ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਕੱਤਰ ਅਨੁਸਾਰ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜ਼ਾ) 24 ਤੋਂ 31 ਜਨਵਰੀ ਤੱਕ ਬੰਦ ਰਹੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਅੰਮ੍ਰਿਤਸਰ ਨੇ ਦੱਸਿਆ ਕਿ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜ਼ਾ) ਦੀ ਮੁਰੰਮਤ, ਸਾਫ ਸਫਾਈ ਅਤੇ ਤਕਨੀਕੀ ਕੰਮ ਚੱਲ ਰਿਹਾ ਹੈ, ਜਿਸ ਕਰਕੇ ਆਮ …
Read More »Monthly Archives: January 2018
ਨਵੀਂ ਤਕਨੀਕ ਨਾਲ ਸਾਫ ਹੋਣਗੇ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਦੇ ਨਾਲੇ – ਸਿੱਧੂ
ਕਿਹਾ ਬਦਬੂ ਮਾਰ ਰਹੇ ਨਾਲੇ ਬਣਨਗੇ ਸ਼ਹਿਰਾਂ ਦੀਆਂ ਸੈਰਗਾਹਾਂ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਚਾਰ ਵੱਡੇ ਸ਼ਹਿਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਬਰਸਾਤੀ ਨਾਲੇ, ਜੋ ਕਿ ਸੀਵਰੇਜ ਅਤੇ ਸਨਅਤਾਂ ਦਾ ਵਾਧੂ ਪਾਣੀ ਪੈਣ ਕਾਰਨ ਜਾਮ ਹੋਏ ਪਏ ਹਨ, ਨੂੰ ਛੇਤੀ ਹੀ ‘ਨੀਰੀ’ ਦੀ ਸਹਾਇਤਾ ਨਾਲ ਸਾਫ-ਸੁਥਰੇ ਅਤੇ ਵਾਤਾਵਰਣ ਪੱਖੀ ਬਣਾਇਆ ਜਾਵੇਗਾ।ਇਹ ਪ੍ਰਗਟਾਵਾ ਸਥਾਨਕ ਸਰਕਾਰਾਂ, …
Read More »ਐਡਵੋਕੇਟ ਹਰਪ੍ਰੀਤ ਸਿੰਘ ਵਲੋਂ ਤਿਆਰ ਕੈਲੰਡਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਰਲੀਜ਼
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਲੁਧਿਆਣਾ ਨਿਵਾਸੀ ਐਡਵੋਕੇਟ ਹਰਪ੍ਰੀਤ ਸਿੰਘ ਵਲੋਂ ਤਿਆਰ ਕੀਤਾ ਟੇਬਲ ਕੈਲੰਡਰ ਜਾਰੀ ਕੀਤਾ।ਇਸ ਕੈਲੰਡਰ ਵਿੱਚ ਸਿੱਖ ਚਿੰਨ੍ਹਾਂ ਦੀਆਂ ਤਸਵੀਰਾਂ ਸ਼ਾਮਲ ਹਨ, ਜਿਨ੍ਹਾਂ ਵਿਚ ਨਿਸ਼ਾਨ ਸਾਹਿਬ, ਨਗਾਰਾ, ਪਾਲਕੀ ਸਾਹਿਬ, ਰੁਮਾਲੇ ਅਤੇ ਚੰਦੋਆ ਸਾਹਿਬ, ਚੌਰ ਸਾਹਿਬ, ਖੰਡਾ …
Read More »ਨਵਜੋਤ ਸਿੱਧੂ ਦੀ ਰੁੱਸਣ ਮਨਾਉਣ ਦੀ ਖੇਡ ਜਿਆਦਾ ਦੇਰ ਨਹੀਂ ਚੱਲੇਗੀ – ਮਜੀਠੀਆ
ਮਰਹੂਮ ਮਨਜੀਤ ਸਿੰਘ ਕਲਕੱਤਾ ਦੇ ਪੁੱਤਰ ਗੁਰਪ੍ਰੀਤ ਸਿੰਘ ਨਾਲ ਕੀਤਾ ਦੁੱਖ ਸਾਂਝਾ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਸੰਬੰਧੀ ਕਾਂਗਰਸ ਦੀ ਤਰਫੋਂ ਉਹਨਾਂ ਨੂੰ ਹਨੇਰੇ ਵਿਚ ਰੱਖੇ ਜਾਣ ’ਤੇ ਨਾਰਾਜ਼ਗੀ ਜ਼ਾਹਿਰ ਕਰਨ ਸਬੰਧੀ ਪ੍ਰਤੀਕਰਮ ਪ੍ਰਗਟ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਮਜੀਠੀਆ …
Read More »ਪ੍ਰਧਾਨ ਚੱਢਾ ਨੇ ਦਿੱਤਾ ਪ੍ਰਧਾਨਗੀ ਤੋ ਅਸਤੀਫਾ- ਅਕਾਲ ਤਖਤ `ਤੇ ਅੱਜ ਹੋਣਗੇ ਪੇਸ਼
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੋਸ਼ਲ਼ ਮੀਡੀਆ `ਤੇ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਨਿਸ਼ਾਨੇ `ਤੇ ਆਏ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਦੇ ਆਦੇਸ਼ `ਤੇ ਦੀਵਾਨ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫਾ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੂੰ ਦੇ ਕੇ ਇਸ ਦੀ ਇੱਕ ਕਾਪੀ ਜਥੇਦਾਰ ਅਕਾਲ ਤਖਤ ਨੂੰ ਵੀ …
