਕ ਸਮਾਗਮ ਅੱਜ 23 ਜਨਵਰੀ ਨੂੰ
ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਹੋਵੇਗੀ ਚੋਣ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਦੀਆਂ 17 ਦਸੰਬਰ 2017 ਨੂੰ ਹੋਈਆਂ ਚੋਣਾਂ ਦੇ ਤਕਰੀਬਨ ਇਕ ਮਹੀਨੇ ਬਾਅਦ ਨਗਰ ਨਿਗਮ ਅੰਮ੍ਰਿਤਸਰ ਦੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ 23 ਜਨਵਰੀ 2018 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦ ਕੌਂਸਲਰਾਂ ਨੂੰ …
Read More »ਵਿਧਾਇਕ ਸੁਖਵਿੰਦਰ ਡੈਨੀ ਬੰਡਾਲਾ ਤੇ ਡੀ.ਸੀ ਸੰਘਾ ਨੇ ਕੀਤਾ ਚੌਂਕ ਮਹਿਤਾ ਦਾ ਦੌਰਾ
ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੌਂਕ ਮਹਿਤਾ, 22 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਚੋਣਾਂ ਦੌਰਾਨ ਜੰਡਿਆਲਾ ਗੁਰੂ ਹਲਕੇ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਜ਼ੀਦਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੂੰ ਨਾਲ ਲੈ ਕੇ ਕਸਬਾ ਚੌਂਕ ਮਹਿਤਾ ਦਾ ਵਿਸ਼ੇਸ਼ ਦੌਰਾ ਕੀਤਾ …
Read More »ਸੀਨੀਅਰ ਪੱਤਰਕਾਰ ਜਸਬੀਰ ਸਿੰਘ ਪੱਟੀ ਨੂੰ ਸਦਮਾ, ਭੈਣ ਦਾ ਦਿਹਾਂਤ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੱਤਰਕਾਰ ਜਸਬੀਰ ਸਿੰਘ ਪੱਟੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋ ਉਨਾਂ ਦੇ ਵੱਡੇ ਭੈਣ ਬੀਬੀ ਅਮਰਜੀਤ ਕੌਰ (63) ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨਾਂ ਦਾ ਅੰਤਮ ਸੰਸਕਾਰ ਤਰਨ ਤਾਰਨ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।ਇਸ ਸਮੇਂ ਹਾਜਰ ਪੱਤਰਕਾਰ ਭਾਈਚਾਰਾ ਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ …
Read More »26 ਜਨਵਰੀ ਸਮਾਗਮ ਦੀ ਰਿਹਰਸਲ ਦਾ ਡੀ.ਸੀ ਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ
ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਣੀ (ਵਿਖੇ ਕੀਤੇ ਜਾ ਰਹੇੇ 26 ਜਨਵਰੀ ਸਮਾਗਮ ਦੀ ਦੂਸਰੀ ਰਿਹਰਸਲ ਦਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜਾਇਜ਼ਾ ਲਿਆ।ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ, ਰਾਮ ਲੁਭਾਇਆ ਸਹਾਇਕ ਲੋਕ ਸਪੰਰਕ ਅਫਸਰ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਰਵਿੰਦਰ …
Read More »ਗੁਰਦੁਆਰਾ ਕਮੇਟੀਆਂ ਗੁਰਮਤਿ ਵਿਚਾਰਧਾਰਾ ’ਤੇ ਪਹਿਰਾ ਦੇਣ – ਭਾਈ ਲੌਂਗੋਵਾਲ
ਕਿਹਾ ਕੈਨੇਡਾ ਅੰਦਰ ਸਿੱਖ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨਾ ਮੰਦਭਾਗਾ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਧੂਰੀ ਨੇੜਲੇ ਪਿੰਡ ਮਾਨਵਾਲਾ ਵਿਖੇ ਗੁਰਦੁਆਰਾ ਸਾਹਿਬ ਅੰਦਰ ਜਾਤੀ ਵਖਰੇਵੇਂ ਦੇ ਆਧਾਰ ’ਤੇ ਸ੍ਰੀ ਅਖੰਡ ਪਾਠ ਸਾਹਿਬ ਨਾ ਕਰਵਾਉਣ ਦੇਣ ਨੂੰ ਸਿੱਖ ਸਿਧਾਂਤਾਂ ਦੇ ਵਿਰੁੱਧ ਕਰਾਰ ਦਿੰਦਆਂ ਇਸ ਦੀ ਅੱਜ …
Read More »ਬਸੰਤ ਪੰਚਮੀ ਮੌਕੇ ਸਤਿਗੁਰੂ ਰਾਮ ਸਿੰਘ ਜੀ ਦੇ 200 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਬਸੰਤ ਪੰਚਮੀ ਮੌਕੇ ਸਤਿਗੁਰੂ ਰਾਮ ਸਿੰਘ ਜੀ ਦੇ 200 ਸਾਲਾ ਪ੍ਰਕਾਸ਼ ਪੂਰਬ ਨੁੰ ਸਮਰਪਿਤ ਜ਼ਿਲ੍ਹਾ ਪੱਧਰ `ਤੇ `ਬੇਟੀ ਬਚਾਓ-ਬੇਟੀ ਪੜਾਓ` ਤਹਿਤ ਭਰੂਣ ਹੱਤਿਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਿਵਲ ਹਸਪਤਾਲ ਪਠਾਨਕੋਟ ਵਿਖ਼ੇ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਮੈਡੀਕਲ ਅਫਸਰ ਡਾ. ਐਮ.ਐਲ ਅੱਤਰੀ ਨੇ ਆਏ ਹੋਏ ਲੋਕਾਂ ਨੂੰ ਦਸਿਆ ਗਿਆ ਕਿ ਸਤਿਗੁਰੂ ਰਾਮ …
Read More »