Read More »ਬਿੱਟਾ ਪਟਵਾਰੀ ਨੂੰ ਸਦਮਾ, ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਤਾ ਮਨਜੀਤ ਕੋਰ ਬਿਰਧ ਆਸ਼ਰਮ ਦੇ ਮੱਖੀ ਮਨਿੰਦਰਜੀਤ ਸਿੰਘ ਬਿੱਟਾ ਪਟਵਾਰੀ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੀ ਮਾਤਾ ਮਨਜੀਤ ਕੋਰ ਬੇਦੀ ਦਿਹਾਂਤ ਹੋ ਗਿਆ।ਉਹ ਪਿਛਲੇ ਕਾਫੀ ਸਮੇਂ ਤੋ ਬਿਮਾਰ ਚੱਲੇ ਆ ਰਹੇ ਸਨ।ਇਸੇ ਦੌਰਾਨ ਸਮਾਜ ਸੇਵਕ ਪੂਰਨ ਸਿੰਘ ਸੰਧੂ ਰਣੀਕੇ, ਮੱਖਣ ਸਿੰਘ ਮਾਲੂਵਾਲ, ਰਣਜੀਤ ਸਿੰਘ ਗੋਲਡੀ ਗੁਮਟਾਲਾ, ਐਮ.ਪੀ …
Read More »ਹੈਡ ਕਾਂਸਟੇਬਲ ਕੁਲਵੰਤ ਸਿੰਘ ਖੁਰਮਣੀਆਂ ਨੂੰ ਸਦਮਾ, ਪਤਨੀ ਦਾ ਦਿਹਾਂਤ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਪੁਲਿਸ ਵਿਚ ਸੇਵਾ ਨਿਭਾਅ ਰਹੇ ਹੈਡ ਕਾਂਸਟੇਬਲ ਕੁਲਵੰਤ ਸਿੰਘ ਖੁਰਮਣੀਆਂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਰਾਜਵਿੰਦਰ ਕੌਰ ਦਾ ਦਿਹਾਂਤ ਹੋ ਗਿਆ।ਤਕਰੀਬਨ 45 ਸਾਲਾ ਸ੍ਰੀਮਤੀ ਰਾਜਵਿੰਦਰ ਕੌਰ ਦਾ ਅੰਤਿਮ ਸਸਕਾਰ ਖੁਰਮਣੀਆਂ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।ਪਰਿਵਾਰ ਅਨੁਸਾਰ ਸ੍ਰੀਮਤੀ ਰਾਜਵਿੰਦਰ ਕੌਰ ਨਮਿਤ …
Read More »ਮੋਦੀ ਵਲੋਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਇਕੱਠੀਆਂ ਕਰਵਾਉਣ ਦੇ ਫ਼ੈਸਲੇ ਦੀ ਛੀਨਾ ਨੇ ਕੀਤੀ ਸ਼ਲਾਘਾ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਪੰਜਾਬ ਦੇ ਸੂਬਾਈ ਮੈਂਬਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੱਠਿਆਂ ਕਰਵਾੳਣ ਦੀ ਪਹਿਲਕਦਮੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦੀ ਪੁਰਜ਼ੋਰ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਇਕ ਇਨਕਲਾਬੀ ਵਿਚਾਰ ਹੈ ਜੋ ਕਿ ਚੰਗੇ ਪ੍ਰਸ਼ਾਸਨ ਨੂੰ ਹੁਲਾਰਾ ਦੇਵੇਗਾ ਅਤੇ ਸਰਕਾਰੀ ਖਜ਼ਾਨੇ …
Read More »PM greets people of Manipur and Tripura on their Statehood Day
New Delhi, Jan. 22 (Punjab Post Bureau) – Prime Minister, Shri Narendra Modi has greeted the people of Manipur on their Statehood Day. ‘May Manipur continue to scale new heights of growth in the times to come’, the Prime Minister said. Prime Minister, Shri Narendra Modi has greeted the people of Tripura on their Statehood Day. “Tripura is blessed with a glorious …
Read More »ਅਸ਼ਲੀਲ ਸ਼ਬਦਾਂ ਵਾਲੀ ਫਿਲਮ ਨੂੰ ਨਕਾਰ ਦੇਣ ਸਮੂਹ ਪੰਜਾਬ ਵਾਸੀ – ਪਰਮਦੀਪ ਸਿੰਘ
ਜੰਡਿਆਲਾ ਗੁਰੂ, 22 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਕ ਪਾਸੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਸਿੱਖ ਜਥੇਬੰਦੀਆਂ ਤੋਂ ਇਲਾਵਾ ਪੰਜਾਬੀ ਭਾਈਚਾਰੇ ਵਲੋਂ ਦੇਸ਼ਾਂ, ਪ੍ਰਦੇਸ਼ਾਂ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬੀ ਫਿਲਮਾਂ ਦੇ ਸ਼ੌਕੀਨਾ ਲਈ ਫਿਲਮ ਦੇ ਨਿਰਮਾਤਾ ਵਲੋਂ ਭੱਦੀ ਸ਼ਬਦਾਵਲੀ ਵਰਤ ਕੇ ਫਿਲਮ ਪੇਸ਼ ਕੀਤੀ ਜਾ ਰਹੀ ਹੈ ਤਾਂ ਜੋ ਜਿਹੜਾ …
Read More »